maheshinder singh grewal Archives - Ludhiana Live

ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਬਾੜੇਵਾਲ ਵਿਖੇ ਕੀਤੀ ਚੋਣ ਮੀਟਿੰਗ
ਲੁਧਿਆਣਾ : ਅਕਾਲੀ-ਬਸਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਪਿੰਡ ਬਾੜੇਵਾਲ ਵਿਖੇ ਸੀਨੀਅਰ ਅਕਾਲੀ ਆਗੂ ਮਨਮੋਹਣ ਸਿੰਘ ਗਿੱਲ ਵਲੋਂ ਪਿੰਡ ਬਾੜੇਵਾਲ ਵਿਖੇ ਕਰਵਾਈ ਗਈ ਭਰਵੀ ਮੀਟਿੰਗ ਦੌਰਾਨ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ।

ਇਸ ਦੌਰਾਨ ਪਹੁੰਚੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸ੍ਰੋਮਣੀ ਅਕਾਲੀ ਦਲ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਕੌਂਸਲਰ ਬੀਬੀ ਪਰਮਜੀਤ ਕੌਰ ਸ਼ਿਵਾਲਿਕ, ਅਕਾਲੀ ਜੱਥਾ ਸਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ, ਜਥੇਦਾਰ ਬਲਦੇਵ ਸਿੰਘ ਗਰੇਵਾਲ ਅਤੇ ਸੈਕਟਰੀ ਲਾਲ ਸਿੰਘ ਨੇ ਸੰਬੋਧਨ ਕਰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਹਰਪ੍ਰੀਤ ਸਿੰਘ ਹਰੀਆ, ਲੰਬੜਦਾਰ ਤੇਜਿੰਦਰ ਸਿੰਘ ਗਿੱਲ, ਗੁਰਸਰਨ ਸਿੰਘ, ਲਾਲ ਸਿੰਘ ਬਾੜੇਵਾਲ, ਮਾਸਟਰ ਬਲਰਾਜ ਸਿੰਘ, ਹਰਪ੍ਰੀਤ ਸਿੰਘ ਗੁਰੀ ਮੁਝੈਲ ਤੋਂ ਇਲਾਵਾ ਸ਼ਿਅਦ ਬਸਪਾ ਦੇ ਆਗੂ ਅਤੇ ਵਰਕਰਾਂ ਨੇ ਇਸ ਮੀਟਿੰਗ ‘ਚ ਸ਼ਮੂਲੀਅਤ ਕੀਤੀ।

The post ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਬਾੜੇਵਾਲ ਵਿਖੇ ਕੀਤੀ ਚੋਣ ਮੀਟਿੰਗ appeared first on Ludhiana Live.

ਗਰੇਵਾਲ ਵਲੋਂ ਵਿਰੋਧੀ ਉਮੀਦਵਾਰਾਂ ਨੂੰ ਲੋਕਾਂ ਸਾਹਮਣੇ ਹਲਕੇ ਪ੍ਰਤੀ ਸੋਚ ਬਾਰੇ ਬਹਿਸ ਕਰਨ ਦਾ ਸੱਦਾ
ਲੁਧਿਆਣਾ  :  ਹਲਕਾ ਪੱਛਮੀ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕਾਂ ਸਾਹਮਣੇ ਉਨ੍ਹਾਂ ਨਾਲ ਬਹਿਸ ਕਰਨ ਅਤੇ ਦੱਸਣ ਲਈ ਕਿਹਾ ਹੈ ਕਿ ਉਨ੍ਹਾਂ ਕੋਲ ਲੁਧਿਆਣਾ ਪੱਛਮੀ ਹਲਕੇ ਦੇ ਲੋਕਾਂ ਵਾਸਤੇ ਕੀ ਸੋਚ ਹੈ।

