Machhiwara police Archives - Ludhiana Live

ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਗਈ ਪੁਲਸ ਪਾਰਟੀ ’ਤੇ ਹਮਲਾ, ਦੋ ਗ੍ਰਿਫਤਾਰ
ਲੁਧਿਆਣਾ : ਸਤਲੁਜ ਦਰਿਆ ਕਿਨਾਰੇ ਬੀਤੀ ਰਾਤ ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਗਏ ਮਾਛੀਵਾੜਾ ਪੁਲਸ ਦੇ ਸਹਾਇਕ ਥਾਣੇਦਾਰ ਅਤੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਹਮਲਾਵਾਰ ਪੁਲਸ ਦੇ ਕਬਜ਼ੇ ’ਚੋਂ ਰੇਤੇ ਦੀ ਭਰੀ ਨਾਜਾਇਜ਼ ਟਰਾਲੀ ਅਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਛੁਡਵਾ ਕੇ ਲੈ ਗਏ। ਮਾਛੀਵਾੜਾ ਪੁਲਸ ਵਲੋਂ ਇਸ ਮਾਮਲੇ ‘ਚ 7 ਤੋਂ ਜ਼ਿਆਦਾ ਵਿਅਕਤੀਆਂ ਦੀ ਪਛਾਣ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਕਈ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਤਲਾਨਾ ਹਮਲਾ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਸ ਪਾਰਟੀ ਰੇਤੇ ਦੀ ਭਰੀ ਟਰਾਲੀ ਅਤੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਮਾਛੀਵਾੜਾ ਥਾਣੇ ਵੱਲ ਆ ਰਹੀ ਸੀ ਤਾਂ ਰਸਤੇ ‘ਚ ਕਾਰ ਸਵਾਰ ਵਿਅਕਤੀਆਂ ਨੇ ਪੁਲਸ ਅਧਿਕਾਰੀਆਂ ਨੂੰ ਘੇਰ ਲਿਆ। ਇਹ ਕਾਰ ਸਵਾਰ ਵਿਅਕਤੀ ਪੁਲਸ ਨਾਲ ਹੱਥੋਪਾਈ ਕਰਨ ਲੱਗੇ, ਇੱਥੋਂ ਤੱਕ ਕਿ ਡੰਡਿਆਂ ਨਾਲ ਉਨ੍ਹਾਂ ’ਤੇ ਹਮਲਾ ਕਰ ਕੁੱਟਮਾਰ ਕੀਤੀ। ਇਹ ਹਮਲਾਵਾਰ ਪੁਲਸ ਕੋਲੋਂ ਰੇਤੇ ਦੀ ਭਰੀ ਟਰਾਲੀ ਅਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਪੁਲਸ ਕਬਜ਼ੇ ’ਚੋਂ ਛੁਡਵਾ ਕੇ ਲੈ ਗਏ।

ਇਸ ਹਮਲੇ ‘ਚ ਫੱਟੜ ਹੋਏ ਸਹਾਇਕ ਥਾਣੇਦਾਰ ਜਸਵੰਤ ਸਿੰਘ ਅਤੇ ਮੁਲਾਜ਼ਮ ਪਰਮਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ। ਐੱਸ. ਐੱਸ. ਪੀ. ਖੰਨਾ ਨੇ ਦੱਸਿਆ ਕਿ ਇਸ ਹਮਲੇ ’ਚ ਦੋਵੇਂ ਮੁਲਾਜ਼ਮਾਂ ਦੀਆਂ ਹੱਡੀਆਂ ਵੀ ਫੈਕਚਰ ਹੋ ਗਈਆਂ ਹਨ, ਜਦਕਿ ਕੁੱਝ ਹੋਰ ਮੁਲਾਜ਼ਮ ਮਾਮੂਲੀ ਫੱਟੜ ਹੋਏ। ਪੁਲਸ ਅਨੁਸਾਰ ਜਿਨ੍ਹਾਂ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ, ਉਨ੍ਹਾਂ ’ਚੋਂ 2 ਕਥਿਤ ਦੋਸ਼ੀ ਸ਼ਸ਼ੀ ਪਾਲ ਅਤੇ ਵੇਦ ਪਾਲ (ਦੋਵੇਂ ਪਿਓ-ਪੁੱਤਰ) ਵਾਸੀ ਟੰਡੀ ਮੰਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

The post ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਗਈ ਪੁਲਸ ਪਾਰਟੀ ’ਤੇ ਹਮਲਾ, ਦੋ ਗ੍ਰਿਫਤਾਰ appeared first on Ludhiana Live.

