mla bhola Archives - Ludhiana Live

ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦਾ ਕੀਤਾ ਮੁਆਇਨਾ
ਲੁਧਿਆਣਾ : ਬੁੱਢਾ ਨਾਲੇ ਦੇ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਨੇ ਵੀਰਵਾਰ ਨੂੰ ਨਾਲੇ ਦੇ ਵੱਖ-ਵੱਖ ਪੁਆਇੰਟਾਂ ‘ਤੇ ਸਾਂਝੇ ਤੌਰ ‘ਤੇ ਨਿਰੀਖਣ ਕੀਤਾ। ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਉੱਪਰਲੇ ਖੇਤਰਾਂ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ ਬੁੱਢਾਨਾਲੇ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਅਤੇ ਐਮ.ਸੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਖ਼ਤ ਕਦਮ ਚੁੱਕਣ ਲਈ ਵਚਨਬੱਧ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਬੀਤੀ ਰਾਤ ਤੋਂ ਹੀ ਫੀਲਡ ਵਿੱਚ ਹਨ ਅਤੇ ਉਨ੍ਹਾਂ ਨੇ ਨਾਲੇ ਦੇ ਵੱਖ-ਵੱਖ ਪੁਆਇੰਟਾਂ ਦਾ ਮੁਆਇਨਾ ਕੀਤਾ, ਜਿਨ੍ਹਾਂ ਵਿੱਚ ਭਾਮੀਆਂ ਕਲਾਂ, ਤਾਜਪੁਰ ਰੋਡ, ਸ਼ਿਵਪੁਰੀ, ਨਿਊ ਕੁੰਦਨਪੁਰੀ, ਹੈਬੋਵਾਲ ਆਦਿ ਸ਼ਾਮਲ ਹਨ।

ਤਾਜਪੁਰ ਰੋਡ ‘ਤੇ ਇਕ ਬਿੰਦੂ ਤੋਂ ਨਾਲਾ ਓਵਰਫਲੋਅ ਹੋਣ ਦੀ ਘਟਨਾ ਬਾਰੇ ਗੱਲ ਕਰਦਿਆਂ, ਅਧਿਕਾਰੀਆਂ ਨੇ ਕਿਹਾ ਕਿ ਸਥਾਨਕ ਲੋਕਾਂ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਸੁਧਾਰਾਤਮਕ ਕਦਮ ਚੁੱਕੇ ਗਏ ਸਨ। ਇਲਾਕੇ ਦੇ ਝੁੱਗੀ ਝੌਂਪੜੀ ਵਾਲਿਆਂ ਨੂੰ ਨੇੜਲੇ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਲਈ ਹੋਰ ਸਹੂਲਤਾਂ ਦੇ ਨਾਲ ਖਾਣੇ ਦਾ ਪ੍ਰਬੰਧ ਕੀਤਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਐਮਸੀ ਨੇ ਸ਼ਹਿਰ ਦੀਆਂ ਸੀਮਾਵਾਂ ਦੇ ਅੰਦਰ ਨਾਲੇ ਦੀ ਨਿਯਮਤ ਸਫਾਈ ਲਈ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਤਾਇਨਾਤ ਕੀਤੀਆਂ ਹਨ। ਸਿੰਚਾਈ ਵਿਭਾਗ ਦੇ ਐਕਸਈਐਨ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਾਲੇ ਦੇ ਪੂਰੇ ਹਿੱਸੇ ਤੋਂ ਪੌਦਿਆਂ ਦੇ ਜੰਗਲੀ ਵਾਧੇ ਨੂੰ ਹਟਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਅਗਾਊਂ ਤਿਆਰੀਆਂ ਕੀਤੀਆਂ ਗਈਆਂ ਸਨ, ਜਿਸ ਕਾਰਨ ਸਥਿਤੀ ਕਾਬੂ ਹੇਠ ਰਹੀ।

ਐਮਸੀ ਕਮਿਸ਼ਨਰ ਡਾ ਅਗਰਵਾਲ ਨੇ ਦੱਸਿਆ ਕਿ ਸ਼ਹਿਰ ਭਰ ਵਿੱਚ ਸੜਕਾਂ ਦੀਆਂ ਗਲੀਆਂ ਦੀ ਨਿਯਮਤ ਸਫਾਈ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੀਆਂ ਬੋਰੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

The post ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦਾ ਕੀਤਾ ਮੁਆਇਨਾ appeared first on Ludhiana Live.

ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕਬਾਦ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ।

ਵਿਧਾਇਕ ਭੋਲਾ ਵੱਲੋਂ ਈਦ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿਤਾਉਣ ਵਿੱਚ ਮੁਸਲਮਾਨ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ। ਖਾਸ ਕਰਕੇ ਇਸ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਪੂਰਬੀ ਦੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬਿਨ੍ਹਾ ਕਿਸੇ ਪੱਖਪਾਤ ਕੀਤੇ ਹਰ ਗਲੀ-ਮੁਹੱਲੇ ਦੇ ਵਿਕਾਸ ਲਈ ਵਚਨਬੱਧ ਹੈ।

ਵਿਧਾਇਕ ਭੋਲਾ ਨੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਕਿਸੇ ਵੀ ਤਰ੍ਹਾ ਦੀ ਔਕੜ ਹੋਵੇ, ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ 24 ਘੰਟੇ ਆਮ ਜਨਤਾ ਦੀ ਸੇਵਾ ਲਈ ਤੱਤਪਰ ਹਨ।

The post ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕਬਾਦ appeared first on Ludhiana Live.

ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

The post ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ appeared first on Ludhiana Live.

ਵਿਧਾਇਕ ਭੋਲਾ ਵਲੋਂ ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ ‘ਚ ਕਰਵਾਈ ਤਬਦੀਲੀ
ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾਂ ਦੇ ਮੱਦੇਨਜ਼ਰ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਜਪੁਰ ਰੋਡ ਅਤੇ ਟਿੱਬਾ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਡਿਜਾਇਨ ਵਿੱਚ ਤਬਦੀਲੀ ਕਰਵਾਈ ਗਈ।

ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਫਲਾਈ ਓਵਰ ਦੇ ਮੌਜੂਦਾ ਡਿਜਇਨ ਰਾਹੀਂ ਟ੍ਰੈਫਿਕ ਸਮੱਸਿਆ ਪੈਦਾ ਹੋ ਸਕਦੀ ਹੈ ਜਿਸਦੇ ਤਹਿਤ ਉਨ੍ਹਾਂ ਐਨ.ਐਚ.ਏ.ਆਈ. ਤੋਂ ਏ.ਐਸ.ਸੀ. ਪੰਜਾਬ ਸ੍ਰੀ ਪੁਲਕਤ ਮਾਕਨ ਨਾਲ ਵਿਚਾਰ ਵਟਾਂਦਰਾ ਕਰਦਿਆਂ ਡਿਜਾਇਨ ਨੂੰ ਬਦਲਣ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਇਹ ਫਲਾਈ ਓਵਰ ਨੈਸ਼ਨਲ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਉਸਾਰਿਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਦੇ ਨਾਲ ਐਨ.ਐਚ.ਏ.ਆਈ. ਤੋਂ ਏ.ਐਸ.ਸੀ. ਪੰਜਾਬ ਸ੍ਰੀ ਪੁਲਕਤ ਮਾਕਨ ਅਤੇ ਏ.ਸੀ.ਪੀ. ਟ੍ਰੈਫਿਕ ਸ੍ਰੀ ਸਮੀਰ ਵਰਮਾ ਵੀ ਮੌਜੂਦ ਸਨ. ਵਿਧਾਇਕ ਦਲਜੀਤ ਸਿੰੰਘ ਭੋਲਾ ਗਰੇਵਾਲ ਨੇ ਕਿਹਾ ਕਿ ਉਹ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਸਿਰਜਣ ਲਈ ਯਤਨਸ਼ੀਲ ਹਨ