ਰਾਜੀਵ ਸਿਆਲ ਵਲੋਂ ਸਰਾਭਾ ਨਗਰ ਵਿਖੇ ਰੱਖੀ ਚੋਣ ਮੀਟਿੰਗ ਦੌਰਾਨ ਸ. ਗਰੇਵਾਲ ਦੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਦੇ ਸਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਹਲਕੇ ਦੇ ਵਿਕਾਸ ਸਬੰਧੀ ਆਪਣੀ ਸੋਚ ਨੂੰ ਸਾਂਝਾ ਕਰਨਾ ਚਾਹੀਦਾ ਹੈ ਅਤੇ ਨਿਵਾਸੀਆਂ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਕੌਣ ਬਿਹਤਰ ਹੈ ਜਿਸ ਉਮੀਦਵਾਰ ਕੋਲ ਕੋਈ ਸੋਚ ਨਹੀਂ ਹੈ ਉਸਨੂੰ ਚੋਣਾਂ ਤੋਂ ਹਟ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੈਨੀਫੈਸਟੋ ‘ਚ ਸ਼ਹਿਰ ਅੰਦਰ ਕਾਨੂੰਨ ਤੇ ਵਿਵਸਥਾ ਦੀ ਹਾਲਤ, ਵਾਰਡਾਂ ਦੀ ਮਾੜੀ ਸਥਿਤੀ ਜਿੱਥੇ ਨਿਵਾਸੀਆਂ ਕੋਲ ਸਾਫ ਪੀਣ ਯੋਗ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਹੀਂ ਹਨ, ਨਸ਼ਾਖੋਰੀ, ਅਵਾਰਾ ਕੁੱਤਿਆਂ ਦੀ ਸਮੱਸਿਆ, ਟਰੈਫਿਕ ਜਾਮ, ਸੌਲਿਡ ਵੇਸਟ ਮੈਨੇਜਮੈਂਟ ਅਤੇ ਹੋਰ ਮੁੱਦੇ ਸ਼ਾਮਿਲ ਹਨ।

ਸ. ਗਰੇਵਾਲ ਨੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਦੀ ਪਹਿਲ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਸੁਧਾਰਨਾ ਹੋਵੇਗਾ। ਉਹ ਲੁਧਿਆਣਾ ਨੂੰ ਸਨੈਚ ਫ੍ਰੀ ਸਿਟੀ ਬਣਾਉਣਾ ਚਾਹੁੰਦੇ ਹਨ। ਹਰ ਵਾਰਡ ਵਿਚ ਹੋਰ ਕੈਮਰੇ ਲਗਾਏ ਜਾਣਗੇ ਤਾਂ ਜੋ ਅਪਰਾਧਿਕ ਗਤੀਵਿਧੀਆਂ ਤੇ ਨਜ਼ਰ ਰੱਖੀ ਜਾ ਸਕੇ।

The post ਗਰੇਵਾਲ ਵਲੋਂ ਵਿਰੋਧੀ ਉਮੀਦਵਾਰਾਂ ਨੂੰ ਲੋਕਾਂ ਸਾਹਮਣੇ ਹਲਕੇ ਪ੍ਰਤੀ ਸੋਚ ਬਾਰੇ ਬਹਿਸ ਕਰਨ ਦਾ ਸੱਦਾ appeared first on Ludhiana Live.

ਮਹੇਸ਼ਇੰਦਰ ਸਿੰਘ ਗਰੇਵਾਲ ਭਾਰੀ ਬਹੁਮਤ ਨਾਲ ਜਿੱਤਣਗੇ – ਭਾਊ ਭਗਵਾਨ ਸਿੰਘ
ਲੁਧਿਆਣਾ  :  ਭਾਊ ਭਗਵਾਨ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨਜਦੀਕ ਆਉਣ ‘ਤੇ ਲੋਕਾਂ ਦਾ ਰੁਖ ਅਕਾਲੀ-ਬਸਪਾ ਵੱਲ ਹੋ ਰਿਹਾ ਹੈ ਜਿਸ ਤੋਂ ਜਾਪਦਾ ਹੈ ਕਿ ਹਲਕਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।

ਉਨ੍ਹਾਂ ਦੱਸਿਆ ਕਿ ਸ. ਗਰੇਵਾਲ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਨ ਅਤੇ ਪਾਰਟੀ ਦੇ ਉੱਚ ਅਹੁੱਦਿਆਂ ‘ਤੇ ਕੰਮ ਕਰਨ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਰਹੇ ਹਨ ਅਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਲਈ ਅਹਿਮ ਯੋਗਦਾਨ ਪਾਇਆ ਹੈ।

ਮੌਜੂਦਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਵਾਸਤੇ ਸ. ਗਰੇਵਾਲ ਜਿਸ ਵੀ ਇਲਾਕੇ ਵਿਚ ਜਾ ਰਹੇ ਹਨ, ਉੱਥੇ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਤੇ ਲੋਕ ਬੜੀ ਆਸ ਨਾਲ ਸ. ਗਰੇਵਾਲ ਨੂੰ ਆਪਣੀਆਂ ਤਕਲੀਫਾਂ ਦੱਸ ਰਹੇ ਹਨ ਕਿਉਂਕਿ ਵੋਟਰ ਉਮੀਦ ਕਰ ਰਹੇ ਹਨ ਕਿ ਪਿਛਲੀ ਅਕਾਲੀ ਦਲ ਸਰਕਾਰ ਵਾਂਗ ਆਉਣ ਵਾਲੀ ਅਕਾਲੀ ਦਲ-ਬਸਪਾ ਸਰਕਾਰ ਹੀ ਸ਼ਹਿਰ ਦਾ ਵਿਕਾਸ ਕਰ ਸਕਦੀ ਹੈ |

The post ਮਹੇਸ਼ਇੰਦਰ ਸਿੰਘ ਗਰੇਵਾਲ ਭਾਰੀ ਬਹੁਮਤ ਨਾਲ ਜਿੱਤਣਗੇ – ਭਾਊ ਭਗਵਾਨ ਸਿੰਘ appeared first on Ludhiana Live.

ਅਕਾਲੀ ਸਰਕਾਰ ਸਰਕਾਰੀ ਸਹਾਇਤਾ ਤਹਿਤ ਵੰਡੇ ਗਏ ਚੈੱਕਾਂ ਦੀ ਜਾਂਚ ਕਰਵਾਏਗੀ – ਮਹੇਸ਼ਇੰਦਰ ਗਰੇਵਾਲ
ਲੁਧਿਆਣਾ :   ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਲੁਧਿਆਣਾ ਪੱਛਮੀ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸੂਬੇ ਵਿਚ ਬਣਨ ਜਾ ਰਹੀ ਗੱਠਜੋੜ ਦੀ ਅਗਲੀ ਸਰਕਾਰ ਸਰਕਾਰੀ ਸਹਾਇਤਾ ਤਹਿਤ ਵੰਡੇ ਗਏ ਚੈੱਕਾਂ ਦੀ ਜਾਂਚ ਕਰਵਾਏਗੀ।

ਇਹ ਵਿਚਾਰ ਸ. ਗਰੇਵਾਲ ਵਲੋਂ ਹੈਬੋਵਾਲ ਇਲਾਕੇ ਸਥਿਤ ਜੈਨ ਕਾਲੋਨੀ ਵਿਖੇ ਹੋਈ ਮੀਟਿੰਗ ਦੌਰਾਨ ਲੋਕਾਂ ਵਲੋਂ ਕੀਤੀਆਂ ਸ਼ਿਕਾਇਤਾਂ ‘ਤੇ ਪ੍ਰਗਟ ਕੀਤੇ। ਇਸ ਲੜੀ ਹੇਠ ਜੈਨ ਕਾਲੋਨੀ ਦੇ ਨਿਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕੇ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਲੋੜਵੰਦਾਂ ਨੂੰ ਸਹਾਇਤਾ ਵਜੋਂ ਦਿੱਤੀ ਜਾ ਰਹੀ ਮਦਦ ਦੇ ਚੈੱਕ ਅਸਲ ਜ਼ਰੂਰਤਮੰਦ ਲੋਕਾਂ ਤੱਕ ਨਹੀਂ ਪਹੁੰਚ ਰਹੇ, ਬਲਕਿ ਉਨ੍ਹਾਂ ਲੋਕਾਂ ਨੂੰ ਇਹ ਚੈੱਕ ਮਿਲੇ ਹਨ, ਜਿਨ੍ਹਾਂ ਦੇ ਘਰ ਦੇ ਪਹਿਲਾਂ ਤੋਂ ਹੀ ਤਿੰਨ-ਚਾਰ ਮੈਂਬਰ ਸਰਕਾਰੀ ਨੌਕਰੀ ਕਰਦੇ ਹਨ।

