mental health Archives - Ludhiana Live

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ
ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।

ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਉੱਥੇ ਹੀ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ।

ਹੁਣ ਅਪਣੇ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।

ਪਹਿਲੇ ਅਤੇ ਦੂਜੇ ਪੜਾਅ ਵਿੱਚ ਹਰ ਦਿਨ 300 ਤੋਂ ਜ਼ਿਆਦਾ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ 10,000 ਤੋਂ ਜ਼ਿਆਦਾ ਨਾਗਰਿਕ ਯੋਗ ਦਾ ਅਭਿਆਸ ਕਰ ਪਾ ਰਹੇ ਹਨ। ਸੀ.ਐਮ.ਦੀ ਯੋਗਸ਼ਾਲਾ ਦੇ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।

The post ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ appeared first on Ludhiana Live.

ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ‘ਚ ਕਾਰਗਰ ਹਨ ਇਹ ਜੜ੍ਹੀ-ਬੂਟੀਆਂ, ਬਣਾਓ ਡਾਈਟ ਦਾ ਹਿੱਸਾ
ਕੰਮ ਦੇ ਵਧਦੇ ਬੋਝ ਤੇ ਰੋਜ਼ਾਨਾ ਦੀ ਭੱਜ-ਦੌੜ ਦਾ ਅਸਰ ਲੋਕਾਂ ਦੀ ਸਰੀਰਕ ਤੇ ਮਾਨਸਿਕ ਸਿਹਤ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਸਾਡੇ ਆਲੇ-ਦੁਆਲੇ ਬਹੁਤ ਸਾਰੇ ਲੋਕ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕ ਤਣਾਅ ਤੇ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਆਪਣੀ ਸਿਹਤ ਦਾ ਸਹੀ ਧਿਆਨ ਰੱਖਣਾ ਜ਼ਰੂਰੀ ਹੈ। ਸਾਡੀਆਂ ਆਦਤਾਂ ਤੇ ਰਹਿਣ-ਸਹਿਣ ਤੋਂ ਇਲਾਵਾ ਸਾਡੇ ਭੋਜਨ ਦਾ ਵੀ ਸਾਡੀ ਸਿਹਤ ‘ਤੇ ਬਹੁਤ ਪ੍ਰਭਾਵ ਪੈਂਦਾ ਹੈ। ਤੁਹਾਨੂੰ ਕੁਝ ਅਜਿਹੀਆਂ ਕੁਦਰਤੀ ਜੜ੍ਹੀਆਂ ਬੂਟੀਆਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਕੇ ਤੁਸੀਂ ਆਪਣੀ ਮਾਨਸਿਕ ਸਿਹਤ ਨੂੰ ਸੁਧਾਰ ਸਕਦੇ ਹੋ।

ਅਸ਼ਵਗੰਧਾ : ਅਸ਼ਵਗੰਧਾ ਆਪਣੇ ਜਾਦੂਈ ਗੁਣਾਂ ਲਈ ਜਾਣਿਆ ਜਾਂਦਾ ਹੈ। ਇਹ ਕਈ ਸਮੱਸਿਆਵਾਂ ਦਾ ਇਲਾਜ ਹੈ। ਇਸਨੂੰ ਆਮ ਤੌਰ ‘ਤੇ ਭਾਰਤੀ ਜਿਨਸੇਂਗ ਵਜੋਂ ਜਾਣਿਆ ਜਾਂਦਾ ਹੈ। ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਤੋਂ ਇਲਾਵਾ ਇਹ ਦਿਮਾਗ ਦੇ ਕਾਰਜਾਂ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ, ਜੋ ਤੁਹਾਡੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦਾ ਹੈ।

ਬ੍ਰਹਮੀ : ਵਾਲਾਂ ਲਈ ਵਰਦਾਨ ਬ੍ਰਹਮੀ ਤੁਹਾਡੀ ਮਾਨਸਿਕ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੈ। ਇਹ ਮਾਨਸਿਕ ਸਿਹਤ ਸਮੱਸਿਆਵਾਂ ਜਾਂ ਬਿਮਾਰੀਆਂ ਦੇ ਇਲਾਜ ਦੇ ਨਾਲ-ਨਾਲ ਰੋਜ਼ਾਨਾ ਜੀਵਨ ਦੇ ਤਣਾਅ ਨਾਲ ਨਜਿੱਠਣ ਲਈ ਇਕ ਸ਼ਕਤੀਸ਼ਾਲੀ ਜੜ੍ਹੀ-ਬੂਟੀ ਹੈ। ਤੁਸੀਂ ਇਸ ਦਾ ਸੇਵਨ ਇਕ ਕੱਪ ਗਰਮ ਚਾਹ ਦੇ ਨਾਲ ਕਰ ਸਕਦੇ ਹੋ।

