meeting with industralists Archives - Ludhiana Live

ਵਿਧਾਇਕ ਛੀਨਾ ਵਲੋਂ ਹਲਕੇ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ
ਲੁਧਿਆਣਾ :  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਦੇ ਅਨੇਕਾਂ ਉੱਘੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਵੀ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਪਾਰ ਅਤੇ ਉਦਯੋਗ ਨੂੰ ਪ੍ਰਫੁਲਤ ਕਰਨ ਲਈ ‘ਆਪ ਸਰਕਾਰ’ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।

ਵਿਧਾਇਕ ਬੀਬੀ ਛੀਨਾ ਵੱਲੋਂ ਕਿਹਾ ਗਿਆ ਕਿ ਉਹ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਬੀ ਰਾਜਿੰਦਰਪਾਲ ਕੌਰ ਛੀਨਾ ਦੇ ਹਲਕੇ ਵਿੱਚ ਵਿਧਾਇਕ ਵਜੋਂ ਚੁਣੇ ਜਾਣ ਪਿੱਛੋਂ ਹਲਕੇ ਦੀ ਨੁਹਾਰ ਹੀ ਬਦਲ ਗਈ ਹੈ, ਉਹਨਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਹੋ ਰਹੇ ਹਨ।

The post ਵਿਧਾਇਕ ਛੀਨਾ ਵਲੋਂ ਹਲਕੇ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ appeared first on Ludhiana Live.

ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ।

The post ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ appeared first on Ludhiana Live.

ਜਨਤਾ ਬਜਟ ‘ਤੇ ਉਦਯੋਗਪਤੀਆਂ ਦੇ ਸੁਝਾਅ ਲੈਣ ਪੁੱਜੇ ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਵਿੰਨ੍ਹੇ ਨਿਸ਼ਾਨੇ
ਲੁਧਿਆਣਾ : ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 4 ਸਾਲ ਦੇ ਸਾਸ਼ਨ ਤੋਂ ਬਾਅਦ ਜੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ‘ਚ ਆਉਣ ਦੇ ਪਹਿਲੇ 50 ਦਿਨਾਂ ‘ਚ ਹੀ ਕਰ ਦਿਖਾਇਆ। ਚੀਮਾ ਨੇ ਇਹ ਗੱਲ ਅੱਜ ਸਥਾਨਕ ਬੱਚਤ ਭਵਨ ‘ਚ ਲੁਧਿਆਣਾ ਦੇ ਉਦਯੋਗਪਤੀਆਂ ਕੋਲ ਪੁੱਜ ਕੇ ‘ਜਨਤਾ ਬਜਟ’ ਲਈ ਸੁਝਾਅ ਲੈਣ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ 26,000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਕਈ ਹੋਰ ਜਨ-ਹਿਤੈਸ਼ੀ ਫੈਸਲੇ ਵੀ ਪਹਿਲਾਂ ਹੀ ਲਏ ਜਾ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਜਨਤਾ ਬਜਟ’ ਸਬੰਧੀ ਸਮਾਜ ਦੇ ਹਰ ਵਰਗ ਦੇ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ ਕਿ ਇਨ੍ਹਾਂ ਸੁਝਾਵਾਂ ਨੂੰ ਆਉਣ ਵਾਲੇ ਬਜਟ ਵਿਚ ਸ਼ਾਮਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਜਦ ਲੋਕ ਆਪਣੇ ਸੁਝਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਇੱਛੁਕ 10 ਮਈ ਤੱਕ ਪੋਰਟਲ finance.punjab.gov.in ‘ਤੇ ਜਾਂ ਈਮੇਲ ਆਈਡੀ punjabdabudget@gmail.com ‘ਤੇ ਮੈਸੇਜ ਭੇਜ ਕੇ ਬਜਟ ਦੀ ਤਿਆਰੀ ਵਿਚ ਭਾਗ ਲੈ ਸਕਦੇ ਹਨ। ਬਜਟ ਸਬੰਧੀ ਆਪਣੇ ਸੁਝਾਅ ਦੇਣ ਵਾਲੇ ਕਾਰੋਬਾਰੀਆਂ ‘ਚ ਨੀਰਜ ਸਤੀਜਾ, ਅਮਿਤ ਥਾਪਰ, ਰਾਹੁਲ ਆਹੂਜਾ, ਗੁਰਮੀਤ ਸਿੰਘ ਕੁਲਾਰ, ਅਸ਼ਵਨੀ ਨਾਗਪਾਲ, ਰਜਨੀਸ਼ ਆਹੂਜਾ, ਗੁਰਪਰਗਟ ਸਿੰਘ ਕਾਹਲੋਂ, ਜੰਗ ਬਹਾਦਰ, ਵਿਨੋਦ ਥਾਪਰ, ਰਾਜਨ ਗੁਪਤਾ ਆਦਿ ਮੌਜੂਦ ਸਨ .

The post ਜਨਤਾ ਬਜਟ ‘ਤੇ ਉਦਯੋਗਪਤੀਆਂ ਦੇ ਸੁਝਾਅ ਲੈਣ ਪੁੱਜੇ ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਵਿੰਨ੍ਹੇ ਨਿਸ਼ਾਨੇ appeared first on Ludhiana Live.

ਲੁਧਿਆਣਾ ਦੇ ਉਦਮੀਆਂ ਨਾਲ ਸੀਪੀ ਭੁੱਲਰ ਕਰਨਗੇ ਫੋਕਲ ਪੁਆਇੰਟ ਸਣੇ ਸ਼ਹਿਰ ਦੇ ਸੁਧਾਰ ‘ਤੇ ਚਰਚਾ
ਲੁਧਿਆਣਾ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਫੋਕਲ ਪੁਆਇੰਟ ‘ਚ ਤਨਖ਼ਾਹਾਂ ਤੇ ਐਡਵਾਂਸ ‘ਚ ਦਿਨੋਂ ਦਿਨ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ, ਸੁਰੱਖਿਆ ਸਬੰਧੀ ਪੁਲਿਸ ਅਤੇ ਉੱਦਮੀਆਂ ਦੇ ਤਾਲਮੇਲ ਨਾਲ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਉੱਦਮੀਆਂ ਦੀ ਮੀਟਿੰਗ ਹੋਵੇਗੀ।

ਪੁਲਿਸ ਪਬਲਿਕ ਫਾਊਂਡੇਸ਼ਨ ਵੱਲੋਂ ਆਯੋਜਿਤ ਇਹ ਮੀਟਿੰਗ ਪੱਖੋਵਾਲ ਰੋਡ ਸਥਿਤ ਹੋਟਲ ਆਗਾਜ਼ ਵਿਖੇ ਸ਼ਾਮ 4 ਵਜੇ ਹੋਵੇਗੀ। ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨੀਰਜ ਸਤੀਜਾ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ ਵਿੱਚ ਕੀਤੇ ਗਏ ਕੰਮਾਂ ਲਈ 50 ਡਾਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

The post ਲੁਧਿਆਣਾ ਦੇ ਉਦਮੀਆਂ ਨਾਲ ਸੀਪੀ ਭੁੱਲਰ ਕਰਨਗੇ ਫੋਕਲ ਪੁਆਇੰਟ ਸਣੇ ਸ਼ਹਿਰ ਦੇ ਸੁਧਾਰ ‘ਤੇ ਚਰਚਾ appeared first on Ludhiana Live.