md baljinder singh Archives - Ludhiana Live

ਛੋਟੇ ਸਾਹਿਬਜਾਦਿਆਂ ਅਤੇ ਗੁਜਰ ਕੋਰ ਜੀ ਦਾ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਲੁਧਿਆਣਾ ਵਿੱਚ ਦਸ਼ਮੇਸ਼ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਗੁਜਰ ਕੋਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਦੇ ਨਾਲ ਮਨਾਇਆ ਗਿਆ। ਉਹਨਾਂ ਨੂ ਸ਼ਰਧਾ ਦੇ ਫੁੱੱਲ ਭੇਂਟ ਕਰਦਿਆਂ ਹੋਇਆ ਸਕੂਲ ਵਿੱਚ ਸਵੇਰੇ ਵਾਹਿਗੁਰੂ ਸਿਮਰਨ ਕੀਤਾ ਗਿਆ। ਸਕੂਲ ਦੇ ਬੱਚਿਆ ਨੇ ਸ਼ਬਦ ਗਾਇਨ ਕੀਤਾ ਅਤੇ ਉਹਨਾਂ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਨੰਨੇ ਮੁੰਨੇ ਬੱਚਿਆ ਨੇ ਕਵਿਤਾਵਾਂ ਵੀ ਪੜੀਆਂ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਪ੍ਰਿੰਸੀਪਲ ਸੁਮਨ ਅਰੋੜਾ ਨੇ ਉਹਨਾਂ ਮਹਾਨ ਸ਼ਹੀਦਾਂ ਦੇ ਜੀਵਨ ਤੋ ਰੋਸ਼ਨੀ ਪਾਉਂਦਿਆਂ ਬੱਚਿਆਂ ਨੂੰ ਉਹਨਾਂ ਦੇ ਇਤਿਹਾਸ ਤੋ ਜਾਣੂ ਕਰਵਾਇਆ ਅਤੇ ਕਿਹਾ ਕਿ ਸਾਨੂੰ ਉਹਨਾਂ ਦੀਆਂ ਸ਼ਹੀਦੀਆਂ ਨੂੰ ਯਾਦ ਰੱਖਦੇ ਹੋਏ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਿਹਨਾਂ ਨੇ ਦੇਸ਼, ਕੌਮ ਤੇ ਧਰਮ ਦੀ ਖਾਤਰ ਬਹੁਤ ਛੋਟੀ ਉਮਰ ਵਿੱਚ ਸ਼ਹਾਦਤਾਂ ਦਿੱਤੀਆਂ।

The post ਛੋਟੇ ਸਾਹਿਬਜਾਦਿਆਂ ਅਤੇ ਗੁਜਰ ਕੋਰ ਜੀ ਦਾ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ appeared first on Ludhiana Live.