ludhianaa Archives - Ludhiana Live

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ
ਲੁਧਿਆਣਾ : ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ। ਗੁਰਦੀਪ ਸਿੰਘ ਜ਼ਿਲ੍ਹਾ ਸੰਗਠਨ ਕਮਿਸ਼ਨਰ ਸੀਬੀਐਸਈ ਲੁਧਿਆਣਾ ਭਾਰਤ ਸਕਾਊਟ ਐਂਡ ਗਾਈਡ, ਓਂਕਾਰ ਸਿੰਘ ਸਟੇਟ ਆਰਗੇਨਾਈਜੇਸ਼ਨ ਕਮਿਸ਼ਨਰ ਪੰਜਾਬ ਭਾਰਤ ਸਕਾਊਟ ਐਂਡ ਗਾਈਡ ਨੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡ ਦੀ ਮਹੱਤਤਾ ਬਾਰੇ ਦੱਸਿਆ।

ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਵੈ-ਅਨੁਸ਼ਾਸਨ ਲਈ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਆਪਣੇ ਆਪ ਨੂੰ ਅਨੁਸ਼ਾਸਿਤ ਰੱਖ ਸਕਣ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਕਾਊਟ ਗਾਈਡ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਸਕਾਊਟ ਐਂਡ ਗਾਈਡ ਦਾ ਉਦਘਾਟਨੀ ਸਮਾਰੋਹ appeared first on Ludhiana Live.

ਪੀ.ਏ.ਯੂ. ਵਿੱਚ ਮਨਾਇਆ ਵਿਸ਼ਵ ਭੋਜਨ ਦਿਵਸ
ਲੁਧਿਆਣਾ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਡਾਈਟ ਕਾਉਂਸਲਿੰਗ ਸੈੱਲ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਲਈ “ਵਿਸ਼ਵ ਭੋਜਨ ਦਿਵਸ” `ਤੇ ਇੱਕ ਵਿਚਾਰ ਵਟਾਂਦਰਾ ਸੈਸ਼ਨ ਦਾ ਆਯੋਜਨ ਕੀਤਾ,  ਜਿਸ ਦਾ ਉਦੇਸ਼ ਭੁੱਖਮਰੀ ਤੋਂ ਪੀੜਤ ਲੋਕਾਂ ਲਈ ਵਿਸ਼ਵ ਪੱਧਰ `ਤੇ ਜਾਗਰੂਕਤਾ ਪੈਦਾ ਕਰਨਾ ਅਤੇ ਸਾਰਿਆਂ ਲਈ ਭੋਜਨ ਸੁਰੱਖਿਆ ਅਤੇ ਪੌਸ਼ਟਿਕ ਆਹਾਰ ਦੀ ਜ਼ਰੂਰਤ ਨੂੰ ਯਕੀਨੀ ਬਣਾਉਣਾ ਹੈ। ਇਸ ਦਿਨ ਦਾ ਮੁੱਖ ਥੀਮ ਇਹ ਹੈ ਕਿ ਭੋਜਨ ਇੱਕ ਬੁਨਿਆਦੀ ਅਤੇ ਮੌਲਿਕ ਮਨੁੱਖੀ ਅਧਿਕਾਰ ਹੈ।

ਇਸ ਮੌਕੇ ਵਿਭਾਗ ਦੇ ਮਾਹਿਰਾਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਐਂਥਰੋਪੋਮੈਟਰੀ, ਸਿਹਤਮੰਦ ਭੋਜਨ ਯੋਜਨਾ, ਪੋਸ਼ਣ ਸੰਬੰਧੀ ਸਲਾਹ, ਪੋਸ਼ਣ ਸੰਬੰਧੀ ਗਲਤੀਆਂ ਅਤੇ ਵੱਖ-ਵੱਖ ਖੇਡਾਂ ਰਾਹੀਂ ਜਾਗਰੂਕਤਾ ਪੈਦਾ ਕੀਤੀ ਅਤੇ ਖੁਰਾਕ ਬਾਰੇ ਦਰਸ਼ਕਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਜਾਗਰੂਕਤਾ ਪ੍ਰੋਗਰਾਮ ਦੇ ਪ੍ਰੋਫ਼ੈਸਰ ਅਤੇ ਕੋਆਰਡੀਨੇਟਰ ਡਾ. ਜਸਵਿੰਦਰ ਬਰਾੜ ਨੇ ਵਿਦਿਆਰਥੀਆਂ ਅਤੇ ਦਰਸ਼ਕਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ ।

ਇਸ ਸੈਸ਼ਨ ਵਿੱਚ 60 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਪੋਸ਼ਣ ਮਾਹਿਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਪ੍ਰਾਪਤ ਕੀਤਾ। ਡਾ. ਕਿਰਨ ਬੈਂਸ, ਪ੍ਰੋਫੈਸਰ ਅਤੇ ਮੁਖੀ, ਫੂਡ ਐਂਡ ਨਿਊਟ੍ਰੀਸ਼ਨ ਵਿਭਾਗ ਨੇ ਦੱਸਿਆ ਕਿ ਅਜਿਹੇ ਨਿਯਮਤ ਪੋਸ਼ਣ ਜਾਗਰੂਕਤਾ ਪ੍ਰੋਗਰਾਮਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਲਈ ਸਿਹਤਮੰਦ ਭੋਜਨ ਵੱਲ ਵਧਣ ਦਾ ਇੱਕ ਵਧੀਆ ਮੌਕਾ ਪ੍ਰਦਾਨ ਕੀਤਾ ਹੈ।

The post ਪੀ.ਏ.ਯੂ. ਵਿੱਚ ਮਨਾਇਆ ਵਿਸ਼ਵ ਭੋਜਨ ਦਿਵਸ  appeared first on Ludhiana Live.

