mika singh Archives - Ludhiana Live

ਮੀਕਾ ਸਿੰਘ ਨੇ ਆਕਾਂਕਸ਼ਾ ਪੁਰੀ ਦੇ ਜਨਮਦਿਨ ’ਤੇ ਰੱਖੀ ਸ਼ਾਨਦਾਰ ਪਾਰਟੀ, ਪ੍ਰੇਮਿਕਾ ਨੂੰ ਕੇਕ ਖੁਆਉਂਦੇ ਆਏ ਨਜ਼ਰ
ਆਕਾਂਕਸ਼ਾ ਪੁਰੀ ਰਿਐਲਿਟੀ ਸ਼ੋਅ ਮੀਕਾ ਦੀ ਵੋਹਟੀ ਦਾ ਸਵਯੰਬਰ ਜਿੱਤਣ ਤੋਂ ਬਾਅਦ ਲਾਈਮਲਾਈਟ ’ਚ ਹੈ। ਮੀਕਾ ਸਿੰਘ ਨੇ ਅਕਾਂਕਸ਼ਾ ਨੂੰ ਸ਼ੋਅ ’ਤੇ ਆਪਣੀ ਦੁਲਹਨ ਬਣਾਉਣ ਲਈ ਸ਼ਾਮਲ ਕੀਤਾ ਅਤੇ ਇਸ ਤੋਂ ਬਾਅਦ ਜੋੜੇ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ। ਇਸ ਦੌਰਾਨ ਹਾਲ ਹੀ ’ਚ ਮੀਕਾ ਸਿੰਘ ਨੇ ਅਕਾਂਕਸ਼ਾ ਦੇ ਜਨਮਦਿਨ ’ਤੇ ਮੁੰਬਈ ’ਚ ਇਕ ਗ੍ਰੈਂਡ ਬਰਥਡੇ ਪਾਰਟੀ ਦਾ ਆਯੋਜਨ ਕੀਤਾ।

ਇਸ ਦੌਰਾਨ ਉਹ ਆਪਣੀ ਪ੍ਰੇਮਿਕਾ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਏ। ਪਾਰਟੀ ਦੇ ਅੰਦਰ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੀਕਾ ਸਿੰਘ ਨੇ ਆਕਾਂਕਸ਼ਾ ਦਾ ਹੱਥ ਫੜ ਕੇ ਉਸ ਦੇ ਜਨਮਦਿਨ ਦਾ ਕੇਕ ਕੱਟਿਆ ਅਤੇ ਫਿਰ ਆਪਣੇ ਹੱਥਾਂ ਨਾਲ ਉਸ ਨੂੰ ਖਿਲਾਇਆ। ਇਸ ਤੋਂ ਬਾਅਦ ਗਾਇਕ ਨੇ ਅਦਾਕਾਰਾ ਨਾਲ ਜ਼ਬਰਦਸਤ ਪੋਜ਼ ਵੀ ਦਿੱਤੇ ਅਤੇ ਮਾਈਕ ਫੜ ਕੇ ਖੁਦ ਗਰਲਫਰੈਂਡ ਲਈ ਗੀਤ ਵੀ ਗਾਏ।

ਇਸ ਦੌਰਾਨ ਆਕਾਂਕਸ਼ਾ ਪੁਰੀ ਲਾਈਮ ਗ੍ਰੀਨ ਡਰੈੱਸ ’ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਜਦਕਿ ਮੀਕਾ ਸਿੰਘ ਬਲੈਕ ਆਊਟਫ਼ਿਟ ’ਚ ਪਰਫੈਕਟ ਲੱਗ ਰਹੇ ਸਨ। ਜੋੜੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਦੱਸ ਦੇਈਏ ਕਿ ਮੀਕਾ ਸਿੰਘ ਅਤੇ ਅਕਾਂਕਸ਼ਾ ਪੁਰੀ 12 ਸਾਲਾਂ ਤੋਂ ਇਕ ਦੂਜੇ ਦੇ ਚੰਗੇ ਦੋਸਤ ਹਨ। ‘ਮੀਕਾ ਦੀ ਵੋਹਟੀ’ ਸਵਯੰਬਰ ’ਚ ਅਕਾਂਕਸ਼ਾ ਨੂੰ ਚੁਣਨ ਤੋਂ ਬਾਅਦ, ਗਾਇਕ ਨੇ ਉਸ ਨੂੰ ਆਪਣਾ ਜੀਵਨ ਸਾਥੀ ਚੁਣਿਆ। ਹਾਲਾਂਕਿ ਇਸ ਜੋੜੇ ਨੇ ਅਜੇ ਤੱਕ ਵਿਆਹ ਨਹੀਂ ਕੀਤਾ ਹੈ ਪਰ ਉਹ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ’ਚ ਜ਼ਰੂਰ ਰਹਿੰਦੇ ਹਨ।

