mla gurpreet gogi Archives - Ludhiana Live

ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਨੀਂਹ ਪੱਥਰ ਤੋੜਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਜਵਾਬ, ਪੜ੍ਹੋ…
ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ਨੀਵਾਰ ਨੂੰ ਲੁਧਿਆਣਾ ਪਹੁੰਚੇ ਸਨ। ਦਰਅਸਲ, ਉਹ ਇੱਥੇ ਗੁਰੂਨਾਨਕ ਪਬਲਿਕ ਸਕੂਲ ਵਿੱਚ ਆਈਸੀਐਸਈ ਦੀ ਅੰਤਰ ਜ਼ੋਨਲ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਦੌਰਾਨ ਗੋਗੀ ਵੱਲੋਂ ਬੁੱਢੇ ਦਰਿਆ ਦਾ ਨੀਂਹ ਪੱਥਰ ਤੋੜਨ ਬਾਰੇ ਮੀਡੀਆ ਵੱਲੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ। ਇਸ ਲਈ ਉਨ੍ਹਾਂ ਕਿਹਾ ਕਿ ਉਹ ਅੱਜ ਗੋਗੀ ਨੂੰ ਮਿਲ ਕੇ ਪੂਰੀ ਰਿਪੋਰਟ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਹੈ ਕਿ ਅਸੀਂ ਉਕਤ ਡਰੇਨ ਨੂੰ ਦਰਿਆ ਵਿੱਚ ਤਬਦੀਲ ਕਰਕੇ ਹੀ ਛੱਡਾਂਗੇ।

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਖੁਦ ਨੀਂਹ ਪੱਥਰ ਤੋੜ ਦਿੱਤਾ ਸੀ, ਜਿਸ ਉੱਤੇ ਉਨ੍ਹਾਂ ਦਾ ਨਾਮ ਲਿਖਿਆ ਹੋਇਆ ਸੀ। ਗੋਗੀ ਨੇ ਸਰਕਾਰੀ ਅਧਿਕਾਰੀਆਂ ‘ਤੇ ਕਈ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅਧਿਕਾਰੀ ਉਸ ਦੀ ਗੱਲ ਨਹੀਂ ਸੁਣਦੇ। ਇੰਨਾ ਹੀ ਨਹੀਂ ਅਧਿਕਾਰੀ ਸਰਕਾਰ ਨੂੰ ਗਲਤ ਰਿਪੋਰਟਾਂ ਭੇਜ ਰਹੇ ਹਨ। ਵਿਧਾਇਕ ਗੋਗੀ ਨੇ ਕਿਹਾ ਕਿ ਬੁੱਢਾ ਡਰੇਨ ਦੀ ਸਫ਼ਾਈ ਲਈ ਕਰੋੜਾਂ ਰੁਪਏ ਲਏ ਗਏ ਸਨ ਪਰ ਅੱਜ ਤੱਕ ਬੁੱਢਾ ਡਰੇਨ ਦੀ ਸਫ਼ਾਈ ਨਹੀਂ ਹੋਈ |

The post ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਨੀਂਹ ਪੱਥਰ ਤੋੜਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਜਵਾਬ, ਪੜ੍ਹੋ… appeared first on Ludhiana Live.

