mla ashok prasher Archives - Ludhiana Live

ਵਾਰਡ ਨੰਬਰ 64 ‘ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ
ਲੁਧਿਆਣਾ : ਵਿਧਾਇਕਾਂ ਚੌਧਰੀ ਮਦਨ ਲਾਲ ਬੱਗਾ, ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਕੌਂਸਲਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਵਾਰਡ ਨੰਬਰ 64 ਅਧੀਨ ਲਕਸ਼ਮੀ ਸਿਨੇਮਾ, ਲੱਕੜ ਬਾਜ਼ਾਰ ਰੋਡ ਤੋ ਗੁਰਦੁਆਰਾ ਸ਼੍ਰੀ ਕਲਗੀਧਰ ਰੋਡ ਅਤੇ ਜੱਸਲ ਹਾਉਸ ਜਗਰਾਉ ਪੁਲ ਤੱਕ 87 ਲੱਖ 78 ਹਜਾਰ ਦੀ ਲਾਗਤ ਨਾਲ ਹੋਣ ਜਾ ਰਹੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ. ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਅਤੇ ਪਰਾਸ਼ਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਰੀਬ 88 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਲਾਕਾ ਕੌਂਸਕਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਇਸ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨੀ ਕਾਰਵਾਈ ਕਰਕੇ ਇਸ ਸੜ੍ਹਕ ਦਾ ਨਿਰਮਾਣ ਰੁੱਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ.

ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ.

The post ਵਾਰਡ ਨੰਬਰ 64 ‘ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ appeared first on Ludhiana Live.

ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਦੋ ਮਹੀਨਿਆਂ ‘ਚ ਕੀਤਾ ਜਾਵੇ ਮੁਕੰਮਲ-ਵਿਧਾਇਕ ਅਸ਼ੋਕ ਪਰਾਸ਼ਰ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵਲੋਂ ਆਪਣੇ ਹਲਕੇ ਤੋਂ ਲੰਘਦੇ ਬੁੱਢੇ ਨਾਲੇ ਨੂੰ ਢੱਕਣ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਨਗਰ ਨਿਗਮ, ਪੀ.ਐਸ.ਪੀ.ਸੀ.ਐਲ. ਅਤੇ ਠੇਕੇਦਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ ਦਿੱਤਾ ਹੈ।

ਕੰਮ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਧਾਇਕ ਪੱਪੀ ਵਲੋਂ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਮੁਹੱਲੇ ਦੀ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ ਅਤੇ ਨਗਰ ਨਿਗਮ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਕਿ ਉਹ ਇਸ ਸਥਾਨ ‘ਤੇ ਇੱਕ ਹੋਰ ਟੀਮ ਤਾਇਨਾਤ ਕਰਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਬਿਜਲੀ ਦੇ ਖੰਭਿਆਂ ਨੂੰ ਜਲਦ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਠੇਕੇਦਾਰ ਉੱਥੇ ਸੜਕ ਦਾ ਨਿਰਮਾਣ ਕਰ ਸਕੇ।

The post   ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਦੋ ਮਹੀਨਿਆਂ ‘ਚ ਕੀਤਾ ਜਾਵੇ ਮੁਕੰਮਲ-ਵਿਧਾਇਕ ਅਸ਼ੋਕ ਪਰਾਸ਼ਰ  appeared first on Ludhiana Live.

ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਲੁਧਿਆਣਾ : ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਨੇ ਵਾਰਡ ਨੰਬਰ 59 ਅਤੇ 85 ਦੇ ਏਰੀਏ ਵਿੱਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕੀਤਾ।

ਇਹ ਸੜਕ ਅੱਗੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 86 ਅਤੇ 88 ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਅਤੇ ਵਾਰਡ ਨੰਬਰ 64 ਦੇ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਵੀ ਕੌਸਲਰ ਦੇ ਵਾਰਡ ਦਾ ਕੋਈ ਵੀ ਕੰਮ ਹੋਣ ਵਾਲਾ ਹੈ ਉਸ ਨੂੰ ਉਹ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਉਣਗੇ ਅਤੇ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ

ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਵਾਰਡ ਦੀ ਇਹ ਸੜਕ ਬਣਨ ਦੀ ਮੰਗ ਬੜੇ ਲੰਬੇ ਸਮੇਂ ਤੋਂ ਸੀ ਜਿਸ ਨੂੰ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਪੂਰਾ ਕੀਤਾ ਹੈ।

The post ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ appeared first on Ludhiana Live.

