mgm school Archives - Ludhiana Live

MGM ਪਬਲਿਕ ਸਕੂਲ ‘ਚ ਮਨਾਇਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
ਐੱਮ.ਜੀ. ਐੱਮ.ਪਬਲਿਕ ਸਕੂਲ, ਲੁਧਿਆਣਾ ‘ਚ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ‘ਤੇ ਵਿਦਿਆਰਥੀ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੀ ਪੁਸ਼ਾਕ ਪਹਿਨ ਕੇ ਆਏ। ਪ੍ਰੋਗਰਾਮ ‘ਚ ਕੁੱਝ ਬੱਚਿਆਂ ਨੇ ਕ੍ਰਿਸ਼ਨ ਦੀ ਭਗਤੀ ਦੇ ਗੀਤਾਂ ‘ਤੇ ਡਾਂਸ ਕਰਕੇ ਪੂਰੇ ਮਾਹੌਲ ਨੂੰ ਕ੍ਰਿਸ਼ਨ-ਭਗਤੀ ਨਾਲ ਭਰ ਦਿੱਤਾ।

ਮਟਕੀ ਤੋੜਨ ਦੀ ਰਸਮ ਵੀ ਬਾਲ ਗੋਪਾਲ ਵੱਲੋਂ ਨਿਭਾਈ ਗਈ। ਸਕੂਲ ਦੇ ਪ੍ਰਿੰਸੀਪਲ ਪੂਨਮ ਸਕਸੈਨਾ ਅਤੇ ਅਧਿਆਪਕਾਂ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ ਅਰਚਨਾ ਕੀਤੀ ਅਤੇ ਪ੍ਰਸ਼ਾਦ ਗ੍ਰਹਿਣ ਕੀਤਾ। ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਜੇਕਰ ਕੋਈ ਪੁਸਤਕ ਗਿਆਨ ਨੂੰ ਵਧੀਆ ਤਰੀਕੇ ਨਾਲ ਸਮਝਾ ਸਕਦੀ ਹੈ ਤਾਂ ਉਹ ਹੈ ਸ਼੍ਰੀਮਦ ਭਾਗਵਤ ਗੀਤਾ |

ਉਨ੍ਹਾਂ ਕਿਹਾ ਕਿ ਅਧਿਆਤਮਿਕਤਾ ਉਹ ਬੀਜ ਹੈ ਜੋ ਸ੍ਰੀ ਕ੍ਰਿਸ਼ਨ ਜੀ ਦੇ ਮਨੁੱਖੀ ਆਚਰਣ ਵਿੱਚ ਸਹਿਜੇ ਹੀ ਨਜ਼ਰ ਆ ਜਾਂਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਦਿਵਸ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਕ੍ਰਿਸ਼ਨ ਤੋਂ ਸਿੱਖਣਾ ਚਾਹੀਦਾ ਹੈ ਕਿ ਹਰ ਸਥਿਤੀ ਦਾ ਸਾਹਮਣਾ ਕਿਵੇਂ ਕਰਨਾ ਹੈ।

ਉਹਨਾਂ ਨੇ ਕੰਸ ਨੂੰ ਮਾਰ ਕੇ ਲੋਕਾਂ ਨੂੰ ਅੱਤਿਆਚਾਰਾਂ ਤੋਂ ਮੁਕਤ ਕੀਤਾ। ਸ਼੍ਰੀ ਕ੍ਰਿਸ਼ਨ ਨੇ ਅਰਜੁਨ ਨੂੰ ਉਪਦੇਸ਼ ਦੇ ਕੇ ਆਤਮਾ, ਪ੍ਰਮਾਤਮਾ, ਯੋਗ ਅਤੇ ਕਰਮ ਦੀ ਵਿਆਖਿਆ ਕੀਤੀ। ਸਕੂਲ ਦੇ ਡਾਇਰੈਕਟਰ ਗੱਜਣ ਸਿੰਘ ਥਿੰਦ ਨੇ ਜਨਮ ਅਸ਼ਟਮੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

The post MGM ਪਬਲਿਕ ਸਕੂਲ ‘ਚ ਮਨਾਇਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ appeared first on Ludhiana Live.