The post ਮੀਕਾ ਸਿੰਘ ਨੇ ਆਕਾਂਕਸ਼ਾ ਪੁਰੀ ਦੇ ਜਨਮਦਿਨ ’ਤੇ ਰੱਖੀ ਸ਼ਾਨਦਾਰ ਪਾਰਟੀ, ਪ੍ਰੇਮਿਕਾ ਨੂੰ ਕੇਕ ਖੁਆਉਂਦੇ ਆਏ ਨਜ਼ਰ appeared first on Ludhiana Live.

ਜੇਲ੍ਹ ਤੋਂ ਛੁੱਟਣ ਮਗਰੋਂ ਦਲੇਰ ਮਹਿੰਦੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੀਤਾ ਗੁਰੂ ਦਾ ਸ਼ੁਕਰਾਨਾ
19 ਸਾਲ ਪੁਰਾਣੇ ਕਬੂਤਰਬਾਜ਼ੀ (ਮਨੁੱਖੀ ਤਸਕਰੀ) ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਨਾਲ ਸੋਮਵਾਰ ਰਾਤ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਦਲੇਰ ਮਹਿੰਦੀ ਕਾਫੀ ਦੇਰ ਤੱਕ ਹਰਿਮੰਦਰ ਸਾਹਿਬ ਦੇ ਅੰਦਰ ਰਹੇ। ਗੁਰੂਆਂ ਦਾ ਸ਼ੁਕਰਾਨਾ ਕਰਨ ਪਹੁੰਚੇ ਦਲੇਰ ਮਹਿੰਦੀ ਨੇ ਕਿਹਾ ਕਿ ਜਿਸ ‘ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਹੱਥ ਹੋਵੇ ਉਸ ਦਾ ਕੁਝ ਨਹੀਂ ਹੋ ਸਕਦਾ। ਜੋ ਵੀ ਗੁਰੂਆਂ ਨੇ ਕੀਤਾ ਉਹ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ।

ਦੱਸ ਦੇਈਏ ਕਿ 15 ਸਤੰਬਰ ਨੂੰ ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਸੀ। ਇਸ ਸਾਲ ਜੁਲਾਈ ਵਿੱਚ ਪਟਿਆਲਾ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਮਨੁੱਖੀ ਤਸਕਰੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਦੀ ਗੱਲ ਕਰੀਏ ਤਾਂ ਦਲੇਰ ਮਹਿੰਦੀ ਦੇ ਖਿਲਾਫ 2003 ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ‘ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਸੀ। ਕਿਹਾ ਗਿਆ ਸੀ ਕਿ ਦਲੇਰ ਮਹਿੰਦੀ ਨੇ ਅਜਿਹਾ ਕਰਨ ਲਈ ਲੋਕਾਂ ਤੋਂ ਮੋਟੀ ਰਕਮ ਵਸੂਲੀ ਸੀ।

The post ਜੇਲ੍ਹ ਤੋਂ ਛੁੱਟਣ ਮਗਰੋਂ ਦਲੇਰ ਮਹਿੰਦੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੀਤਾ ਗੁਰੂ ਦਾ ਸ਼ੁਕਰਾਨਾ appeared first on Ludhiana Live.