mega textiles park Archives - Ludhiana Live

ਗਲਾਡਾ ਵਲੋਂ ਕੂੰਮ ਕਲਾਂ ‘ਚ ਸੈਂਕੜੇ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ
ਲੁਧਿਆਣਾ :  ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਜ਼ਿਲ੍ਹੇ ਦੇ ਕੂੰਮ ਕਲਾਂ ਖੇਤਰ ਅਧੀਨ ਪੈਂਦੇ ਸੇਖੋਵਾਲ, ਸਲੇਮਪੁਰ, ਸੇਲਕੀਆਣਾ, ਹੈਦਰ ਨਗਰ, ਗਰਚਾ, ਗੜ੍ਹੀ ਫਾਜ਼ਿਲ ਵਿੱਚ ਸੈਂਕੜੇ ਏਕੜ ਜ਼ਮੀਨ ਤੋਂ ਕਬਜ਼ੇ ਹਟਾਏ ਗਏ.

ਇਹ ਕਾਰਵਾਈ ਸਰਕਾਰ ਦੇ ਹੁਕਮਾਂ ‘ਤੇ ਕੀਤੀ ਗਈ ਹੈ ਕਿਉਂਕਿ ਪ੍ਰਧਾਨ ਮੰਤਰੀ ਮਿੱਤਰ ਸਕੀਮ ਤਹਿਤ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ ਜ਼ਮੀਨ ਦੀ ਤਜਵੀਜ਼ ਸੀ।ਹੁਕਮਾਂ ਅਨੁਸਾਰ ਗਲਾਡਾ, ਮਾਲ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਭਾਰੀ ਪੁਲਿਸ ਫੋਰਸ ਨਾਲ ਕਬਜ਼ੇ ਹਟਾਉਣ ਲਈ ਪੁੱਜੀ।

ਇਕ ਬੁਲਾਰੇ ਨੇ ਕਿਹਾ ਕਿ ਕਾਰਵਾਈ ਤੋਂ ਪਹਿਲਾਂ ਢੁਕਵੇਂ ਜਨਤਕ ਐਲਾਨਾਂ ਨੂੰ ਯਕੀਨੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਬਜ਼ਿਆਂ ਵਿੱਚ ਝੁੱਗੀਆਂ, ਚਾਰਦੀਵਾਰੀ ਤੋਂ ਇਲਾਵਾ ਇਨ੍ਹਾਂ ਖੇਤਰਾਂ ਵਿੱਚ ਜ਼ਮੀਨਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਵੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਅਣ-ਅਧਿਕਾਰਤ ਕਬਜ਼ੇ ਹਟਾਉਣ ਦੀ ਮੁਹਿੰਮ ਉਲੀਕਣ ਦੀ ਵੀ ਯੋਜਨਾ ਬਣਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਵੱਲੋਂ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਵਰਗੀਆਂ ਕੋਈ ਵੀ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ।

The post ਗਲਾਡਾ ਵਲੋਂ ਕੂੰਮ ਕਲਾਂ ‘ਚ ਸੈਂਕੜੇ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ  appeared first on Ludhiana Live.

ਲੁਧਿਆਣਾ ‘ਚ ਮੈਗਾ ਟੈਕਸਟਾਈਲ ਪਾਰਕ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰੇਗੀ ਸਰਕਾਰ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕੂੰਮਕਲਾਂ ਨੇੜੇ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਕਾਂਗਰਸ ਸਰਕਾਰ ਦੇ ਸਮੇਂ ਇੱਥੇ ਇੰਡਸਟਰੀ ਪਾਰਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਸਾਈਟ ਨੂੰ ਪੀ. ਐੱਮ ਮਿੱਤਰ ਯੋਜਨਾ ਦੇ ਅਧੀਨ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ ਚੁਣਿਆ ਗਿਆ ਹੈ।

ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰਨ ਲਈ ਟੈਕਸਟਾਈਲ ਮੰਤਰਾਲੇ ਦੇ ਸਕੱਤਰ ਵੀ. ਕੇ. ਸਿੰਘ ਪਿਛਲੇ ਦਿਨੀਂ ਸਾਈਟ ਦਾ ਦੌਰਾ ਕਰਨ ਪਹੁੰਚੇ ਤਾਂ ਇਹ ਗੱਲ ਸਾਹਮਣੇ ਆਈ ਕਿ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ ਘੱਟੋ-ਘੱਟ ਇਕ ਹਜ਼ਾਰ ਏਕੜ ਜ਼ਮੀਨ ਦੀ ਲੋੜ ਹੈ। ਹਾਲਾਂਕਿ ਗਲਾਡਾ ਵੱਲੋਂ ਪਹਿਲਾਂ ਇੰਡਸਟਰੀ ਪਾਰਕ ਲਈ 957 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ ਪਰ ਉਸ ‘ਚੋਂ 197 ਏਕੜ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।

ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸੇ ਝਗੜੇ ਤੋਂ ਬਿਨਾ ਇਕ ਹਜ਼ਾਰ ਏਕੜ ਜ਼ਮੀਨ ਪੂਰੀ ਕਰਨ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਪ੍ਰਕਿਰਿਆ ਪੂਰੀ ਕਰਨ ਲਈ ਇੰਡਸਟਰੀ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਮੰਤਰਾਲੇ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਿਮਾਂਡ ਸਰਵੇ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਇੰਡਸਟਰੀ ਵਿਭਾਗ ਦੇ ਸਕੱਤਰ ਸੀ. ਸੀਬਨ ਨੇ ਕੀਤੀ ਹੈ।

The post ਲੁਧਿਆਣਾ ‘ਚ ਮੈਗਾ ਟੈਕਸਟਾਈਲ ਪਾਰਕ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰੇਗੀ ਸਰਕਾਰ appeared first on Ludhiana Live.