milk production in punjab Archives - Ludhiana Live

ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ – ਡਿਪਟੀ ਡਾਇਰੈਕਟਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੇਰਵਾਂ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ – ਡਿਪਟੀ ਡਾਇਰੈਕਟਰ appeared first on Ludhiana Live.

ਪੀਡੀਐੱਫਏ 21 ਮਈ ਤੋਂ ਦੁੱਧ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕਰੇਗਾ ਅੰਦੋਲਨ
ਲੁਧਿਆਣਾ : ਪੰਜਾਬ ਦੇ ਡੇਅਰੀ ਕਿਸਾਨਾਂ ਨੇ ਵਿੱਤੀ ਸਹਾਇਤਾ ਸਮੇਤ ਹੋਰ ਮੰਗਾਂ ਦਾ ਨਿਪਟਾਰਾ ਨਾ ਕਰਨ ਲਈ 21 ਮਈ ਤੋਂ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਸੂਬੇ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।

ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਡੇਅਰੀ ਫਾਰਮਰਾਂ ਦੇ ਕਈ ਮੁੱਦਿਆਂ ‘ਤੇ ਸਰਕਾਰ ਨਾਲ ਬਕਾਇਦਾ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਕੀਤੇ ਗਏ, ਖਾਸ ਕਰਕੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਅਤੇ 7 ਰੁਪਏ ਪ੍ਰਤੀ ਕਿਲੋ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਖੁਰਾਕ ਮਹਿੰਗੀ ਹੋਣ ਕਰਕੇ ਵਿੱਤੀ ਸਹਾਇਤਾ ਲੈਣ ਲਈ ਮਜਬੂਰ ਹੋਣਾ ਪਿਆ ਹੈ।

ਸਦਰਪੁਰਾ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੇ ਵਿਤ ਮੰਤਰੀ ਹਰਪਾਲ ਚੀਮਾ ਵਲੋਂ ਜਿਸ ਤਰਾਂ ਆਮ ਜਨਤਾ ਤੋਂ ਬਜਟ ਸੰਬੰਧੀ ਸੁਝਾਅ ਮੰਗੇ ਗਏ ਹਨ ਇਸ ਤਰ੍ਹਾਂ ਡੇਅਰੀ ਕਿਸਾਨਾਂ ਨੇ ਵੀ ਆਪਣੇ ਸੁਝਾਅ ਭੇਜੇ ਹਨ। ਉਨ੍ਹਾਂ ਕਿਹਾ ਕਿ ਹੋਰ ਰਾਜਾਂ ਜਿਵੇਂ ਕਿ ਹਰਿਆਣਾਅਤੇ ਰਾਜਸਥਾਨਸਰਕਾਰ ਵਲੋਂ 5 ਰੁਪਏ, ਬੰਗਾਲ ਵਲੋਂ 7 ਰੁਪਏ, ਉੱਤਰਾਖੰਡ ਵਲੋਂ 4 ਪ੍ਰਤੀ ਕਿਲੋ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਉਸੇ ਤਰਾਂ ਪੰਜਾਬ ਸਰਕਾਰ ਵੀ ਡੇਅਰੀ ਕਿਸਾਨਾਂ ਦੀ ਮਦਦ ਕਰੇ।

ਸਦਰਪੁਰਾ ਨੇ ਇਹ ਵੀ ਕਿਹਾ ਕਿ ਮਹਾਂਮਾਰੀ ਦੌਰਾਨ ਦੁੱਧ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਕਾਰਨ ਕਈ ਡੇਅਰੀ ਮਾਲਕ ਬੈਂਕਾਂ ਦੇ ਡਿਫਾਲਟਰ ਹੋ ਚੁੱਕੇ ਹਨ। ਪਸ਼ੂ ਖੁਰਾਕ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਜਿਸ ਕਰਕੇ ਸਰਕਾਰ ਨੂੰ ਤੁਰੰਤ ਇਸ ਦਾ ਹੱਲ ਕਰਨਾ ਚਾਹੀਦਾ ਹੈ।

ਪੀਡੀਐਫਏ ਦੇ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਜਿੱਥੇ ਫਸਲੀ ਵਿਭਿੰਨਤਾ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰ ਰਹੀ ਹੈ, ਉੱਥੇ ਸਰਕਾਰ ਨੂੰ ਸਹਾਇਕ ਡੇਅਰੀ ਕਾਰੋਬਾਰਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਵਿਚ ਇਸ ਕਾਰੋਬਾਰ ਪ੍ਰਤੀ ਦਿਲਚਸਪੀ ਪੈਦਾ ਕੀਤੀ ਜਾ ਸਕੇ।

