Manila Archives - Ludhiana Live

ਮਾਤਮ ‘ਚ ਬਦਲੀਆਂ ਤਿਉਹਾਰ ਦੀ ਖੁਸ਼ੀਆਂ, ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਮੌ. ਤ
ਕਪੂਰਥਲਾ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਕਪੂਰਥਲਾ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਿਮਲ ਕੁਮਾਰ (38) ਪੁੱਤਰ ਕਮਲਜੀਤ ਕੁਮਾਰ ਵਾਸੀ ਸਿੱਧਵਾਂ ਵਜੋਂ ਹੋਈ ਹੈ। ਤਿਉਹਾਰ ਮੌਕੇ ਵਿਮਲ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਵਿਮਲ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕੁਝ ਸਾਲਾਂ ਤੋਂ ਫਿਲੀਪੀਨਜ਼ ਦੇ ਬੁਗੋ ਸ਼ਹਿਰ ‘ਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਆਪਣੇ ਪਿੰਡ ਸਿੱਧਵਾਂ ਵਿਖੇ ਰਹਿਣ ਲਈ ਆਇਆ ਸੀ। ਅਜੇ ਇਕ ਮਹੀਨਾ ਪਹਿਲਾਂ ਹੀ ਉਹ ਕੰਮ ਲਈ ਮਨੀਲਾ ਦੇ ਬੁਗੋ ਸ਼ਹਿਰ ਵਾਪਸ ਗਿਆ ਸੀ, ਜਿੱਥੇ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਭਰਾ ਮੁਤਾਬਕ ਵਿਮਲ ਜਦੋਂ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਅਚਾਨਕ ਉਸ ਦੀ ਛਾਤੀ ‘ਚ ਦਰਦ ਹੋਣ ਲੱਗਾ। ਜਦੋਂ ਉਸ ਨੇ ਫੋਨ ਕਰਕੇ ਦਰਦ ਬਾਰੇ ਦੱਸਿਆ ਤਾਂ ਉਸ ਦਾ ਦੋਸਤ ਉਸ ਨੂੰ ਹਸਪਤਾਲ ਲੈ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੀ ਖ਼ਬਰ ਸੁਣਦਿਆਂ ਹੀ ਤਿਉਹਾਰ ਵਾਲੇ ਦਿਨ ਘਰ ‘ਚ ਸੋਗ ਦੀ ਲਹਿਰ ਦੌੜ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ |

The post ਮਾਤਮ ‘ਚ ਬਦਲੀਆਂ ਤਿਉਹਾਰ ਦੀ ਖੁਸ਼ੀਆਂ, ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਮੌ. ਤ appeared first on Ludhiana Live.