ਐਸਸੀਡੀ ਸਰਕਾਰੀ ਕਾਲਜ ਵਿਖੇ ਸੱਤ ​​ਰੋਜ਼ਾ ਐਨਐਸਐਸ ਕੈਂਪ ਦਾ ਆਗਾਜ਼
ਲੁਧਿਆਣਾ : ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੀ ਐਨਐਸਐਸ ਯੂਨਿਟ ਨੇ ਸਤ ਦਿਨਾਂ ਐਨਐਸਐਸ ਕੈਂਪ, 2023 ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀ ਗੁਰਪ੍ਰੀਤ ਗੋਗੀ, ਵਿਧਾਇਕ ਪੱਛਮੀ ਵੱਲੋਂ ਹਰਿਆ ਭਰਿਆ ਸ਼ਹਿਰ ਬਣਾਉਣ ਲਈ ਰੁੱਖ ਲਗਾ ਕੇ ਕੀਤੀ। ਮੁੱਖ ਮਹਿਮਾਨ ਦਾ ਸਵਾਗਤ ਪਿ੍ੰਸੀਪਲ ਪ੍ਰੋ: ਡਾ: ਤਨਵੀਰ ਲਿਖਾਰੀ ਨੇ ਕੀਤਾ | ਡਾ: ਤਨਵੀਰ ਨੇ ਐਨਐਸਐਸ ਕਨਵੀਨਰ, ਪ੍ਰੋਫੈਸਰ ਗੀਤਾਂਜਲੀ ਅਤੇ ਉਨ੍ਹਾਂ ਦੀ ਟੀਮ ਦੁਆਰਾ ਪਿਛਲੇ ਸਾਲ ਦੌਰਾਨ ਚਲਾਈਆਂ ਗਈਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਵਿਧਾਇਕ ਗੁਰਪ੍ਰੀਤ ਗੋਗੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕੋਈ ਵੀ ਸਰਕਾਰੀ ਕਾਰਵਾਈ ਉਦੋਂ ਹੀ ਸਫਲ ਹੁੰਦੀ ਹੈ ਜਦੋਂ ਉਸ ਨੂੰ ਨਾਗਰਿਕਾਂ ਦਾ ਭਰਪੂਰ ਸਹਿਯੋਗ ਮਿਲਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਿਹਤਰ ਸਮਾਜ ਦੀ ਉਸਾਰੀ ਦੀ ਜ਼ਿੰਮੇਵਾਰੀ ਨੌਜਵਾਨਾਂ ਦੇ ਮੋਢਿਆਂ ‘ਤੇ ਹੈ ਅਤੇ ਉਨ੍ਹਾਂ ਨੂੰ ਅੱਗੇ ਆਉਣ ਦੀ ਲੋੜ ਹੈ। ਐਨ.ਜੀ.ਓ ਤੋਂ ਸ੍ਰੀ ਗੌਰਵ ਨੇ ਵਿਦਿਆਰਥੀਆਂ ਨੂੰ ਵੇਸਟ ਸੇਗਰੀਗੇਸ਼ਨ ਬਾਰੇ ਸੰਬੋਧਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਧਰਤੀ ਮਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਕਿਉਂਕਿ ਕੁਦਰਤ ਦਾ ਸ਼ੋਸ਼ਣ ਆਪਣੇ ਸਿਖਰ ‘ਤੇ ਪਹੁੰਚ ਚੁੱਕਾ ਹੈ।

The post ਐਸਸੀਡੀ ਸਰਕਾਰੀ ਕਾਲਜ ਵਿਖੇ ਸੱਤ ​​ਰੋਜ਼ਾ ਐਨਐਸਐਸ ਕੈਂਪ ਦਾ ਆਗਾਜ਼ appeared first on Ludhiana Live.

ਵਿਧਾਇਕ ਗੋਗੀ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ
ਲੁਧਿਆਣਾ :  ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਮੁੱਖ ਮੰਤਰੀ ਸ. ਭਗਵੰਤ ਨਾਲ ਮੁਲਾਕਾਤ ਕਰਦਿਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਮੁੱਖ ਮੰਤਰੀ ਵੱਲੋਂ ਵੀ ਸਮੱਸਿਆਵਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗੋਗੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਇਨਿੰਗ, ਉਦਯੋਗ, ਗਲਾਡਾ, ਕਾਰਪੋਰੇਸ਼ਨ, ਨਗਰ ਸੁਧਾਰ ਟਰੱਸਟ ਅਤੇ ਪੀ.ਐਸ.ਪੀ.ਸੀ.ਐਲ.) ਸਬੰਧੀ ਨਵੀਂਆਂ ਨੀਤੀਆਂ ਲਿਆਉਣ ‘ਤੇ ਵਿਚਾਰ ਵਟਾਂਦਰੇ ਕੀਤੇ ਗਏ।