ਸਰਕਾਰੀ ਮਦਦ ਸਹੀ ਲੋਕਾਂ ਤੱਕ ਨਾ ਪਹੁੰਚਣ ਕਾਰਨ ਆਮ ਵਰਗ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ‘ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਭਰੋਸਾ ਦਿੱਤਾ ਕਿ ਸੂਬੇ ਵਿਚ ਅਗਲੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਚੈੱਕਾਂ ਦੀ ਵੰਡ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਵਾਏਗੀ।

The post ਅਕਾਲੀ ਸਰਕਾਰ ਸਰਕਾਰੀ ਸਹਾਇਤਾ ਤਹਿਤ ਵੰਡੇ ਗਏ ਚੈੱਕਾਂ ਦੀ ਜਾਂਚ ਕਰਵਾਏਗੀ – ਮਹੇਸ਼ਇੰਦਰ ਗਰੇਵਾਲ appeared first on Ludhiana Live.

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਾਂਗਰਸੀਆਂ ਖ਼ਿਲਾਫ਼ ਹੋਵੇਗੀ ਕਾਰਵਾਈ – ਮਹੇਸ਼ ਇੰਦਰ ਸਿੰਘ ਗਰੇਵਾਲ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਮਹੇਸ਼ ਇੰਦਰ ਗੇਰਵਾਲ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਦੇ ਔਰਤਾਂ ਬਾਰੇ ਐਲਾਨਾਂ ਸਬੰਧੀ ਕੀਤੇ ਗਏ ਟਵੀਟ ਨੂੰ ਲੈ ਕੇ ਵੀ ਰਗੜੇ ਲਾਏ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਸਭ ਸ਼ਰੇਆਮ ਚੱਲ ਰਿਹਾ ਹੈ ਅਤੇ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਇਨ੍ਹਾਂ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਗਰੇਵਾਲ ਵੱਲੋਂ ਅੰਮ੍ਰਿਤਸਰ ਵਿਖੇ ਹੋਏ ਪੰਥਕ ਇਕੱਠ ‘ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਨਿੰਦਣਯੋਗ ਟਿੱਪਣੀਆਂ ਨੂੰ ਅਕਾਲੀ ਦਲ ਅਤੇ ਸਿੱਖ ਕੌਮ ਕਦੇ ਪਰਵਾਨ ਨਹੀਂ ਕਰੇਗੀ।

ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਨੂੰ ਆਪਣੇ ਦਾਇਰੇ ‘ਚ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਆਪਣੇ ਦਾਇਰੇ ਤੋਂ ਬਾਹਰ ਨਿਕਲ ਕੇ ਖ਼ੁਦ ਨੂੰ ਵੱਡਾ ਲੀਡਰ ਬਣਾਉਣ ਦੀ ਕੋਸ਼ਿਸ਼ ਨਾ ਕਰਨ।ਗਰੇਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਜੋ ਐਲਾਨ ਕੀਤੇ ਹਨ, ਉਨ੍ਹਾਂ ਨੂੰ ਕਾਂਗਰਸ ਸਰਕਾਰ ਤੁਰੰਤ ਲਾਗੂ ਕਰੇ ਕਿਉਂਕਿ ਇਸ ਸਮੇਂ ਕਾਂਗਰਸ ਦੀ ਹੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅੱਗੇ ਝੂਠੇ ਐਲਾਨ ਕਰਨ ਦਾ ਕੋਈ ਫ਼ਾਇਦਾ ਨਹੀਂ ਹੈ।

The post ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਾਂਗਰਸੀਆਂ ਖ਼ਿਲਾਫ਼ ਹੋਵੇਗੀ ਕਾਰਵਾਈ – ਮਹੇਸ਼ ਇੰਦਰ ਸਿੰਘ ਗਰੇਵਾਲ appeared first on Ludhiana Live.