ਜਾਅਲੀ ਵੀਜਾ ਲਗਾ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਪੁਲਿਸ ਅੜਿੱਕੇ
ਲੁਧਿਆਣਾ : ਨੇੜਲੇ ਪਿੰਡ ਮੰਡ ਉਧੋਵਾਲ ਦੇ ਜਸਪਾਲ ਸਿੰਘ ਤੋਂ ਟ੍ਰੈਵਲ ਏਜੰਟਾਂ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਜਾਅਲੀ ਵੀਜੇ ਦੇ ਕਾਗਜ਼ ਦਿਖਾ ਲੱਖਾਂ ਰੁਪਏ ਠੱਗ ਲਏ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੇ ਜਸਪਾਲ ਸਿੰਘ ਤੋਂ ਲੱਖਾਂ ਰੁਪਏ ਠੱਗਣ ਵਾਲੇ ਕਥਿਤ ਦੋਸ਼ੀਆਂ ’ਚੋਂ ਇੱਕ ਵਿਅਕਤੀ ਇੰਦਰਪਾਲ ਸਿੰਘ ਭੱਟੀ ਵਾਸੀ ਰਾਮਗੜ੍ਹ, ਜਲੰਧਰ ਦਿਹਾਤੀ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਦੂਜਾ ਡੀ.ਕੇ. ਪਾਂਡੇ ਵਾਸੀ ਗੁੜਗਾਉਂ ਦੀ ਭਾਲ ਕੀਤੀ ਜਾ ਰਹੀ ਹੈ।

ਐੱਸਐੱਚਓ ਮਾਛੀਵਾੜਾ ਵਿਜੈ ਕੁਮਾਰ ਨੇ ਦੱਸਿਆ ਕਿ ਬੇਟ ਇਲਾਕੇ ਦੇ ਪਿੰਡ ਮੰਡ ਉਧੋਵਾਲ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਰਿਪੋਰਟ ਲਿਖਾਈ ਸੀ ਕਿ ਉਹ ਕੁਝ ਸਾਲ ਪਹਿਲਾਂ ਦੁਬਈ ਕੰਮਕਾਰ ਕਰਕੇ ਵਾਪਸ ਪਰਤਿਆ ਸੀ ਅਤੇ ਹੁਣ ਕੰਮ ਦੀ ਭਾਲ ਵਿਚ ਕੈਨੇਡਾ ਜਾਣ ਦਾ ਇਛੁੱਕ ਸੀ ਕਿ ਇਸ ਦੌਰਾਨ ਹੀ ਉਸ ਨੂੰ ਪਿੰਡ ਲੱਖਪੁਰ ਜ਼ਿਲ੍ਹਾ ਨਵਾਂਸ਼ਹਿਰ ਦਾ ਇੱਕ ਵਿਅਕਤੀ ਦਵਿੰਦਰ ਸਿੰਘ ਮਿਲਿਆ ਜਿਸ ਨੇ ਉਸਨੂੰ ਇੰਦਰਪਾਲ ਸਿੰਘ ਭੱਟੀ ਟ੍ਰੈਵਲ ਏਜੰਟ ਬਾਰੇ ਜਾਣਕਾਰੀ ਦਿੱਤੀ।