ਐੱਮ.ਜੀ.ਐੱਮ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਸਮਾਰੋਹ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਦੁੱਗਰੀ, ਲੁਧਿਆਣਾ ਨੇ ਸੀ.ਬੀ.ਐਸ.ਈ ਬੋਰਡ ਦੇ ਸ਼ਾਨਦਾਰ ਨਤੀਜਿਆਂ ‘ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਸ਼ੰਸਾ ਕਰਨ ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ (ਸੈਸ਼ਨ 2022-23) ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਵਿਦਿਆਰਥਣਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਸੀ। ਵਿਦਿਆਰਥੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।

ਸਕੂਲ ਦੇ ਮੈਨੇਜਰ ਗੱਜਣ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਸਕਸੈਨਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਭਾਵਸ਼ਾਲੀ ਯਤਨਾਂ ਲਈ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਟੀਚੇ ਵੱਲ ਵਧਣ ਲਈ ਪ੍ਰੇਰਿਤ ਕੀਤਾ।

The post ਐੱਮ.ਜੀ.ਐੱਮ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਸਮਾਰੋਹ appeared first on Ludhiana Live.

ਹਲਕਾ ਆਤਮ ਨਗਰ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਦੁੱਗਰੀ ਫੇਸ-1 ਦੇ ਐਮ.ਜੀ.ਐਮ. ਸਕੂਲ ਵਿਖੇ 6ਵੇਂ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਹੋਇਆ ਜਿੱਥੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਵਿਧਾਇਕ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪ੍ਰੇਰਣਾ ਦਾ ਨੌਜਵਾਨਾਂ ‘ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ ਉੱਥੇ ਹੀ ਆਪਣੇ ਪੱਧਰ ‘ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੋ ਕਿ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣਗੇ।

The post ਹਲਕਾ ਆਤਮ ਨਗਰ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ appeared first on Ludhiana Live.

ਐਮ ਜੀ ਐਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਈ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਦੇ ਵਿਹੜੇ ਵਿੱਚ ਵਿਦਾਈ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਨੀਅਰਜ਼ ਅਤੇ ਜੂਨੀਅਰਾਂ ਨੇ ਮਿਲ ਕੇ ਖੂਬ ਮਸਤੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਜੂਨੀਅਰਾਂ ਦੇ ਪ੍ਰਦਰਸ਼ਨ ਨਾਲ ਹੋਈ। ਜੂਨੀਅਰਾਂ ਨੇ ਜੋਸ਼ ਨਾਲ ਸੀਨੀਅਰਜ਼ ਲਈ ਵਿਦਾਇਗੀ ਗੀਤ ਪੇਸ਼ ਕੀਤੇ; ਉਨ੍ਹਾਂ ਨੇ ਅਲਵਿਦਾ ਗੀਤ ਗਾਏ ਜਿਸ ਨਾਲ ਮਾਹੌਲ ਫਿਰ ਤੋਂ ਭਾਵੁਕ ਹੋ ਗਿਆ।

ਪ੍ਰੋਗਰਾਮ ਤੋਂ ਬਾਅਦ ਗਰੁੱਪ ਡਾਂਸ ਪੇਸ਼ ਕੀਤਾ ਗਿਆ ਜਿੱਥੇ ਜੂਨੀਅਰਾਂ ਨੇ ਗੀਤਾਂ ‘ਤੇ ਖੂਬ ਵਾਹ-ਵਾਹ ਖੱਟੀ। ਜੂਨੀਅਰਾਂ ਨੇ ਸਕੂਲ ਵਿੱਚ ਆਪਣੀਆਂ ਆਖਰੀ ਯਾਦਾਂ ਦਾ ਆਨੰਦ ਮਾਣਨ ਲਈ ਸੀਨੀਅਰਜ਼ ਲਈ ਖੁਸ਼ੀ ਅਤੇ ਸੰਗੀਤ ਦਾ ਮਾਹੌਲ ਬਣਾਇਆ। ਇਸ ਤੋਂ ਇਲਾਵਾ ਸਮਾਗਮ ਨੂੰ ਫਲੈਸ਼ਬੈਕ ਯਾਦਾਂ ਨਾਲ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਗੀਤ ਗਾਇਨ, ਮਾਡਲਿੰਗ, ਮਿਊਜ਼ੀਕਲ ਚੇਅਰ ਆਦਿ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ।

