mining deptt. Archives - Ludhiana Live

ਜ਼ਿਲ੍ਹੇ ‘ਚ ਜਨਤਕ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਵਿਕਰੀ ਨੂੰ ਮਿਲਿਆ ਭਰਵਾਂ ਹੁੰਗਾਰਾ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿੱਥੇ ਜ਼ਿਲ੍ਹੇ ਦੀਆਂ ਗੋਰਸੀਆਂ ਖਾਨ ਮੁਹੰਮਦ ਅਤੇ ਭੂਖੜੀ ਦੀਆਂ ਜਨਤਕ ਮਾਈਨਿੰਗ ਸਾਈਟਾਂ ‘ਤੇ ਪਹਿਲੇ ਦਿਨ ਕੁੱਲ 13133 ਕਿਊਬਿਕ ਫੁੱਟ ਰੇਤ ਦੀ ਵਿਕਰੀ ਹੋਈ ਹੈ।

ਵੇਰਵਿਆਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੀਆਂ ਸਾਈਟਾਂ ‘ਤੇ ਪਹਿਲੇ ਦਿਨ ਕੁੱਲ 11522 ਕਿਊਬਿਕ ਫੁੱਟ ਰੇਤ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਵੇਚੀ ਗਈ ਜਿੱਥੇ ਜਨਤਕ ਮਾਈਨਿੰਗ ਸਾਈਟ ਭੂਖੜੀ ਵਿਖੇ 35 ਟਰਾਲੀਆਂ ਲੋਡ ਕੀਤੀਆਂ ਗਈਆਂ ਜਦਕਿ ਗੋਰਸੀਆਂ ਖਾਨ ਮੁਹੰਮਦ ‘ਤੇ ਚਾਰ ਟਰਾਲੀਆਂ ‘ਚ 1611 ਕਿਊਬਿਕ ਫੁੱਟ ਰੇਤ ਦੀ ਵਿਕਰੀ ਹੋਈ।

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋ ਜਨਤਕ ਮਾਈਨਿੰਗ ਸਾਈਟਾਂ ‘ਤੇ ਰੇਤ ਦੀ ਸਿਰਫ ਹੱਥੀਂ ਖੁਦਾਈ ਕਰਨ ਦੀ ਇਜਾਜ਼ਤ ਹੈ ਅਤੇ ਰੇਤ ਦੀ ਖੁਦਾਈ ਲਈ ਮਸ਼ੀਨੀ ਵਰਤੋਂ ‘ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਈਨਿੰਗ ਠੇਕੇਦਾਰ ਨੂੰ ਇਨ੍ਹਾਂ ਜਨਤਕ ਮਾਈਨਿੰਗ ਸਾਈਟਾਂ ‘ਤੇ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਮਾਈਨਿੰਗ ਸਾਈਟਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਬੁਲਾਰੇ ਨੇ ਅੱਗੇ ਕਿਹਾ ਕਿ ਇਕ ਐਪ ਲਾਂਚ ਕੀਤੀ ਗਈ ਹੈ ਜੋ ਗੂਗਲ ਮੈਪਸ ਨਾਲ ਜੁੜੀ ਹੋਈ ਹੈ ਅਤੇ ਵਿਅਕਤੀ ਨੂੰ ਨਜ਼ਦੀਕੀ ਜਨਤਕ ਮਾਈਨਿੰਗ ਸਾਈਟ ਬਾਰੇ ਜਾਣਕਾਰੀ ਦੇਵੇਗੀ।

The post ਜ਼ਿਲ੍ਹੇ ‘ਚ ਜਨਤਕ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਵਿਕਰੀ ਨੂੰ ਮਿਲਿਆ ਭਰਵਾਂ ਹੁੰਗਾਰਾ appeared first on Ludhiana Live.

