luhiana Archives - Ludhiana Live

ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਐਡਵਾਈਜ਼ਰੀ ਤਹਿਤ ਮਾਸਕ ਪਾਉਣ ਦੀ ਸਲਾਹ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਵਸਨੀਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਾਡੇ ਸਮਾਜ ਦੇ ਹਿੱਤ ਵਿੱਚ ਇਸ ਅਡਵਾਈਜ਼ਰੀ ਦੀ ਪਾਲਣਾ ਕਰਨ।

ਅੱਜ ਜਾਰੀ ਕੀਤੀ ਗਈ ਤਾਜ਼ਾ ਅਡਵਾਈਜ਼ਰੀ ਤਹਿਤ, ਬੰਦ ਵਾਤਾਵਰਨ ਜਿਵੇਂ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ, ਟੈਕਸੀ ਆਦਿ, ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਆਦਿ, ਸਕੂਲਾਂ ਦੇ ਕਮਰਿਆਂ, ਦਫ਼ਤਰ ਦੇ ਕਮਰਿਆਂ, ਅੰਦਰੂਨੀ ਇਕੱਠ ਆਦਿ ਵਿੱਚ ਮਾਸਕ ਪਹਿਨਣਾ ਵਿਸ਼ੇਸ਼ ਤੌਰ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

The post ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਐਡਵਾਈਜ਼ਰੀ ਤਹਿਤ ਮਾਸਕ ਪਾਉਣ ਦੀ ਸਲਾਹ appeared first on Ludhiana Live.