meditation Archives - Ludhiana Live

ਵਿਦਿਆਰਥਣਾਂ ਅਤੇ ਫੈਕਲਟੀ ਲਈ ਮੈਡੀਟੇਸ਼ਨ ਸੈਸ਼ਨ ਦਾ ਆਯੋਜਨ
ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਵਿਦਿਆਰਥਣਾਂ ਅਤੇ ਫੈਕਲਟੀ ਲਈ ਮੈਡੀਟੇਸ਼ਨ ਸੈਸ਼ਨ ਦਾ ਆਯੋਜਨ ਕੀਤਾ। ਇਸ ਮੌਕੇ ‘ਜੋਰਬਾ ਕੁੰਡਲਿਨੀ ਮੈਡੀਟੇਸ਼ਨ ਟਰੱਸਟ’ ਦੇ ਪ੍ਰਮੋਟਰ ਸ਼੍ਰੀ ਯੋਗੀ ਸਾਧਕ ਆਨੰਦ ਜੀ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਬਹੁਤ ਹੀ ਪਦਾਰਥਵਾਦੀ ਯੁੱਗ ਵਿੱਚ ਮੈਡੀਟੇਸ਼ਨ ਹੀ ਇੱਕੋ ਇੱਕ ਰਾਮਬਾਣ ਹੈ ਜੋ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਮਦਦਗਾਰ ਹੋ ਸਕਦਾ ਹੈ।

ਉਨ੍ਹਾਂ ਨੇ ਧਿਆਨ ਅਤੇ ਪ੍ਰਾਣਾਯਾਮ ਦੇ ਸਰਲ ਤਰੀਕੇ ਵੀ ਸਿਖਾਏ ਤਾਂ ਜੋ ਅਸੀਂ ਘੱਟ ਸਮੇਂ ਵਿੱਚ ਯੋਗ ਦਾ ਵਧੇਰੇ ਲਾਭ ਪ੍ਰਾਪਤ ਕਰ ਸਕੀਏ। ਇਸ ਸੈਸ਼ਨ ਵਿੱਚ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸ੍ਰੀ ਨੰਦਕੁਮਾਰ ਜੈਨ ਤੇ ਪ੍ਰਿੰਸੀਪਲ ਸਰਿਤਾ ਬਹਿਲ ਨੇ ਮੈਡੀਟੇਸ਼ਨ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।

The post ਵਿਦਿਆਰਥਣਾਂ ਅਤੇ ਫੈਕਲਟੀ ਲਈ ਮੈਡੀਟੇਸ਼ਨ ਸੈਸ਼ਨ ਦਾ ਆਯੋਜਨ appeared first on Ludhiana Live.