ਵਿਧਾਇਕ ਗੋਗੀ ਨੇ ਕਿਹਾ ਨਿਗਮ ਨਾਲ ਸਬੰਧਤ ਵਿਆਜ਼ ਰਹਿਤ ‘ਵਨ ਟਾਈਮ ਸੈਟਲਮੈਂਟ’ ਪਾਲਿਸੀ ਵੀ ਜਲਦ ਲਿਆਂਦੀ ਜਾਵੇਗੀ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆ ਰਹੀਆਂ ਮੁਸ਼ਕਿਲਾਂ ਦਾ ਵੀ ਜਲਦ ਨਿਬੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਹਰ ਵਾਅਦਾ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।

The post ਵਿਧਾਇਕ ਗੋਗੀ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ appeared first on Ludhiana Live.

ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ
ਲੁਧਿਆਣਾ : ਕੇਂਦਰ ਸਰਕਾਰ ਦੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ 75 ਮਾਈਕਰੋਨ ਤੋਂ ਵੱਧ ਦੇ ਪਲਾਸਟਿਕ ਉਤਪਾਦਾਂ ‘ਤੇ ਲਾਈ ਪਾਬੰਦੀ ਉਪਰ ਮੁੜ ਵਿਚਾਰ ਕਰਨ ਦੀ ਮੰਗ ਲੈ ਕੇ ਦਰ-ਦਰ ਭਟਕ ਰਹੇ ਪਲਾਸਟਿਕ ਵਪਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਭਲਕੇ 9 ਅਗਸਤ ਨੂੰ ਮੰਗਲਵਾਰ ਵਾਲੇ ਦਿਨ ਆਹਮੋ-ਸਾਹਮਣੇ ਗੱਲਬਾਤ ਹੋਵੇਗੀ।

ਸ਼ੁੱਕਰਵਾਰ ਨੂੰ ਵਿਧਾਇਕ ਗੁਰਪ੍ਰੀਤ ਗੋਗੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਉਕਤ ਮੀਟਿੰਗ ਦਾ ਸਮਾਂ ਤੈਅ ਕਰਵਾਇਆ। ਪਲਾਸਟਿਕ ਮਰਚੈਂਟ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸੁਨੀਲ ਕਟਾਰੀਆ, ਪ੍ਰਧਾਨ ਵਿਪਨ ਕਟਾਰੀਆ ਨੇ ਦੱਸਿਆ ਕਿ ਜੇਕਰ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ‘ਚ ਪਲਾਸਟਿਕ ਵਪਾਰੀਆਂ ਦੀ ਸੁਣਵਾਈ ਨਾ ਹੋਈ ਤਾਂ ਸਹਿਯੋਗੀ ਜਥੇਬੰਦੀਆਂ ਨਾਲ ਬੁੱਧਵਾਰ ਨੂੰ ਪਲਾਸਟਿਕ ਉਦਯੋਗ ਨੂੰ ਬਚਾਉਣ ਲਈ ਜਗਰਾਉਂ ਪੁਲ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਬਿੱਟੂ ਜੈਨ, ਅਸ਼ੋਕ ਆਟੋਕ, ਗੁਰਚਰਨ ਸਿੰਘ, ਗਲੋਬ ਬੱਤਰਾ, ਰਾਜੂ ਚਾਵਲਾ, ਸੁਭਾਸ਼ ਦੁਆ, ਸੁਰਿੰਦਰਾ ਪਪਨੇਜਾ, ਗੁਲਸ਼ਨ ਦੁਆ, ਅਨੁਭਵ ਅਹੂਜਾ, ਗੁਰਮੀਤ ਸਿੰਘ, ਵਿੱਕੀ, ਦਵਿੰਦਰ, ਸੰਜੂ ਜੈਨ, ਸਾਹਿਲ, ਲੱਕੀ ਗਾਬਾ, ਰਮਨ ਸਿੰਘ, ਮਨਜੀਤ ਸਿੰਘ, ਨਰੇਸ਼, ਬੌਬੀ ਕੁੱਕੂ, ਟੋਨੀ, ਟਿੰਮੀ ਗਾਬਾ, ਤਰੁਣ ਗਾਬਾ, ਮਿੰਨੀ ਜਿੰਦਲ, ਸਨੂਤ ਸਿੰਗਲਾ ਆਦਿ ਵੀ ਹਾਜ਼ਰ ਸਨ।