ਪੰਜਾਬ ਸੂਬੇ ਦੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਪਾਏ ਵਡਮੁੱਲੇ ਯੋਗਦਾਨ ਰਾਹੀਂ ਆਮ ਆਦਮੀ ਕਲੀਨਿਕ, ਚੰਗੇ ਸਕੂਲ ਖੋਲ੍ਹੇ ਜਾਣਗੇ ਅਤੇ ਵਸਨੀਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਨਸ਼ਾ ਮੁਕਤ ਤੇ ਭੈਅ ਮੁਕਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ।

The post ਵਿਧਾਇਕ ਭੋਲਾ ਵਲੋਂ ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ ‘ਚ ਕਰਵਾਈ ਤਬਦੀਲੀ appeared first on Ludhiana Live.

ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ ਕਰੀਬ 2.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜ੍ਹਕ ਦੇ ਪੁਨਰ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਇਸ ਵੇਲੇ ਵੱਖ-ਵੱਖ ਵਿਕਾਸ ਕਾਰਜ਼ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੁੱਡਾ ਰੋਡ ਵਾਲੀ ਸੜ੍ਹਕ ਦੀ ਉਸਾਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.24 ਕਰੋੜ ਰੁਪਏੇ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ। ਵਿਧਾਇਕ ਭੋਲਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ।

ਉਨ੍ਹਾਂ ਵਸਨੀਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦਾ ਨਿੱਕਾ ਪੈਸਾ ਵੀ ਵਿਅਰਥ ਨਹੀਂ ਕੀਤਾ ਜਾਵੇਗਾ।

The post ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ
ਲੁਧਿਆਣਾ : ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਤੰਜ ਕੱਸਦਿਆ ਕਿਹਾ ਕਿ ਵਿਰੋਧੀਆਂ ਵੱਲੋਂ ਜੋ ਮੁੱਦੇ ਅੱਜ ਚੁੱਕੇ ਜਾ ਰਹੇ ਹਨ ਅਸਲ ਵਿਚ ਇਹ ਕਮੀਆਂ ਤੇ ਨਾਕਾਮੀਆਂ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਤੋਂ ਹੀ ਸ਼ੁਰੂ ਹੋਈਆਂ ਤੇ ਕੀਤੀਆਂ ਗਈਆਂ , ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਰਿਹਾ ਹੈ।

ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਸਥਿਤ ਸੁਭਾਸ਼ ਨਗਰ ਹਸਪਤਾਲ, ਜੱਚਾ ਬੱਚਾ ਹਸਪਤਾਲ 32 ਸੈਕਟਰ ਸਬੰਧੀ  ਉਹ ਸਿਹਤ ਮੰਤਰੀ  ਨੂੰ ਬੀਤੇ ਦਿਨੀ ਪਹਿਲਾਂ ਹੀ ਮਿਲ ਕੇ ਜਾਣੂ ਕਰਵਾ ਚੁੱਕੇ ਹਨ   ਉਨ੍ਹਾਂ ਕਿਹਾ ਕਿ ਸਿਹਤ ਮੰਤਰੀ  ਵੱਲੋਂ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਉਹ ਜਲਦ ਹੀ ਇਨਾਂ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਇਸ ਵਿੱਚ ਆ ਰਹੀਆਂ ਕਮੀਆਂ ਨੂੰ ਦੂਰ ਕਰਨਗੇ।

ਵਿਧਾਇਕ ਗਰੇਵਾਲ ਨੇ ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕਿਹਾ ਕਿ ਅਸਲ ਵਿਚ ਸੂਬੇ ਦੇ ਲੋਕਾਂ ਨੇ ਉਨਾਂ ਨੂੰ ਘਰਾਂ ਵਿੱਚ ਬਿਠਾ ਦਿੱਤਾ ਹੈ ਤੇ ਇਹ ਉਨ੍ਹਾਂ ਨੂੰ ਬਰਦਾਸ਼ਤ ਨਹੀ ਹੋ ਰਿਹਾ . ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀ ਪਾਰਟੀਆਂ ਦੇ ਆਗੂ ਬੌਖਲਾਹਟ ਚ ਹਨ ਇਸ ਲਈ ਆਪਣੇ ਆਪ ਨੂੰ ਸੁਰਖੀਆਂ ਚ ਬਣਾਉਣ ਲਈ ਕੁੱਝ ਨਾ ਕੁੱਝ ਹੱਥ ਕੰਡੇ ਅਪਣਾਉਂਦੇ ਰਹਿੰਦੇ ਹਨ ।