ਹੁਣ ਪੰਜਾਬ ਦੇ ਲੋਕਾਂ ਨੂੰ ਸਸਤੀ ਮਿਲੇਗੀ ਰੇਤਾ-ਬੱਜਰੀ, ਮਾਨ ਸਰਕਾਰ ਵੱਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਭਾੜਾ ਤੈਅ
ਭਗਵੰਤ ਮਾਨ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਟਰਾਂਸਪੋਰਟਰ ਰੇਤਾ-ਬਜਰੀ ਦੀ ਢੋਆ-ਢੁਆਈ ਵਿੱਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ। ਟਰਾਂਸਪੋਰਟ ਵਿਭਾਗ ਵੱਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਰੇਟ ਤੈਅ ਕਰਨ ਵਾਸਤੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਖੱਡਾਂ ਵਿੱਚੋਂ ਰੇਤਾ ਟੈਕਸ ਸਮੇਤ 9.34 ਰੁਪਏ ਪ੍ਰਤੀ ਕਿਊਬਿਕ ਫੁੱਟ ਦਿੱਤਾ ਜਾਂਦਾ ਸੀ, ਉਹ ਲੋਕਾਂ ਨੂੰ 32 ਤੋਂ 35 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਮਿਲਦਾ ਸੀ । ਖਣਨ ਮਹਿਕਮਾ ਸਮਝਦਾ ਹੈ ਕਿ ਅਸਲ ਵਿੱਚ ਰੇਤੇ-ਬਜਰੀ ਵਿੱਚ ਵੱਡੀ ਲੁੱਟ ਟਰਾਂਸਪੋਰਟ ਰਾਹੀਂ ਹੁੰਦੀ ਹੈ, ਇਸ ਕਰ ਕੇ ਇਸ ਸਮੱਸਿਆ ਦਾ ਇਹ ਨਵਾਂ ਤੋੜ ਲੱਭਿਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰੇਤਾ-ਬਜਰੀ ਦੀ 2 ਕਿਲੋਮੀਟਰ ਤੱਕ ਦੀ ਢੋਆ-ਢੁਆਈ ਲਈ ਟਰਾਂਸਪੋਰਟਰ ਨੂੰ ਪ੍ਰਤੀ ਮੀਟਰਕ ਟਨ ਪਿੱਛੇ 84.92 ਰੁਪਏ ਮਿਲਣਗੇ ਅਤੇ 50 ਕਿਲੋਮੀਟਰ ਦੀ ਦੂਰੀ ਬਦਲੇ 349.82 ਰੁਪਏ ਪ੍ਰਤੀ ਟਨ ਮਿਲਣਗੇ । ਇਸੇ ਤਰ੍ਹਾਂ 100 ਕਿਲੋਮੀਟਰ ਦੀ ਦੂਰੀ ਦੇ 467.95 ਰੁਪਏ ਪ੍ਰਤੀ ਟਨ ਭਾੜਾ ਮਿਲੇਗਾ ਅਤੇ 150 ਕਿਲੋਮੀਟਰ ਦੂਰੀ ਦਾ ਭਾੜਾ 526.19 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ । ਇਸ ਤੋਂ ਇਲਾਵਾ 579.78 ਰੁਪਏ ਪ੍ਰਤੀ ਟਨ ਭਾੜਾ 200 ਕਿਲੋਮੀਟਰ ਦੀ ਦੂਰੀ ਦਾ ਨਿਸ਼ਚਿਤ ਕੀਤਾ ਗਿਆ ਹੈ। ਟਰਾਂਸਪੋਰਟਰ ਨੂੰ 300 ਕਿਲੋਮੀਟਰ ਦੀ ਦੂਰੀ ਦਾ ਕਿਰਾਇਆ 686.96 ਰੁਪਏ ਪ੍ਰਤੀ ਟਨ ਮਿਲੇਗਾ।

ਇਸਦੇ ਲਈ ਟਰਾਂਸਪੋਰਟਰਾਂ ਨੂੰ ਖਣਨ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿੱਚ ਟਿੱਪਰ, ਟਰੱਕ ਅਤੇ ਟਰਾਲੇ ਆਦਿ ਸ਼ਾਮਲ ਹਨ। ਪੰਜਾਬ ਵਿੱਚ ਕਰੀਬ 6100 ਟਿੱਪਰ ਹਨ। ਖਣਨ ਮਹਿਕਮੇ ਵੱਲੋਂ ਕੈਬ ਦੀ ਤਰਜ਼ ’ਤੇ ਇਕ ਐਪ ਬਣਾਈ ਗਈ ਹੈ ਜਿਸ ’ਤੇ ਕੋਈ ਵੀ ਗਾਹਕ ਰੇਤਾ-ਬਜਰੀ ਦਾ ਆਨਲਾਈਨ ਆਰਡਰ ਕਰ ਸਕੇਗਾ। ਰਜਿਸਟਰਡ ਟਰੱਕਾਂ ਜਾਂ ਟਿੱਪਰਾਂ ਵਿੱਚੋਂ ਜੋ ਵੀ ਮੌਕੇ ’ਤੇ ਉਪਲਬਧ ਹੋਵੇਗਾ, ਉਸ ਨੂੰ ਆਰਡਰ ਦੇ ਦਿੱਤਾ ਜਾਵੇਗਾ।

The post ਹੁਣ ਪੰਜਾਬ ਦੇ ਲੋਕਾਂ ਨੂੰ ਸਸਤੀ ਮਿਲੇਗੀ ਰੇਤਾ-ਬੱਜਰੀ, ਮਾਨ ਸਰਕਾਰ ਵੱਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਭਾੜਾ ਤੈਅ appeared first on Ludhiana Live.