mla bagha Archives - Ludhiana Live

ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਪਬਲਿਕ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 86 (8) ਸਰਦਾਰ ਨਗਰ ਨਵ-ਦੁਰਗਾ ਮੰਦਿਰ ਵਾਲੀ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ ‘ਤੇ ਕਰੀਬ 38.71 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 (ਪੁਰਾਣਾ 94) ਅਧੀਨ ਕੁੰਜ ਵਿਹਾਰ ਵਿਖੇ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ appeared first on Ludhiana Live.

ਵਿਧਾਇਕ ਬੱਗਾ ਵੱਲੋਂ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ
ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਨਿਊ ਸ਼ਿਵਪੁਰੀ ਇਲਾਕੇ ਦੇ 7 ਪਾਰਕਾਂ ਵਿੱਚ ਓਪਨ ਜਿੰਮ ਸਥਾਪਤ ਕਰਨ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਬੱਗਾ ਨੇ ਦੱਸਿਆ ਕਿ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ।

ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ ‘ਤੇ ਓਪਨ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ।

The post ਵਿਧਾਇਕ ਬੱਗਾ ਵੱਲੋਂ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਵਾਰਡ ਨੰਬਰ 79 (ਪੁਰਾਣਾ) 66 ਤੇ 93 (ਨਵਾਂ) ਵਿਖੇ ਚੂਹੜਪਰ ਰੋਡ ਦੀਆਂ ਸੜ੍ਹਕਾਂ ਦੇ ਪੁਨਰ ਨਿਰਮਾਣ ਦਾ ਉਦਘਾਟਨ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਇਸ ਹਲਕੇ ਅਧੀਨ ਪੈਂਦੀਆਂ ਇਨ੍ਹਾਂ ਸੜਕਾਂ ਦਾ ਪਿਛਲੇ ਲੰਬੇ ਸਮੇਂ ਤੋਂ ਮੰਦਾ ਹਾਲ ਸੀ ਜਿਸ ਕਾਰਨ ਇੱਥੋਂ ਦੇ ਲੋਕਾਂ ਦੀ ਪੁਰਜੋਰ ਮੰਗ ਸੀ ਕਿ ਇਨ੍ਹਾਂ ਸੜ੍ਹਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ । ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅਧੀਨ ਹੋਰ ਵੀ ਜਿਹੜੀਆਂ ਸੜ੍ਹਕਾਂ ਦੀ ਹਾਲਤ ਬਦ ਤੋਂ ਬਦਤਰ ਹੈ ਉਨ੍ਹਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜ੍ਹਕਾਂ ‘ਤੇ ਕਰੀਬ 93 ਲੱਖ ਰੁਪਏ ਦੀ ਲਾਗਤ ਆਵੇਗੀ।

The post ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਟੰਡਨ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਗਲੀਆਂ ਦੇ ਪੁਨਰ ਨਿਰਮਾਣ ‘ਤੇ ਕਰੀਬ 69.32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਦਘਾਟਨ ਕਰਨ ਉਪਰੰਤ ਵਿਧਾਇਕ ਬੱਗਾ ਨੇ ਆਪਣੇ ਡੇਢ ਸਾਲ ਵਿਧਾਇਕ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ।

ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਸ਼ਿਸ਼ਾ ਤਹਿਤ ਬਿਜਲੀ ਦੀਆਂ ਤਾਰਾਂ ਦੇ ਨੈੱਟਵਰਕ ਦੇ ਸੂਧਾਰ ਨਾਲ-ਨਾਲ 50 ਤੋਂ ਵੱਧ ਨਵੇਂ ਟਰਾਂਸਫਾਰਮਰ ਲਗਵਾਏ ਗਏ ਹਨ। ਸਾਲਾਂ ਤੋਂ ਟੁੱਟੀਆਂ ਸੜਕਾਂ ਦਾ ਨਿਰਮਾਣ, ਸਫਾਈ ਵਿਵਸਥਾ ਵਿੱਚ ਵੀ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ।