, ਸਕੂਲ ਦੇ ਡਾਇਰੈਕਟਰ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਹੋਣ ਦੇ ਨਾਤੇ ਉਨ੍ਹਾਂ ਨੂੰ ਹਮੇਸ਼ਾ ਆਪਣੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਕੂਲ ਦੇ ਦਿਨਾਂ ਨੂੰ ਯਾਦ ਕਰਨਗੇ ਅਤੇ ਅਧਿਆਪਕਾਂ ਨੇ ਵੀ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਗਈ। ਸੈਸ਼ਨ ਦੌਰਾਨ ਦਿਖਾਈ ਗਈ ਯੋਗਤਾ ਅਤੇ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਨੀਅਰਜ਼ ਨੂੰ ਪੁਰਸਕਾਰ ਦਿੱਤੇ ਗਏ।

The post ਐਮ ਜੀ ਐਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਈ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਲੁਧਿਆਣਾ ਵਿੱਚ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਏ ਗਏ। ਸਾਰੇ ਵਿਦਿਆਰਥੀ ਬਹੁਤ ਉਤਸ਼ਾਹਿਤ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਬੱਚਿਆਂ ਨੇ ‌ਦੇਸ਼-ਭਗਤੀ‌ ਦੇ ਗਾਣੇ ਗਾ ਕੇ ਸਾਰੇ ਵਿਦਿਆਰਥੀਆਂ ਵਿੱਚ ‌ਦੇਸ਼ ਭਗਤੀ ਦਾ ਜੋਸ਼ ਭਰ ਦਿੱਤਾ। ਕੁਝ ‌ਬੱਚਿਆ ਨੇ ਕਵਿਤਾਵਾਂ ਸੁਣਾਈਆਂ ਅਤੇ ‌ਕੁਝ‌ ਵਿਦਿਆਰਥੀਆਂ ਨੇ‌ ਦੇਸ਼ ਭਗਤਾਂ ਨਾਲ ਸੰਬੰਧਿਤ ਝਾਂਕੀਆਂ ਕੱਢੀਆਂ।

ਛੋਟੇ ਬੱਚੇ ਪੀਲ਼ੇ ਰੰਗ ਦੇ ਕੱਪੜੇ ਪਾ ਕੇ ਆਏ ਸਨ ਅਤੇ ਪੀਲੇ ਰੰਗ ਦਾ ਹੀ ਖਾਣ-ਪੀਣ ਦਾ ਸਮਾਨ ਲੈ ਕੇ ਆਏ। ਛੋਟੇ ਬੱਚਿਆਂ ਵੱਲੋਂ ਵੱਖ- ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਬੱਚੇ ਤਿਰੰਗੇ ਝੰਡੇ ਲੈ ਕੇ ਆਏ। ਕੁਝ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਤੇ ਭਾਸ਼ਣ ਦਿੰਦੇ ਹੋਏ ਇਸ ਦਿਵਸ ਦੀ ਮਹੱਤਤਾ ਤੇ ‌ਚਾਨਣ ਪਾਇਆ। ਅੰਤ ਵਿੱਚ ਸਕੂਲ ਦੇ ਡਾਇਰੈਕਟਰ ਸ਼੍ਰੀ ਗੱਜਣ ਸਿੰਘ ਥਿੰਦ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਇਸ ਦਿਨ‌ ਦੇ ਇਤਿਹਾਸ ਤੇ ਚਾਨਣਾ ਪਾਇਆ।

The post ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਲੁਧਿਆਣਾ ਵਿੱਚ ਬੜੀ ਧੂਮਧਾਮ ਨਾਲ ਸਪੋਰਟਸ ਡੇ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਮਾਰਚ ਪਾਸਟ ਕੀਤਾ। ਫਿਰ ਵੱਖ- ਵੱਖ ਦੋੜਾ ਵਿੱਚ ਜਿਵੇਂ ਕਿ ਸਪੂਨਰੇਸ, ਬੋਰੀਰੇਸ,ਬਾਸਕਟਰੇਸ, ਸੌ ਮੀਟਰ ਦੀ ਦੌੜ ਅਤੇ ਚਾਰ ਸੌ ਮੀਟਰ ਦੀ ਦੌੜ ਆਦਿ ਵਿੱਚ ਭਾਗ ਲਿਆ।

