manpreet Ayali Archives - Ludhiana Live

ਕਾਂਗਰਸ ਨੇ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਕੀਤੀਆਂ ਬੰਦ -ਇਯਾਲੀ
ਮੁੱਲਾਂਪੁਰ ਦਾਖਾ (ਲੁਧਿਆਣਾ)  :  ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਤਲਵੰਡੀ ਖੁਰਦ ਵਿਖੇ ਹੋਏ ਚੋਣ ਜਲਸੇ ‘ਚ ਪਿੰਡ ਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਕਿ ਕਾਂਗਰਸ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਾਫੀ ਪਛੜ ਗਿਆ ਹੈ।

ਇਸ ਦੌਰਾਨ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ ਚਲਾਉਣੀਆਂ ਤਾਂ ਕੀ ਸਨ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਬੰਦ ਕਰਕੇ ਰੱਖ ਦਿੱਤਾ, ਬਲਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਥੋਕ ਦੇ ਭਾਅ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਵਾਅਦਿਆਂ ਤੋਂ ਭਗੌੜੀ ਹੋ ਗਈ, ਜਦਕਿ ਇਨਾਂ ਢਾਈ ਸਾਲਾਂ ਦੌਰਾਨ ਹਲਕਾ ਦਾਖਾ ਅੰਦਰ ਕਾਂਗਰਸ ਆਗੂਆਂ ਨੇ ਰੱਜ ਕੇ ਧੱਕੇਸ਼ਾਹੀਆਂ ਕੀਤੀਆਂ, ਜਿਨਾਂ੍ਹ ਦਾ ਖਮਿਆਜ਼ਾ ਕਾਂਗਰਸ ਨੂੰ ਚੋਣਾਂ ਵਿਚ ਭੁੁਗਤਣਾ ਪਵੇਗਾ।

ਉਨਾਂ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਆਪ ਪਾਰਟੀ ਗੁੰਮਰਾਹਕੁੁਨ ਪ੍ਰਚਾਰ ਰਾਹੀਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ ਆਪ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਸੂਬਾ ਦੇ ਲੋਕਾਂ ਵੱਲੋਂ ਜਿਤਾਏ ਆਪਣੇ ਵਿਧਾਇਕਾਂ ਨੂੰ ਸੰਭਾਲ ਕੇ ਰੱਖ ਨਹੀਂ ਸਕੀ ਤਾਂ ਸੂਬੇ ਨੂੰ ਕਿਵੇਂ ਸੰਭਾਲ ਸਕੇਗੀ। ਫੂਲਕਾ ਵੱਲੋਂ ਦਿੱਤੇ ਧੋਖੇ ਤੋਂ ਬਾਅਦ ਹਲਕੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਸਨ ਅਤੇ ਇਨਾਂ੍ਹ ਚੋਣਾਂ ਵਿੱਚ ਹਲਕੇ ਦੇ ਲੋਕ ਆਪ ਪਾਰਟੀ ਨੂੰ ਸਬਕ ਸਿਖਾਉਣਗੇ।

ਇਸ ਮੌਕੇ ਅਵਨਿੰਦਰ ਸਿੰਘ ਗੋਲਡੀ, ਹਰਮਿੰਦਰ ਸਿੰਘ ਇੰਸਪੈਕਟਰ, ਨਿਰਭੈ ਸਿੰਘ ਧਨੋਆ, ਅਜਮੇਰ ਸਿੰਘ ਬਾਵਾ, ਕੁੁਲਦੀਪ ਸਿੰਘ ਧਨੋਆ, ਕਮਲਜੀਤ ਸਿੰਘ ਸਵੀਟਾ, ਗੁੁਰਚਰਨ ਸਿੰਘ ਪਰਧਾਨ, ਬਾਗ ਸਿੰਘ, ਦਵਿੰਦਰ ਸਿੰਘ ਚਾਹਲ, ਮੇਜਰ ਸਿੰਘ, ਪਰੇਮ ਸਿੰਘ, ਰੁੁਪਿੰਦਰ ਸਿੰਘ, ਸੁੁਰਿੰਦਰ ਸਿੰਘ, ਪੰਚ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

The post ਕਾਂਗਰਸ ਨੇ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਕੀਤੀਆਂ ਬੰਦ -ਇਯਾਲੀ appeared first on Ludhiana Live.