ਚੰਨੀ ਪੂਰੇ ਨਾ ਹੋ ਸਕਣ ਵਾਲੇ ਐਲਾਨ ਕਰਕੇ ਜਨਤਾ ਨੂੰ ਭਰਮਾਉਣ ਦੀ ਕਰ ਰਿਹੈਂ ਕੋਸ਼ਿਸ਼ – ਗਰੇਵਾਲ
ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਪੱਛਮੀ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕਾਂਗਰਸ ਨੂੰ ਆਪਣੀ ਹਾਰ ਨਜ਼ਰ ਆਉਂਦੀ ਦੇਖ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿੱਤ ਦਿਨ ਪੂਰੇ ਨਾ ਹੋਣ ਵਾਲੇ ਐਲਾਨ ਕਰ ਰਹੇ ਹਨ। ਸ. ਗਰੇਵਾਲ ਹਰਨਾਮ ਨਗਰ ਵਿਖੇ ਇਲਾਕਾ ਨਿਵਾਸੀਆਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਵਲੋਂ ਕੀਤੇ ਵਾਅਦੇ ਪੂਰਾ ਨਾ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਦੋਸ਼ ਮੜ ਕੇ ਪਾਕ ਸਾਫ਼ ਹੋਣ ਦੀ ਕੋਸ਼ਿਸ਼ ਸਫ਼ਲ ਹੁੰਦੀ ਨਾ ਦੇਖ ਕੇ ਹੁਣ ਚਰਨਜੀਤ ਸਿੰਘ ਚੰਨੀ ਪੂਰੇ ਨਾ ਹੋ ਸਕਣ ਵਾਲੇ ਐਲਾਨ ਕਰਕੇ ਜਨਤਾ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਲੋਕ ਜਾਗਰੂਕ ਹਨ ਅਤੇ ਕਾਂਗਰਸ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਕਾਰਨ ਗੁੱਸੇ ਵਿਚ ਹਨ, ਜਿਸ ਨੂੰ ਕਾਂਗਰਸ ਖ਼ਿਲਾਫ਼ ਵੋਟ ਪਾ ਕੇ ਜ਼ਾਹਿਰ ਕਰਨ ਨੂੰ ਕਾਹਲੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬੀਆਂ ਨਾਲ ਜੋ ਵਾਅਦੇ ਕਰ ਰਹੇ ਹਨ, ਉਹ ਦਿੱਲੀ ‘ਚ ਪੂਰੇ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਨਾਲ ਹੀ 24 ਘੰਟੇ ਬਿਜਲੀ ਦੇਣ ਦੇ ਆਪਾ ਵਿਰੋਧੀ ਬਿਆਨ ਦੇ ਰਹੇ ਹਨ।

The post ਚੰਨੀ ਪੂਰੇ ਨਾ ਹੋ ਸਕਣ ਵਾਲੇ ਐਲਾਨ ਕਰਕੇ ਜਨਤਾ ਨੂੰ ਭਰਮਾਉਣ ਦੀ ਕਰ ਰਿਹੈਂ ਕੋਸ਼ਿਸ਼ – ਗਰੇਵਾਲ appeared first on Ludhiana Live.

ਕਾਂਗਰਸ ਸਰਕਾਰ ਪੀ. ਪੀ. ਏ. ਦੇ ਮਾਮਲੇ ’ਚ ਵਿਘਨ ਪਾਊ ਰਾਜਨੀਤੀ ਨਾ ਕਰੇ : ਅਕਾਲੀ ਦਲ
ਲੁਧਿਆਣਾ :ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੀ. ਪੀ. ਏ. ਦੇ ਮਾਮਲੇ ਵਿਚ ਘਟੀਆ ਰਾਜਨੀਤੀ ਕਰਨ ਦਾ ਯਤਨ ਨਾ ਕਰੇ ਕਿਉਂਕਿ ਉਹ ਜਾਣਦੀ ਹੈ ਕਿ ਸਿਰਫ ਦੋ ਮਹੀਨੇ ਪਹਿਲਾਂ ਹੀ ਪ੍ਰਾਈਵੇਟ ਥਰਮਲ ਪਲਾਂਟ ਬੰਦ ਹੋਣ ਨਾਲ ਸੂਬੇ ਦੀ ਇੰਡਸਟਰੀ ਨੂੰ ਬੰਦ ਕਰਨਾ ਪਿਆ ਅਤੇ ਲੋਕਾਂ ਨੂੰ ਵੱਡੇ ਵੱਡੇ ਕੱਟਾਂ ਦਾ ਸਾਹਤਮਣਾ ਕਰਨਾ ਪਿਆ।

