miss fresher competition Archives - Ludhiana Live

ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ ਸਟੱਡੀਜ਼ ‘ਚ ਕਰਵਾਈ ਫਰੇਸ਼ਰ ਪਾਰਟੀ
ਲੁਧਿਆਣਾ : ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ ਸਟੱਡੀਜ਼, ਲੁਧਿਆਣਾ ਵਿਖੇ ਨਵੇਂ ਵਿਿਦਆਰਥੀਆਂ ਲਈ ਫਰੇਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਜਿੱਥੇ ਵਿਦਿਆਰਥੀਆਂ ਨੂੰ ਕਾਲਜ ਦੇ ਵਾਤਾਵਰਣ ਬਾਰੇ ਜਾਣੂ ਕਰਵਾਉਣਾ ਸੀ ਉੱਥੇੇ ਨਾਲ ਹੀ ਵਿਦਿਆਰਥੀਆਂ ਅੰਦਰ ਲੁੱਕੀ ਹੋਈ ਪ੍ਰਤਿਭਾ ਉਜਾਗਰ ਕਰਨਾ ਸੀ । ਇਹ ਸਾਰਾ ਸਮਾਗਮ ਸੰਸਥਾ ਦੇ ਡਾਇਰੈਕਟਰ ਪ੍ਰੋ: ਮਨਜੀਤ ਸਿੰਘ ਛਾਬੜਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ।

ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿਿ ਵਿਦਿਆਰਥੀ ਸਕੂਲੀ ਵਾਤਾਵਰਣ ਵਿਚੋਂ ਨਿਕਲਕੇ ਕਾਲਜ ਦੇ ਵਾਤਾਵਰਣ ਵਿੱਚ ਸ਼ਾਮਲ ਹੋਏ ਹਨ ਜੋ ਕਿ ਸਕੂਲੀ ਵਾਤਾਵਰਣ ਤੋਂ ਵੱਖਰਾ ਹੈ । ਉਹਨਾਂ ਅੱਗੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹੈ । ਸੰਸਥਾ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਹਨਾਂ ਨੂੰ ਚੰਗੀ ਦਿਸ਼ਾ ਦੇਣ ਵਿੱਚ ਪੂਰਨ ਸਹਿਯੋਗ ਦੇਵੇਗੀ ।

ਇਸ ਸਮਾਗਮ ਵਿੱਚ ਵੱਖੋ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਵਿਿਦਆਰਥੀਆਂ ਨੇ ਸੋਲੋ ਗੀਤ, ਸੋਲੋੋਡਾਂਸ, ਗਰੱੁਪ ਡਾਂਸ, ਕੋਰੀਓਗਰਾਫ਼ੀ ਆਦਿ ਮੁਕਾਬਲਿਆਂ ਵਿੱਚ ਹਿੱਸਾ ਲਿਆ । ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਮਾਡਲੰਿਗ ਦੀ ਪੇਸ਼ਕਾਰੀ ਕੀਤੀ । ਇਸ ਸਮਾਗਮ ਵਿੱਚ ਵਿਦਿਆਰਥੀਆਂ ਵਿੱਚ ਬਹੁਤ ਜੋਸ਼ ਦੇਖਣ ਨੂੰ ਮਿਿਲਆ ।

ਕੋਰੀਓਗਰਾਫੀ ਸਮਾਜਿਕ ਵਿਸ਼ੇ ਨੂੰ ਪੇਸ਼ ਕਰਦੀ ਇੱਕ ਵਧੀਆ ਪੇਸ਼ਕਾਰੀ ਸੀ । ਮਾਡਲਿੰਗ ਰਾਹੀਂ ਸਾਰੇ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ । ਕੈੱਟਵਾਕ ਵਿੱਚ ਮਿਸ. ਸੈਵੀਕੌਰ, ਮਿਸਟਰ ਗਲੈਮਸੰਯਮ ਅਤੇ ਮਿਸ. ਗਲਿਤਜ਼ ਗੋਇੰਨਕਾ ਚੁਣੇ ਗਏ। ਮਾਡਲਿੰਗ ਮੁਕਾਬਲੇ ਵਿੱਚ ਅਨੁਜ ਸ਼ਰਮਾ ਮਿਸਟਰ ਫਰੈਸ਼ਰ ਅਤੇ ਗਗਨਪ੍ਰੀਤ ਕੌਰ ਮਿਸ ਫਰੈਸ਼ਰ ਚੁਣੇ ਗਏ ।