ਸਾਬਕਾ ਕਾਂਗਰਸੀ ਪੰਚ ਦਰਜਨਾਂ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਲ
ਮੁੱਲਾਂਪੁਰ ਦਾਖਾ : ਵਿਧਾਨ ਸਭਾ ਹਲਕਾ ਦਾਖਾ ਵਿਚ ਸ਼ੋ੍ਮਣੀ ਅਕਾਲੀ ਦਲ ਅਤੇ ਬਹੁੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਚੋਣ ਮੁਹਿੰਮ ਉਦੋਂ ਬਲ ਮਿਲਿਆ ਜਦੋਂ ਪਿੰਡ ਮੰਡਿਆਣੀ ਦੇ ਸਾਬਕਾ ਕਾਂਗਰਸੀ ਪੰਚ ਕਰਮਜੀਤ ਸਿੰਘ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਬਕਾ ਪੰਚ ਕਰਮਜੀਤ ਸਿੰਘ, ਰੂਪ ਸਿੰਘ, ਬੀਰ ਸਿੰਘ, ਕਸ਼ਮੀਰ ਸਿੰਘ ਪੱਪੀ, ਦਿਸ਼ਾ ਬਿੱਲੂ, ਮੇਜਰ ਸਿੰਘ, ਨਮਨਾ, ਦਵਿੰਦਰ ਸਿੰਘ ਗੁੁਗ, ਮੰਨੂ ਆਦਿ ਨੂੰ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਉਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਅਤੇ ਆਗੂਆਂ ਨੂੰ ਹਮੇਸ਼ਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਇਆਲੀ ਨੇ ਆਖਿਆ ਕਿ ਆਖਿਆ ਕਿ ਉਨਾਂ ਵੱਲੋਂ ਹਮੇਸ਼ਾ ਸਾਫ਼-ਸੁੁਥਰੀ ਸਿਆਸਤ ਕੀਤੀ ਗਈ ਹੈ ਅਤੇ ਹਮੇਸ਼ਾ ਹਲਕੇ ਦੀ ਬਿਹਤਰੀ ਲਈ ਯਤਨ ਕੀਤੇ ਹਨ, ਜਦਕਿ ਕਾਂਗਰਸ ਪਾਰਟੀ ਵੱਲੋਂ ਜਿੱਥੇ ਹਮੇਸ਼ਾ ਹੀ ਬਦਲਾਖੋਰੀ ਦੀ ਸਿਆਸਤ ਨੂੰ ਬੜਾਵਾ ਦਿੱਤਾ ਗਿਆ ਹੈ।

The post ਸਾਬਕਾ ਕਾਂਗਰਸੀ ਪੰਚ ਦਰਜਨਾਂ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਲ appeared first on Ludhiana Live.

ਸ਼੍ਰੋਮਣੀ ਅਕਾਲੀ ਦਲ ਨੂੰ ਬੇਰੁਜ਼ਗਾਰੀ ਦੂਰ ਕਰਨ ਦੀ ਬਹੁਤੀ ਚਿੰਤਾ- ਅਯਾਲੀ
ਮੁੱਲਾਂਪੁਰ-ਦਾਖਾ (ਲੁਧਿਆਣਾ ) : ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੋਟਰਾਂ ਨੂੰ ਵੋਟ ਦੀ ਅਪੀਲ ਲਈ ਪਿੰਡ-ਪਿੰਡ ਪਹੁੰਚ ਰਿਹਾ ਹੈ। ਚੋਣ ਮੀਟਿੰਗਾਂ ਤੋਂ ਬਾਅਦ ਚੋਣ ਜਲਸਿਆਂ ਵਿਚ ਇਯਾਲੀ ਦੇ ਦੁਆਲੇ ਵੋਟਰਾਂ ਦੀ ਜੁੜਦੀ ਭੀੜ ਇਯਾਲੀ ਦੀ ਪ੍ਰਚਾਰ ਸ਼ਕਤੀ ਨੂੰ ਦੂਣਾ ਕਰ ਰਹੀ ਹੈ।