ਹਲਦੀ : ਕਈ ਔਸ਼ਧੀ ਗੁਣਾਂ ਨਾਲ ਭਰਪੂਰ ਹਲਦੀ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਕਈ ਸਮੱਸਿਆਵਾਂ ਦਾ ਇਲਾਜ ਕਰਦੀ ਆ ਰਹੀ ਹੈ। ਜ਼ੁਕਾਮ ਹੋਵੇ, ਖੰਘ ਹੋਵੇ ਜਾਂ ਕੋਈ ਸੱਟ ਜਾਂ ਜ਼ਖ਼ਮ ਹੋਵੇ, ਹਲਦੀ ਸਾਰਿਆਂ ਲਈ ਰਾਮਬਾਣ ਹੈ। ਇਸ ਤੋਂ ਇਲਾਵਾ, ਇਹ ਤੁਹਾਡੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਕੁਦਰਤੀ ਉਪਚਾਰ ਵੀ ਹੈ।

ਗਿਲੋਏ : ਇਸਨੂੰ ਗੁਡੂਚੀ ਵੀ ਕਿਹਾ ਜਾਂਦਾ ਹੈ। ਹਾਲਾਂਕਿ ਲੰਬੇ ਸਮੇਂ ਤੋਂ ਆਯੁਰਵੇਦ ‘ਚ ਗਿਲੋਏ ਦੀ ਵਰਤੋਂ ਕਈ ਸਮੱਸਿਆਵਾਂ ਲਈ ਕੀਤੀ ਜਾ ਰਹੀ ਹੈ, ਪਰ ਕੋਰੋਨਾ ਦੌਰ ਤੋਂ ਬਾਅਦ ਇਸਦੀ ਪ੍ਰਸਿੱਧੀ ਹੋਰ ਵਧ ਗਈ ਹੈ। ਇਹ ਇਮਿਊਨਿਟੀ ਵਧਾਉਣ ਵਾਲੀ ਜੜ੍ਹੀ ਬੂਟੀ ਡਿਪਰੈਸ਼ਨ ਦੇ ਇਲਾਜ ਵਿਚ ਕਾਫੀ ਮਦਦਗਾਰ ਹੈ।

ਤੁਲਸੀ : ਹਿੰਦੂ ਧਰਮ ‘ਚ ਤੁਲਸੀ ਦਾ ਆਪਣਾ ਮਹੱਤਵ ਹੈ। ਤੁਲਸੀ ਆਪਣੇ ਧਾਰਮਿਕ ਮਹੱਤਵ ਤੋਂ ਇਲਾਵਾ ਆਪਣੇ ਸਿਹਤ ਲਾਭਾਂ ਲਈ ਵੀ ਜਾਣੀ ਜਾਂਦੀ ਹੈ। ਜਦੋਂ ਮਾਨਸਿਕ ਸਿਹਤ ਦੀ ਗੱਲ ਆਉਂਦੀ ਹੈ, ਤਾਂ ਇਹ ਸਭ ਤੋਂ ਭਰੋਸੇਮੰਦ ਅਤੇ ਪ੍ਰਭਾਵਸ਼ਾਲੀ ਜੜੀ ਬੂਟੀਆਂ ਵਿੱਚੋਂ ਇੱਕ ਹੈ। ਇਹ ਤੁਹਾਡੀ ਮਾਨਸਿਕ ਗਤੀਵਿਧੀ ਨੂੰ ਵਧਾਉਣ ਲਈ ਵੀ ਕਾਫ਼ੀ ਲਾਭਦਾਇਕ ਹੈ।

The post ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ‘ਚ ਕਾਰਗਰ ਹਨ ਇਹ ਜੜ੍ਹੀ-ਬੂਟੀਆਂ, ਬਣਾਓ ਡਾਈਟ ਦਾ ਹਿੱਸਾ appeared first on Ludhiana Live.