The post ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ appeared first on Ludhiana Live.

ਵਿਧਾਇਕ ਗੋਗੀ ਵੱਲੋਂ ਹਲਕਾ ਪੱਛਮੀ ‘ਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ : ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਆਪਣੇ ਮਾਇਆ ਨਗਰ ਸਥਿਤ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਵਿੱਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਦੀ ਹਾਲਤ ਬਹੁਤ ਹੀ ਬਦਤਰ ਬਣ ਚੁੱਕੀ ਸੀ ਪਰ ਹੁਣ ਸਫਾਈ ਮੁਲਾਜ਼ਮਾਂ ਨੂੰ ਇਹ ਈ-ਰਿਕਸ਼ਾ ਮਿਲ ਜਾਣ ਕਾਰਨ ਕੂੜਾ ਕਰਕਟ ਸਹੀ ਸਮੇਂ ਤੇ ਡੰਪ ਤੱਕ ਪੁੱਜਦਾ ਹੋ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਲਈ ਕਰੀਬ 90 ਈ-ਰਿਕਸ਼ਾ ਅਲਾਟ ਕੀਤੇ ਗਏ ਹਨ ਜੋਕਿ ਲੜੀਵਾਰ ਚਲਾਏ ਜਾ ਰਹੇ ਹਨ।

ਇਸ ਮੌਕੇ ਵਿਧਾਇਕ ਗੋਗੀ ਵੱਲੋਂ ਸਫਾਈ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਨਿਭਾਉਣ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਠੀਕ ਰਹੇ। ਉਨ੍ਹਾਂ ਕਿਹਾ ਕਿ ਇਹ ਈ-ਰਿਕਸ਼ਾਂ ਵਾਤਾਵਰਣ ਪੱਖੀ ਹਨ, ਇਨ੍ਹਾਂ ਨਾਲ ਪ੍ਰਦੂਸ਼ਣ ਵੀ ਨਹੀਂ ਫੈਲਦਾ ਕਿਉਂਕਿ ਇਹ ਬਿਜਲੀ ਨਾਲ ਚਾਰਜ਼ ਹੁੰਦੇ ਹਨ। ਉਨ੍ਹਾਂ ਕਿਹਾ ਇਨ੍ਹਾਂ ਈ-ਰਿਕਸ਼ਿਆਂ ਰਾਹੀਂ ਨਿਗਮ ‘ਤੇ ਡੀਜ਼ਲ/ਪੈਟਰੋਲ ਦੇ ਖਰਚੇ ਦਾ ਵੀ ਬੋਝ ਘੱਟੇਗਾ।

ਉਨ੍ਹਾਂ ਸ਼ਹਿਰ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਟੈਕਸ ਭਰਦਿਆਂ ਸ਼ਹਿਰ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਕਿਉਂਕਿ ਲੁਧਿਆਣਾ ਸ਼ਹਿਰ ਨੂੰ ਸਾਫ-ਸੁੱਥਰਾ, ਹਰਿਆ ਭਰਿਆ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

The post ਵਿਧਾਇਕ ਗੋਗੀ ਵੱਲੋਂ ਹਲਕਾ ਪੱਛਮੀ ‘ਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.