The post ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ appeared first on Ludhiana Live.

315 ਕਰੋੜ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਦੀ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਸੁ਼ਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਨਿਰਮਾਣ ਕਾਰਜਾਂ ਦਾ ਨੀਰੀਖਣ ਕੀਤਾ। ਇਹ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰੋਜੈਕਟ ਦਾ ਹੀ ਹਿੱਸਾ ਹੈ। ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਦੇ ਨਾਲ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਦੱਸਿਆ ਕਿ 02 ਫਰਵਰੀ, 2023 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 315 ਕਰੋੜ ਰੁਪਏ ਦੀ ਲਾਗਤ ਵਾਲੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ। ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਬਦਲਣ ਦਾ ਪ੍ਰਣ ਕਰਦਿਆਂ, ਵਿਧਾਇਕ ਗਰੇਵਾਲ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਉਨ੍ਹਾਂ ਦੇ ਪ੍ਰਮੁੱਖ ਪੋਜੈਕਟਾਂ ਵਿੱਚ ਸ਼ਾਮਲ ਹੈ।

ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਤਾਜਪੁਰ ਰੋਡ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸੁਰੂਆਤ ਨਾਲ ਜਿੱਥੇ ਹਲਕਾ ਪੂਰਬੀ ਦੇ ਲੋਕਾਂ ਨੂੰ ਸੀਵਰੇਜ ਜਾਮ ਦੀ ਸਮੱਸਿਆਵਾਂ ਤੋਂ ਨਿਜਾਤ ਮਿਲੇਗੀ ਉਥੇ ਇਹ 225 ਐਮ.ਐਲ.ਡੀ. ਪਲਾਂਟ ਬੁੱਢੇ ਨਾਲੇ ਦੀ ਸਫਾਈ ਅਤੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਯੋਗਦਾਨ ਪਾਏਗਾ. ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਬੁੱਢਾ ਨਾਲਾ ਸਾਫ ਪਾਣੀ ਅਤੇ ਕਿਨਾਰਿਆਂ ਦੇ ਸੁੰਦਰੀਕਰਨ ਨਾਲ ਇਕ ਸਾਫ਼-ਸੁਥਰੀ ਦਿੱਖ ਪੇਸ਼ ਕਰੇਗਾ।

ਹੈ।

The post 315 ਕਰੋੜ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਦੀ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਸੁ਼ਰੂਆਤ appeared first on Ludhiana Live.

ਵਿਧਾਇਕ ਭੋਲਾ ਗਰੇਵਾਲ ਨੇ ਵੱਖ ਵੱਖ ਸਕੂਲਾਂ ਅਤੇ ਸਥਾਨਾਂ ਤੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ
ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਵੱਖ ਵੱਖ ਸਕੂਲਾਂ ਅਤੇ ਸਥਾਨਾਂ ‘ਤੇ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਸਰਧਾਂਜਲੀ ਦਿੱਤੀ।

