mera shehar mera maan Archives - Ludhiana Live

ਪੀ.ਏ.ਯੂ. ਦੇ ਐੱਨ ਐੱਸ ਐੱਸ ਵਲੰਟੀਅਰਾਂ ਨੇ ਸਫ਼ਾਈ ਮੁਹਿੰਮ ਵਿੱਚ ਲਿਆ ਭਾਗ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ  ਉਪ ਕੁਲਪਤੀ  ਡਾ. ਸਤਿਬੀਰ ਸਿੰਘ ਗੋਸਲ  ਦੀ ਅਗਵਾਈ ਅਤੇ ਡਾ. ਗੁਰਮੀਤ ਸਿੰਘ ਬੁੱਟਰ ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ ਹਰਮੀਤ ਸਰਲਾਚ ਐਨਐਸਐਸ ਕੋਆਰਡੀਨੇਟਰ  ਦੇ  ਨਿਰਦੇਸਾਂ ਤਹਿਤ  ਸਵੱਛ ਭਾਰਤ ਮਿਸਨ – ਮੇਰਾ ਸਹਿਰ ਮੇਰਾ ਮਾਣ  ਅਧੀਨ ਨਹਿਰੂ ਰੋਜ ਗਾਰਡਨ ਲੁਧਿਆਣਾ ਵਿਚ ਹੋ ਰਹੇ ਵੱਖੋ ਵੱਖਰੇ ਪ੍ਰੋਗਰਾਮਾਂ  ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐੱਨ ਐੱਸ ਐੱਸ ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।

ਇਸ ਮਿਸਨ ਅਧੀਨ ਸਾਇਕਲ ਰੈਲੀ ਸੜਕਾਂ ਦੀ ਸਫਾਈ ਪੋਸਟਰ ਮੁਕਾਬਲੇ  ਅਤੇ ਨੁੱਕੜ ਨਾਟਕ ਆਦਿ ਗਤੀਵਿਧੀਆਂ ਖਿੱਚ ਦਾ ਕਾਰਨ ਰਹੀਆਂ । ਇਸ ਪ੍ਰੋਗਰਾਮ ਦੌਰਾਨ ਐਨਐੱਸਐੱਸ ਵਲੰਟੀਅਰਾਂ ਨੇ ਆਪਣੇ ਆਲੇ ਦੁਆਲੇ ਅਤੇ ਸਹਿਰ ਦੀ ਸਫਾਈ ਰੱਖਣ ਲਈ ਸਵੱਛਤਾ – ਸਹੁੰ ਚੁੱਕੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਰੀਬ 200 ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ । ਨਾਲ ਹੀ ਇਸ ਮਿਸਨ ਨੂੰ ਹੋਰ ਅੱਗੇ ਵਧਾਉਣ ਦਾ ਪ੍ਰਣ ਵੀ ਕੀਤਾ।

The post ਪੀ.ਏ.ਯੂ. ਦੇ ਐੱਨ ਐੱਸ ਐੱਸ ਵਲੰਟੀਅਰਾਂ ਨੇ ਸਫ਼ਾਈ ਮੁਹਿੰਮ ਵਿੱਚ ਲਿਆ ਭਾਗ  appeared first on Ludhiana Live.

ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਕੌਸਲਰ ਸ੍ਰੀਮਤੀ ਰਾਸ਼ੀ ਅਗਰਵਾਲ ਦੇ ਨਾਲ, ਵਾਰਡ ਨੰਬਰ 81 ਅਧੀਨ ਹੈਬੋਵਾਲ ਵਿਖੇ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਤਹਿਤ ‘ਮੇਰਾ ਸ਼ਹਿਰ ਮੇਰਾ ਮਾਣ ਸਫਾਈ ਅਭਿਆਨ’ ਚਲਾਇਆ ਗਿਆ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਬਾਅਦ ਵਿੱਚ ਉਨ੍ਹਾਂ ਹਲਕਾ ਪੱਛਮੀ ਦੇ ਵਾਰਡ ਨੰਬਰ 65 ਅਧੀਨ ਅਸ਼ੋਕ ਨਗਰ ਵਿੱਚ ਨਵੇਂ ਟਿਊਬਵੈਲ ਲਗਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲਗਭਗ 20 ਦਿਨਾਂ ਵਿੱਚ ਇਸਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਇਹ ਟਿਊੁਬਵੈਲ ਸਮਰਪਿਤ ਕੀਤਾ ਜਾਵੇਗਾ।

ਵਿਧਾਇਕ ਗੋਗੀ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 65 ਅਧੀਨ ਵਸਨੀਕਾਂ ਨੂੰ ਪੁਰਾਣੇ ਟਿਊਬਵੈਲ ਦੇ ਖਰਾਬ ਹੋਣ ਕਾਰਨ ਪਾਣੀ ਦੀ ਕਾਫੀ ਕਿੱਲਤ ਆ ਰਹੀ ਹੈ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

The post ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ appeared first on Ludhiana Live.