md gajan singh thind Archives - Ludhiana Live

ਐਮ ਜੀ ਐਮ ਪਬਲਿਕ ਸਕੂਲ ਵਿੱਚ 75ਵੇਂ ਸਵਤੰਤਰਤਾ ਦਿਵਸ ਦੀ ਧੂਮ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਵਿੱਚ ਅੱਜ ਸਵਤੰਤਰਤਾ ਦਿਵਸ ਦੇ ਅਵਸਰ ਤੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇੱਥੇ ਅੱਜ ਮੁੱਖ ਮਹਿਮਾਨ ਦੇ ਤੌਰ ਤੇ ਲੁਧਿਆਣਾ ਦੇ ਐਮ ਐਲ ਏ ਕੁਲਵੰਤ ਸਿੰਘ ਸਿੱਧੂ ਅਤੇ ਸਮਾਜ ਸੁਧਾਰਕ ਮੁਕੇਸ਼ ਅਗਰਵਾਲ ਨੇ ਆਪਣੀ ਹਾਜ਼ਰੀ ਲੱਗਵਾ ਕੇ ਇਸ ਪ੍ਰੋਗਰਾਮ ਦੀ ਸ਼ੋਭਾ ਹੋਰ ਵੀ ਵਧਾ ਦਿੱਤੀ।

ਪ੍ਰੋਗਰਾਮ ਦਾ ‌ਆਰੰਭ ਜੋਤੀ ਪ੍ਹਜਵਲਿਤ ਕਰਕੇ ਕੀਤਾ ਗਿਆ । ਸਕੂਲ ਉਸ ਸਮੇਂ ਭਾਰਤ ਮਾਤਾ ਦੇ ਨਾਰਿਆਂ ਨਾਲ ਗੂੰਜ ਉੱਠਿਆ ਜਦੋਂ ਮੁੱਖ ਮਹਿਮਾਨ ਅਤੇ ਸਕੂਲ ਦੇ ਪ੍ਰਿੰਸੀਪਲ ਦੁਆਰਾ ਤਿਰੰਗਾ ਲਹਿਰਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਤੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਦੇਸ਼ ਦੇ ਜਵਾਨ ਸ਼ਹੀਦਾ ਨੂੰ ਯਾਦ ਕੀਤਾ।

ਸ਼੍ਰੀ ਕੁਲਵੰਤ ਸਿੰਘ ਸਿੱਧੂ ਨੇ ਐਮ ਜੀ ਐਮ ਪਬਲਿਕ ਸਕੂਲ ਦੀ ਸ਼ਾਨ ਸਟੇਟ ਟੋਪਰ ਪ੍ਰਥਮ ਜੈਨ ਅਤੇ ਪਹਿਲੇ ਸਥਾਨ ਤੇ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਫੇਸਬੁੱਕ ਤੇ ਲਾਈਵ ਦੇਖ ਕੇ ਵਿਦਿਆਰਥੀਆਂ ਦੇ ‌ਮਾਤਾ-ਪਿਤਾ‌ ਨੇ ਪ੍ਰੋਗਰਾਮ ਦਾ ਆਨੰਦ ਮਾਣਿਆ। ਸਵਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਸਕੂਲ ਦੇ ਨਿਰਦੇਸ਼ਕ ਗੱਜਣ ਸਿੰਘ ਅਤੇ ਪ੍ਰਿੰਸੀਪਲ ਨੇ ਦੇਸ਼ ਦੀ ਰੱਖਿਆ ਕਰਨ ਲਈ‌ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ।

The post ਐਮ ਜੀ ਐਮ ਪਬਲਿਕ ਸਕੂਲ ਵਿੱਚ 75ਵੇਂ ਸਵਤੰਤਰਤਾ ਦਿਵਸ ਦੀ ਧੂਮ appeared first on Ludhiana Live.

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਇਆ ਵਿਦਾਇਗੀ ਸਮਾਗਮ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਦੁੱਗਰੀ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸਕੂਲ ਦੇ ਪ੍ਰਬੰਧਕ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇੱਥੋਂ ਉਹ ਹੁਣ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇੱਕ ਪੰਛੀ ਦੀ ਤਰ੍ਹਾਂ ਹੁਣ ਇਸ ਸਕੂਲ ਦੇ ਬੱਚੇ ਵੀ ਨਵੀਂ ਉਡਾਣ ਭਰਨਗੇ ।

ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਭੰਗੜੇ ਅਤੇ ਡਾਂਸ ਨਾਲ ਪ੍ਰੋਗਰਾਮ ਦਾ ਮਨ ਮੋਹ ਲਿਆ। ਪ੍ਰੋਗਰਾਮ ਵਿੱਚ ਡਾਂਸ, ਸਪੀਚ, ਡਿਬੇਟ ਸਮੇਤ ਕਈ ਹੋਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਬਲਕਰਨ ਅਤੇ ਪੁਨੀਤ ਕੌਰ ਮਿਸਟਰ ਅਤੇ ਮਿਸ ਫੇਅਰਵੈਲ ਨੂੰ ਚੁਣਿਆ ਗਿਆ।

ਸਮਾਗਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਊਸ਼ਾ ਅਲਾਵਤ ਜੀ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਟੀਚੇ ਵੱਲ ਵਧਣ ਲਈ ਪ੍ਰੇਰਿਤ ਕੀਤਾ।

The post ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਇਆ ਵਿਦਾਇਗੀ ਸਮਾਗਮ appeared first on Ludhiana Live.