ਸਮਾਗਮ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਨਾਲ ਹੋਈ ਅਤੇ ਡਾਇਰੈਕਟਰ ਪ੍ਰੋ: ਮਨਜੀਤ ਸਿੰਘ ਛਾਬੜਾ ਅਤੇ ਡਾ. ਪਰਵਿੰਦਰ ਸਿੰਘ, ਪ੍ਰਿੰਸੀਪਲ, ਜੀ.ਜੀ.ਅੇਨ.ਆਈ.ਐਮ.ਟੀ. ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹੌਂਸਲਾ ਅਫਜਾਈ ਕੀਤੀ । ਇਸ ਤਰ੍ਹਾਂ ਇਹ ਸਾਰਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਾਹਮਣੇ ਲੈ ਕੇ ਆਇਆ ਅਤੇ ਸਾਰਿਆਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਣਿਆ ।

The post ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ ਸਟੱਡੀਜ਼ ‘ਚ ਕਰਵਾਈ ਫਰੇਸ਼ਰ ਪਾਰਟੀ appeared first on Ludhiana Live.

ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਈ ਫਰੈਸ਼ਰ ਪਾਰਟੀ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਵਿਖੇ ਸੈਸ਼ਨ 2022-2024 ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਨੀਰੋਤਮਾ ਸ਼ਰਮਾ, ਐਸੋਸੀਏਟ ਪ੍ਰੋਫੈਸਰ ਅਤੇ ਡਾ. ਏਕਤਾ, ਸਹਾਇਕ ਪ੍ਰੋ. ਸਮਾਗਮ ਦੇ ਪ੍ਰਬੰਧਕ ਸਨ।

ਪਾਰਟੀ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਮਿਸ ਫਰੈਸ਼ਰ ਮੁਕਾਬਲਾ ਇਸ ਸਮਾਗਮ ਦੀ ਮੁੱਖ ਗੱਲ ਸੀ ਜਿੱਥੇ ਫਰੈਸ਼ਰਾਂ ਨੇ ਰੈਂਪ ਵਾਕ ਕੀਤਾ। ਇਸ ਮੁਕਾਬਲੇ ਦੇ ਜੱਜ ਡਾ ਸਤਵੰਤ ਕੌਰ, ਡਾ ਤਿ੍ਪਤਾ ਤੇ ਡਾ ਮਨਦੀਪ ਕੌਰ ਸਨ । ਸੰਜਨਾ ਨੂੰ ਮਿਸ ਫਰੈਸ਼ਰ ਦਾ ਤਾਜ ਪਹਿਨਾਇਆ ਗਿਆ।

ਮੈਹਕ ਪਹਿਲੀ ਰਨਰ-ਅੱਪ ਰਹੀ ਅਤੇ ਜੈਸਮੀਨ ਦੂਜੀ ਰਨਰ-ਅੱਪ ਰਹੀ। ਪੱਲਵੀ ਨੇ ਮਿਸ ਕਾਨਫੀਡੈਂਸ ਦਾ ਖਿਤਾਬ ਜਿੱਤਿਆ ਜਦਕਿ ਜਸਪ੍ਰੀਤ ਕੌਰ ਮਿਸ ਬਿਊਟੀਫੁੱਲ ਸਮਾਈਲ ਸੀ।

ਪ੍ਰਿੰਸੀਪਲ ਡਾ ਨਗਿੰਦਰ ਕੌਰ ਨੇ ਫਰੈਸ਼ਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਸੁਨਹਿਰੀ ਭਵਿੱਖ ਲਈ ਜੋ ਵੀ ਸੁਪਨੇ ਬੁਣੇ ਹਨ, ਉਨ੍ਹਾਂ ਨੂੰ ਸਹੀ ਸੇਧ ਅਤੇ ਸੁਹਿਰਦ ਯਤਨਾਂ ਨਾਲ ਪੂਰਾ ਕੀਤਾ ਜਾ ਸਕਦਾ ਹੈ।

The post ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਈ ਫਰੈਸ਼ਰ ਪਾਰਟੀ appeared first on Ludhiana Live.

