meteorological deptt. Archives - Ludhiana Live

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ
ਲੁਧਿਆਣਾ : ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਧਰ, ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ। ਰੋਪੜ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦਾ ਵੱਡਾ ਹਿੱਸਾ ਪਾਣੀ ਵਿਚ ਡੁੱਬ ਗਿਆ ਹੈ।

ਵੇਰਵਿਆਂ ਅਨੁਸਾਰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਕਰੀਬ 100 ਤੋਂ ਜ਼ਿਆਦਾ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ। ਕੌਮੀ ਆਫ਼ਤ ਪ੍ਰਬੰਧਨ ਬਲ ਦੀਆਂ 14 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਜਦੋਂ ਕਿ ਪਟਿਆਲਾ ਜ਼ਿਲ੍ਹੇ ਵਿਚ ਫ਼ੌਜ ਦੀ ਮਦਦ ਲਈ ਗਈ ਹੈ।

The post ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ appeared first on Ludhiana Live.

ਪੰਜਾਬ ’ਚ 25 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਪਡੇਟ
ਲੁਧਿਆਣਾ : ਪੰਜਾਬ ’ਚ ਫਰਵਰੀ ਮਹੀਨਾ ਲਗਾਤਾਰ ਗਰਮ ਚੱਲ ਰਿਹਾ ਹੈ। ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਜ਼ਿਆਦਾ ਚੱਲ ਰਿਹਾ ਹੈ। ਹਾਲਾਂਕਿ ਪਿਛਲੇ ਤਿੰਨ ਦਿਨਾਂ ਤੋਂ ਕਈ ਥਾਈਂ ਸਵੇਰ ਵੇਲੇ ਹਲਕੀ ਧੁੰਦ ਵੀ ਪੈ ਰਹੀ ਹੈ। ਮੰਗਲਵਾਰ ਨੂੰ ਵੀ ਸਵੇਰੇ ਧੁੰਦ ਪਈ। ਇਸ ਤੋਂ ਬਾਅਦ ਦਿਨੇ ਮੌਸਮ ਦੇ ਤੇਵਰ ਕਾਫ਼ੀ ਗਰਮ ਰਹੇ। ਲੁਧਿਆਣਾ ਦੇ ਸਮਰਾਲਾ ’ਚ ਤਾਂ ਦਿਨ ਤਾਪਮਾਨ 31.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਜੋ ਕਿ ਆਮ ਨਾਲੋਂ ਅੱਠ ਡਿਗਰੀ ਵੱਧ ਸੀ।

ਘੱਟ ਤੋਂ ਘੱਟ ਤਾਪਮਾਨ ਵੀ 16.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਸਾਧਾਰਨ ਤੋਂ ਛੇ ਡਿਗਰੀ ਸੈਲਸੀਅਸ ਵੱਧ ਸੀ। ਰਾਜਧਾਨੀ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 30ਡਿਗਰੀ ਤੇ ਘੱਟੋ-ਘੱਟ ਤਾਪਮਾਨ 17.2 ਡਿਗਰੀ, ਪਟਿਆਲੇ ’ਚ ਵੱਧ ਤੋਂ ਵੱਧ ਤਾਪਮਾਨ 29.5 ਤੇ ਘੱਟੋ-ਘੱਟ 15.2 ਡਿਗਰੀ ਅਤੇ ਜਲੰਧਰ ’ਚ ਵੱਧ ਤੋਂ ਵੱਧ ਤਾਪਮਾਨ 27.1 ਤੇ ਘੱਟੋ-ਘੱਟ ਤਾਪਮਾਨ 11.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 25 ਫਰਵਰੀ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਬਦਲੇਗਾ। ਕਈ ਥਾਈਂ ਬੱਦਲ ਛਾਏ ਰਹਿਣ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

The post ਪੰਜਾਬ ’ਚ 25 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਪਡੇਟ appeared first on Ludhiana Live.