mla baga Archives - Ludhiana Live

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 12 ਮਾਰਚ  – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ ‘ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ ਜਾਵੇਗਾ ਜਿਸ ‘ਤੇ ਕਰੀਬ 90 ਲੱਖ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.