ਤਿੰਨ ਸਾਲ ਤੋਂ ਬੰਦ ਪਿਆ ਕਪੂਰ ਹਸਪਤਾਲ ਹੁਣ ਸਰਕਾਰੀ ਹਸਪਤਾਲ ਵਾਂਗ ਚੱਲੇਗਾ, 6 ਮਹੀਨਿਆਂ ‘ਚ ਸ਼ੁਰੂ ਹੋਣ ਦੀ ਆਸ
ਲੁਧਿਆਣਾ : ਤਿੰਨ ਸਾਲ ਤੋਂ ਬੰਦ ਪਏ ਕਪੂਰ ਹਸਪਤਾਲ ਦੇ ਨਵੀਨੀਕਰਨ ਦੀ ਕਵਾਇਦ ਸਰਕਾਰੀ ਹਸਪਤਾਲ ਵਾਂਗ ਸ਼ੁਰੂ ਤੇ ਚਲਾਈ ਜਾ ਰਹੀ ਹੈ। ਫਰਵਰੀ 2019 ਵਿੱਚ ਘਾਟੇ ਕਾਰਨ ਲਾਹੌਰ ਹਸਪਤਾਲ ਸੋਸਾਇਟੀ ਵਲੋਂ ਇਸ ਹਸਪਤਾਲ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ 100 ਬਿਸਤਰਿਆਂ ਦੀ ਸਮਰੱਥਾ ਵਾਲੇ ਇਸ ਹਸਪਤਾਲ ਨੂੰ ਚਲਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਅਜਿਹੇ ‘ਚ ਜੇਕਰ ਇਹ ਸਫਲਤਾ ਹਾਸਲ ਹੋ ਜਾਂਦੀ ਹੈ ਤਾਂ ਇਸ ਨਾਲ ਇਲਾਕਾ ਨਿਵਾਸੀਆਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ।

ਸਰਕਾਰੀ ਹਸਪਤਾਲ ਦੀ ਤਰ੍ਹਾਂ ਚੱਲਣ ਨਾਲ ਨਾ ਸਿਰਫ ਸਿਵਲ ਹਸਪਤਾਲ ‘ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਘੱਟ ਹੋਵੇਗੀ, ਸਗੋਂ ਨਿੱਜੀ ਹਸਪਤਾਲ ‘ਚ ਜਾ ਕੇ ਇਲਾਜ ਕਰਵਾਉਣ ਵਾਲਿਆਂ ਨੂੰ ਵੀ ਰਾਹਤ ਮਿਲੇਗੀ। ਹਸਪਤਾਲ ਨੂੰ ਬੰਦ ਨਾ ਕਰਨ ਲਈ ਹਸਪਤਾਲ ਦੇ ਸਟਾਫ ਵੱਲੋਂ 25 ਦਿਨਾਂ ਤੱਕ ਧਰਨਾ ਵੀ ਦਿੱਤਾ ਗਿਆ ਪਰ ਮੰਗ ਪੂਰੀ ਨਾ ਹੋਣ ‘ਤੇ ਅਖੀਰ ਹਸਪਤਾਲ ਬੰਦ ਕਰ ਦਿੱਤਾ ਗਿਆ।

ਕੋਵਿਡ ਦੌਰਾਨ ਵੀ ਹਸਪਤਾਲਾਂ ਵਿਚ ਬੈੱਡਾਂ ਦੀ ਘਾਟ ਹੋਣ ਕਾਰਨ ਕਈ ਸੰਸਥਾਵਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਇਹ ਹਸਪਤਾਲ ਸ਼ੁਰੂ ਕਰਨ ਦੀ ਮੰਗ ਉਠਾਈ ਗਈ ਸੀ, ਪਰ ਉਸ ਵਿਚ ਵੀ ਸਫ਼ਲਤਾ ਹਾਸਲ ਨਹੀਂ ਹੋ ਸਕੀ। ਹਸਪਤਾਲ ਦੀ ਸਾਬਕਾ ਮੁਲਾਜ਼ਮ ਤੇ ਯੂਨੀਅਨ ਦੀ ਪ੍ਰਧਾਨ ਮਨਜੀਤ ਕੌਰ ਨੇ ਦੱਸਿਆ ਕਿ 100 ਬੈੱਡਾਂ ਦੀ ਸਮਰੱਥਾ ਵਾਲੇ ਇਸ ਹਸਪਤਾਲ ਵਿਚ ਤਿੰਨ ਵਾਰਡ ਸਿਰਫ ਗਾਇਨੀ ਨਾਲ ਸਬੰਧਤ ਮਰੀਜ਼ਾਂ ਲਈ ਰੱਖੇ ਗਏ ਸਨ।

