mega rozgar mela Archives - Ludhiana Live

ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ
ਲੁਧਿਆਣਾ :  ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ।

ਇਸ ਸਬੰਧੀ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 15 ਮਾਰਚ ਨੂੰ  ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 225 ਪ੍ਰਾਰਥੀ ਹਾਜ਼ਰ ਹੋਏ, ਮੇਲੇ  ਵਿੱਚ ਕੁੱਲ 15 ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਐਚ.ਡੀ.ਐਫ.ਸੀ. ਲਾਈਫ, ਫਰੀਮੈਨ ਮਈਅਰ ਪ੍ਰਾ ਲਿ:, ਐਲ.ਆਈ.ਸੀ., ਕੋਕਾ ਕੋਲਾ ਬੀਵਰੇਜ, ਟੀ.ਡੀ.ਐਸ., ਵਾਸਟ ਲਿੰਕਰਜ, ਵਿਜਨੋ ਪ੍ਰਾ ਲਿ: ਆਦਿ ਸ਼ਾਮਲ ਸਨ ਜਿਨ੍ਹਾਂ ਮੌਕੇ ‘ਤੇ ਹੀ 120 ਪ੍ਰਾਰਥੀਆਂ ਦੀ ਚੋਣ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ 17 ਮਾਰਚ ਨੂੰ ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 160 ਪ੍ਰਾਰਥੀ ਹਾਜ਼ਰ ਹੋਏ, ਕੁੱਲ 20 ਕੰਪਨੀਆਂ ਨੇ ਹਿੱਸਾ ਲਿਆ ਜਿਸ ਵਿੱਚ ਆਈ.ਸੀ.ਆਈ. ਬੈਂਕ, ਏਜਿਲ, ਪੁਖਰਾਜ ਹੈਲਥਕੇਅਰ, ਆਈ.ਸੀ.ਆਈ., ਸ਼ਿਵਾ ਟੱਫ, ਫਾਇਨਾਂਸ ਸੇਤੂ ਆਦਿ ਕੰਪਨੀਆਂ ਸ਼ਾਮਲ ਸਨ ਜਿਨ੍ਹਾਂ ਮੌੌਕੇ ‘ਤੇ ਹੀ 109 ਪ੍ਰਾਰਥੀਆਂ ਨੂੰ ਚੁਣਿਆ।

ਇਸ ਤੋਂ ਇਲਾਵਾ ਤੀਸਰੇ ਤੇ ਆਖਰੀ ਦਿਨ 20 ਮਾਰਚ ਨੂੰ ਲੱਗੇ ਰੋੋਜ਼ਗਾਰ ਮੇਲੇ ਵਿੱਚ ਕੁੱਲ 146 ਪ੍ਰਾਰਥੀ ਹਾਜ਼ਰ ਹੋਏ, ਕੁੱਲ 16 ਕੰਪਨੀਆਂ  ਨੇ ਆਪਣੀ ਹਾਜ਼ਰੀ ਲਗਾਵਾਈ ਜਿਸ ਵਿੱਚ ਈ-ਮੈਨੇਜ ਸਾਫਟਵੇਅਰ ਇਨਕਾਰਪੋਰੇਟ, ਏ.ਕੇ.ਸੀ.ਐਮ., ਅਮਰ ਵਹੀਲ ਪ੍ਰਾ: ਲਿ:, ਆਈ.ਐਫ.ਐਮ. ਫਿਮਕੋਚ, ਵਿਜਨ ਬਾਡੀ ਕੇਅਰ ਪ੍ਰਾ: ਲਿ:, ਮੈਕਟੈਕ ਇੰਟਰਨੈਸ਼ਨਲ, ਏਜਲ ਆਦਿ ਕੰਪਨੀਆਂ ਵਲੋਂ ਮੌੌਕੇ ‘ਤੇ ਹੀ 95 ਪ੍ਰਾਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ।

The post  ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ appeared first on Ludhiana Live.