ਸਾਰੇ ਵਿਦਿਆਰਥੀ ਬਹੁਤ ਉਤਸ਼ਾਹਿਤ ਸਨ । ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਦੇ ਡਾਇਰੈਕਟਰ ਸ੍ਰੀ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ

The post ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਮਨਾਇਆ ਕ੍ਰਿਸਮਸ ਦਾ ਤਿਓਹਾਰ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਕ੍ਰਿਸਮਸ ਦਾ ਤਿਓਹਾਰ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ । ਵਿਦਿਆਰਥੀਆਂ ਵੱਲੋਂ ਕ੍ਰਿਸਮਸ ਕੈਰਲ ਪੇਸ਼ ਕੀਤੇ ਗਏ । ‘ਵੱਡੇ ਦਿਨ’ ਦੀ ਮਹਾਨਤਾ ਨੂੰ ਵਿਦਿਆਰਥੀਆਂ ਦੁਆਰਾ ਭਾਸ਼ਣ ਰਾਹੀਂ ਬਿਆਨ ਕੀਤਾ ਗਿਆ । ਵਿਦਿਆਰਥੀ ਸੈਂਟਾ ਕਲੌਸ ਅਤੇ ਪਰੀਆਂ ਦੀ ਪੁਸ਼ਾਕ ਵਿੱਚ ਸਜੇ ਹੋਏ ਇੱਕ ਵਿਲੱਖਣ ਦ੍ਰਿਸ਼ ਪੇਸ਼ ਕਰ ਰਹੇ ਸਨ ।

ਸਵ: ਪ੍ਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਵਿਦਿਆਰਥੀਆਂ ਦੁਆਰਾ ਉਹਨਾਂ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ, ਸੰਘਰਸ਼ ਅਤੇ ਪ੍ਰਾਪਤੀਆਂ ਨੂੰ ਆਪਣੇ ਵਿਚਾਰਾਂ ਰਾਹੀਂ ਬਿਆਨ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਲਈ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ । ਉਹਨਾਂ ਨੇ ਕ੍ਰਿਸਮਸ ਦੇ ਮੌਕੇ ਤੇ ਸਭ ਨੂੰ ਵਧਾਈ ਦਿੱਤੀ ।

The post ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਮਨਾਇਆ ਕ੍ਰਿਸਮਸ ਦਾ ਤਿਓਹਾਰ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕਰਵਾਇਆ ਰੀਡਿੰਗ ਟੈਸਟ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਲੁਧਿਆਣਾ ਵਿੱਚ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪਾਉਣ ਲਈ ‘ਪੜ੍ਹਨ ਦੀ ਗਤੀਵਿਧੀ’ ਕਰਵਾਈ ਗਈ ਜੋ ਕਿ ਸੀ.ਬੀ.ਐਸ.ਈ.ਦੇ‌ ਨਿਰਦੇਸ਼ਾਂ ਅਨੁਸਾਰ ਸੀ। ਵਿਦਿਆਰਥੀਆਂ ਨੂੰ ਕਿਤਾਬਾਂ ਵਿੱਚੋਂ ਹੀ ਪੜਨ ਤੋਂ ਬਾਅਦ ਪਾਠ ਦੇ ਅਧਾਰ ਤੇ ਉਸ ਪਾਠ ਦਾ ਸੰਦੇਸ਼ ਅਤੇ ਵਿਦਿਆਰਥੀ‌ ਨੂੰ ਉਸ ਵਿੱਚੋਂ ਕੀ ਚੰਗਾ ਲੱਗਿਆਂ ਦੱਸਣ ਲਈ ਕਿਹਾ ਗਿਆ। ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ।

ਪੁਸਤਕ‌ ਗਤੀਵਿਧੀ ਲਈ ਅੰਗਰੇਜ਼ੀ ਭਾਸ਼ਾ ਨੂੰ ਚੁਣਿਆ ਗਿਆ।‌ ਇਸ‌ ਗਤੀਵਿਧੀ ਰਾਹੀ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰਤਿਯੋਗਿਤਾ ਵਿਚ ਜਸਲੀਨ,ਚਾਹਤ,ਜਗਰੀਤ, ਹਾਰਦਿਕ ਆਦਿ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸਕੂਲ ਦੇ ਡਾਇਰੈਕਟਰ ਗੱਜਣ ਸਿੰਘ ਥਿੰਦ ਨੇ ਵੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਨਾ ਦਿੱਤੀ ਅਤੇ ਇਸ ਸਫ਼ਲ ਪ੍ਰੋਗਰਾਮ ਲਈ ਵਧਾਈ ਦਿੱਤੀ।

