MA Archives - Ludhiana Live

ਐਮ .ਏ .ਪਹਿਲਾ ਅਤੇ ਤੀਜੇ ਸਮੈਸਟਰ ‘ਚੋਂ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਜੀਸੀਜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਕਰਵਾਈਆਂ ਗਈਆਂ ਪੰਜਾਬੀ  ਅਤੇ ਕੋਮਲ ਕਲਾ ਐਮ ਏ ਭਾਗ ਪਹਿਲੇ ਅਤੇ ਤੀਜੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਕੇ ਨਾਮਣਾ ਖੱਟਿਆ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਪੰਜਾਬੀ ਵਿਭਾਗ ਅਤੇ ਕੋਮਲ ਕਲਾ ਵਿਭਾਗ ਨੂੰ ਉਨ੍ਹਾਂ ਦੇ ਇਸ ਉਪਲਬਧੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ  ਫੈਕਲਟੀ ਦੀ ਇਮਾਨਦਾਰੀ ਨਾਲ ਕੀਤੀ ਮਿਹਨਤ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪ੍ਰਾਪਤੀਆਂ  ਕਰਕੇ  ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ  ਕਰਨ ਲਈ ਅਸ਼ੀਰਵਾਦ ਦਿੱਤਾ।

ਹੇਠ ਲਿਖੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ:-

ਐਮ ਏ ਪੰਜਾਬੀ,ਪਹਿਲੇ ਸਮੈਸਟਰ ਦਾ ਨਤੀਜਾ:

1ਸਹਿਜਪ੍ਰੀਤ  ਕੌਰ ਨੇ ਯੂਨੀਵਰਸਿਟੀ ਵਿੱਚੋਂ ਤੀਜਾ  ਸਥਾਨ (314/400)

ਐਮ ਏ   ਕੋਮਲ ਕਲਾ, ਪਹਿਲੇ ਸਮੈਸਟਰ ਦਾ ਨਤੀਜਾ:

1.ਸੁਰਭੀ ਜੈਨ, ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ  (373/400)

2.ਰਿਧੀ ਸ਼ਰਮਾ ਨੇ,ਯੂਨੀਵਰਸਿਟੀ ਵਿੱਚ ਦੂਜਾ ਸਥਾਨ  (372/400)

3.ਪ੍ਰੇਰਨਾ ਗੁਪਤਾ, ਨੇ ਯੂਨੀਵਰਸਿਟੀ ਵਿੱਚ ਤੀਜਾ ਸਥਾਨ (367/400)

4.ਪ੍ਰਿਆ ਮਾਗੋ ਨੇ ਯੂਨੀਵਰਸਿਟੀ ਵਿੱਚ ਪੰਜਵਾਂ ਸਥਾਨ (365/400)

ਐਮ ਏ  ਕੋਮਲ ਕਲਾ, ਤੀਜਾ ਸਮੈਸਟਰ:

1. ਗਗਨਪ੍ਰੀਤ  ਕੌਰ  ਨੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ (382/400)

2. ਪਰਲ, ਨੇ ਯੂਨੀਵਰਸਿਟੀ ਵਿੱਚ ਸੱਤਵਾਂ ਸਥਾਨ (378/400)

The post ਐਮ .ਏ .ਪਹਿਲਾ ਅਤੇ ਤੀਜੇ ਸਮੈਸਟਰ ‘ਚੋਂ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਜੀਸੀਜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ appeared first on Ludhiana Live.