ਚੋਣ ਜਲਸਿਆਂ ‘ਚ ਵਿਕਾਸ ਬਦਲੇ ਵੋਟ ਦੀ ਮੰਗ ਕਰ ਰਿਹਾ ਮਨਪ੍ਰੀਤ ਸਿੰਘ ਇਯਾਲੀ ਚੋਣਾਵੀਂ ਭਾਸ਼ਣਾਂ ‘ਚ ਖੇਡਾਂ, ਸਿਹਤ ਤੇ ਸਿੱਖਿਆ ਸੇਵਾਵਾਂ ਦੀ ਬੁਨਿਆਦ ‘ਤੇ ਹੀ ਵਾਅਦੇ-ਦਾਅਵੇ ਕਰਦੇ ਹਨ। ਪਿਛਲੇ 5 ਸਾਲ ਵਧੀ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਇਯਾਲੀ ਆਖ ਰਿਹਾ ਹੈ ਕਿ ਮੈਨੂੰ ਮੁੜ ਵਿਧਾਇਕ ਚੁਣ ਕੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਦੀ ਸਰਕਾਰ ਬਣਾਉ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਵੀ ਰਾਹ ਖੋਲ੍ਹਾਂਗੇ।

ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤੀ ਚਿੰਤਾ ਬੇਰੁਜ਼ਗਾਰੀ ਦੂਰ ਕਰਨ ਦੀ ਹੀ ਹੈ। ਆਪਣੇ ਚੋਣ ਨਿਸ਼ਾਨ ਤੱਕੜੀ ਲਈ ਵੋਟ ਦੀ ਮੰਗ ਕਰਦਿਆਂ ਇਯਾਲੀ ਨੇ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਭਵਿੱਖ ਦੀ ਬੁੱਕਲ ‘ਚ ਨੌਜਵਾਨਾਂ ਲਈ ਕਾਫ਼ੀ ਕੁਝ ਨਿਕਲੇਗਾ।

The post ਸ਼੍ਰੋਮਣੀ ਅਕਾਲੀ ਦਲ ਨੂੰ ਬੇਰੁਜ਼ਗਾਰੀ ਦੂਰ ਕਰਨ ਦੀ ਬਹੁਤੀ ਚਿੰਤਾ- ਅਯਾਲੀ appeared first on Ludhiana Live.

ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਫੜਿਆ ਪੱਲਾ
ਲੁਧਿਆਣਾ :   ਵਿਧਾਨ ਸਭਾ ਹਲਕਾ ਦਾਖਾ ਤੋਂ ਚੋਣ ਮੈਦਾਨ ‘ਚ ਡਟੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਪਿੰਡ ਘਮਣੇਵਾਲ ਵਿਖੇ ਕਾਂਗਰਸੀ ਵੀ ਖੁੱਲ੍ਹ ਕੇ ਸਾਹਮਣੇ ਆਏ। ਪਿੰਡ ਘਮਣੇਵਾਲ ਦੇ ਮੌਜੂਦਾ ਕਾਂਗਰਸੀ ਪੰਚਾਇਤ ਮੈਂਬਰ ਹਰਗੋਪਾਲ ਸਿੰਘ, ਪਿੰਡ ਬਾਣੀਏਵਾਲ ਸਾਬਕਾ ਸਰਪੰਚ ਮਹਿੰਦਰ ਸਿੰਘ ਤੇ ਪਿੰਡ ਮਾਣੀਏਵਾਲ ਦੇ ਸਾਬਕਾ ਸਰਪੰਚ ਰਘਵੀਰ ਸਿੰਘ ਨੇ ਵਿਧਾਇਕ ਇਆਲੀ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਇਸ ਮੌਕੇ ਉਨ੍ਹਾਂ ਕਿਹਾ ਵਿਧਾਇਕ ਇਆਲੀ ਪਿਛਲੇ ਲੰਮੇ ਸਮੇਂ ਤੋਂ ਹਲਕੇ ‘ਚ ਵਿਚਰ ਰਹੇ ਹਨ ਉਹ ਜਿਥੇ ਆਪਣੇ ਪਾਰਟੀ ਵਰਕਰਾਂ ਦਾ ਹਰ ਸਮੇਂ ਡਟਵਾਂ ਸਾਥ ਦਿੰਦੇ ਹਨ, ਉਥੇ ਹੀ ਉਹ ਹਲਕੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਵੀ ਕਰਦੇ ਹਨ, ਬਲਕਿ ਵਿਧਾਇਕ ਇਆਲੀ ਨੇ ਅਕਾਲੀ ਸਰਕਾਰ ਸਮੇਂ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ।

