maur moovi Archives - Ludhiana Live

ਦੁਨੀਆ ਭਰ ’ਚ ਰਿਲੀਜ਼ ਹੋਈ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’
ਪੰਜਾਬੀ ਫ਼ਿਲਮ ‘ਮੌੜ’ ਅੱਜ ਯਾਨੀ 9 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ‘ਮੌੜ’ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

‘ਮੌੜ’ ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਜਿਉਣਾ ਮੌੜ ਦੀ ਜ਼ਿੰਦਗੀ ’ਤੇ ਆਧਾਰਿਤ ਹੈ। ਐਮੀ ਵਿਰਕ ਫ਼ਿਲਮ ’ਚ ਜਿਉਣਾ ਮੌੜ ਦਾ ਕਿਰਦਾਰ ਨਿਭਾਅ ਰਹੇ ਹਨ ਤੇ ਦੇਵ ਖਰੌੜ ਜਿਉਣਾ ਮੌੜ ਦੇ ਭਰਾ ਕਿਸ਼ਨੇ ਦੇ ਕਿਰਦਾਰ ’ਚ ਹਨ।

ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

The post ਦੁਨੀਆ ਭਰ ’ਚ ਰਿਲੀਜ਼ ਹੋਈ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’ appeared first on Ludhiana Live.