ਉਸ ਨੇ ਦੱਸਿਆ ਕਿ ਕੈਨੇਡਾ ਜਾਣ ਦੀ ਗੱਲ ਤੈਅ ਹੋ ਜਾਣ ਤੋਂ ਬਾਅਦ ਉਸਨੇ ਇੰਦਰਪਾਲ ਭੱਟੀ ਨੂੰ ਕੁਝ ਗਵਾਹਾਂ ਦੀ ਮੌਜੂਦਗੀ ਵਿਚ 4 ਲੱਖ ਰੁਪਏ ਪਹਿਲਾਂ ਦੇ ਦਿੱਤੇ ਫਿਰ ਜੁਲਾਈ 2021 ਵਿਚ 2 ਲੱਖ ਰੁਪਏ ਦਿੱਤੇ ਗਏ ਅਤੇ ਕੁਝ ਪੈਸੇ ਇੰਦਰਪਾਲ ਦੇ ਬੈਂਕ ਖਾਤੇ ਵਿਚ ਪਾਏ ਗਏ। ਜਸਪਾਲ ਸਿੰਘ ਨੇ ਦੱਸਿਆ ਕਿ ਕੈਨੇਡਾ ਜਾਣ ਲਈ ਇੰਦਰਪਾਲ ਭੱਟੀ ਨਾਲ ਉਸਦਾ 20 ਲੱਖ ਰੁਪਏ ਵਿਚ ਗੱਲਬਾਤ ਹੋਈ ਸੀ ਜਿਸ ਤੋਂ ਬਾਅਦ ਉਸਨੇ ਮੇਰੇ ਮੋਬਾਇਲ ਦੇ ਵਟਸਐਪ ਨੰਬਰ ’ਤੇ ਕੈਨੇਡਾ ਦਾ ਲੱਗਿਆ ਵੀਜ਼ਾ ਭੇਜ ਦਿੱਤਾ ਅਤੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਲਵੇ। ਮੇਰੇ ਵਲੋਂ ਜਦੋਂ ਇਹ ਵੀਜ਼ਾ ਚੈੱਕ ਕਰਵਾਇਆ ਗਿਆ ਤਾਂ ਉਹ ਜਾਅਲੀ ਨਿਕਲਿਆ।

ਬਿਆਨਕਰਤਾ ਨੇ ਦੋਸ਼ ਲਗਾਇਆ ਕਿ ਇੰਦਰਪਾਲ ਸਿੰਘ ਭੱਟੀ ਅਤੇ ਉਸਦੇ ਸਾਥੀ ਡੀ.ਕੇ. ਪਾਂਡੇ ਨੇ ਮਿਲ ਕੇ ਸਾਡੇ ਨਾਲ 6 ਲੱਖ 27 ਹਜ਼ਾਰ ਰੁਪਏ ਦੀ ਠੱਗੀ ਮਾਰੀ। ਵਿਦੇਸ਼ ਜਾਣ ਵਾਲੇ ਜਸਪਾਲ ਸਿੰਘ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਬਾਰੇ ਕੋਈ ਜਾਣਕਾਰੀ ਨਾ ਦਿੱਤੀ ਅਤੇ ਕਿਹਾ ਕਿ ਉਹ ਬਕਾਇਆ 13 ਲੱਖ ਰੁਪਏ ਆ ਕੇ ਲੈ ਜਾਵੇ। ਕੱਲ ਇੰਦਰਪਾਲ ਭੱਟੀ ਜਦੋਂ ਮਾਛੀਵਾੜਾ ਵਿਖੇ ਜਸਪਾਲ ਸਿੰਘ ਤੋਂ 13 ਲੱਖ ਰੁਪਏ ਲੈਣ ਆਇਆ ਤਾਂ ਪੁਲਿਸ ਅਡ਼ਿੱਕੇ ਆ ਗਿਆ। ਪੁਲਿਸ ਵਲੋਂ ਇੰਦਰਪਾਲ ਸਿੰਘ ਭੱਟੀ ਅਤੇ ਡੀ.ਕੇ. ਪਾਂਡੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਜਾਅਲੀ ਵੀਜਾ ਲਗਾ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਪੁਲਿਸ ਅੜਿੱਕੇ appeared first on Ludhiana Live.