The post ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕਰਵਾਇਆ ਰੀਡਿੰਗ ਟੈਸਟ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ‘ਚ ਮਨਾਇਆ ਬਾਲ ਦਿਵਸ ਦਾ ਜਸ਼ਨ
ਲੁਧਿਆਣਾ : ਬੱਚੇ ਸਮਾਜ ਦੀ ਨੀਂਹ ਹਨ। ਇਸ ਨੀਂਹ ਪੱਥਰ ਨੂੰ ਮਜ਼ਬੂਤ ​​ਕਰਦਿਆਂ ਐਮ.ਜੀ. ਐੱਮ ਪਬਲਿਕ ਸਕੂਲ ਵਿੱਚ ਬਾਲ ਦਿਵਸ ‘ਤੇ ਸਵਰਗੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ ‘ਤੇ ਸਕੂਲ ਦੇ ਵਿਹੜੇ ‘ਚ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ |

ਸਵੇਰ ਦੀ ਸਭਾ ਦੀ ਸ਼ੁਰੂਆਤ ਸੁਰੀਲੇ ਗੀਤ ਅਤੇ ਪ੍ਰੇਰਨਾਦਾਇਕ ਭਾਸ਼ਣ ਨਾਲ ਹੋਈ। ਕੇ.ਜੀ. ਵਿੰਗ ਦੇ ਬੱਚਿਆਂ ਵੱਲੋਂ ਡਾਂਸ ਅਤੇ ਫਰੀਜ਼, ਮਿਊਜ਼ੀਕਲ ਚੇਅਰ, ਬਾਸਕਟਬਾਲ, ਹਰਡਲ ਗੇਮਜ਼ ਅਤੇ ਜੋਏ ਰਾਈਡ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦਾ ਆਨੰਦ ਮਾਣਿਆ ਗਿਆ। ਸਾਰੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।

ਸਕੂਲ ਦੇ ਡਾਇਰੈਕਟਰ ਸ਼੍ਰੀ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜੀਵਨ ਦੀਆਂ ਚੁਨੋਤੀਆ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਤਮਵਿਸ਼ਵਾਸੀ ਬਣੇ ਰਹਿਣ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਹਰੇਕ ਬੱਚੇ ਨੂੰ ਆਪਣੇ ਕੋਸ਼ਲ ਦਾ ਪ੍ਰਦਰਸ਼ਨ ਕਰਨ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ ਜਾਵੇਗਾ।

The post ਐੱਮ ਜੀ ਐੱਮ ਪਬਲਿਕ ਸਕੂਲ ‘ਚ ਮਨਾਇਆ ਬਾਲ ਦਿਵਸ ਦਾ ਜਸ਼ਨ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਹੁੰ ਦਿਵਸ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਸਹੁੰ ਦਿਵਸ ਦਾ ਆਯੋਜਨ ਕੀਤਾ ਗਿਆ। ਸਵੇਰ ਦੀ ਸਭਾ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਭ੍ਰਿਸ਼ਟਾਚਾਰ ਦੇ ਖਿਲਾਫ਼ ਅਤੇ ਇਸ ਦੇ ਖ਼ਤਰਿਆਂ ਦੇ ਬਾਰੇ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ , ਅਧਿਆਪਕਾਂ ਅਤੇ ਸਕੂਲ ਦੇ ਦੂਜੇ ਕਰਮਚਾਰੀਆਂ ਨੇ ਭਾਗ ਲਿਆ।

ਸਕੂਲ ਦੇ ਡਾਇਰੈਕਟਰ ਸਾਹਿਬ ਸ੍ਰੀ ਗੱਜਣ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਜਾਗ੍ਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਭ੍ਰਿਸ਼ਟਾਚਾਰ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਸ ਦੇ ਖਿਲਾਫ ਅਵਾਜ਼ ਵੀ ਚੁੱਕਣੀ ਚਾਹੀਦੀ ਹੈ।

The post ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਹੁੰ ਦਿਵਸ appeared first on Ludhiana Live.