metreological deptt Archives - Ludhiana Live

ਪੰਜਾਬ ‘ਚ ਸੋਮਵਾਰ ਤੋਂ ਮੁੜ ਬਦਲੇਗਾ ਮੌਸਮ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ
ਲੁਧਿਆਣਾ : ਪੰਜਾਬ ‘ਚ ਗਰਮੀ ਫਿਰ ਵਧ ਗਈ ਹੈ। ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸ਼ਨਿੱਚਰਵਾਰ ਸਵੇਰੇ ਹੀ ਲੁਧਿਆਣਾ, ਜਲੰਧਰ, ਚੰਡੀਗੜ੍ਹ, ਪਟਿਆਲਾ, ਮੋਗਾ, ਬਠਿੰਡਾ ਸਮੇਤ ਹੋਰ ਜ਼ਿਲ੍ਹਿਆਂ ‘ਚ ਮੌਸਮ ਗਰਮ ਹੋ ਗਿਆ। ਸਵੇਰ ਵੇਲੇ ਗਰਮ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਐਤਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਸੋਮਵਾਰ ਤੋਂ ਇਕ ਵਾਰ ਫਿਰ ਮੌਸਮ ਬਦਲੇਗਾ। ਵੈਸਟਰਨ ਡਿਸਟਰਬੈਂਸ ਪੰਜਾਬ ‘ਚ ਮੁੜ ਸਰਗਰਮ ਹੋ ਰਿਹਾ ਹੈ ਜਿਸ ਕਾਰਨ 21 ਜੂਨ ਤਕ ਬੱਦਲਵਾਈ, ਹਨੇਰੀ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਤਾਪਮਾਨ 5 ਤੋਂ 7 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ।

The post ਪੰਜਾਬ ‘ਚ ਸੋਮਵਾਰ ਤੋਂ ਮੁੜ ਬਦਲੇਗਾ ਮੌਸਮ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ appeared first on Ludhiana Live.

ਪੰਜਾਬ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੀ ਦਿੱਤੀ ਅਪਡੇਟ
ਲੁਧਿਆਣਾ : ਮਈ ਮਹੀਨੇ ’ਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲਦੀ ਰਹੀ ਹੈ ਪਰ ਆਉਣ ਵਾਲੇ ਦਿਨਾਂ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ | ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪਿਆ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਦੌਰਾਨ ਸੂਰਜ ਆਪਣੀ ਚਮਕ ਦਿਖਾਏਗਾ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ 4.1 ਡਿਗਰੀ ਸੈਲਸੀਅਸ ਵਧ ਗਿਆ ਹੈ।

ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ’ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਜੇ ਮਈ ਮਹੀਨੇ ਦੀ ਗੱਲ ਕਰੀਏ ਤਾਂ ਪੂਰੇ ਮਹੀਨੇ ’ਚ ਕੁੱਝ ਦਿਨ ਛੱਡ ਦੇਈਏ ਤਾਂ ਸਾਰਾ ਮਹੀਨਾ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੀ ਹੈ। ਕੁੱਝ ਦਿਨ ਛੱਡ ਕੇ ਪਾਰਾ ਔਸਤ ਨਾਲੋਂ ਹੇਠਾਂ ਹੀ ਰਿਹਾ ਹੈ।

The post ਪੰਜਾਬ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੀ ਦਿੱਤੀ ਅਪਡੇਟ appeared first on Ludhiana Live.

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਜਿਸ ਕਾਰਨ ਮੌਸਮ ਦਾ ਮਿਜ਼ਾਜ਼ ਬਦਲੇਗਾ । ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਮੌਸਮ ਵਿਭਾਗ ਵੱਲੋਂ 27 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ।

50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ । ਫਤਿਹਗੜ੍ਹ ਸਾਹਿਬ, SBS ਨਗਰ, ਲੁਧਿਆਣਾ, ਰੂਪਨਗਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ SBS ਨਗਰ ਵਿਚ 82 MM ਮੀਂਹ ਦਰਜ ਕੀਤਾ ਗਿਆ ਹੈ । ਉੱਥੇ ਹੀ ਰੋਪੜ ਵਿੱਚ 49.5 MM, ਜਲੰਧਰ ਵਿੱਚ 36 MM, ਫਤਿਹਗੜ੍ਹ ਸਾਹਿਬ ਵਿੱਚ 19.5 MM ਅਤੇ ਲੁਧਿਆਣਾ ਵਿੱਚ 12.8 MM ਮੀਂਹ ਦਰਜ ਕੀਤਾ ਗਿਆ।