ਰੇਲਵੇ ਨੇ ਬਿਨਾਂ ਟਿਕਟ ਯਾਤਰੀਆਂ ‘ਤੇ ਕੱਸਿਆ ਸ਼ਿਕੰਜਾ, ਵਸੂਲਿਆ 20 ਲੱਖ ਰੁਪਏ ਜੁਰਮਾਨਾ
ਲੁਧਿਆਣਾ : ਫ਼ਿਰੋਜ਼ਪੁਰ ਡਵੀਜ਼ਨ ਨੇ ਹੋਲੀ ਦੇ ਸੀਜ਼ਨ ਦੇ ਮੱਦੇਨਜ਼ਰ ਟਿਕਟ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ‘ਚ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ/ਫ੍ਰੇਟ ਵਿਮਲ ਕਾਲੜਾ ਦੀ ਅਗਵਾਈ ‘ਚ ਅਚਨਚੇਤ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਫ਼ਿਰੋਜ਼ਪੁਰ ਕੈਂਟ-ਜਲੰਧਰ, ਜਲੰਧਰ-ਲੁਧਿਆਣਾ ਅਤੇ ਲੁਧਿਆਣਾ-ਫ਼ਿਰੋਜ਼ਪੁਰ ਰੇਲ ਸੈਕਸ਼ਨਾਂ ਵਿੱਚ ਟਿਕਟਾਂ ਦੀ ਚੈਕਿੰਗ ਦਾ ਕੰਮ ਕਰਵਾਇਆ।

ਟੀਮ ‘ਚ ਕਮਰਸ਼ੀਅਲ ਇੰਸਪੈਕਟਰ ਮਲਕੀਤ ਸਿੰਘ, ਜੇਪੀ ਮੀਨਾ, ਡੀਸੀਆਈਟੀ ਸੰਜੀਵ ਕੁਮਾਰ ਤੇ 4 ਟਿਕਟ ਚੈਕਿੰਗ ਸਟਾਫ਼ ਸ਼ਾਮਲ ਸੀ। ਕੱਲ੍ਹ ਪੂਰੀ ਡਵੀਜ਼ਨ ‘ਚ ਟਿਕਟਾਂ ਦੀ ਚੈਕਿੰਗ ਦੌਰਾਨ 3100 ਦੇ ਕਰੀਬ ਯਾਤਰੀ ਬਿਨਾਂ ਟਿਕਟ ਸਫ਼ਰ ਕਰਦੇ ਪਾਏ ਗਏ ਤੇ ਉਨ੍ਹਾਂ ਕੋਲੋਂ ਜੁਰਮਾਨੇ ਵਜੋਂ ਕਰੀਬ 20 ਲੱਖ ਰੁਪਏ ਦੀ ਵਸੂਲੀ ਕੀਤੀ ਗਈ।

ਕਾਲੜਾ ਨੇ ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਪਾਰਸਲ ਦਫਤਰ, ਬੁਕਿੰਗ ਦਫਤਰ ਤੇ ਰਿਜ਼ਰਵੇਸ਼ਨ ਦਫਤਰ ਦਾ ਵੀ ਅਚਨਚੇਤ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਾਰਸਲ ਦਫ਼ਤਰ ‘ਚ ਲਗਾਏ ਜਾ ਰਹੇ ਪਾਰਸਲ ਮੈਨੇਜਮੈਂਟ ਸਿਸਟਮ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਕਾਲੜਾ ਨੇ ਦੱਸਿਆ ਕਿ ਟਿਕਟਾਂ ਦੀ ਚੈਕਿੰਗ ਸਿਰਫ਼ ਮੇਨ ਲਾਈਨਾਂ ‘ਚ ਹੀ ਨਹੀਂ ਸਗੋਂ ਬਰਾਂਚ ਲਾਈਨਾਂ ‘ਚ ਵੀ ਕੀਤੀ ਜਾ ਰਹੀ ਹੈ।

ਕਾਲੜਾ ਨੇ ਸਮੂਹ ਟਿਕਟ ਚੈਕਿੰਗ ਸਟਾਫ਼ ਨੂੰ ਵੀ ਬੇਨਤੀ ਕੀਤੀ ਕਿ ਕਿਸੇ ਵੀ ਯਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਬਿਨਾਂ ਦੇਰੀ ਤੋਂ ਦੂਰ ਕੀਤੀ ਜਾਵੇ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਰ ਦੌਰਾਨ ਸਫ਼ਾਈ ਦਾ ਵੀ ਧਿਆਨ ਰੱਖਣ ਤੇ ਸਟੇਸ਼ਨ ‘ਤੇ ਮੌਜੂਦ ਡਸਟਬਿਨਾਂ ਦੀ ਵਰਤੋਂ ਕਰਨ। ਰੇਲਵੇ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਭਰ ਦੇ ਸਟੇਸ਼ਨਾਂ ‘ਤੇ ਸਫਾਈ ਮੁਹਿੰਮ ਚਲਾ ਰਹੀ ਹੈ।

The post ਰੇਲਵੇ ਨੇ ਬਿਨਾਂ ਟਿਕਟ ਯਾਤਰੀਆਂ ‘ਤੇ ਕੱਸਿਆ ਸ਼ਿਕੰਜਾ, ਵਸੂਲਿਆ 20 ਲੱਖ ਰੁਪਏ ਜੁਰਮਾਨਾ appeared first on Ludhiana Live.