ਮੈਗਾ ਰੋਜ਼ਗਾਰ ਮੇਲਾ-22 ਨੂੰ ਮਿਲਿਆ ਭਰਵਾਂ ਹੁੰਗਾਰਾ, 2200 ਨੌਜਵਾਨਾਂ ਨੂੰ ਮਿਲੇ ਨਿਯੁਕਤੀ ਪੱਤਰ
ਲੁਧਿਆਣਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ ਸੀਸੂ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਟਰੇਡਾਂ ਜਿਵੇਂ ਕਿ ਵੈਲਡਰ, ਹੈਲਪਰ, ਫਿਟਰ, ਟਰਨਰ, ਮਸ਼ੀਨਿਸਟ, ਸੀ.ਐਨ.ਸੀ/ਵੀ.ਐਮ.ਸੀ. ਆਪਰੇਟਰ ਇਲੈਕਟ੍ਰੀਸ਼ੀਅਨ ਆਪਰੇਟਰ, ਐਮ.ਐਮ.ਵੀ. ਅਤੇ ਡੀਜ਼ਲ ਮਕੈਨਿਕ, ਕੰਪਿਊਟਰ ਆਪਰੇਟਰ, ਦਸਤਾਵੇਜ਼ ਸਹਾਇਕ, ਸਹਾਇਕ ਲੇਖਾਕਾਰ, ਐਡਮਿਨ ਕਾਰਜਕਾਰੀ, ਡਿਜੀਟਲ ਮਾਰਕੀਟਿੰਗ ਕਾਰਜਕਾਰੀ, ਐਚ.ਆਰ. ਮੈਨੇਜਰ/ਸਹਾਇਕ, ਡਿਪਲੋਮਾ ਇੰਜੀਨੀਅਰ, ਬੀ.ਏ., ਬੀ.ਕਾਮ, 12 ਵੀਂ ਪਾਸ ਅਤੇ ਅਤੇ ਹੋਰ ਉਦਯੋਗਿਕ ਖੇਤਰ ਵਿੱਚ 3742 ਉਮੀਦਵਾਰਾਂ ਦੀ ਲੋੜ ਲਈ 100 ਤੋਂ ਵੱਧ ਕੰਪਨੀਆਂ ਨੇ ਭਾਗ ਲਿਆ।

ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 4 ਹਜ਼ਾਰ ਉਮੀਦਵਾਰਾਂ ਨੇ ਭਾਗ ਲਿਆ ਅਤੇ ਵੱਖ-ਵੱਖ ਉਦਯੋਗਿਕ ਕੰਪਨੀਆਂ ਵਿੱਚ 2200 ਦੇ ਕਰੀਬ ਉਮੀਦਵਾਰਾਂ ਦੀ ਚੋਣ ਕੀਤੀ ਗਈ।

ਸ੍ਰੀ ਡੀ.ਪੀ.ਐਸ ਖਰਬੰਦਾ, ਆਈ.ਏ.ਐਸ., ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਸ੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ. ਡਿਪਟੀ ਕਮਿਸ਼ਨਰ, ਲੁਧਿਆਣਾ, ਸ੍ਰੀ ਅਮਿਤ ਕੁਮਾਰ ਪੰਚਾਲ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ)-ਕਮ-ਸੀ.ਈ.ਓ ਡੀ.ਬੀ.ਈ.ਈ. ਲੁਧਿਆਣਾ ਵੱਲੋਂ ਮੈਗਾ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕੀਤੀ ਗਈ।

ਸ.ਉਪਕਾਰ ਸਿੰਘ ਆਹੂਜਾ, ਪ੍ਰਧਾਨ, ਸੀਸੂ ਅਤੇ ਸ੍ਰੀ ਪੰਕਜ ਸ਼ਰਮਾ, ਜਨਰਲ ਸਕੱਤਰ, ਸੀਸੂ ਨੇ ਭਾਗ ਲੈਣ ਵਾਲੀਆਂ ਸਾਰੀਆਂ ਕੰਪਨੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਕਰਨ ਲਈ ਪ੍ਰੇਰਿਤ ਕੀਤਾ।

ਸ੍ਰੀ ਸੁਖਮਨ ਮਾਨ, ਈ.ਜੀ.ਐਸ.ਡੀ.ਟੀ.ਓ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਤੋਂ ਸ੍ਰੀ ਨਵਦੀਪ ਸਿੰਘ ਨੇ ਯੋਗ ਉਮੀਦਵਾਰਾਂ ਦਾ ਇਕੱਠ ਕਰਕੇ ਰੋਜ਼ਗਾਰ ਮੇਲੇ ਨੂੰ ਕਾਮਯਾਬ ਬਣਾਇਆ। ਇਸ ਰੋਜ਼ਗਾਰ ਮੇਲੇ ਦਾ ਮੁੱਖ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਦੇ ਉਦਯੋਗਿਕ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਵਿਧਾਇਕਾਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ.ਹਰਦੀਪ ਸਿੰਘ ਮੁੰਡੀਆਂ, ਸ.ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਆਮ ਆਦਮੀ ਪਾਰਟੀ (ਸ਼ਹਿਰੀ) ਦੇ ਪ੍ਰਧਾਨ ਸੀ ਸੁਰੇਸ਼ ਗੋਇਲ ਵੱਲੋਂ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਦਿਆਂ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।