ਸਮੈਕ ਵੇਚਣ ਆਏ ਨੌਜਵਾਨਾਂ ਨੂੰ ਪਿੰਡ ਵਾਲਿਆਂ ਨੇ ਪਾਇਆ ਘੇਰਾ, ਕੀਤਾ ਪੁਲਸ ਹਵਾਲੇ
ਮਾਛੀਵਾੜਾ( ਲੁਧਿਆਣਾ ) : ਪਿੰਡ ਚੱਕੀ ਵਿਖੇ ਨਸ਼ਾ ਵੇਚਣ ਆਏ 3 ਨੌਜਵਾਨਾਂ ਨੂੰ ਲੋਕਾਂ ਨੇ ਘੇਰਾ ਪਾ ਲਿਆ ਅਤੇ ਪੁਲਸ ਹਵਾਲੇ ਕੀਤਾ। ਥਾਣਾ ਮੁਖੀ ਪ੍ਰਕਾਸ਼ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਕਿ ਪਿੰਡ ਚੱਕੀ ’ਚੋਂ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇੱਕ ਪਜੈਰੋ ਗੱਡੀ ਵਿਚ ਗੁਰਪ੍ਰੀਤ ਸਿੰਘ ਉਰਫ਼ ਗੁੱਗੂ, ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਮਾਣੇਵਾਲ ਅਤੇ ਸੁਖਪ੍ਰੀਤ ਸਿੰਘ ਉਰਫ਼ ਲਾਡੀ ਵਾਸੀ ਚੱਕੀ ਸਵਾਰ ਹੋ ਕੇ ਸਾਹਿਬ ਸਿੰਘ ਦੇ ਘਰ ਆਏ ਹੋਏ ਹਨ, ਜੋ ਉੱਥੇ ਆਪਣੇ ਗਾਹਕਾਂ ਨੂੰ ਬੈਠ ਕੇ ਸਮੈਕ ਵੇਚ ਰਹੇ ਹਨ।

ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਉਕਤ ਵਿਅਕਤੀ ਦੇ ਘਰ ਜਾ ਕੇ ਪਜੈਰੋ ਗੱਡੀ ਨੂੰ ਘੇਰਾ ਪਾ ਲਿਆ ਅਤੇ ਇਨ੍ਹਾਂ ਤਿੰਨਾਂ ਨੌਜਵਾਨਾਂ ਤੋਂ ਬਰਾਮਦ ਹੋਏ ਛੋਟੇ ਕਾਲੇ ਬੈਗ ਵਿਚੋਂ ਇੱਕ ਕੰਪਿਊਟਰ ਕੰਡਾ, ਪਲਾਸਟਿਕ ਦੀਆਂ ਲਿਫ਼ਾਫੀਆਂ, 2 ਲੈਟਰ ਅਤੇ ਇੱਕ ਲਿਫ਼ਾਫੀ ’ਚੋਂ 1 ਗ੍ਰਾਮ ਸਮੈਕ ਵੀ ਬਰਾਮਦ ਕੀਤੀ।

ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਚੱਕੀ ਪੁੱਜਾ ਅਤੇ ਉੱਥੇ ਜਾ ਕੇ ਤਲਾਸ਼ੀ ਦੌਰਾਨ ਕਾਰ ਦੇ ਡੈਸ਼ ਬੋਰਡ ’ਚੋਂ 9 ਗ੍ਰਾਮ ਸਮੈਕ ਹੋਰ ਬਰਾਮਦ ਹੋਈ। ਪੁਲਸ ਨੇ 10 ਗ੍ਰਾਮ ਸਮੈਕ ਮਿਲਣ ’ਤੇ ਜਿੱਥੇ ਪਜੈਰੋ ਗੱਡੀ ਨੂੰ ਜ਼ਬਤ ਕਰ ਲਿਆ, ਉੱਥੇ ਸਮੈਕ ਵੇਚਣ ਆਏ ਗੁਰਪ੍ਰੀਤ ਸਿੰਘ ਉਰਫ਼ ਗੁੱਗੂ, ਲਵਪ੍ਰੀਤ ਸਿੰਘ ਉਰਫ਼ ਲਵੀ ਅਤੇ ਸੁਖਪ੍ਰੀਤ ਸਿੰਘ ਉਰਫ਼ ਲਾਡੀ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ।

The post ਸਮੈਕ ਵੇਚਣ ਆਏ ਨੌਜਵਾਨਾਂ ਨੂੰ ਪਿੰਡ ਵਾਲਿਆਂ ਨੇ ਪਾਇਆ ਘੇਰਾ, ਕੀਤਾ ਪੁਲਸ ਹਵਾਲੇ appeared first on Ludhiana Live.