ਜੇਕਰ ਪਿਛਲੇ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ 25 ਤੋਂ 31 ਮਈ ਤੱਕ ਗਰਮੀ ਲੋਕਾਂ ਦਾ ਬੁਰਾ ਹਾਲ ਕਰ ਦਿੰਦੀ ਸੀ । 2022 ਵਿੱਚ ਮਈ ਮਹੀਨੇ ਵਿਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ, 2021 ਵਿੱਚ 44 ਡਿਗਰੀ, 2020 ਵਿੱਚ 44 ਡਿਗਰੀ ਅਤੇ 2019 ਵਿੱਚ 45 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਸਾਲ ਅਜਿਹਾ ਨਹੀਂ ਹੈ । 25 ਤੋਂ 31 ਮਈ ਤੱਕ ਪੱਛਮੀ ਗੜਬੜੀ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਇਸ ਤਾਰੀਖ ਤੋਂ ਮਿਲਣ ਜਾ ਰਹੀ ਹੈ ਰਾਹਤ
ਲੁਧਿਆਣਾ : ਮਈ ਮਹੀਨੇ ਦੇ ਬੀਤੇ ਐਤਵਾਰ ਨੂੰ ਤਾਪਮਾਨ ਆਪਣੇ ਰਿਕਾਰਡ ਪੱਧਰ ਉਪਰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤੇਜ਼ ਧੁੱਪ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਡੱਕੀ ਰੱਖਿਆ। ਜਿਸ ਦੇ ਚੱਲਦਿਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਸੰਨਾਟਾ ਪਸਰਿਆ ਰਿਹਾ। ਆਮ ਤੌਰ ’ਤੇ ਦੁਕਾਨਦਾਰਾਂ ਨੂੰ ਐਤਵਾਰ ਗਾਹਕਾਂ ਦਾ ਵਧੇਰੇ ਇੰਤਜ਼ਾਰ ਰਹਿੰਦਾ ਹੈ ਕਿਉਂਕਿ ਛੁੱਟੀ ਵਾਲੇ ਦਿਨ ਆਮ ਲੋਕਾਂ ਕੋਲ ਵਿਹਲ ਹੁੰਦਾ ਹੈ ਤੇ ਉਹ ਖਰੀਦਦਾਰੀ ਕਰਨ ਲਈ ਬਾਜ਼ਾਰਾਂ ਦਾ ਰੁਖ਼ ਕਰਦੇ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 2.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।

ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਵਿਚ 2 ਤੋ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਉਸ ਤੋਂ ਬਾਅਦ ਤਾਪਮਾਨ ਵਿਚ 3 ਤੋ 5 ਡਿਗਰੀ ਸੈਲਸੀਅਸ ਦੀ ਕਮੀ ਹੋਣ ਦੀ ਸੰਭਾਵਨਾ ਹੈ ਪਰ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਪ੍ਰੇਸ਼ਾਨ ਕਰੇਗੀ। ਮੀਡੀਆ ਰਿਪੋਰਟਾਂ ਮੁਤਾਬਕ 23 ਮਈ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਫ਼ਤੇ ਦੇ ਸ਼ੁਰੂ ਵਿਚ, ਇੱਕ ਪੱਛਮੀ ਗੜਬੜ ਆਪਣਾ ਪ੍ਰਭਾਵ ਦਿਖਾਏਗੀ ਅਤੇ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

The post ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਇਸ ਤਾਰੀਖ ਤੋਂ ਮਿਲਣ ਜਾ ਰਹੀ ਹੈ ਰਾਹਤ appeared first on Ludhiana Live.

ਪੰਜਾਬ ’ਚ ਫ਼ਿਰ ਕਰਵਟ ਲਵੇਗਾ ਮੌਸਮ ! ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
ਲੁਧਿਆਣਾ : ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 2 ਦਿਨ ਧੂੜ ਭਰੀ ਹਨ੍ਹੇਰੀ ਚਲ ਸਕਦੀ ਹੈ ਪਰ 2 ਦਿਨਾਂ ਤੋਂ ਬਾਅਦ ਸੂਬੇ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਦਾ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੱਛਮੀ ਡਿਸਰਬੈਂਸ ਕਾਰਨ ਪਿਛਲੇ ਹਫਤੇ ਪਈ ਤੇਜ਼ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਹਫ਼ਤੇ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਕਮੀ ਦੇਖਣ ਨੂੰ ਮਿਲੀ ਹੈ।

The post ਪੰਜਾਬ ’ਚ ਫ਼ਿਰ ਕਰਵਟ ਲਵੇਗਾ ਮੌਸਮ ! ਵਿਭਾਗ ਨੇ ਕੀਤੀ ਇਹ ਭਵਿੱਖਬਾਣੀ appeared first on Ludhiana Live.

