magzine released Archives - Ludhiana Live

ਵੋਟਿੰਗ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਰੀ ਕੀਤਾ ਵਾਲ ਮੈਗਜ਼ੀਨ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੇ ਈ.ਐਲ.ਸੀ. ਕਲੱਬ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਾਲ ਮੈਗਜ਼ੀਨ ਜਾਰੀ ਕੀਤਾ। ਇਸ ਸਮਾਗਮ ਦਾ ਸੰਚਾਲਨ ਡਾ: ਸੁਖਵਿੰਦਰ ਸਿੰਘ ਚੀਮਾ ਨੋਡਲ ਅਫ਼ਸਰ, ਡਾ: ਜਯਾ ਬੱਤਰਾ ਅਤੇ ਡਾ: ਨੀਰਜ ਕੁਮਾਰ ਕੋਆਰਡੀਨੇਟਰ ਦੀ ਅਗਵਾਈ ਹੇਠ ਹੋਇਆ ।

ਵਾਲ ਮੈਗਜ਼ੀਨ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ: ਸੁਖਦੇਵ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ। ਪ੍ਰਿੰਸੀਪਲ ਡਾ: ਨਗਿੰਦਰ ਕੌਰ ਨੇ ਵਾਲ ਮੈਗਜ਼ੀਨ ਦੇ ਸਫ਼ਲਤਾਪੂਰਵਕ ਰਿਲੀਜ਼ ਹੋਣ ‘ਤੇ ਈਐੱਲਸੀ ਕਲੱਬ ਦੇ ਨੋਡਲ ਅਫ਼ਸਰ, ਕੋਆਰਡੀਨੇਟਰਾਂ ਅਤੇ ਗਵਰਨਿੰਗ ਬਾਡੀ ਨੂੰ ਵਧਾਈ ਦਿੱਤੀ |

The post ਵੋਟਿੰਗ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਰੀ ਕੀਤਾ ਵਾਲ ਮੈਗਜ਼ੀਨ appeared first on Ludhiana Live.

ਵਿਧਾਇਕ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਸਕੂਲ ‘ਚ ਮੈਗਜੀਨ ਰੀਲੀਜ਼
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ, ਸੋਭਾ ਸਿੰਘ, ਇੰਦਰਜੀਤ ਕੌਰ, ਰਵਿੰਦਰ ਰਾਜੂ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਗੱਗੀ ਸ਼ਰਮਾ, ਸਾਬ੍ਹੀ ਸੇਖੋਂ, ਜਗਦੇਵ ਗਿੱਲ ਅਤੇ ਕਰਮਜੀਤ ਸਿੰਘ ਵੀ ਮੌਜੂਦ ਸਨ।

ਵਿਧਾਇਕ ਭੋਲਾ ਵਲੋਂ ਸਕੂਲੀ ਬੱਚਿਆਂ ਨੂੰ ਬਾਲ ਦਿਵਸ ਦੇ ਮਹੱਤਵ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਦੀ ਸੁਚੱਜੀ ਦੇਖਭਾਲ ਕਰਨੀ ਚਾਹੀਦੀ ਹੈ ਕਿਉ਼ਕਿ ਬੱਚੇ ਹਰ ਦੇਸ਼ ਦਾ ਸਰਮਾਇਆ ਅਤੇ ਆਉਣ ਵਾਲਾ ਭਵਿੱਖ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇਣੀ ਸਮੇਂ ਦੀ ਲੋੜ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

The post ਵਿਧਾਇਕ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਸਕੂਲ ‘ਚ ਮੈਗਜੀਨ ਰੀਲੀਜ਼ appeared first on Ludhiana Live.

ਅਕਾਲੀ ਸਰਕਾਰ ਸਮੇਂ ਹਲਕੇ ਵਿਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਸਬੰਧੀ ਮੈਗਜ਼ੀਨ ਜਾਰੀ
ਲੁਧਿਆਣਾ :   ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਮਲਕਪੁਰ ਬੇਟ ਵਿਖੇ ਪਿਛਲੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਹਲਕੇ ਵਿਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੇ ਲਿਖੇ ਗਏ ਮੈਗਜ਼ੀਨ ਨੂੰ ਜਾਰੀ ਕਰਦਿਆਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਦੀਆਂ ਘੜੀਆਂ ਲੋਕ ਮਾਰੂ ਨੀਤੀਆਂ ਹੀ ਉਸ ਨੂੰ ਲੈ ਡੁੱਬਣਗੀਆਂਕੀਤਾ।

