mla daljeet bhola Archives - Ludhiana Live

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਸਟੈਟਿਕਿ ਕੰਪੈਕਟਰ ਦਾ ਉਦਘਾਟਨ
ਲੁਧਿਆਣਾ : ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਰਧਮਾਨ ਮਿੱਲ ਦੇ ਪਿੱਛੇ ਸਟੈਟਿਕ ਕੰਮਪੈਕਟਰ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਲਗਭਗ 1.45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹਲਕਾ ਪੂਰਬੀ ਦੇ ਬਹੁਗਿਣਤੀ ਵਾਰਡਾਂ ਨੂੰ ਕੂੜੇ ਦੇ ਨਿਪਟਾਰੇ ਸਬੰਧੀ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ, ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਟੈਟਿਕ ਕੰਪੈਕਟਰ ਦੇ ਸ਼ੁਰੂ ਹੋਣ ਨਾਲ ਸੈਕਟਰ-32 ਅਤੇ ਹੋਰ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸਾਰੇ ਵਾਰਡ ਕੂੜਾ-ਰਹਿਤ ਬਣ ਜਾਣਗੇ।

The post ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਸਟੈਟਿਕਿ ਕੰਪੈਕਟਰ ਦਾ ਉਦਘਾਟਨ appeared first on Ludhiana Live.

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ ਫੋਕਲ ਪੁਆਇੰਟ ਸਥਿਤ ਪੀ.ਐਸ.ਪੀ.ਐਲ. ਦਫ਼ਤਰ ਦੀ ਇਮਾਰਤ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਬੂਰ ਪਿਆ ਹੈ ਜਿਸ ਤਹਿਤ ਬੀਤੇ ਕੱਲ 15 ਅਗਸਤ, 2022 ਨੂੰ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵਧੀਆ ਇਲਾਜ਼ ਮਿਲ ਸਕੇ

ਵਿਧਾਇਕ ਭੋਲਾ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਕ-ਇੱਕ ਕਰਕੇ ਇਨ੍ਹਾਂ ਆਦਮੀ ਕਲੀਨਿਕਾਂ ਵਿੱਚ ਇਜ਼ਾਫਾ ਕੀਤਾ ਜਾਵੇਗਾ ਅਤੇ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ।

The post ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਭੋਲਾ ਵੱਲੋਂ ਵਰਧਮਾਨ ਵਿਖੇ ਜੱਚਾ-ਬੱਚਾ ਹਸਪਤਾਲ ਦੀ ਅਚਨਚੇਤ ਚੈਕਿੰਗ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ 32 ਸੈਕਟਰ, ਚੰਡੀਗੜ੍ਹ ਰੋਡ, ਵਰਧਮਾਨ ਵਿਖੇ ਜੱਚਾ-ਬੱਚਾ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਸਪਤਾਲ ਦੇ ਅਮਲੇ ਵੱਲੋਂ ਅਕਸਰ ਮਰੀਜ਼ਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ।

ਬਿਜਲੀ ਬੰਦ ਹੋਣ ‘ਤੇ ਜਨਰੇਟਰ ਨਹੀਂ ਚਲਾਇਆ ਜਾਂਦਾ ਅਤੇ ਸਾਫ-ਸਫਾਈ ਦੇ ਪੁੱਖਤਾ ਪ੍ਰਬੰਧ ਨਹੀਂ ਹਨ। ਜਿਸਦੇ ਤਹਿਤ ਉਨ੍ਹਾਂ ਅੱਜ ਅਚਨਚੇਤ ਚੈਕਿੰਗ ਕੀਤੀ ਹੈ।  ਉਨ੍ਹਾਂ ਸਿਹਤ ਅਮਲੇ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਆਪਣਾ ਇਲਾਜ਼ ਕਰਵਾਉਣ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਵਾਧੂ ਮੈਨਪਾਵਰ ਰਾਹੀਂ ਢੁੱਕਵੀਂ ਸਫਾਈ ਵਿਵਸਥਾ ਵੀ ਕਾਇਮ ਕੀਤੀ ਜਾਵੇ। ਉਨ੍ਹਾਂ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ ਨੂੰ ਵੀ ਜਲਦ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।

The post ਵਿਧਾਇਕ ਭੋਲਾ ਵੱਲੋਂ ਵਰਧਮਾਨ ਵਿਖੇ ਜੱਚਾ-ਬੱਚਾ ਹਸਪਤਾਲ ਦੀ ਅਚਨਚੇਤ ਚੈਕਿੰਗ appeared first on Ludhiana Live.

ਹਲਕਾ ਲੁਧਿਆਣਾ ਪੂਰਬੀ ‘ਚ ਪੈਂਦੇ ਸਰਕਾਰੀ ਕਾਲਜ਼ ‘ਚ ਨਵੇਂ ਕੋਰਸ ਜਲਦ ਸੁਰੂ ਕਰਵਾਏ ਜਾਣ – ਵਿਧਾਇਕ ਭੋਲਾ
ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਲੁਧਿਆਣਾ ਪੂਰਬੀ ਵਿੱਚ ਪੈਂਦੇ ਨਵੇਂ ਸਰਕਾਰੀ ਕਾਲਜ਼ ਵਿੱਚ ਨਵੇਂ ਕੋਰਸ ਸੁਰੂ ਕਰਵਾਏ ਜਾਣ।

