mid Archives - Ludhiana Live

ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਪੰਜਾਬ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਦਿੱਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿੰਦਾ ਹੈ। ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਆਸ-ਪਾਸ ਰਿਹਾ ਹੈ।

The post ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ appeared first on Ludhiana Live.

ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ
ਲੁਧਿਆਣਾ : ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕੇਂਦਰ ਵਲੋਂ ਜਾਰੀ ਕੀਤੇ ਗਏ ਪੂਰਵ ਅਨੁਮਾਨ ’ਚ ਚਿਤਾਵਨੀ ਦਿੱਤੀ ਗਈ ਹੈ ਕਿ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮਾਝਾ, ਦੋਆਬਾ ਅਤੇ ਪੂਰਵ ਮਾਲਵਾ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।

ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਹਿਲਾਂ ਹੀ ਲੋਕ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬੀਆਂ ਹਨ। ਬਹੁਤ ਸਾਰੇ ਕਿਸਾਨ ਮੁੜ ਝੋਨਾ ਲਗਾ ਰਹੇ ਹਨ। ਹਿਮਾਚਲ ਦੇ ਨਾਲ ਪੈਂਦੇ ਜ਼ਿਲ੍ਹਿਆਂ ਵਿਚ ਕਿਤੇ ਕਿਤੇ ਹਲਕਾ ਮੀਂਹ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਸੋਮਵਾਰ ਨੂੰ ਅੰਮ੍ਰਿਤਸਰ, ਮੋਗਾ, ਜਲੰਧਰ ਅਤੇ ਗੁਰਦਾਸਪੁਰ ਵਿਚ ਮੀਂਹ ਪਿਆ ਪਰ ਪੰਜਾਬ ਦੇ ਦੂਜੇ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਿਹਾ।

The post ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ appeared first on Ludhiana Live.