ਸ਼ਿਵਾਲਿਕ ਨੇ ਕਿਹਾ ਕਿ ਕਾਂਗਰਸ ਦੱਸੇ ਕਿ ਉਸ ਨੇ ਪੰਜਾਂ ਸਾਲਾਂ ਵਿਚ ਸੂਬੇ ਨੂੰ ਜਾਂ ਹਲਕਾ ਗਿੱਲ ਨੂੰ ਕੀ ਦਿੱਤਾ ਹੈ। ਹਲਕਾ ਗਿੱਲ ਦੇ ਲੋਕ ਅੱਜ ਕਾਂਗਰਸ ਦੇ ਵਿਧਾਇਕ ਵੈਦ ਨੂੰ ਸਵਾਲ ਕਰ ਰਹੇ ਹਨ ਕਿ ਉਹ ਦੱਸੇ ਕਿ ਹਲਕਾ ਗਿੱਲ ‘ਚ ਕਿਹੜੇ ਵਿਕਾਸ ਕਰਵਾਏ ਹਨ ਜਾਂ ਕਿਹੜੇ ਪ੍ਰੋਜੈਕਟ ਹਲਕੇ ਨੂੰ ਦਿੱਤੇ ਹਨ, ਜਿਸ ਦਾ ਸ਼ਾਇਦ ਹੁਣ ਉਨ੍ਹਾਂ ਕੋਲ ਕੋਈ ਜਵਾਬ ਹੀ ਨਹੀਂ ਹੈ।

ਸ਼ਿਵਾਲਿਕ ਨੇ ਮੈਗਜ਼ੀਨ ਵਿਚ ਪਿਛਲੀ ਅਕਾਲੀ ਸਰਕਾਰ ਸਮੇਂ ਜੋ ਹਲਕਾ ਗਿੱਲ ‘ਚ ਵੱਡੇ ਪ੍ਰੋਜੈਕਟ ਲਿਆਂਦੇ ਹਨ, ਜਿਸ ਵਿਚ 141 ਕਰੋੜ ਰੁਪਏ ਨਾਲ ਫੂਡ ਪਾਰਕ, 93 ਕਿਲੋਮੀਟਰ ਸੜਕਾਂ, ਤਿੰਨ ਬਿਜਲੀ ਗਰਿੱਡ, ਪੀਣ ਵਾਲੇ ਪਾਣੀ ਲਈ ਹਲਕੇ ‘ਚ 33 ਟਿਉਵਲ ਲਗਵਾਉਣ ਦੇ ਨਾਲ ਆਰ.ਓ. ਪਲਾਂਟ ਦਿੱਤੇ, ਹਲਕੇ ਵਿਚ ਸੜਕਾਂ ਦੇ ਜਾਲ ਵਿਛਾਏ ਅਤੇ ਹੋਰ ਵਿਕਾਸ ਕਾਰਜਾਂ ਦੇ ਪੂਰੇ ਵੇਰਵੇ ਉਕਤ ਮੈਗਜ਼ੀਨ ਵਿਚ ਦਿੱਤੇ ਗਏ ਹਨ।

ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਇਕਬਾਲ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਗਿੱਲ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹੱਕ ਵਿਚ ਹਵਾ ਝੁੱਲ ਚੁੱਕੀ ਹੈ ਤੇ ਇਸ ਵਾਰ ਲੋਕ ਅਕਾਲੀ-ਬਸਪਾ ਗੱਠਜੋੜ ਦੇ ਹੱਕ ‘ਚ ਫਤਵਾ ਦੇਣਗੇ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਜਥੇ: ਲਾਭ ਸਿੰਘ ਸੇਖੋਂ, ਦਰਸ਼ਨ ਸਿੰਘ ਗਰੇਵਾਲ ਸਮੇਤ ਹੋਰ ਅਕਾਲੀ ਵਰਕਰ ਵੀ ਮੌਜੂਦ ਸਨ।

The post ਅਕਾਲੀ ਸਰਕਾਰ ਸਮੇਂ ਹਲਕੇ ਵਿਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਸਬੰਧੀ ਮੈਗਜ਼ੀਨ ਜਾਰੀ appeared first on Ludhiana Live.