maritorious school Archives - Ludhiana Live

ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਵਾਲੇ ਉਮੀਦਵਾਰਾਂ ਲਈ ਅਹਿਮ ਖ਼ਬਰ
ਲੁਧਿਆਣਾ : ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਵਲੋਂ ਇਕ ਜਨਤਕ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਉਮੀਦਵਾਰਾਂ ਦਾ ਰਿਜਲਟ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਨ੍ਹਾਂ ਨੇ ਪ੍ਰੀਖਿਆ ’ਚ ਬੈਠਣ ਤੋਂ ਬਾਅਦ ਵੀ ਰਜਿਸਟਰੇਸ਼ਨ ਫੀਸ ਹੁਣ ਤੱਕ ਜਮ੍ਹਾ ਨਹੀਂ ਕਰਵਾਈ।

ਉਕਤ ਬਾਰੇ ਜਾਰੀ ਇਕ ਪੱਤਰ ਮੁਤਾਬਕ ਤਲਵਾੜਾ ’ਚ ਕਲਾਸ 9ਵੀਂ (ਕੇਵਲ ਲੜਕੀਆਂ ਲਈ) ਅਤੇ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲਾਂ ਜੋ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ ’ਚ ਸਥਿਤ ਹਨ, ਵਿਚ 11ਵੀਂ ਕਲਾਸ (ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਸਟ੍ਰੀਮ) ’ਚ ਦਾਖਲੇ ਲਈ ਪੰਜਾਬ ਸੂਬੇ ਦੇ ਵੱਖ-ਵੱਖ ਜ਼ਿਲਿਆਂ ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ’ਚ ਪ੍ਰਵੇਸ਼ ਪ੍ਰੀਖਿਆ 11 ਜੂਨ ਨੂੰ ਆਯੋਜਿਤ ਕੀਤੀ ਗਈ ਸੀ।

ਮਾਪਿਆਂ ਅਤੇ ਉਮੀਦਵਾਰ ਤੋਂ ਪ੍ਰਾਪਤ ਬਿਨੈਪੱਤਰ ਦੇ ਮੱਦੇਨਜ਼ਰ ਇਸ ਤਰ੍ਹਾਂ ਦੇ ਉਮੀਦਵਾਰਾਂ ਨੂੰ ਸਵੈ-ਘੋਸ਼ਣਾ ਪੱਤਰ ਦੇਣ ਦੇ ਉਪਰੰਤ ਮੌਜੂਦ ਹੋਣ ਦਾ ਮੌਕਾ ਦਿੱਤਾ ਗਿਆ, ਜਿਨ੍ਹਾਂ ਨੇ ਪ੍ਰਵੇਸ਼ ਲਈ ਰਜਿਸਟਰੇਸ਼ਨ ਕਰਵਾਇਆ ਸੀ ਪਰ ਕਿਸੇ ਕਾਰਨਵੱਸ਼ ਆਪਣੀ ਫੀਸ ਜਮਾ ਨਹੀਂ ਕਰਵਾ ਸਕੇ ਸੀ ਜਾਂ ਉਮੀਦਵਾਰਾਂ ਵਲੋਂ ਦਿੱਤੀ ਗਈ ਫੀਸ ਉਨ੍ਹਾਂ ਦੇ ਖਾਤੇ ਤੋਂ ਕੱਟੀ ਨਹੀਂ ਗਈ ਸੀ।