ਇਸ ਉਪਰੰਤ ਵਿਧਾਇਕ ਇਆਲੀ ਨੇ ਇਨਾਂ੍ਹ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਗੁੁਰਮੀਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਮਨਜੀਤ ਸਿੰਘ ਘਮਣੇਵਾਲ , ਪਰਮਿੰਦਰ ਸਿੰਘ ਨੇਤਾ, ਸਾਬਕਾ ਸਰਪੰਚ ਅਰਜਨ ਸਿੰਘ ਵੀ ਹਾਜ਼ਰ ਸਨ।

The post ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਫੜਿਆ ਪੱਲਾ appeared first on Ludhiana Live.

ਬਾਬਾ ਮੋਤੀ ਰਾਮ ਮਹਿਰਾ ਸਮਾਜ ਦੇ ਲੋਕਾਂ ਨੇ ਇਯਾਲੀ ਦੀ ਹਮਾਇਤ ਦਾ ਐਲਾਨ
ਮੁੱਲਾਂਪੁਰ (ਲੁਧਿਆਣਾ ) :   ਪੰਜਾਬ ਵਿਧਾਨ ਸਭਾ ਚੋਣ ਲਈ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਤੇਜ਼ ਤਰਾਰ ਚੋਣ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ, ਜਦ ਪਿੰਡ ਪਮਾਲ ਬਾਬਾ ਮੋਤੀ ਰਾਮ ਮਹਿਰਾ ਸਮਾਜ ਦੇ ਵੱਡੀ ਗਿਣਤੀ ‘ਚ ਲੋਕਾਂ ਨੇ ਇਯਾਲੀ ਨੂੰ ਵੋਟ ਖੁੱਲ੍ਹੀ ਹਮਾਇਤ ਦਾ ਐਲਾਨ ਕਰ ਦਿੱਤਾ।

ਵੋਟ ਦੀ ਅਪੀਲ ਲਈ ਪਮਾਲ ਪਹੁੰਚੇ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਪਛੜੀਆਂ ਸ਼੍ਰੇਣੀਆਂ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਵਲੋਂ ਮਾਤਾ ਗੁਜਰ ਕੌਰ, ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਅਤੇ ਬਾਬਾ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਪੰਨਾ ਹੈ।

ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਤਾਕਤ ਨਾਲ ਮੈਨੂੰ ਮੁੜ ਐੱਮ.ਐੱਲ.ਏ ਚੁਣ ਕੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਈ ਜਾਵੇ।

ਤੱਕੜੀ ਚੋਣ ਨਿਸ਼ਾਨ ਨੂੰ ਵੋਟ ਦੀ ਅਪੀਲ ਲਈ ਪਹੁੰਚੇ ਇਯਾਲੀ ਦਾ ਪਮਾਲ ‘ਚ ਅਵਤਾਰ ਸਿੰਘ, ਹਰਬੰਸ ਸਿੰਘ, ਜਗਸੀਰ ਸਿੰਘ, ਮੋਹਣ ਸਿੰਘ, ਅਮਰਜੀਤ ਸਿੰਘ, ਪੰਚ ਬੇਅੰਤ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਜਸਪ੍ਰੀਤ ਸਿੰਘ, ਪੰਚ ਕੁਲਵੰਤ ਕੌਰ, ਨੀਲੂ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ ਪਮਾਲੀ, ਸੈਦਾ ਮੁਹੰਮਦ, ਮਨਦੀਪ ਸਿੰਘ ਅਤੇ ਦਰਜਨਾਂ ਮਹਿਲਾਵਾਂ ਨੇ ਨਿੱਘਾ ਸਵਾਗਤ ਕੀਤਾ।

The post ਬਾਬਾ ਮੋਤੀ ਰਾਮ ਮਹਿਰਾ ਸਮਾਜ ਦੇ ਲੋਕਾਂ ਨੇ ਇਯਾਲੀ ਦੀ ਹਮਾਇਤ ਦਾ ਐਲਾਨ appeared first on Ludhiana Live.