ਇਸਦੇ ਨਾਲ ਹੀ ਡੀ.ਬੀ.ਈ.ਈ. ਸਟਾਫ਼ ਦੁਆਰਾ 15 ਲਾਈਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਵੈ-ਰੁਜ਼ਗਾਰ ਪਹਿਲਕਦਮੀ ਵੀ ਸ਼ੁਰੂ ਕੀਤੀ ਗਈ ਜਿੱਥੇ ਉਮੀਦਵਾਰਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਖੁਦ ਦੇ ਕਾਰੋਬਾਰ ਸ਼ੁਰੂ ਕਰਨ ਲਈ ਮਾਰਗਦਰਸ਼ਨ ਕੀਤਾ ਗਿਆ।

The post  ਮੈਗਾ ਰੋਜ਼ਗਾਰ ਮੇਲਾ-22 ਨੂੰ ਮਿਲਿਆ ਭਰਵਾਂ ਹੁੰਗਾਰਾ, 2200 ਨੌਜਵਾਨਾਂ ਨੂੰ ਮਿਲੇ ਨਿਯੁਕਤੀ ਪੱਤਰ appeared first on Ludhiana Live.

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਮੈਗਾ ਰੋਜ਼ਗਾਰ ਮੇਲਾ-2022’ 27 ਮਈ ਨੂੰ – ਡਿਪਟੀ ਕਮਿਸ਼ਨਰ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਮਈ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸਥਾਨਕ ਫੋਕਲ ਪੁਆਇੰਟ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.) ਕੰਪਲੈਕਸ ਵਿੱਚ ‘ਮੈਗਾ ਜਾਬ ਫੇਅਰ 2022’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਦੇ ਕਰੀਬ ਕੰਪਨੀਆਂ ਸ਼ਿਰਕਤ ਕਰਨਗੀਆਂ ਅਤੇ ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਭਰਤੀ ਕਰਨਗੀਆਂ।

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਟਾਫ਼ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਉਨ੍ਹਾਂ ਨੌਜਵਾਨਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਵੱਖ-ਵੱਖ ਕੰਪਨੀਆਂ ਵੱਲੋਂ ਵੈਲਡਰ, ਫਿਟਰ, ਹੈਲਪਰ, ਟਰਨਰ, ਮਸ਼ੀਨਿਸਟ, ਸੀ.ਐਨ.ਸੀ/ਵੀ.ਐਮ.ਸੀ. ਆਪਰੇਟਰ, ਇਲੈਕਟ੍ਰੀਸ਼ੀਅਨ ਆਪਰੇਟਰ, ਐਮ.ਐਮ.ਵੀ. ਅਤੇ ਡੀਜ਼ਲ ਮਕੈਨਿਕ, ਕੰਪਿਊਟਰ ਆਪਰੇਟਰ, ਡਿਜੀਟਲ ਮਾਰਕੀਟਿੰਗ ਐਗਜ਼ੀਕਿਊਟਿਵ, ਐਚ.ਆਰ. ਮੈਨੇਜਰ, ਅਸਿਸਟੈਂਟ ਮੈਨੇਜਰ, ਡਿਪਲੋਮਾ ਇੰਜਨੀਅਰ, ਸੰਗਠਨਾਤਮਕ ਕਾਰਜਕਾਰੀ ਆਦਿ ਦੀ ਭਰਤੀ ਕੀਤੀ ਜਾਣੀ ਹੈ।

The post ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਮੈਗਾ ਰੋਜ਼ਗਾਰ ਮੇਲਾ-2022’ 27 ਮਈ ਨੂੰ – ਡਿਪਟੀ ਕਮਿਸ਼ਨਰ appeared first on Ludhiana Live.