ਫੀਕੋ ਨੇ ਪੰਜਾਬ ਸਰਕਾਰ ਤੋਂ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਕੀਤੀ ਮੰਗ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦੇ ਇੱਕ ਵਫਦ ਨੇ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਸ.ਵਿਕਰਮਜੀਤ ਸਿੰਘ ਰਾਜਪੂਤ ਪ੍ਰਧਾਨ ਫੋਕਲ ਪੁਆਇੰਟ ਫੇਜ਼-8 ਐਸੋਸੀਏਸ਼ਨ ਮੰਗਲੀ ਦੀ ਅਗਵਾਈ ਹੇਠ ਸ਼੍ਰੀ ਗੁਰਪ੍ਰੀਤ ਸਿੰਘ ਗੋਗੀ ਵਿਧਾਇਕ ਲੁਧਿਆਣਾ ਪੱਛਮੀ ਨਾਲ ਮੁਲਾਕਾਤ ਕੀਤੀ ਅਤੇ ਲੁਧਿਆਣਾ ਦੇ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਦੀ ਮੰਗ ਕੀਤੀ।

ਸਨਅਤੀ ਖੇਤਰਾਂ ਅਤੇ ਫੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਬਹੁਤ ਮਾੜਾ ਹੈ, ਹਾਲ ਹੀ ਵਿੱਚ ਕੁਝ ਸੜਕਾਂ ਬਣਾਈਆਂ ਗਈਆਂ ਹਨ ਪਰ ਸਮੁੱਚੀ ਸਥਿਤੀ ਮਾੜੀ ਹੈ, ਮਾਨਸੂਨ ਸ਼ੁਰੂ ਹੋਣ ਦੇ ਨਾਲ ਹੀ ਹਾਲਾਤ ਵਿਗੜ ਗਏ, ਸੀਵਰੇਜ ਬੰਦ ਹੋਣ ਨਾਲ ਸੜਕਾਂ ‘ਤੇ ਪਾਣੀ ਪਿੱਛੇ ਛੱਡਣਾ ਸ਼ੁਰੂ ਹੋ ਗਿਆ, ਬਹੁਤ ਜ਼ਿਆਦਾ ਪਾਣੀ ਭਰਨ ਕਾਰਨ ਕਈ ਛੋਟੀਆਂ-ਮੋਟੀਆਂ ਘਟਨਾਵਾਂ ਵਾਪਰੀਆਂ ਹਨ।

ਫੋਕਲ ਪੁਆਇੰਟ ਅਤੇ ਉਦਯੋਗਿਕ ਖੇਤਰ ਟੈਕਸਾਂ ਦੇ ਰੂਪ ਵਿੱਚ ਰਾਜ ਲਈ ਬਹੁਤ ਵੱਡਾ ਮਾਲੀਆ ਪੈਦਾ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਸਭ ਤੋਂ ਵੱਧ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਧਿਕਾਰੀ ਸ਼ਹਿਰ ਦੇ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਕਾਰਵਾਈ ਕਰਨ ਅਤੇ ਹੱਲ ਕਰਨ। ਇਸ ਮੌਕੇ ਸੁਰਿੰਦਰਪਾਲ ਸਿੰਘ ਚੇਅਰਮੈਨ ਅਤੇ ਸ: ਗਗਨੀਸ਼ ਸਿੰਘ ਖੁਰਾਣਾ ਜਨਰਲ ਸਕੱਤਰ ਫੋਕਲ ਪੁਆਇੰਟ ਫੇਜ਼-8 ਐਸੋਸੀਏਸ਼ਨ ਹਾਜਰ ਸਨ।

The post ਫੀਕੋ ਨੇ ਪੰਜਾਬ ਸਰਕਾਰ ਤੋਂ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਕੀਤੀ ਮੰਗ appeared first on Ludhiana Live.