ਮਨੁੱਖੀ ਵਿਕਾਸ ਦੇ ਅਧਿਐਨ ਦੌਰਾਨ ਆਉਂਦੀਆਂ ਚੁਣੌਤੀਆਂ ਸੰਬੰਧੀ ਲਗਾਈ ਵਰਕਸ਼ਾਪ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵੱਲੋਂ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਸੰਬੰਧੀ ਕੀਤੇ ਜਾਂਦੇ ਖੋਜ ਅਤੇ ਪਸਾਰ ਕਾਰਜਾਂ ਦੌਰਾਨ ਆਉਣ ਵਾਲੀਆਂ ਚੁਣੌਤੀਆਂ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।

ਇਸ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਾਲਜ ਆਫ ਕਮਿਊਨਿਟੀ ਸਾਇੰਸ ਦੇ ਡੀਨ  ਡਾ: ਸੰਦੀਪ ਬੈਂਸ ਨੇ ਵਿਗਿਆਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰਕਸਾਪ ਕਿ੍ਰਸ਼ੀ ਵਿਗਿਆਨ ਕੇਂਦਰਾਂ ਵਿੱਚ ਕਾਰਜਸ਼ੀਲ ਗ੍ਰਹਿ ਵਿਗਿਆਨੀਆਂ ਰਾਹੀਂ ਕਿਸਾਨ ਪਰਿਵਾਰਾਂ ਦੇ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਪਲੇਟਫਾਰਮ ਸਾਬਤ ਹੋਵੇਗੀ।

ਇਸ ਵਰਕਸ਼ਾਪ ਦੌਰਾਨ ਤਿੰਨ ਸੈਸਨਾਂ ਰਾਹੀਂ ਵੱਖ-ਵੱਖ ਨੁਕਤੇ ਸਾਂਝੇ ਕੀਤੇ ਗਏ ।

ਡਾ. ਦੀਪਿਕਾ ਵਿੱਗ ਵੱਲੋਂ ਮਨੁੱਖੀ ਵਿਕਾਸ ਅਤੇ ਪਰਿਵਾਰਕ ਅਧਿਐਨ ਵਿੱਚ ਖੋਜ ਅਤੇ ਵਿਸਤਾਰ ਦੀਆਂ ਸਮਕਾਲੀ ਚੁਣੌਤੀਆਂ,  ਡਾ. ਸੀਮਾ ਸ਼ਰਮਾ ਵੱਲੋਂ ਕਿਸਾਨ ਪਰਿਵਾਰਾਂ ਨੂੰ ਦਿੱਤੀਆਂ ਜਾ ਸਕਣ ਵਾਲੀਆਂ ਸਿਖਲਾਈਆਂ ਦੀ ਯੋਜਨਾਬੰਦੀ ਅਤੇ ਲਾਗੂ ਕਰਨ ਦੇ ਵੇਰਵੇ, ਡਾ. ਤੇਜਪ੍ਰੀਤ ਕੰਗ ਦੁਆਰਾ ਬਜੁਰਗਾਂ ਦੀ ਸਰੀਰਕ ਅਤੇ ਮਨੋਵਿਗਿਆਨਕ ਦੇਖਭਾਲ ਦੇ ਨਾਲ-ਨਾਲ ਡਾ. ਆਸ਼ਾ ਚਾਵਲਾ ਵੱਲੋਂ ਮਾਨਸਿਕ ਸਿਹਤ ਮੁੱਦਿਆਂ ਸੰਬੰਧੀ ਸਿਖਲਾਈ ਬਾਰੇ ਲੈਕਚਰ ਦਿੱਤੇ ਗਏ।

The post ਮਨੁੱਖੀ ਵਿਕਾਸ ਦੇ ਅਧਿਐਨ ਦੌਰਾਨ ਆਉਂਦੀਆਂ ਚੁਣੌਤੀਆਂ ਸੰਬੰਧੀ ਲਗਾਈ ਵਰਕਸ਼ਾਪ appeared first on Ludhiana Live.