mla ashok prashar Archives - Ludhiana Live

ਵਿਧਾਇਕ ਪੱਪੀ ਪਰਾਸ਼ਰ ਵਲੋਂ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਕੀਤੀ ਸਮੀਖਿਆ
ਲੁਧਿਆਣਾ :  ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਵਾਰਡ ਨੰਬਰ 51, 57 ਅਤੇ 59 ਵਿੱਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੁ਼ਰੂ ਕੀਤੇ ਗਏ ਮੁਹੱਲਾਂ ਕਲੀਨਿਕਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਕੇਂਦਰੀ ਦੇ ਵਾਰਡ ਨੰਬਰ 51, 57 ਅਤੇ 59 ਵਿੱਚ ਤਿੰਨ ਹੋਰ ਨਵੇਂ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਹਲਕਾ ਲੁਧਿਆਣਾ ਕੇਂਦਰੀ ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

The post ਵਿਧਾਇਕ ਪੱਪੀ ਪਰਾਸ਼ਰ ਵਲੋਂ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਕੀਤੀ ਸਮੀਖਿਆ appeared first on Ludhiana Live.