ਉਨ੍ਹਾਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਸਾਡੇ ਦੇਸ਼ ਨੂੰ ਵਿਲੱਖਣ ਪ੍ਰਕਾਰ ਦਾ ਸੰਵਿਧਾਨ ਦਿੱਤਾ ਜਿਸ ਰਾਹੀਂ ਸਾਰੇ ਨਾਗਰਿਕਾਂ ਨੂੰ ਇੱਕ ਸਮਾਨ ਅਧਿਕਾਰ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਇਸ ਸੰਵਿਧਾਨ ਦੇ ਚਲਦਿਆਂ ਦੇਸ਼ ਅੱਗੇ ਵਧ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਭਾਰਤੀ ਸੰਵਿਧਾਨ ਪੜ੍ਹਨ ਅਤੇ ਇਸਦਾ ਸਤਿਕਾਰ ਬਹਾਲ ਰੱਖਣ ਲਈ ਵੀ ਪ੍ਰੇਰਿਤ ਕੀਤਾ।

ਕੇਂਦਰ ਦੀ ਮੋਦੀ ਸਰਕਾਰ ਤੇ ਵਰ੍ਹਦਿਆਂ ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਇਸ ਸੰਵਿਧਾਨ ਦਾ ਕੋਈ ਵੀ ਮੌਕਾ ਨਾ ਗਵਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੇ 26 ਜਨਵਰੀ ਦੀ ਗਣਤੰਤਰ ਪਰੇਡ ਚੋਂ ਪੰਜਾਬ ਦੀ ਝਾਕੀ ਹਟਾ ਕੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਖਿਲਵਾੜ ਕੀਤਾ ਹੈ।

ਉਨ੍ਹਾਂ ਕਿਹਾ ਕਿ ਬੀਜੇਪੀ ਨੇ ਹਮੇਸ਼ਾ ਸੰਘੀ ਢਾਂਚੇ ਦਾ ਘਾਣ ਕਰਦਿਆਂ ਸੂਬਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਸਾਡਾ ਸੰਵਿਧਾਨ ਸੰਘੀ ਢਾਂਚੇ ਤਹਿਤ ਰਾਜਾਂ ਨੂੰ ਅੱਗੇ ਵਧਣ ਲਈ ਵੱਖਰੇ ਅਧਿਕਾਰ ਦਿੰਦਾ ਹੈ ਜਿਨ੍ਹਾਂ ਚ ਕੇਂਦਰ ਕਿਸੇ ਵੀ ਪ੍ਰਕਾਰ ਦੀ ਦਖਲ ਅੰਦਾਜੀ ਨਹੀਂ ਕਰ ਸਕਦਾ।  ਇਸ ਮੌਕੇ ਐਮ ਡੀ ਵਿਜੇ ਠਾਕੁਰ, ਸੁਰਿੰਦਰ ਮਦਾਨ, ਜਸਵਿੰਦਰ ਸੰਧੂ, ਅਨੁਜ ਚੋਧਰੀ ਅਬਦੁੱਲ ਸਮਾਧ, ਵਨੀਤ ਗੋਇਲ ਅਤੇ ਹੋਰ ਹਾਜ਼ਰ ਸਨ।

The post ਵਿਧਾਇਕ ਭੋਲਾ ਗਰੇਵਾਲ ਨੇ ਵੱਖ ਵੱਖ ਸਕੂਲਾਂ ਅਤੇ ਸਥਾਨਾਂ ਤੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ appeared first on Ludhiana Live.

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ
ਲੁਧਿਆਣਾ :  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਤਮਸਤਕ ਹੋਏ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਦੀ ਜਨਤਾ ਕਲੋਨੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।

The post ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ appeared first on Ludhiana Live.

ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਬਾਰੇ ਕੀਤੀ ਵਿਚਾਰ ਚਰਚਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਵਰੇਜ਼ ਸਮੱਸਿਆ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਬਾਰੇ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਪੂਰਬੀ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਵੀ ਸਾਰੀਆਂ ਸਮੱਸਿਆਵਾਂ ਦਾ ਜਲਦ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਕਿ ਮਸ਼ੀਨਾਂ ਰਾਹੀਂ ਸੀਵਰੇਜ਼ ਦੀ ਸਫਾਈ ਕਰਵਾਈ ਜਾਵੇਗੀ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post  ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਬਾਰੇ ਕੀਤੀ ਵਿਚਾਰ ਚਰਚਾ appeared first on Ludhiana Live.