ਲੁਧਿਆਣਾ ‘ਚ ਵਿਧਾਇਕ ਗੋਗੀ ਦਾ ਛਾਪਾ: ਡਿਪੂ ਹੋਲਡਰ ਦਾ ਪਰਦਾਫਾਸ਼, ਕਣਕ 1.20 ਕੁਇੰਟਲ ਦੀ ਜਗਾ ਦੇ ਰਿਹਾ ਸੀ 90 ਕਿਲੋ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਸੋਮਵਾਰ ਦੇਰ ਸ਼ਾਮ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਭ੍ਰਿਸ਼ਟਾਚਾਰੀਆਂ ‘ਤੇ ਨਿਸ਼ਾਨਾ ਸਾਧਿਆ। ਵਿਧਾਇਕ ਗੋਗੀ ਨੇ ਵਾਰਡ 81 ਦੇ ਰਣਜੋਧ ਪਾਰਕ ਨੇੜੇ ਇਕ ਡਿਪੂ ਹੋਲਡਰ ਦੀ ਸ਼ਿਕਾਇਤ ਦਰਜ ਕਰਵਾਈ। ਗੋਗੀ ਕੋਲ ਕਈ ਸ਼ਿਕਾਇਤ ਆਈਆਂ ਸੀ ਕਿ ਹਾਲਕੇ ਵਿਚ ਕਈ ਡਿਪੂ ਹੋਲਡਰ ਆਪਣੀ ਮਨ ਮਰਜ਼ੀ ਨਾਲ ਲੋਕਾਂ ਨੂੰ ਮਿਲਣ ਮਿਲਣ ਵਾਲੀ ਕਣਕ ਤੋਂ ਘੱਟ ਕਣਕ ਮੁਹੱਈਆ ਕਰਵਾ ਰਹੇ ਹਨ।

ਕਾਰਵਾਈ ਕਰਦੇ ਹੋਏ ਗੋਗੀ ਨੇ ਆਪਣੀ ਕਾਰ ਵਿਚ ਆਪਣਾ ਇਲੈਕਟ੍ਰਾਨਿਕ ਕਾਂਟਾ ਲੈ ਕੇ ਡਿਪੂ ਹੋਲਡਰ ਕੋਲ ਪਹੁੰਚ ਕੀਤੀ। ਵਿਧਾਇਕ ਨੂੰ ਦੇਖ ਕੇ ਡਿਪੂ ਹੋਲਡਰਾਂ ਦੇ ਹੱਥ-ਪੈਰ ਫੁੱਲ ਗਏ। ਲਾਈਨਾਂ ਵਿਚ ਲੱਗੇ ਲੋਕਾਂ ਨੇ ਤੁਰੰਤ ਗੋਗੀ ਨੂੰ ਦੇਖ ਕੇ ਤੁਰੰਤ ਆਪਣੀ ਗੱਲ ਕਹਿਣੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਨੂੰ ਪੂਰਾ ਅਨਾਜ ਨਹੀਂ ਮਿਲ ਰਿਹਾ। ਇਕ ਔਰਤ ਦੀ ਕਣਕ ਨੂੰ ਕਾਂਟੇ ‘ਤੇ ਤੋਲਿਆ ਗਿਆ ਅਤੇ ਉਸ ਨੂੰ 1.20 ਕੁਇੰਟਲ ਕਣਕ ਮਿਲਣੀ ਸੀ ਪਰ ਉਸ ਨੂੰ 90 ਕਿਲੋ ਗ੍ਰਾਮ ਕਣਕ ਦਿੱਤੀ ਗਈ।