ਹੁਣ ਸੋਸਾਇਟੀ ਨੇ ਨੋਟਿਸ ਜਾਰੀ ਕਰਦੇ ਹੋਏ ਉਮੀਦਵਾਰ ਜਿਨ੍ਹਾਂ ਨੂੰ ਫੀਸ ਬਾਅਦ ’ਚ ਜਮ੍ਹਾ ਕਰਵਾਉਣ ਦਾ ਸਵੈ-ਘੋਸ਼ਣਾ ਪੱਤਰ ਲੈਣ ਤੋਂ ਬਾਅਦ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਦੀ ਮਨਜ਼ੂਰੀ ਦਿੱਤੀ ਗਈ ਸੀ, ਉਹ ਜਾਂ ਤਾਂ ਮੈਰੀਟੋਰੀਅਸ ਸਕੂਲ ਜਾਂ ਮੈਰੀਟੋਰੀਅਸ ਸੋਸਾਇਟੀ ਦੇ ਖਾਤੇ ’ਚ ਆਪਣੀ ਰਜਿਸਟਰੇਸ਼ਨ ਫੀਸ ਜਮ੍ਹਾ ਕਰਵਾ ਦੇਣ, ਨਹੀਂ ਤਾਂ ਫੀਸ ਜਮਾ ਕਰਵਾਉਣ ’ਚ ਅਸਫਲ ਰਹਿਣ ਵਾਲੇ ਉਮੀਦਵਾਰਾਂ ਦਾ ਨਤੀਜਾ ਨਹੀਂ ਐਲਾਨਿਆ ਜਾਵੇਗਾ।

The post ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਵਾਲੇ ਉਮੀਦਵਾਰਾਂ ਲਈ ਅਹਿਮ ਖ਼ਬਰ appeared first on Ludhiana Live.

ਲੁਧਿਆਣਾ ਮੈਰੀਟੋਰੀਅਸ ਸਕੂਲ ‘ਚ ਦਾਖ਼ਲੇ ਲਈ ਜ਼ਬਰਦਸਤ ਰਿਸਪਾਂਸ, 485 ਵਿਦਿਆਰਥੀਆਂ ਨੇ ਲਿਆ ਦਾਖ਼ਲਾ
ਲੁਧਿਆਣਾ : ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਬੁੱਧਵਾਰ ਨੂੰ ਰੈਗੂਲਰ ਕਲਾਸਾਂ ਸ਼ੁਰੂ ਹੋ ਜਾਣਗੀਆਂ। ਇਸ ਦੌਰਾਨ ਸਾਰੇ ਮੈਰੀਟੋਰੀਅਸ ਸਕੂਲਾਂ ‘ਚ 2 ਸਾਲ ਬਾਅਦ ਦਾਖ਼ਲਾ ਪ੍ਰਕਿਰਿਆ ‘ਚ ਜ਼ਬਰਦਸਤ ਰਿਸਪਾਂਸ ਦੇਖਣ ਨੂੰ ਮਿਲਿਆ। ਮਾਪੇ ਦੂਰ-ਦੁਰਾਡਿਓਂ ਵਿਦਿਆਰਥੀਆਂ ਨਾਲ ਸਕੂਲਾਂ ‘ਚ ਪਹੁੰਚੇ ਹੋਏ ਸਨ।

ਲੁਧਿਆਣਾ ਮੈਰੀਟੋਰੀਅਸ ਸਕੂਲ ਦੀ ਨਾਨ-ਮੈਡੀਕਲ, ਮੈਡੀਕਲ ਅਤੇ ਕਾਮਰਸ ਸਟਰੀਮ ਦੀਆਂ ਕੁੱਲ 500 ਸੀਟਾਂ ਲਈ 485 ਸੀਟਾਂ ਭਰ ਗਈਆਂ। ਹਾਲਾਂਕਿ 15 ਸੀਟਾਂ ਲਈ ਦਾਖ਼ਲਾ ਅੱਜ ਵੀ ਚੱਲ ਰਿਹਾ ਹੈ।

ਸਕੂਲ ਦੀ ਪ੍ਰਿੰਸੀਪਲ ਵਿਸ਼ਵਦੀਪ ਕੌਰ ਨੇ ਕਿਹਾ ਕਿ ਦਾਖ਼ਲਾ ਪ੍ਰਕਿਰਿਆ ਤੋਂ ਬਾਅਦ 485 ਵਿਦਿਆਰਥਾਂ ਨੇ ਦਾਖ਼ਲਾ ਲੈ ਲਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਦਾਖ਼ਲਾ ਲਿਆ ਹੈ, ਉਨ੍ਹਾਂ ‘ਚ 186 ਮੁੰਡੇ ਅਤੇ 299 ਕੁੜੀਆਂ ਸ਼ਾਮਲ ਹਨ।

The post ਲੁਧਿਆਣਾ ਮੈਰੀਟੋਰੀਅਸ ਸਕੂਲ ‘ਚ ਦਾਖ਼ਲੇ ਲਈ ਜ਼ਬਰਦਸਤ ਰਿਸਪਾਂਸ, 485 ਵਿਦਿਆਰਥੀਆਂ ਨੇ ਲਿਆ ਦਾਖ਼ਲਾ appeared first on Ludhiana Live.

ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ ‘ਚ ਬਣਾਏ ਗਏ ਪੰਜ ਕੇਂਦਰ
ਲੁਧਿਆਣਾ : ਸੂਬੇ ਭਰ ਵਿੱਚ ਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ 29 ਮਈ ਨੂੰ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ.) ਲਈ ਜਾ ਰਹੀ ਹੈ। ਇਹ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਵੇਗੀ ਅਤੇ ਬੋਰਡ ਨੇ ਟੈਸਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੂਬੇ ਭਰ ਵਿੱਚ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਮੋਹਾਲੀ, ਪਟਿਆਲਾ, ਤਲਵਾੜਾ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਸੰਗਰੂਰ ਵਰਗੇ ਸ਼ਹਿਰਾਂ ਵਿੱਚ ਦਸ ਮੈਰੀਟੋਰੀਅਸ ਸਕੂਲ ਚੱਲ ਰਹੇ ਹਨ।

ਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 10 ਮਈ ਨੂੰ ਬੰਦ ਹੋ ਗਈ ਹੈ ਅਤੇ ਲਗਭਗ 18,000 ਵਿਦਿਆਰਥੀਆਂ ਨੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਐਸਈਬੀ ਨੇ ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਲਈ 73 ਕੇਂਦਰ ਬਣਾਏ ਹਨ ਜਿਨ੍ਹਾਂ ਵਿੱਚ ਅਠਾਰਾਂ ਹਜ਼ਾਰ ਵਿਦਿਆਰਥੀ ਪ੍ਰੀਖਿਆ ਦੇਣਗੇ। ਰਾਜ ਭਰ ਦੇ ਦਸ ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਸਟਰੀਮ ਲਈ ਕੁੱਲ 4600 ਸੀਟਾਂ ਹਨ।

ਜ਼ਿਲ੍ਹਾ ਲੁਧਿਆਣਾ ਦੇ ਮੈਰੀਟੋਰੀਅਸ ਸਕੂਲਾਂ ਦੇ ਦਾਖਲਾ ਪ੍ਰੀਖਿਆ ਲਈ ਪੰਜ ਕੇਂਦਰ ਬਣਾਏ ਗਏ ਹਨ। ਇਹ ਟੈਸਟ ਦੋ ਘੰਟੇ ਦਾ ਹੋਵੇਗਾ ਜੋ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਵਿਦਿਆਰਥੀ ਲਈ ਅੱਧਾ ਘੰਟਾ ਪਹਿਲਾਂ ਕੇਂਦਰ ਵਿੱਚ ਪਹੁੰਚਣਾ ਲਾਜ਼ਮੀ ਹੋਵੇਗਾ ਅਤੇ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਟੈਸਟ ਲਿਆ ਜਾਵੇਗਾ। PSEB ਪ੍ਰਵੇਸ਼ ਪ੍ਰੀਖਿਆ ਦੇ ਪੰਦਰਾਂ ਦਿਨਾਂ ਦੇ ਅੰਦਰ ਨਤੀਜਾ ਜਾਰੀ ਕਰੇਗਾ ਅਤੇ ਯੋਗ ਉਮੀਦਵਾਰਾਂ ਨੂੰ ਕਾਉਂਸਲਿੰਗ ਲਈ ਬੁਲਾਇਆ ਜਾਵੇਗਾ ਅਤੇ ਸੀਟਾਂ ਅਲਾਟ ਕੀਤੀਆਂ ਜਾਣਗੀਆਂ।

The post ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ ‘ਚ ਬਣਾਏ ਗਏ ਪੰਜ ਕੇਂਦਰ appeared first on Ludhiana Live.

