maharaja dalip singh kothi Archives - Ludhiana Live

ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ‘ਚ ਮਨਾਇਆ ਸੈਰ ਸ਼ਪਾਟਾ ਦਿਵਸ
ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸ਼ੈਰ ਸਪਾਟਾ ਦਿਵਸ/ਵਰਲਡ ਟੁਰਿਜਮ ਡੇਅ ਮਨਾਇਆ ਗਿਆ।

ਇਹ ਪ੍ਰੋਗਰਾਮ ਐਸ.ਡੀ.ਐਮ ਰਾਏਕੋਟ ਸ. ਗੁਰਬੀਰ ਸਿੰਘ ਕੋਹਲੀ ਪੀ.ਸੀ.ਐਸ. ਅਤੇ ਸ. ਗੁਰਜੋਤ ਸਿੰਘ, ਯਾਤਰਾ ਅਫਸਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਐਸ.ਡੀ.ਐਮ ਰਾਏਕੋਟ ਸ. ਗੁਰਬੀਰ ਸਿੰਘ ਕੋਹਲੀ ਵਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ, ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ, ਬਡਿੰਗ ਬਰੇਨ ਇੰਟਰਨੈਸਨਲ ਸਕੂਲ ਰਾਏਕੋਟ ਅਤੇ ਰਾਏਕੋਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋ ਭਾਗ ਲਿਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਨਾਂ ਮੁਕਾਬਲਿਆ ਵਿੱਚ ਹਰਮੀਤ ਕੌਰ ਬਡਿੰਗ ਬਰੇਨ ਇੰਟਰਨੈਸਨਲ ਸਕੂਲ ਰਾਏਕੋਟ ਵੱਲੋ ਪਹਿਲਾ ਸਥਾਨ, ਪਰਗਟ ਸਿੰੰਘ (ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ) ਵੱਲੋ ਦੂਜਾ ਸਥਾਨ ਅਤੇ ਅਰਮਾਨਦੀਪ ਸਿੰਘ ਅਤੇ ਮਨਰੂਪ ਕੌਰ ਰਾਏਕੋਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋ ਤੀਜਾ ਸਥਾਨ ਹਾਸਲ ਕੀਤਾ ਗਿਆ।

ਐਸ.ਡੀ.ਐਮ ਰਾਏਕੋਟ ਸ. ਗੁਰਬੀਰ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ, ਇਤਿਹਾਸ ਅਤੇ ਪਰੰਪਰਾ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਰਾਏਕੋਟ ਸ੍ਰੀਮਤੀ ਮਨਬੀਰ ਕੋਰ ਸਿੱਧੂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

The post ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ‘ਚ ਮਨਾਇਆ ਸੈਰ ਸ਼ਪਾਟਾ ਦਿਵਸ  appeared first on Ludhiana Live.

ਡਿਪਟੀ ਕਮਿਸ਼ਨਰ ਵਲੋਂ ਮਹਾਰਾਜਾ ਦਲੀਪ ਸਿੰਘ ਸਮਾਰਕ ਦਾ ਦੌਰਾ
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਹਾਰਾਜਾ ਦਲੀਪ ਸਿੰਘ ਯਾਦਗਾਰ, ਜਿਸ ਨੂੰ ਆਮ ਤੌਰ ‘ਤੇ ਬੱਸੀਆਂ ਕੋਠੀ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੁਹਿਰਦ ਯਤਨ ਕੀਤੇ ਜਾਣਗੇ।

ਸੁਰਭੀ ਮਲਿਕ ਨੇ ਦੱਸਿਆ ਕਿ ਬੱਸੀਆਂ ਕੋਠੀ ਸਿੱਖ ਵਿਰਸੇ ਦੀ 200 ਸਾਲ ਤੋਂ ਵੱਧ ਪੁਰਾਣੀ ਯਾਦਗਾਰ ਹੈ, ਜਿਸ ਨੂੰ ਆਖਰੀ ਸਿੱਖ ਮਹਾਰਾਜਾ ਸਵਰਗੀ ਮਹਾਰਾਜਾ ਦਲੀਪ ਸਿੰਘ ਦੀ ਯਾਦ ਵਿੱਚ ਯਾਦਗਾਰ ਵਜੋਂ ਵਿਕਸਤ ਕੀਤਾ ਗਿਆ ਸੀ।

ਇਹ ਬੱਸੀਆਂ ਕੋਠੀ ਵਿਖੇ ਸੀ ਜਿੱਥੇ ਮਹਾਰਾਜਾ ਦਲੀਪ ਸਿੰਘ ਨੂੰ 1849 ਵਿਚ ਆਪਣੀ ਜਲਾਵਤਨੀ ਤੋਂ ਪਹਿਲਾਂ ਅੰਗਰੇਜ਼ਾਂ ਦੁਆਰਾ ਗ੍ਰਿਫਤਾਰ ਕਰਕੇ ਕੈਦ ਵਿਚ ਰੱਖਿਆ ਗਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੰਡਾਂ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ ਤਾਂ ਜੋ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਯਾਦਗਾਰ ਦੇ ਰੱਖ-ਰਖਾਅ ਅਤੇ ਹੋਰ ਕੰਮਾਂ ਲਈ ਸੀ.ਐਸ.ਆਰ. ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੂੰ ਵੀ ਹਦਾਇਤ ਜਾਰੀ ਕੀਤੀ ਜਾਵੇਗੀ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਯਾਦਗਾਰ ਵੇਖਣ ਲਈ ਭੇਜਣ ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬ ਦੇ ਇਤਿਹਾਸ ਤੋਂ ਜਾਣੰ{ ਹੋ ਸਕੇ। ਬਾਅਦ ਵਿੱਚ ਡਿਪਟੀ ਕਮਿਸ਼ਨਰ ਵਲੋਂ ਯਾਦਗਾਰ ਦਾ ਦੌਰਾ ਵੀ ਕੀਤਾ ਗਿਆ।

The post ਡਿਪਟੀ ਕਮਿਸ਼ਨਰ ਵਲੋਂ ਮਹਾਰਾਜਾ ਦਲੀਪ ਸਿੰਘ ਸਮਾਰਕ ਦਾ ਦੌਰਾ appeared first on Ludhiana Live.