milk plant case Archives - Ludhiana Live

ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਵੇਰਕਾ ਮਿਲਕ ਪਲਾਂਟ ਮਾਮਲੇ ‘ਚ ਹੋਈ ਸੁਣਵਾਈ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਵਿੱਚ ਜਾਂਚ ਦੇ ਸਬੰਧ ਵਿੱਚ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਦੇ ਵਕੀਲ ਨੇ ਕਿਹਾ ਹੈ ਕਿ ਉਹ ਜਬਰ ਜਨਾਹ ਮਾਮਲੇ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ ਕਰਨ ਖ਼ਿਲਾਫ਼ ਅਦਾਲਤ ਵਿੱਚ ਅਰਜ਼ੀ ਦੇਣਗੇ

ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਨੂੰ ਸਵੇਰੇ 10 ਵਜੇ ਹੀ ਅਦਾਲਤ ਵਿਚ ਪੇਸ਼ ਕੀਤਾ ਸੀ। ਜਬਰ ਜਨਾਹ ਦੇ ਕੇਸ ਵਿੱਚ ਪੁਲਿਸ ਰਿਮਾਂਡ ਵਿੱਚ ਵਾਧਾ ਕਰਨ ਦੀ ਪੁਲਿਸ ਦੀ ਮੰਗ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਰੱਦ ਕਰ ਦਿੱਤਾ। ਇਸ ਤੋਂ ਬਾਅਦ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਮਾਮਲੇ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਬੈਂਸ ਨੂੰ ਇੱਕ ਹੋਰ ਕੇਸ ਵਿੱਚ ਵੀ ਪੇਸ਼ ਕੀਤਾ ਗਿਆ ਸੀ।

ਧਿਆਨ ਯੋਗ ਹੈ ਕਿ ਇੱਕ ਦਿਨ ਪਹਿਲਾਂ ਹਲਕਾ ਦੱਖਣੀ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਜਬਰ ਜਨਾਹ ਦੀ ਸ਼ਿਕਾਇਤ ਕਰਨ ਵਾਲੀ ਮਹਿਲਾ ‘ਤੇ ਗੰਭੀਰ ਦੋਸ਼ ਲਗਾਏ ਸਨ। ਦੋਸ਼ ਹੈ ਕਿ ਔਰਤ ਨੇ ਉਸ ਨੂੰ ਬਲੈਕਮੇਲ ਕੀਤਾ ਸੀ। ਮਹਿਲਾ ਦੇ ਪਿਤਾ ਨੇ ਉਸ ਤੋਂ ਕਰੋੜਾਂ ਰੁਪਏ ਦੀ ਮੰਗ ਕੀਤੀ ਸੀ। ਜਦੋਂ ਪੈਸੇ ਨਾ ਦਿੱਤੇ ਤਾਂ ਇਹ ਝੂਠਾ ਕੇਸ ਦਰਜ ਕੀਤਾ ਗਿਆ। ਬਲਵਿੰਦਰ ਬੈਂਸ ਨੇ ਦੋਸ਼ ਲਾਇਆ ਕਿ ਇਹ ਸਾਰੀ ਸਾਜ਼ਿਸ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਵੱਲੋਂ ਰਚੀ ਗਈ ਹੈ।

The post ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਵੇਰਕਾ ਮਿਲਕ ਪਲਾਂਟ ਮਾਮਲੇ ‘ਚ ਹੋਈ ਸੁਣਵਾਈ appeared first on Ludhiana Live.