ਪੰਜਾਬ ‘ਚ 40 ਡਿਗਰੀ ਤੋਂ ਪਾਰ ਜਾਏਗਾ ਪਾਰਾ, ‘ਮੋਕਾ’ ਤੂਫਾਨ ਵਿਖਾਏਗਾ ਅਸਰ, ਬਣਨਗੇ ਮੀਂਹ ਦੇ ਆਸਾਰ
ਲੁਧਿਆਣਾ :ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਵਾਲਾ ਹੈ। ਜੇ ਮੰਗਲਵਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਲੁਧਿਆਣਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਤੱਕ ਰਿਹਾ।

ਮੌਸਮ ਵਿਭਾਗ ਮੁਤਾਬਕ ਸਵੇਰੇ 55 ਤੋਂ 60 ਫੀਸਦੀ ਤੱਕ ਨਮੀ ਹੋਣ ਕਾਰਨ ਪੰਜਾਬ ਵਿੱਚ ਗਰਮੀ ਦਾ ਕੋਈ ਅਹਿਸਾਸ ਨਹੀਂ ਹੈ। ਪਰ ਹੁਣ 11 ਮਈ ਤੋਂ ਬਾਅਦ ਤਾਪਮਾਨ ਵਧੇਗਾ ਅਤੇ ਪਾਰਾ 40 ਤੋਂ 42 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਪੰਜਾਬ ਵਿੱਚ ਮਾਰਚ ਤੋਂ 9 ਮਈ ਤੱਕ ਕਰੀਬ 91.5 ਮਿਲੀਮੀਟਰ ਮੀਂਹ ਪਿਆ ਹੈ। ਮਈ ‘ਚ ਅੱਗੇ ਪੱਛਮੀ ਗੜਬੜੀ ਕਾਰਨ ਹਵਾ ‘ਚ ਨਮੀ ਦੀ ਮਾਤਰਾ ਘੱਟ ਜਾਵੇਗੀ, ਜਿਸ ਕਾਰਨ ਮੀਂਹ ਪੈਣ ਦੇ ਆਸਾਰ ਵਧਣ ਵਾਲੇ ਹਨ।

ਮੌਸਮ ਵਿਭਾਗ ਮੁਤਾਬਕ ‘ਮੋਕਾ’ ਤੂਫਾਨ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤੂਫਾਨ ਦੇ ਅਸਰ ਕਾਰਨ ਹਵਾ ਦੇ ਪੈਟਰਨ ਵਿੱਚ ਬਦਲਾਅ ਹੋਣ ਵਾਲਾ ਹੈ। ਉੱਤਰ-ਪੱਛਮ ਤੋਂ ਹਵਾਵਾਂ ਚੱਲਣ ਵਾਲੀਆਂ ਹਨ, ਹਾਲਾਂਕਿ ਇਹ ਬਹੁਤ ਗਰਮ ਨਹੀਂ ਹੁੰਦੀਆਂ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ।

The post ਪੰਜਾਬ ‘ਚ 40 ਡਿਗਰੀ ਤੋਂ ਪਾਰ ਜਾਏਗਾ ਪਾਰਾ, ‘ਮੋਕਾ’ ਤੂਫਾਨ ਵਿਖਾਏਗਾ ਅਸਰ, ਬਣਨਗੇ ਮੀਂਹ ਦੇ ਆਸਾਰ appeared first on Ludhiana Live.

ਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, ਆਮ ਨਾਲੋਂ 12 ਡਿਗਰੀ ਡਿੱਗਿਆ ਪਾਰਾ, 5 ਤੱਕ ਯੈਲੋ ਅਲਰਟ ਜਾਰੀ
ਲੁਧਿਆਣਾ : ਭਿਆਨਕ ਗਰਮੀ ਦੇ ਮਹੀਨੇ ਮਈ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਨਾਲ ਪਾਰਾ ਆਮ ਨਾਲੋਂ 12 ਡਿਗਰੀ ਹੇਠਾਂ ਆ ਗਿਆ। ਪੰਜਾਬ ‘ਚ ਸੋਮਵਾਰ ਨੂੰ ਪਏ ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਈ ਦਾ ਮਹੀਨਾ ਹੋਰਨਾਂ ਸਾਲਾਂ ਦੇ ਮੁਕਾਬਲੇ ਘੱਟ ਗਰਮ ਰਹਿਣ ਵਾਲਾ ਹੈ। 17 ਮਈ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਮਈ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਵਿੱਚ 28.4 ਡਿਗਰੀ, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29 ਅਤੇ ਮੁਹਾਲੀ ਵਿੱਚ 26.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ 2 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

The post ਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, ਆਮ ਨਾਲੋਂ 12 ਡਿਗਰੀ ਡਿੱਗਿਆ ਪਾਰਾ, 5 ਤੱਕ ਯੈਲੋ ਅਲਰਟ ਜਾਰੀ appeared first on Ludhiana Live.

ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਗਰਜ ਨਾਲ ਬਾਰਿਸ਼, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਲੁਧਿਆਣਾ : ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲਵਾਈ ਦੇ ਨਾਲ-ਨਾਲ ਹਲਕੀ ਬੂੰਦਾਬਾਦੀ ਹੋਈ। ਮੌਸਮ ਵਿਭਾਗ ਪੀਏਯੂ ਲੁਧਿਆਣਾ ਦੇ ਮੁਖੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 29 ਤੇ 30 ਅਪ੍ਰੈਲ ਨੂੰ ਵੀ ਹਲਕੀ ਤੋਂ ਦਰਮਿਆਨੀ ਤੇ ਪਹਿਲੀ ਤੇ 2 ਮਈ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਚਮਕ, ਗਰਜ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ।

ਉਨ੍ਹਾਂ ਕੁਝ ਇਲਾਕਿਆਂ ’ਚ ਤੇਜ਼ ਬਾਰਿਸ਼ ਦੇ ਨਾਲ ਹੀ ਗੜੇਮਾਰੀ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਡਾ. ਕਿੰਗਰਾ ਨੇ ਦੱਸਿਆ ਕਿ ਪਿਛਲੇ ਸਾਲ ਜਨਵਰੀ ਫਰਵਰੀ ’ਚ ਬਾਰਿਸ਼ ਹੋਈ ਸੀ ਜਦਕਿ ਮਾਰਚ ਤੇ ਅਪ੍ਰੈਲ ’ਚ ਬਿਲਕੁਲ ਵੀ ਬਾਰਿਸ਼ ਨਹੀਂ ਸੀ ਹੋਈ। ਓਧਰ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ੁੱਕਰਵਾਰ ਨੂੰ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

The post ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਗਰਜ ਨਾਲ ਬਾਰਿਸ਼, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ appeared first on Ludhiana Live.

ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ
ਮੌਸਮ ਵਿਭਾਗ ਦੇ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ 30 ਮਾਰਚ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗਾ। ਜਿਸ ਨਾਲ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਇਸ ਸਿਸਟਮ ਨਾਲ ਪੰਜਾਬ, ਹਰਿਆਣਾਤੇ ਦੇਸ਼ ਦੇ ਕਈ ਹਿੱਸਿਆਂ ਨੂੰ ਕਵਰ ਕਰ ਸਕਦਾ ਹੈ। ਅਗਲੇ 24 ਘੰਟਿਆਂ ਪੱਛਮੀ ਹਿਮਾਲਿਆ ਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ।

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਮੁਤਾਬਕ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਬਾਰਿਸ਼ ਸਮੇਤ ਬਰਫਬਾਰੀ ਦੀ ਸੰਭਾਵਨਾ ਹੈ । ਮੀਂਹ ਸਮੇਤ ਹਲਕੀ ਬਰਫ਼ਬਾਰੀ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਦਿਨਾਂ ਦੀ ਗਰਮੀ ਤੋਂ ਬਾਅਦ, 31 ਮਾਰਚ ਤੋਂ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ।

The post ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ appeared first on Ludhiana Live.

ਪੰਜਾਬ ‘ਚ 24 ਮਾਰਚ ਨੂੰ ਪਏਗਾ ਭਾਰੀ ਮੀਂਹ, ਗੜੇਮਾਰੀ ਦੇ ਵੀ ਆਸਾਰ, ਫਿਰ ਹੋ ਸਕਦੀ ਏ ਠੰਡ
ਲੁਧਿਆਣਾ : ਪਿਛਲੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਮਾਰਚ ਮਹੀਨੇ ਦੀ ਸ਼ੁਰੂਆਤ ‘ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਮੀਂਹ ਨੇ ਰਾਹਤ ਦੇ ਕੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਹਾਲਾਂਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆ ‘ਚ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਦਾ ਅਸਰ 24 ​​ਮਾਰਚ ਨੂੰ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪੰਜਾਬ, ਹਰਿਆਣਾ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਠੰਡ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬੇਮੌਸਮੀ ਬਰਸਾਤ ਕਾਰਨ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਹਰਿਆਣਾ, ਪੰਜਾਬ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।

The post ਪੰਜਾਬ ‘ਚ 24 ਮਾਰਚ ਨੂੰ ਪਏਗਾ ਭਾਰੀ ਮੀਂਹ, ਗੜੇਮਾਰੀ ਦੇ ਵੀ ਆਸਾਰ, ਫਿਰ ਹੋ ਸਕਦੀ ਏ ਠੰਡ appeared first on Ludhiana Live.