ਪੀਡੀਐੱਫਏ ਦੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਕਿਹਾ ਕਿ ਪੀਡੀਐੱਫਏ 21 ਮਈ ਤੋਂ ਦੁੱਧ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਸ਼ੁਰੂ ਕਰੇਗਾ ਅਤੇ ਉਸ ਤੋਂ ਬਾਅਦ ਇਸ ਅੰਦੋਲਨ ਨੂੰ ਪੰਜਾਬ ਦੇ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀਡੀਐੱਫਏ ਨੂੰ ਇਹ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਰਕਾਰ ਨੇ ਪੀਡੀਐੱਫਏ ਨਾਲ ਗੱਲਬਾਤ ਤੋੜ ਦਿੱਤੀ ਸੀ।

The post ਪੀਡੀਐੱਫਏ 21 ਮਈ ਤੋਂ ਦੁੱਧ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕਰੇਗਾ ਅੰਦੋਲਨ appeared first on Ludhiana Live.

ਪੰਜਾਬ ‘ਚ ਦੇਸ਼ ਦੇ ਦੋ ਪ੍ਰਤੀਸ਼ਤ ਤੋਂ ਵੀ ਘੱਟ ਪਸ਼ੂ, ਰਾਸ਼ਟਰੀ ਪੱਧਰ ‘ਤੇ 6.7 ਪ੍ਰਤੀਸ਼ਤ ਦੁੱਧ ਉਤਪਾਦਨ
ਲੁਧਿਆਣਾ  :  ਪੰਜਾਬ ਦੇ ਪਸ਼ੂਆਂ ਦੀ ਅਣੁਵੰਸ਼ਿਕ ਗੁਣ ਤੇ ਵੇਰਵਿਆਂ ਦੀ ਪਹਿਚਾਣ ਬਾਰੇ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਪਸ਼ੂਆਂ ਦੇ ਅਣੁਵੰਸ਼ਿਕ ਗੁਣ ਤੇ ਵੇਰਵਿਆਂ ਦੀ ਪਛਾਣ ਸੰਬੰਧੀ ਰਾਸ਼ਟਰੀ ਸੰਸਥਾ ਕਰਨਾਲ ਵਲੋਂ ਇਕ ਉਚ ਪੱਧਰੀ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਵਿਸ਼ਾ ‘ਪੰਜਾਬ ਦੇ ਪਸ਼ੂਆਂ ਦੇ ਅਣੁਵੰਸ਼ਿਕ ਗੁਣ ਤੇ ਵੇਰਵਿਆਂ ਦੀ ਪਛਾਣ ਦਾ ਦਸਤਾਵੇਜ਼ੀਕਰਨ’ ਸੀ।

ਮੀਟਿੰਗ ਦਾ ਉਦੇਸ਼ ਪਸ਼ੂਆਂ ਦੀ ਪੂਰਨ ਆਬਾਦੀ ਨੂੰ ਵੇਰਵਾ ਆਧਾਰਿਤ ਕਰਨ ‘ਤੇ ਜ਼ੌਰ ਦਿੱਤਾ ਗਿਆ ਤਾਂ ਜੋ ਹਰ ਪਸ਼ੂ ਦੀ ਨਸਲ ਅਤੇ ਜਾਤੀ ਵੇਰਵਾਬੱਧ ਹੋਵੇ। ਮੀਟਿੰਗ ਵਿਚ ਭਾਰਤੀ ਖੇਤੀ ਖੋਜ ਪਰਿਸ਼ਦ ਦੇ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ, ਪੰਜਾਬ ਅਤੇ ਵੈਟਨਰੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੇ ਨਾਲ ਹੋਰ ਭਾਈਵਾਲਾਂ ਨੇ ਵੀ ਹਿੱਸਾ ਲਿਆ। ਮੀਟਿੰਗ ਦੀ ਪ੍ਰਧਾਨਗੀ ਡਾ. ਇੰਦਰਜੀਤ ਸਿੰਘ ਉਪ-ਕੁਲਪਤੀ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਨੇ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁਲਕ ਦੇ ਦੋ ਪ੍ਰਤੀਸ਼ਤ ਤੋਂ ਵੀ ਘੱਟ ਪਸ਼ੂ ਹਨ ਜਦਕਿ ਅਸੀਂ ਰਾਸ਼ਟਰੀ ਪੱਧਰ ‘ਤੇ 6.7 ਪ੍ਰਤੀਸ਼ਤ ਦੁੱਧ ਉਤਪਾਦਨ ਕਰ ਰਹੇ ਹਾਂ। ਪੰਜਾਬ ਵਿਚ ਪਾਏ ਜਾਣ ਵਾਲੇ ਸਾਰੇ ਹੀ ਪਸ਼ੂ ਭਾਵੇਂ ਉਹ ਦੇਸੀ ਹਨ, ਭਾਵੇਂ ਦੋਗਲੀ ਨਸਲ ਦੇ ਜਾਂ ਮੱਝਾਂ ਅਤੇ ਬਕਰੀਆਂ ਸਾਰੇ ਹੀ ਮੁਲਕ ਦੀ ਔਸਤ ਨਾਲੋਂ ਵਧੇਰੇ ਦੁੱਧ ਦੇ ਰਹੇ ਹਨ। ਇਸ ਦਾ ਅਰਥ ਇਹ ਹੈ ਕਿ ਪੰਜਾਬ ਵਿਚ ਸਭ ਤੋਂ ਵਧੀਆ ਨਸਲ ਦੇ ਪਸ਼ੂ ਪਾਏ ਜਾਂਦੇ ਹਨ।

ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਦੀ ਉਪਲੱਬਧਤਾ ਵੀ 1221 ਗ੍ਰਾਮ ਪ੍ਰਤੀ ਦਿਨ ਹੈ ਜੋ ਕਿ ਰਾਸ਼ਟਰੀ ਔਸਤ 406 ਗ੍ਰਾਮ ਤੋਂ ਤਿੰਨ ਗੁਣਾਂ ਵਧੇਰੇ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਨੂੰ ਆਪਣੇ ਪਸ਼ੂਆਂ ਦੀਆਂ ਹੋਰ ਨਸਲਾਂ ਅਤੇ ਜਾਤੀਆਂ ਨੂੰ ਵੀ ਵੇਰਵੇ ਅਧੀਨ ਲਿਆਉਣਾ ਲੋੜੀਂਦਾ ਹੈ। ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਸਿਮਰਜੀਤ ਕੌਰ ਨੇ ਪੰਜਾਬ ਦੇ ਪਸ਼ੂਆਂ ਦੇ ਅਣੁਵੰਸ਼ਿਕ ਗੁਣ ਤੇ ਵੇਰਵਿਆਂ ਦੀ ਪਛਾਣ ਸੰਬੰਧੀ ਚਾਨਣਾ ਪਾਇਆ।

ਡਾ. ਐਮ.ਐਸ. ਤਾਂਤੀਆ ਕਰਨਾਲ ਨੇ ਦੱਸਿਆ ਕਿ ਸਾਨੂੰ ਛੋਟੇ ਜੁਗਾਲੀ ਕਰਨ ਵਾਲੇ ਪਸ਼ੂਆਂ ਅਤੇ ਘੋੜਾ ਜਾਤੀ ਸੰਬੰਧੀ ਹੋਰ ਖੋਜ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਸਾਰੇ ਪਸ਼ੂਆਂ ਨੂੰ ਵੇਰਵਾਬੱਧ ਕਰਕੇ ਪੰਜਾਬ ਨੂੰ ਪੂਰਨ ਵੇਰਵਾਬੱਧ ਪਸ਼ੂਆਂ ਦੀ ਸ਼੍ਰੇਣੀ ਵਾਲਾ ਸੂਬਾ ਬਣਾਇਆ ਜਾ ਸਕੇ। ਮੀਟਿੰਗ ਦੇ ਵਿਚ ਸ਼ਾਮਿਲ ਸਾਰੇ ਪ੍ਰਤੀਭਾਗੀਆਂ ਨੇ ਯੂਨੀਵਰਸਿਟੀ ਅਤੇ ਪਸ਼ੂ ਪਾਲਣ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਕਿ ਉਹ ਪੰਜਾਬ ਦੇ ਪਸ਼ੂਧਨ ਤੇ ਪੋਲਟਰੀ ਨੂੰ ਵੇਰਵਾਬੱਧ ਕਰਨ ਲਈ ਪੂਰਨ ਯਤਨਸ਼ੀਲ ਹਨ।

ਮੀਟਿੰਗ ਵਿਚ ਇਸ ਗੱਲ ‘ਤੇ ਵੀ ਸਹਿਮਤੀ ਬਣੀ ਕਿ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਪਸ਼ੂ ਪਾਲਣ ਵਿਭਾਗ, ਪੰਜਾਬ ਤੇ ਰਾਸ਼ਟਰੀ ਸੰਸਥਾ ਕਰਨਾਲ ਪਸ਼ੂਆਂ ਦੀਆਂ ਨਵੀਆਂ ਨਸਲਾਂ ਦੀ ਪਛਾਣ, ਗੁਣ ਅਤੇ ਰਜਿਸਟ੍ਰੇਸ਼ਨ ਸੰਬੰਧੀ ਸਾਂਝੇ ਸਹਿਯੋਗ ਨਾਲ ਕਾਰਜ ਕਰਨਗੇ।

The post ਪੰਜਾਬ ‘ਚ ਦੇਸ਼ ਦੇ ਦੋ ਪ੍ਰਤੀਸ਼ਤ ਤੋਂ ਵੀ ਘੱਟ ਪਸ਼ੂ, ਰਾਸ਼ਟਰੀ ਪੱਧਰ ‘ਤੇ 6.7 ਪ੍ਰਤੀਸ਼ਤ ਦੁੱਧ ਉਤਪਾਦਨ appeared first on Ludhiana Live.