ਵਿਧਾਇਕ ਭੋਲਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਇਸ ਕਾਲਜ਼ ਵਿੱਚ ਸਿਰਫ ਆਰਟਸ ਵਿਸ਼ੇ ਹੀ ਪੜ੍ਹਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ 31 ਅਗਸਤ, 2022 ਕਾਲਜ਼ ਵਿੱਚ ਨਵੀਂਆਂ ਕਲਾਸਾਂ ਸੁ਼ਰੂ ਕੀਤੀਆਂ ਜਾਣੀਆਂ ਹਨ ਜਿਸ ਤਹਿਤ ਹਲਕਾ ਪੂਰਬੀ ਦੇ ਵਿਦਿਆਰਥੀਆਂ ਲਈ ਕਾਲਜ਼ ਵਿੱਚ ਬੀ.ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਕਾਮ, ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸੁਰੂ ਕਰਵਾਈਆਂ ਜਾਣ। ਉਨ੍ਹਾ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਤਕਨੀਕੀ ਸਿੱਖਿਆ ਅਤੇ ਸਕਿੱਲ ਡਿਵੈਲਪਮੈਂਟ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ।

ਉਨ੍ਹਾਂ ਸੈਸ਼ਨ ਦੌਰਾਨ ਆਵਾਰਾ ਪਸ਼ੂਆਂ ਦਾ ਵੀ ਮੁੱਦਾ ਚੁੱਕਿਆ ਅਤੇ ਕਿਹਾ ਕਿ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪਸ਼ੂ ਘੁੰਮਦੇ ਹਨ ਜੋ ਅਕਸਰ ਵੱਡੇ ਹਾਦਸਿਆਂ ਦਾ ਕਾਰਨ ਬਣਦੇ ਹਨ। ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ ਜਿਸਦੇ ਤਹਿਤ ਸਰਕਾਰੀ ਸਕੂਲਾਂ/ਕਾਲਜ਼ਾਂ ਦੇ ਨਵੀਨੀਕਰਣ ਦੇ ਨਾਲ-ਨਾਲ ਅਪਗ੍ਰੇਡ ਵੀ ਕੀਤੇ ਜਾ ਰਹੇ ਹਨ।

The post ਹਲਕਾ ਲੁਧਿਆਣਾ ਪੂਰਬੀ ‘ਚ ਪੈਂਦੇ ਸਰਕਾਰੀ ਕਾਲਜ਼ ‘ਚ ਨਵੇਂ ਕੋਰਸ ਜਲਦ ਸੁਰੂ ਕਰਵਾਏ ਜਾਣ – ਵਿਧਾਇਕ ਭੋਲਾ appeared first on Ludhiana Live.

ਵਿਧਾਇਕ ਭੋਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਰਫ ਗਹਿਲੇਵਾਲ ਦੀ ਨਵੀਂ ਇਮਾਰਤ ਦਾ ਉਦਘਾਟਨ
ਲੁਧਿਆਣਾ : ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਤਕਰੀਬਨ 50 ਲੱਖ ਰੁਪਏ ਦੀ ਲਾਗਤ ਵਾਲੀ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਰਫ ਗਹਿਲੇਵਾਲ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸਕੂਲ ਦੇ ਨਵੇ ਬਣੇ ਕਮਰਿਆਂ ਦਾ ਵੀ ਉਦਘਾਟਨ ਕੀਤਾ। ਸਮੂਹ ਸਟਾਫ, ਐਸ.ਐਮ.ਸੀ. ਮੈਂਬਰ, ਪਿੰਡ ਤਰਫ ਗਹਿਲੇਵਾਲ ਦੇ ਵਸਨੀਕਾਂ ਵੱਲੋਂ ਵਿਧਾਇਕ ਭੋਲਾ ਦਾ ਧੰਨਵਾਦ ਤੇ ਭਰਵਾਂ ਸੁਆਗਤ ਕੀਤਾ ਗਿਆ।

ਵਿਧਾਇਕ ਭੋਲਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾ ਅੱਗੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਇਹ ਸੁਪਨਾ ਹੈ ਕਿ ਅਜਿਹੀ ਵਿਵਸਥਾ ਕਾਇਮ ਕੀਤੀ ਜਾਵੇਗੀ ਜਿਸਦੇ ਤਹਿਤ ਆਮ ਲੋਕ ਵੀ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਸਕਣਗੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਜਿਹੜਾ ਪੈਸਾ ਮਿਹਨਤ ਕਰਕੇ ਉਨ੍ਹਾਂ ਵੱਲੋਂ ਲਿਆਂਦਾ ਜਾ ਰਿਹਾ ਹੈ ਉਹ ਕਿਸੇ ਯੋਗ ਤੇ ਵਧੀਆ ਕੰਮਾਂ ਲਈ ਖਰਚ ਹੋ ਰਿਹਾ ਹੈ।

ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿਹਾ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ।

ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਫੌਜੀ, ਸੰਜੀਵ ਸੰਜੂ, ਜਗੀਰ ਸਿੰਘ, ਤਸ਼ਿਤ ਗੁਪਤਾ, ਰਾਜਵਿੰਦਰ ਸਿੰਘ, ਮਿੰਟੂ ਰਾਠੌੜ, ਲਖਵਿੰਦਰ ਚੌਧਰੀ, ਗੁਰਚਰਨ ਸਿੰਘ ਵੀ ਹਾਜ਼ਰ ਸਨ।

The post ਵਿਧਾਇਕ ਭੋਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਰਫ ਗਹਿਲੇਵਾਲ ਦੀ ਨਵੀਂ ਇਮਾਰਤ ਦਾ ਉਦਘਾਟਨ appeared first on Ludhiana Live.

ਵਿਧਾਇਕ ਭੋਲਾ ਵੱਲੋਂ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਲੁਧਿਆਣਾ :  ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

The post ਵਿਧਾਇਕ ਭੋਲਾ ਵੱਲੋਂ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ appeared first on Ludhiana Live.