ਐਮ ਜੀ ਐਮ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਲੁਧਿਆਣਾ ਵੱਲੋਂ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਸਾਖੀ ਦੀ ਮੱਹਤਤਾ ਨੂੰ ਦਰਸਾਉਂਦੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਜਮਾਤ ਨਰਸਰੀ ਤੋਂ ਪੰਜਵੀਂ ਤੱਕ ਦੇ ‌ਵਿਦਿਆਰਥੀ ਰੰਗ-ਬਿਰੰਗੀ ਪੰਜਾਬੀ ਪੁਸ਼ਾਕਾਂ ਦੇ ਵਿਚ ਫੁੱਲਾਂ ਵਾਂਗ ਸੱਜ ਕੇ ਆਏ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਨੂੰ ਉਜਾਗਰ ਕਰਦੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।

ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਗੱਤਕਾ ਦਾ ਪ੍ਰਦਰਸ਼ਨ ਵੀ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਖ਼ੁਸ਼ੀ ਨੂੰ ਪ੍ਰਗਟ ਕਰਨ ਲਈ ਭੰਗੜਾ ਪਾਇਆ ਗਿਆ। ਇਸ ਪ੍ਰੋਗਰਾਮ ਨੇ ਸਾਰੇ ਸਕੂਲ ਨੂੰ ਆਪਣੇ ਰੰਗ ਵਿਚ ਰੰਗਿਆ ਅਤੇ ਸਭ ਅੰਦਰ ਇਕ ਵੱਖਰੀ ਕਿਸਮ ਦਾ ਜੋਸ਼ ਭਰ ਦਿੱਤਾ।ਕੁਝ ਬੱਚਿਆਂ‌ ਨੇ ਮਹਾਂਵੀਰ ਸੁਵਾਮੀ ਦੇ ਜੀਵਨ ਤੇ ਵੀ ਚਾਨਣਾ ਪਾਇਆ।

ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਪ੍ਰੇਰਣਾ ਲੈ ਕੇ ਆਸ਼ਾਵਾਦੀ ਅਤੇ ਜੁਝਾਰੂ ਸੋਚ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਚੇਅਰਮੈਨ ਗੱਜਣ ਸਿੰਘ ਥਿੰਦ ਨੇ ਇਸ ਮੌਕੇ ਤੇ ਆਪਣਾ ਵਧਾਈ ਸੰਦੇਸ਼ ਦਿੱਤਾ। ਉਹਨਾਂ ਨੇ ਇਸ ਮਹਾਨ ਦਿਹਾੜੇ ‘ਤੇ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਨਵੀਂ ਸਵੇਰ ਦੀ ਕਾਮਨਾ ਕੀਤੀ।

The post ਐਮ ਜੀ ਐਮ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ‘ਚ ਕਰਵਾਇਆ ਖੇਡ ਪ੍ਰਤੀਯੋਗਤਾ ਸਮਾਰੋਹ
ਲੁਧਿਆਣਾ : ਲੰਬੇ ਸਮੇਂ ਤੋਂ ਕੋਵਡਿ–19 ਦੇ ਪ੍ਰਭਾਵਾਂ ਅਧੀਨ ਵਿਦਿਆਰਥੀਆਂ ਦੀ ਬੇਰੰਗ ਹੋਈ ਜੀਵਨ ਸ਼ੈਲੀ ਵਚਿ ਨਵੀਂ ਉਮੰਗ ਤੇ ਜੋਸ਼ ਭਰਨ ਲਈ ਸਕੂਲ ਦੇ ਪਹਿਲੇ ਦਿਨ ਐੱਮ ਜੀ ਐੱਮ ਪਬਲਕਿ ਸਕੂਲ ਦੇ ਖੇਡ ਮੈਦਾਨ ਵਿਚ ਫੁੱਟਬਾਲ ਦੇ ਮੈਚ ਅਤੇ ਅਥਲੈਟਿਕਸ ਮੀਟ ਦਾ ਪ੍ਰਾਰੰਭ ਬੜੇ ਉਤਸ਼ਾਹ ਨਾਲ ਹੋਇਆ।

ਇਸ ਸਮਾਰੋਹ ਦਾ ਸ਼ੁੱਭ ਆਰੰਭ ਸਵੇਰ ਦੀ ਪ੍ਰਾਰਥਨਾ ਸਭਾ ਦੇ ਦੌਰਾਨ ਪ੍ਰਿੰਸੀਪਲ ਦੁਆਰਾ ਕੀਤਾ ਗਿਆ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਟੀਮ ਭਾਵਨਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਲੜਕਿਆਂ ਨੇ ਫੁੱਟਬਾਲ ਦੇ ਮੈਚ ਅਤੇ ਲੜਕੀਆਂ ਨੇ 100 ਮੀਟਰ ਤੇ 200 ਮੀਟਰ ਦੀ ਦੌੜ ਵਿਚ ਬੜੇ ਉਤਸ਼ਾਹ ਨਾਲ ਹਿਸਾ ਲਿਆ । ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਖਿਡਾਰੀਆਂ ਨੂੰ ਖੂਬ ਉਤਸ਼ਾਹਤਿ ਕੀਤਾ।

ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਖੇਡ ਭਾਵਨਾ ਦੇ ਪ੍ਰਦਰਸ਼ਨ ਦੀ ਖੂਬ ਸ਼ਲਾਘਾ ਕੀਤੀ। ਖੇਡਾਂ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਖੇਡਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਮਿ ਦੱਸਿਆ । ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

The post ਐੱਮ ਜੀ ਐੱਮ ਪਬਲਿਕ ਸਕੂਲ ‘ਚ ਕਰਵਾਇਆ ਖੇਡ ਪ੍ਰਤੀਯੋਗਤਾ ਸਮਾਰੋਹ appeared first on Ludhiana Live.