malwa sabhyacharak manch Archives - Ludhiana Live

ਧੀਆਂ ਦੇ ਲੋਹੜੀ ਮੇਲੇ ‘ਤੇ ਹੋਣਗੀਆਂ ਲੋਕ ਸੰਗੀਤ ਪੇਸ਼ਕਾਰੀਆਂ – ਬਾਵਾ
ਲੁਧਿਆਣਾ : ਪੰਜਾਬੀ ਭਵਨ ਵਿਖੇ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ , ਮਲਕੀਤ ਸਿੰਘ ਦਾਖਾ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ ਉਨ੍ਹਾਂ ਦੇ 62ਵੇਂ ਜਨਮਦਿਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਵਾ ਨੇ ਦੱਸਿਆ ਕਿ 11 ਜਨਵਰੀ ਸਵੇਰੇ 11 ਵਜੇ ਤੋਂ ਆਰੰਭ ਹੋਣ ਵਾਲੇ ਧੀਆਂ ਦੇ ਲੋਹੜੀ ਮੇਲੇ ਤੇ ਕੰਵਰ ਗਰੇਵਾਲ, ਸੁਰਿੰਦਰ ਛਿੰਦਾ, ਸੁਖਵਿੰਦਰ ਸੁੱਖੀ, ਰਵਿੰਦਰ ਗਰੇਵਾਲ, ਜਸਵੰਤ ਸੰਦੀਲਾ,ਅੰਗਰੇਜ਼ ਅਲੀ ਅਤੇ ਉੱਭਰਦੇ ਕਲਾਕਾਰ ਗੈਰੀ ਬਾਵਾ ਹਾਜ਼ਰੀ ਲਗਵਾਉਣਗੇ।

ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਦਸਿਆ ਕਿ 11 ਜਨਵਰੀ ਨੂੰ ਧੀਆਂ ਦਾ ਲੋਹੜੀ ਮੇਲਾ ਸਵੇਰੇ 11 ਵਜੇ ਤੋਂ ਆਰੰਭ ਹੋਵੇਗਾ। ਉਨ੍ਹਾਂ ਦਸਿਆ ਕਿ 11 ਜਨਵਰੀ ਨੂੰ ਕੁਝ ਸ਼ਖ਼ਸੀਅਤਾਂ ਦੇ ਗੋਲਡ ਮੈਡਲ ਪਾਏ ਜਾਣਗੇ ਜਦ ਕਿ 101 ਨਵ-ਜੰਮੀਆਂ ਬੱਚੀਆਂ ਨੂੰ ਸ਼ਗਨ, ਖਿਡੌਣੇ, ਸੂਟ, ਮਠਿਆਈ ਅਤੇ ਮਾਤਾ ਨੂੰ ਸ਼ਾਲ ਦਿੱਤੇ ਜਾਣਗੇ। ਉਨ੍ਹਾਂ ਦਸਿਆ ਗਿ 70+ ਬਜ਼ੁਰਗ ਜੋੜਿਆਂ ਐਨ.ਆਈ.ਆਰ. ਅਤੇ 21 ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ।

ਅੱਠ ਜਨਵਰੀ ਸਵੇਰੇ 10.30 ਵਜੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਮਾਲਵਾ ਸਭਿਆਚਾਰ ਮੰਚ ਵੱਲੋ ਮਾਨਵੀ ਰਿਸ਼ਤਿਆਂ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਵਿਸ਼ੇ ਬਾਰੇ ਮੁਹੰਮਦ ਉਸਮਾਨ ਰਹਿਮਾਨੀ ਸ਼ਾਹੀ ਇਮਾਮ ਲੁਧਿਆਣਾ ਤੇ ਸਃ ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਰੀਟਾਇਰਡ ਪੰਜਾਬ ਪੁਲੀਸ ਮੁੱਖ ਭਾਸ਼ਨ ਦੇਣਗੇ। ਸਮਾਗਮ ਦੀ ਪ੍ਰਧਾਨਗੀ ਮੈੰਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਕਰਨਗੇ ਜਦ ਕਿ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ ਹੋਣਗੇ।

The post ਧੀਆਂ ਦੇ ਲੋਹੜੀ ਮੇਲੇ ‘ਤੇ ਹੋਣਗੀਆਂ ਲੋਕ ਸੰਗੀਤ ਪੇਸ਼ਕਾਰੀਆਂ – ਬਾਵਾ appeared first on Ludhiana Live.

ਸੂਬਾ ਪੱਧਰੀ ਲੋਹੜੀ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜਾ, ਲੜਕੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਲੁਧਿਆਣਾ :   ਮਾਲਵਾ ਸਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਮਹਿਲਾ ਆਗੂ ਰਿੰਪੀ ਜੌਹਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਹਾਜਰੀ ਵਿਚ ਲੁਧਿਆਣਾ ਵਿਖੇ 11 ਜਨਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਧੀਆਂ ਦੀ ਲੋਹੜੀ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।

ਸ੍ਰੀ ਬਾਵਾ ਅਤੇ ਮੰਚ ਦੀ ਇਸਤਰੀ ਵਿੰਗ ਦੀ ਪ੍ਰਧਾਨ ਬਰਜਿੰਦਰ ਕੌਰ ਨੇ ਕਿਹਾ ਕਿ ਅੱਜ ਤੋਂ 23 ਸਾਲ ਪਹਿਲਾਂ ਧੀਆਂ ਦੀ ਲੋਹੜੀ ਮਨਾ ਕੇ ਪੁੱਤਰ-ਧੀ ਦੇ ਜਨਮ ਨੂੰ ਲੈ ਕੇ ਮਤਭੇਦ ਖਤਮ ਕਰਨ ਦਾ ਯਤਨ ਕੀਤਾ ਗਿਆ ਸੀ ਜੋ ਹੁਣ ਸਮਾਜਿਕ ਚੇਤਨਾ ਦੀ ਲਹਿਰ ਬਣ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ 101 ਨਵਜੰਮੀਆਂ ਲੜਕੀਆਂ ਦੀ ਲੋਹੜੀ ਗੁੜ ਅਤੇ ਰਿਉੜੀਆਂ ਵੰਡ ਕੇ ਮਨਾਈ ਜਾਵੇਗੀ ਅਤੇ ਲੜਕੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਰਿੰਪੀ ਜੌਹਰ ਅਤੇ ਗੁਰਮੀਤ ਕੌਰ ਸੈਕਟਰੀ ਨੇ ਕਿਹਾ ਕਿ ਧੀਆਂ ਨੂੰ ਮਾਂ ਦੀ ਕੁੱਖ ਵਿੱਚ ਮਾਰਨ ਵਾਲਿਆਂ ਖਿਲਾਫ 302 ਦਾ ਕੇਸ ਦਰਜ ਕੀਤਾ ਜਾਵੇ। ਮੇਲੇ ਦੌਰਾਨ ਗਿੱਧੇ ਦੀ ਰਾਣੀ ਸਰਬਜੀਤ ਮਾਂਗਟ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਰੰਗ ਬੰਨਣਗੇ।

The post ਸੂਬਾ ਪੱਧਰੀ ਲੋਹੜੀ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜਾ, ਲੜਕੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ appeared first on Ludhiana Live.