M.Com semester second Archives - Ludhiana Live

ਦੇਵਕੀ ਦੇਵੀ ਜੈਨ ਕਾਲਜ ਦੀਆ ਐਮ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆ ਐਮ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਨੀਤਿਕਾ ਸੱਭਰਵਾਲ ਨੇ 96.28% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ 8ਵਾਂ, ਜਾਗ੍ਰਤੀ ਨੇ 94.00% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਆਂਚਲ ਨੇ 93.71% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਭਵਿੱਖ ਲਈ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਦੀ ਪ੍ਰਿੰਸੀਪਲ ਡਾ (ਸ੍ਰੀਮਤੀ) ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਕਾਲਜ ਦੀਆ ਐਮ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.