ਗਰੇਵਾਲ ਨੇ ਸਰਕਾਰ ਨੂੰ ਕਿਹਾ ਕਿ ਉਹ ਅਜਿਹੀ ਰਾਜਨੀਤੀ ਨਾ ਕਰੇ, ਜਿਸ ਨਾਲ ਲੋਕਾਂ ਦਾ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਆਉਂਦੇ ਵਿਸ਼ੇਸ਼ ਸੈਸ਼ਨ ਵਿਚ ਪੀ. ਪੀ. ਏ. ਰੱਦ ਕਰਨ ਦੇ ਮਤੇ ਪਾਸ ਕਰਨਾ ਵਿਅਰਥ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨਾ ਤਾਂ ਪੀ. ਪੀ. ਏ. ਲਈ ਤਜਵੀਜ ਪੇਸ਼ ਕਰ ਸਕਦੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਰੱਦ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਇਸ ਮਾਮਲੇ ਵਿਚ ਵਿਧਾਨ ਸਭਾ ਕੋਈ ਭੂਮਿਕਾ ਅਦਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੀ. ਪੀ. ਏ. ਕੈਂਸਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਾਰਜਕਾਰਨੀ ਹੁਕਮ ਰਾਹੀਂ ਅਜਿਹਾ ਕਰਨਾ ਚਾਹੀਦਾ ਹੈ ਨਾ ਕਿ ਖੋਖਲੇ ਮਤਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੀਦਾ ਹੈ।

ਗਰੇਵਾਲ ਨੇ ਕਾਂਗਰਸ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਕਿਸੇ ਹੋਰ ਸੂਬੇ ਨੇ ਵੀ ਪੰਜਾਬ ਨਾਲੋਂ ਘੱਟ ਰੇਟਾਂ ’ਤੇ ਥਰਮਲ ਪਲਾਂਟਾਂ ਨਾਲ ਪੀ. ਪੀ. ਏ. ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਦੱਸੇ ਕਿ ਕਿਸ ਨੇ 100 ਮੈਗਾਵਾਟ ਬਿਜਲੀ ਪੀ. ਪੀ. ਏ. ਦੀ ਕੀਮਤ ਨਾਲੋਂ ਘੱਟ ਰੇਟਾਂ ’ਤੇ ਖਰੀਦੀ ਹੈ।

ਅਕਾਲੀ ਆਗੂ ਨੇ ਕਾਂਗਰਸ ਸਰਕਾਰ ਵਲੋਂ ਪੀ. ਪੀ. ਏ. ’ਤੇ ਮਤੇ ਪਾਸ ਕਰਨ ਅਤੇ ਬੀ. ਐਸ. ਐਫ. ਦਾ ਅਧਿਕਾਰ ਖੇਤਰ ਵਧਾਉਣ ਤੇ ਤਿੰਨ ਖੇਤੀ ਕਾਨੂੰਨਾਂ ਬਾਰੇ ਮਤੇ ਪਾਸ ਕਰਨ ਦੇ ਇਰਾਦਿਆਂ ’ਤੇ ਵੀ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪਹਿਲਾਂ ਹੀ ਕੈ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਤਾ ਪਾਸ ਕਰ ਚੁੱਕੀ ਹੈ, ਜਿਸ ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕੀਤੀ ਗਈ।

ਗੀ।

The post ਕਾਂਗਰਸ ਸਰਕਾਰ ਪੀ. ਪੀ. ਏ. ਦੇ ਮਾਮਲੇ ’ਚ ਵਿਘਨ ਪਾਊ ਰਾਜਨੀਤੀ ਨਾ ਕਰੇ : ਅਕਾਲੀ ਦਲ appeared first on Ludhiana Live.