ਵਿਦਿਆਰਥਣਾਂ ਲਈ ਕਰਵਾਈ ਫਰੈਸ਼ਰ ਪਾਰਟੀ ਤੇ ਪ੍ਰਤਿਭਾ ਖੋਜ ਮੁਕਾਬਲਾ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ਬੀ.ਏ ਅਤੇ ਬੀ. ਕਾਮ ਭਾਗ ਪਹਿਲਾ ਦੀਆਂ ਵਿਦਿਆਰਥਣਾ ਦੇ ਲਈ ਫਰੈਸ਼ਰ ਪਾਰਟੀ ਦੇ ਨਾਲ ਪ੍ਰਤਿਭਾ ਖੋਜ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਵਿਦਿਆਰਥਣਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਆਰੀਆ ਪਰੰਪਰਾਵਾਂ ਅਨੁਸਾਰ ਸਭ ਤੋਂ ਪਹਿਲਾਂ ਪਵਿੱਤਰ ਜੋਤੀ ਦੇ ਪ੍ਰਜਵਲਨ ਨਾਲ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ।

ਪ੍ਰਤਿਭਾ ਖੋਜ ਮੁਕਾਬਲੇ ਦੋਰਾਨ ਵਿਦਿਆਰਥਣਾਂ ਨੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਪ੍ਰੋਗਰਾਮ ਵਿੱਚ ਹਾਜ਼ਰ ਮਹਿਮਾਨਾਂ ਦਾ ਮਨ ਮੋਹਿਆ। ਵਿਦਿਆਰਥਣਾਂ ਨੇ ਗਣੇਸ਼ ਬੰਦਨਾ, ਗੀਤ,ਡਾਂਸ, ਭੰਗੜੇ ਅਤੇ ਹੋਰ ਗਤੀਵਿਧੀਆਂ ਰਾਹੀਂ ਸਮੇਂ ਨੂੰ ਬੰਨ੍ਹ ਲਿਆ। ਪ੍ਰਤਿਭਾ ਖੋਜ ਮੁਕਾਬਲੇ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਦੁਆਰਾ ਕੀਤੀ ਮਾਡਲਿੰਗ ਰਹੀ। ਮਾਡਲਿੰਗ ਦੇ ਸਾਰੇ ਪੜਾਵਾਂ ਨੂੰ ਪਾਰ ਕਰਕੇ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਰੀਆ ਦੇ ਸਿਰ ਮਿਸ ਫਰੈਸ਼ਰ ਦਾ ਤਾਜ ਸਜਿਆ।

ਇਸ ਮੌਕੇ ਹਾਜ਼ਰ ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸ਼ਾ ਸ਼ਰਮਾ ਨੇ ਵਿਦਿਆਰਥਣਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਨਾਲ ਹਰ ਗਤੀਵਿਧੀ ਵਿਚ ਭਾਗ ਲੈਣ ਲਈ ਪ੍ਰੇਰਿਆ। ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਕਾਲਜ ਵਿੱਚ ਜੀ ਆਇਆਂ ਆਖਿਆ ਅਤੇ ਭਵਿੱਖ ਵਿਚ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਆ ।

The post ਵਿਦਿਆਰਥਣਾਂ ਲਈ ਕਰਵਾਈ ਫਰੈਸ਼ਰ ਪਾਰਟੀ ਤੇ ਪ੍ਰਤਿਭਾ ਖੋਜ ਮੁਕਾਬਲਾ appeared first on Ludhiana Live.