ਹਸਪਤਾਲ ਵਿੱਚ 30-35 ਮਾਹਰ ਡਾਕਟਰ ਅਤੇ 150 ਦੇ ਕਰੀਬ ਸਟਾਫ ਅਤੇ ਪੈਰਾਮੈਡੀਕਲ ਸਟਾਫ ਸੀ। ਜੇਕਰ ਸਰਕਾਰ ਵੱਲੋਂ ਇਸ ਹਸਪਤਾਲ ਨੂੰ ਸਰਕਾਰੀ ਹਸਪਤਾਲ ਵਜੋਂ ਮੁੜ ਚਾਲੂ ਕੀਤਾ ਜਾਂਦਾ ਹੈ ਤਾਂ ਇੱਥੋਂ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਹਸਪਤਾਲ ਦੇ ਸਾਬਕਾ ਐੱਮ ਐੱਸ ਡਾ ਟੀ ਐੱਸ ਚੀਮਾ ਦੀ ਪਤਨੀ ਡਾ ਰਾਜ ਚੀਮਾ ਨੇ ਦੱਸਿਆ ਕਿ ਉਸ ਸਮੇਂ ਹਸਪਤਾਲ ਮਲਟੀ-ਸਪੈਸ਼ਲਿਟੀ ਸੀ ਅਤੇ ਸਾਰੀਆਂ ਸਿਹਤ ਸਹੂਲਤਾਂ ਉਪਲੱਬਧ ਸਨ।

ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਦਾ ਕਹਿਣਾ ਹੈ ਕਿ ਬੀਐਲ ਕਪੂਰ ਹਸਪਤਾਲ ਨੂੰ ਸਰਕਾਰੀ ਹਸਪਤਾਲ ਦੀ ਤਰ੍ਹਾਂ ਚਲਾਵਾਂਗੇ। ਸਿਵਲ ਹਸਪਤਾਲ ਵਿਚ ਜਿਸ ਤਰ੍ਹਾਂ ਦਾ ਮੁਫਤ ਜਾਂ ਘੱਟ ਕੀਮਤ ਵਾਲਾ ਇਲਾਜ ਮਿਲਦਾ ਹੈ, ਉਹੋ ਜਿਹਾ ਹੀ ਇਥੇ ਹੋਵੇਗਾ। ਇਸ ਦੇ ਲਈ ਅਸੀਂ ਸਿਹਤ ਮੰਤਰੀ ਨਾਲ ਮੀਟਿੰਗ ਕਰ ਕੇ ਸਾਰੀਆਂ ਗੱਲਾਂ ‘ਤੇ ਚਰਚਾ ਕਰਾਂਗੇ ਤਾਂ ਜੋ ਇੱਥੇ ਸਟਾਫ਼ ਤੇ ਸਾਜ਼ੋ-ਸਾਮਾਨ ਮਿਲ ਸਕੇ। ਇਸ ਹਸਪਤਾਲ ਨੂੰ 6 ਮਹੀਨਿਆਂ ‘ਚ ਚਾਲੂ ਕਰਨ ਦੀ ਕੋਸ਼ਿਸ਼ ਹੋਵੇਗੀ।

The post ਤਿੰਨ ਸਾਲ ਤੋਂ ਬੰਦ ਪਿਆ ਕਪੂਰ ਹਸਪਤਾਲ ਹੁਣ ਸਰਕਾਰੀ ਹਸਪਤਾਲ ਵਾਂਗ ਚੱਲੇਗਾ, 6 ਮਹੀਨਿਆਂ ‘ਚ ਸ਼ੁਰੂ ਹੋਣ ਦੀ ਆਸ appeared first on Ludhiana Live.