meterological deptt Archives - Ludhiana Live

ਪੰਜਾਬ ‘ਚ ਮੌਸਮ ਨੂੰ ਲੈ ਕੇ Yellow ਅਲਰਟ ਜਾਰੀ, ਤੇਜ਼ ਹਨੇਰੀ ਤੇ ਮੀਂਹ ਦੇ ਆਸਾਰ
ਲੁਧਿਆਣਾ : ਪੰਜਾਬ ‘ਚ ਮੌਸਮ ਨੂੰ ਲੈ ਕੇ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਪੰਜਾਬ ‘ਚ ਤੇਜ਼ ਹਨ੍ਹੇਰੀ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ 4 ਦਿਨਾਂ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਦੱਸੇ ਗਏ ਹਨ।

ਇਕ ਜੂਨ ਤੱਕ ਪੂਰੇ ਪੰਜਾਬ ਅੰਦਰ 30 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ਼-ਚਮਕ ਨਾਲ ਮੀਂਹ ਪੈ ਸਕਦਾ ਹੈ। ਮਈ ਮਹੀਨੇ ’ਚ ਇੱਕਾ-ਦੁੱਕਾ ਦਿਨ ਛੱਡ ਕੇ ਪੰਜਾਬ ’ਚ ਗਰਮੀ ਤੋਂ ਰਾਹਤ ਹੀ ਰਹੀ ਹੈ। ਪੰਜਾਬ ‘ਚ ਬੀਤੇ ਦਿਨ ਤਾਪਮਾਨ ’ਚ 3.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬੀਤੇ ਦਿਨ ਵੀ ਹਲਕੀ ਬੱਦਲਵਾਈ ਬਣੀ ਰਹੀ, ਬਾਵਜੂਦ ਇਸ ਦੇ ਤਪਿਸ਼ ਮਹਿਸੂਸ ਕੀਤੀ ਗਈ।

The post ਪੰਜਾਬ ‘ਚ ਮੌਸਮ ਨੂੰ ਲੈ ਕੇ Yellow ਅਲਰਟ ਜਾਰੀ, ਤੇਜ਼ ਹਨੇਰੀ ਤੇ ਮੀਂਹ ਦੇ ਆਸਾਰ appeared first on Ludhiana Live.

ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਬਦਲੇਗਾ ਮੌਸਮ, ਚਾਰ ਦਿਨ ਲਈ ਯੈਲੋ ਅਲਰਟ ਜਾਰੀ
ਲੁਧਿਆਣਾ : ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਵੀਰਵਾਰ ਦੁਪਹਿਰ ਬਾਅਦ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਨਾਲ ਛਿੱਟੇ ਪੈਣ, ਬੂੰਦਾਬਾਂਦੀ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਸਥਿਤੀ 30 ਅਪ੍ਰੈਲ ਤੱਕ ਬਣੀ ਰਹੇਗੀ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਚਾਰ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਬਦਲੇਗਾ ਮੌਸਮ, ਚਾਰ ਦਿਨ ਲਈ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ
ਲੁਧਿਆਣਾ : ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ ਹੈ ਪਰ ਆਉਣ ਵਾਲੇ ਕੁੱਝ ਦਿਨ ਅੰਦਰ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਸੂਬੇ ਦੇ ਕੁੱਝ ਹਿੱਸਿਆ ’ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗਰਜ਼ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। 17 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਉੱਤਰੀ ਹਿੱਸਿਆਂ ’ਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁੱਝ ਹਿੱਸਿਆ ’ਚ 18 ਤੋਂ 20 ਅਪ੍ਰੈਲ ਦਰਮਿਆਨ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਇਸ ਹਫ਼ਤੇ ਪੰਜਾਬ ’ਚ ਕਈ ਥਾਵਾਂ ‘ਤੇ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫ਼ਸਲਾਂ ਦੀ ਸਿੰਚਾਈ, ਖ਼ਾਦਾਂ ਤੇ ਕੀਟਨਾਸ਼ਕਾਂ ਦਾ ਇਸਤੇਮਾਲ ਖੇਤਾਂ ‘ਚ ਨਾ ਕੀਤਾ ਜਾਵੇ। ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਦੇਖਦਿਆ ਹੋਇਆ ਦਰੱਖ਼ਤਾਂ ਹੇਠ ਨਾ ਰੁਕਣ, ਜਲ ਸਰੋਤਾਂ ਕੋਲ ਨਾ ਜਾਣ ਦੀ ਸਲਾਹ ਵੀ ਦਿੱਤੀ ਗਈ ਹੈ। ਅਗਲੇ ਕੁੱਝ ਦਿਨਾਂ ’ਚ ਤਾਪਮਾਨ ‘ਚ 2 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।

The post ਪੰਜਾਬ ‘ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ appeared first on Ludhiana Live.