mla daljit grewal Archives - Ludhiana Live

ਵਿਧਾਇਕ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ, ਡੀ.ਸੀ. ਨੇ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਲੁਧਿਆਣਾ :  ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਕੋਲ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਚੁੱਕਿਆ। ਵਿਧਾਇਕ ਵੱਲੋਂ ਅੱਜ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ.

ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਪੁਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।  ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ.

ਡਿਪਟੀ ਕਮਿਸ਼ਨਰ ਵਲੋਂ ਵੀ ਵਿਧਾਇਕ ਸ. ਗਰੇਵਾਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਸ ਮਸਲੇ ਦੇ ਹੱਲ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

The post  ਵਿਧਾਇਕ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ, ਡੀ.ਸੀ. ਨੇ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ appeared first on Ludhiana Live.

ਵਿਧਾਇਕ ਦਲਜੀਤ ਗਰੇਵਾਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਕੀਤਾ ਸਨਮਾਨਿਤ
ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਸੈਕਟਰ 39 ਜਮਾਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਦੌਰਾ ਕੀਤਾ ਗਿਆ ਤੇ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਸਨਮਾਨਿਤ ਕੀਤਾ।

ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਵਿਧਾਇਕ ਗਰੇਵਾਲ ਭੋਲਾ ਦੁਆਰਾ ਸਕੂਲ ਨੂੰ ਹੋਰ ਸੁੰਦਰ ਬਣਾਉਣ ਲਈ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਵਲੋਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਬੱਚਿਆਂ ਨੂੰ ਚੰਗੀ ਸਿੱਖਿਆ ਦੁਆਉਣ ‘ਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ ਤੇ ਭਿ੍ਸ਼ਟ ਅਧਿਕਾਰੀਆਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣਾ ਸਾਡਾ ਮੁੱਖ ਏਜੇਂਡਾ ਹੈ ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ। ਇਸ ਮੌਕੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਸਕੂਲ ‘ਚ ਹੋ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸਨੂੰ ਦੇਖ ਕੇ ਵਿਧਾਇਕ ਗਰੇਵਾਲ ਭੋਲਾ ਨੇ ਸ਼ਲਾਘਾ ਕਰਦੇ ਹੋਏ ਖ਼ੁਸ਼ੀ ਵੀ ਪ੍ਰਗਟ ਕੀਤੀ।

The post ਵਿਧਾਇਕ ਦਲਜੀਤ ਗਰੇਵਾਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਕੀਤਾ ਸਨਮਾਨਿਤ appeared first on Ludhiana Live.