The post ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਲੁਧਿਆਣਾ ਉੱਤਰੀ ਦੀ ਨੁਹਾਰ-ਵਿਧਾਇਕ ਬੱਗਾ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਜਿਸਦੇ ਤਹਿਤ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਸ਼ਿਵਪੁਰੀ ਪੁਲੀ ਤੋਂ ਕੁੰਦਨਪੁਰੀ ਤੱਕ ਲੋਕਾਂ ਦੇ ਆਉਣ ਜਾਣ ਅਤੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕੀਤੀ ਜਾ ਰਹੀ ਹੈ।

ਵਿਧਾਇਕਾ ਬੱਗਾ ਨੇ ਦੱਸਿਆ ਕਿ ਬਸੰਤ ਨਗਰ, ਜੈਨ ਨਗਰ, ਗਾਂਧੀ ਨਗਰ, ਫਤਿਹਗੜ੍ਹ ਮੁਹੱਲਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਗ੍ਰੀਨ ਬੈਲਟ ਦੇ ਨਾਲ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ ਅਤੇ ਰਾਤ ਸਮੇ ਰੋਸ਼ਨੀ ਲਈ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਉਦਘਾਟਨ ਕੀਤਾ ਗਿਆ । ਵਿਧਾਇਕਾ ਬੱਗਾ ਵਲੋਂ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ।

The post ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਲੁਧਿਆਣਾ ਉੱਤਰੀ ਦੀ ਨੁਹਾਰ-ਵਿਧਾਇਕ ਬੱਗਾ appeared first on Ludhiana Live.

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 40.81 ਲੱਖ ਰੁਪਏ ਦੀ ਲਾਗਤ ਆਵੇਗੀ।  ਬੱਗਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਹਲਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ, ਇਸ ਟੀਚੇ ਨੂੰ ਪੂਰਾ ਕਰਨ ਲਈ ਉਹ ਅਣਥੱਕ ਮਿਹਨਤ ਕਰ ਰਹੇ ਹਨ ।

ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਬੱਗਾ ਵੱਲੋਂ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ
ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਗ੍ਰੀਨ ਬੈਲਟ ਅਧੀਨ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਵਸਨੀਕਾਂ ਵਲੋਂ ਵਿਧਾਇਕ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ ਗਿਆ।

ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਸਵਿੰਗਜ਼, ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

The post ਵਿਧਾਇਕ ਬੱਗਾ ਵੱਲੋਂ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਬੱਗਾ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ
ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣੇ) ਅਧੀਨ ਰਾਜੇਸ਼ ਨਗਰ ਅਤੇ ਨਸੀਬ ਇਨਕਲੇਵ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਇਲਾਕਾ ਨਿਵਾਸੀਆਂ ਦੀ ਵਿਸ਼ੇਸ਼ ਮੰਗ ਸੀ ਗਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਹੀ ਬਣਾਈਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

The post ਵਿਧਾਇਕ ਬੱਗਾ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ appeared first on Ludhiana Live.

ਵਿਧਾਇਕ ਬੱਗਾ ਵਲੋਂ ਵਾਰਡ ਨੰ: 94 ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ :  ਸਮਾਜ ਅੰਦਰ ਪੌਦਿਆਂ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਪੌਦੇ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ ਗਿਆ ਤਾਂ ਜੋ ਹਲਕੇ ਦੇ ਨਾਗਰਿਕਾਂ ਨੂੰ ਕੁਦਰਤ ਨੂੰ ਅਪਣਾਉਣ ਅਤੇ ਸਿਰਜਣਹਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਵਿਧਾਇਕ ਬੱਗਾ ਨੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣਾ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਉਨ੍ਹਾਂ ਨਾਗਰਿਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਇਸ ਨੇਕ ਕਾਰਜ ਰਾਹੀਂ ਵੱਧ ਤੋ ਵੱਧ ਪੌਦੇ ਲਗਾ ਕੇ ਪੰਜਾਬ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ।

The post ਵਿਧਾਇਕ ਬੱਗਾ ਵਲੋਂ ਵਾਰਡ ਨੰ: 94 ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ appeared first on Ludhiana Live.