ਹਲਕਾ ਦਾਖਾ ‘ਚ ਹੋਏ ਵਿਕਾਸ ਬਦਲੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ – ਇਯਾਲੀ
ਮੁੱਲਾਂਪੁਰ (ਲੁਧਿਆਣਾ ) :  20 ਫਰਵਰੀ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਚੋਣ ਲਈ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਖੁਦ ਤੇ ਉਨ੍ਹਾਂ ਦੀਆਂ ਚੋਣ ਪ੍ਰਚਾਰ ਟੀਮਾਂ ਵਲੋਂ ਪਿੰਡ-ਪਿੰਡ ਚੋਣ ਮੁਹਿੰਮ ਸ਼ਿਖਰਾਂ ‘ਤੇ ਹੈ।

ਚੋਣ ਹਲਕਾ ਦਾਖਾ ਦੇ ਪਿੰਡ ਭਨੋਹੜ ਵਿਖੇ ਯੂਥ ਆਗੂ ਅਮਰਪਾਲ ਸਿੰਘ ਖੰਡਲ ਦੇ ਗ੍ਰਹਿ ਚੋਣ ਮੀਟਿੰਗ ਸਮੇਂ ਵੋਟਰਾਂ, ਸਮਰਥਕਾਂ ਨੂੰ ਸੰਬੋਧਨ ਹੁੰਦਿਆਂ ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਹਲਕਾ ਦਾਖਾ ਉਸ ਦਾ ਪਰਿਵਾਰ ਹੈ, ਉਹ ਆਪਣੇ ਪਰਿਵਾਰ ਦੇ ਹਰ ਦੁੱਖ ਸੁਖ ਦਾ ਸਾਥੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹਲਕਾ ਦਾਖਾ ‘ਚ ਹੋਏ ਮਣਾਂਮੂੰਹੀ ਵਿਕਾਸ ਬਦਲੇ ਉਸ ਦੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ।

ਵਰਣਨਯੋਗ ਹੈ ਕਿ ਇਯਾਲੀ ਵਲੋਂ ਜਿਥੇ ਆਪਣੀ ਟੀਮ ਨਾਲ ਚੋਣ ਮੋਰਚਾ ਸੰਭਾਲ ਕੇ ਹਰ ਵੋਟਰ ਨਾਲ ਸੰਪਰਕ ਬਣਾਇਆ ਜਾ ਰਿਹਾ, ਉੱਥੇ ਪਿੰਡਾਂ ਦੀਆਂ ਸੱਥਾਂ ‘ਚ ਪਿਛਲੇ ਸਮੇਂ ਇਯਾਲੀ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਚਰਚਾ ਹੋ ਰਹੀ ਹੈ।

ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ‘ਚ ਪਿੰਡ ਭਨੋਹੜ ਹੋਈ ਚੋਣ ਮੀਟਿੰਗ ਸਮੇਂ ਸਾਬਕਾ ਚੇਅਰਮੈਨ ਬਾਬਾ ਬਲਵੰਤ ਸਿੰਘ, ਜੱਥੇਦਾਰ ਹਰਬੰਸ ਸਿੰਘ, ਸਾਬਕਾ ਸਰਪੰਚ ਰਮਿੰਦਰ ਸਿੰਘ, ਪੰਚ ਕੇਵਲ ਸਿੰਘ, ਪੰਚ ਜਸਦੀਪ ਕੌਰ, ਦਰਸ਼ਨ ਸਿੰਘ, ਨੰਬਰਦਾਰ ਦਲਬਾਰਾ ਸਿੰਘ, ਨੰਬਰਦਾਰ ਅੰਮਿ੍ਤਪਾਲ ਸਿੰਘ, ਇੰਦਰਜੀਤ ਸਿੰਘ, ਰਛਪਾਲ ਸਿੰਘ ਹੋਰ ਮੌਜੂਦ ਸਨ।

The post ਹਲਕਾ ਦਾਖਾ ‘ਚ ਹੋਏ ਵਿਕਾਸ ਬਦਲੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ – ਇਯਾਲੀ appeared first on Ludhiana Live.