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ, ਜਾਣੋ ਕਾਰਨ
ਲੁਧਿਆਣਾ : ਮੈਰੀਟੋਰੀਅਸ ਸਕੂਲਾਂ ‘ਚ ਦਾਖਲਾ: ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਨੇ ਸੂਬੇ ਭਰ ਵਿੱਚ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਜਲਦਬਾਜ਼ੀ ਵਿੱਚ ਸ਼ੁਰੂ ਕਰ ਦਿੱਤਾ ਸੀ। ਵਿਭਾਗ ਨੇ 21 ਫਰਵਰੀ ਤੋਂ ਇਨ੍ਹਾਂ ਸਕੂਲਾਂ ਵਿਚ ਨਵੇਂ ਸੈਸ਼ਨ ਲਈ ਰਜਿਸਟ੍ਰੇਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਇਕ ਹਫਤੇ ਤੱਕ ਨਵੇਂ ਸੈਸ਼ਨ ਦਾ ਲਿੰਕ ਵੈੱਬਸਾਈਟ ‘ਤੇ ਅਪਡੇਟ ਨਹੀਂ ਕੀਤਾ ਗਿਆ।

ਹੁਣ ਮਾਰਚ ਮਹੀਨੇ ਚ ਲਿੰਕ ਅਪਡੇਟ ਹੋ ਗਿਆ ਹੈ ਤਾਂ ਸਿਰਫ 9ਵੀਂ ਕਲਾਸ ਲਈ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਦਕਿ 11ਵੀਂ ਅਤੇ 12ਵੀਂ ਦੀ ਰਜਿਸਟ੍ਰੇਸ਼ਨ ਅਜੇ ਸ਼ੁਰੂ ਨਹੀਂ ਹੋਈ ਹੈ। ਦੱਸ ਦੇਈਏ ਕਿ ਸੂਬੇ ਭਰ ‘ਚ ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਮੋਹਾਲੀ, ਤਲਵਾੜਾ, ਗੁਰਦਾਸਪੁਰ, ਸੰਗਰੂਰ ‘ਚ 10 ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ।

ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ ਸਟ੍ਰੀਮ ਵਿੱਚ 4600 ਸੀਟਾਂ ਹਨ। ਇਹ ਪਹਿਲਾ ਮੌਕਾ ਹੈ ਜਦੋਂ ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਵਿੱਚ 12ਵੀਂ ਜਮਾਤ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਤੋਂ ਪਹਿਲਾਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਵਿਚ ਪ੍ਰਮੋਟ ਕੀਤਾ ਗਿਆ ਸੀ। ਸੁਸਾਇਟੀ ਵੱਲੋਂ ਹੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਮੈਰੀਟੋਰੀਅਸ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੈ ਤਾਂ ਇਹ 31 ਮਾਰਚ ਤੱਕ ਹੀ ਆਨਲਾਈਨ ਕੀਤੀ ਜਾ ਸਕਦੀ ਹੈ।

ਮੈਰੀਟੋਰੀਅਸ ਸੁਸਾਇਟੀ ਦੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਮਨੋਜ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ ਕਾਰਨ 11ਵੀਂ ਤੇ 12ਵੀਂ ਜਮਾਤ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਚ ਦਿੱਕਤ ਆ ਰਹੀ ਹੈ। ਇਸ ‘ਤੇ ਕੰਮ ਚੱਲ ਰਿਹਾ ਹੈ। ਇਸ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਠੀਕ ਕਰ ਦਿੱਤਾ ਜਾਵੇਗਾ। ਜਿੱਥੋਂ ਤੱਕ ਫਰਵਰੀ ਵਿਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਦੀ ਗੱਲ ਹੈ, ਇਸ ਵਾਰ ਸਾਰਾ ਧਿਆਨ 12ਵੀਂ ਜਮਾਤ ਲਈ ਵਿਦਿਆਰਥੀਆਂ ਦੀਆਂ ਸੀਟਾਂ ਭਰਨ ‘ਤੇ ਹੋਵੇਗਾ।

The post ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ, ਜਾਣੋ ਕਾਰਨ appeared first on Ludhiana Live.