ਇਹ ਦੇਖ ਵਿਧਾਇਕ ਗੋਗੀ ਨੇ ਡਿਪੂ ਹੋਲਡਰ ਦੇ ਘਰ ਜਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ। ਵਿਧਾਇਕ ਗੋਗੀ ਨੇ ਕਿਹਾ ਕਿ ਮਨਦੀਪ ਸਿੰਘ ਦੇ ਨਾਂ ਨਾਲ ਡਿਪੂ ਹੈ। ਇਸ ਡਿਪੂ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੋਕਾਂ ਨੂੰ ਕਣਕ ਦੀਆਂ ਪਰਚੀਆਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ। ਸਰਕਾਰ ਗਰੀਬਾਂ ਨੂੰ ਪੂਰਾ ਅਨਾਜ ਦੇ ਰਹੀ ਹੈ ਪਰ ਭ੍ਰਿਸ਼ਟ ਡਿਪੂ ਹੋਲਡਰ ਸਾਰਾ ਦਾਣਾ ਅੱਗੇ ਨਹੀਂ ਦੇ ਰਹੇ ਤੇ ਸਰਕਾਰ ਬਦਨਾਮ ਹੋ ਰਹੀ ਹੈ।

ਥਾਣਾ ਹੈਬੋਵਾਲ ਦੇ ਐਸਐਚਓ ਨੂੰ ਮੌਕੇ ਤੇ ਬੁਲਾਇਆ ਗਿਆ। ਦੱਸ ਦੇਈਏ ਕਿ ਮੌਕੇ ਤੇ ਹੀ ਵਿਧਾਇਕ ਗੋਗੀ ਨਾਲ ਡਿਪੂ ਹੋਲਡਰ ਦੀ ਬਹਿਸਬਾਜ਼ੀ ਵੀ ਹੋਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟ ਡਿਪੂ ਹੋਲਡਰ ਖਿਲਾਫ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣੇ ਚਾਹੀਦੇ ਹਨ।

ਗੋਗੀ ਨੇ ਮੌਕੇ ਤੇ ਹੀ ਡੀ ਐੱਫ ਐੱਸ ਸੀ ਮੀਨਾਕਸ਼ੀ ਨੂੰ ਫੋਨ ਕਰ ਕੇ ਘਪਲੇ ਦੀ ਜਾਣਕਾਰੀ ਦਿੱਤੀ। ਫੂਡ ਸਪਲਾਈ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਿਸਟਮ ਨੂੰ ਭ੍ਰਿਸ਼ਟ ਕੀਤਾ ਗਿਆ ਹੈ। ਅਧਿਕਾਰੀ ਕਾਰਵਾਈ ਕਰਨ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਨਾਲ ਗੱਲਬਾਤ ਕਰਦਿਆਂ ਡੀ ਐੱਫ ਐੱਸ ਸੀ ਮੀਨਾਕਸ਼ੀ ਨੇ ਕਿਹਾ ਕਿ ਇਹ ਮਾਮਲਾ ਵਿਧਾਇਕ ਗੋਗੀ ਵੱਲੋਂ ਉਨ੍ਹਾਂ ਦੇ ਧਿਆਨ ਚ ਲਿਆਂਦਾ ਗਿਆ ਹੈ। ਡਿਪੂ ਖਿਲਾਫ ਕਾਰਵਾਈ ਕੀਤੀ ਜਾਵੇਗੀ।

The post ਲੁਧਿਆਣਾ ‘ਚ ਵਿਧਾਇਕ ਗੋਗੀ ਦਾ ਛਾਪਾ: ਡਿਪੂ ਹੋਲਡਰ ਦਾ ਪਰਦਾਫਾਸ਼, ਕਣਕ 1.20 ਕੁਇੰਟਲ ਦੀ ਜਗਾ ਦੇ ਰਿਹਾ ਸੀ 90 ਕਿਲੋ appeared first on Ludhiana Live.

ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ‘ਚ ਲਿਆਂਦੀ ਜਾਵੇ ਤੇਜ਼ੀ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ
ਲੁਧਿਆਣਾ : ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਇਸ ਦੀ ਪੁਰਾਤਨ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਦੇ ਨਾਲ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਨਾਲ ਸਬੰਧਤ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦਿਆਂ, ਵਿਧਾਇਕ, ਸੀ.ਈ.ਓ ਅਤੇ ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੁੱਢਾ ਦਰਿਆ ਦੇ ਨਾਲ-ਨਾਲ ਸੀਵਰੇਜ ਪਾਈਪ ਲਾਈਨਾਂ ਵਿਛਾਉਣ, ਦੋ ਸੀਵਰੇਜ ਟਰੀਟਮੈਂਟ ਪਲਾਂਟ, ਇੰਟਰਮੀਡੀਅਟ ਪੰਪਿੰਗ ਸਟੇਸ਼ਨ, ਦੋ ਐਫਲੂਐਂਟ ਟ੍ਰੀਟਮੈਂਟ ਪਲਾਂਟ ਅਤੇ ਮੌਜੂਦਾ ਐਸਟੀਪੀਜ਼ ਨੂੰ ਅਪਗ੍ਰੇਡ ਕਰਨ ਸਮੇਤ ਵੱਖ-ਵੱਖ ਕੰਮ ਚੱਲ ਰਹੇ ਹਨ ਤਾਂ ਜੋ ਦਰਿਆ ਵਿੱਚ ਵਗਦੇ ਗੰਦੇ ਪਾਣੀ ਦੇ ਬਹਾਅ ‘ਤੇ ਨਕੇਲ ਪਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਬੁੱਢਾ ਦਰਿਆ ਵਿੱਚ ਗੰਦੇ ਪਾਣੀ ਦਾ ਦਖਲ ਰੋਕਦਿਆਂ, ਇਸ ਪਾਣੀ ਨੂੰ ਨੇੜਲੇ ਸੀਵਰੇਜ ਟਰੀਟਮੈਂਟ ਪਲਾਂਟਾਂ ਵਿੱਚ ਭੇਜਣਾ ਹੈ ਅਤੇ ਇਸ ਇਤਿਹਾਸਕ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ। ਵਿਧਾਇਕ ਸੀ.ਈ.ਓ. ਅਤੇ ਨਿਗਮ ਕਮਿਸ਼ਨਰ ਵੱਲੋਂ ਮੌਜੂਦਾ ਸਮੇਂ ਨਾਲੇ ਵਿੱਚ ਪੈਂਦੇ ਕਿਸੇ ਵੀ ਤਰ੍ਹਾਂ ਦੇ ਗੰਦੇ ਪਾਣੀ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸਿਰਫ ਟਰੀਟ ਕੀਤੇ ਪਾਣੀ ਦੇ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਇਸ ਪ੍ਰਾਜੈਕਟ ‘ਤੇ ਕਰੀਬ 270.34 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹਨ ਲਈ ਚੱਲ ਰਹੇ ਕਾਰਜ਼ਾਂ ਵਿੱਚ ਤੇਂਜੀ ਲਿਆਂਦੀ ਜਾਵੇ।

ਇਸ ਦੌਰਾਨ ਉਨ੍ਹਾਂ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਸਥਿਤ ਬਾਇਓ-ਗੈਸ ਪਲਾਂਟ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਡੇਅਰੀ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾ ਕੇ ਇਸ ਪਲਾਂਟ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਲਈ ਕਿਹਾ।

ਬਾਅਦ ਵਿੱਚ ਵਿਧਾਇਕ ਗੋਗੀ ਨੇ ਕਿਹਾ ਕਿ ਸਮਾਂ ਸੀਮਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ 31 ਮਾਰਚ, 2023 ਤੱਕ, ਸ਼ਹਿਰ ਦੇ ਵਸਨੀਕਾਂ ਨੂੰ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਜੋਂ ਸਮਰਪਿਤ ਕੀਤਾ ਜਾਵੇ। ਪੀ.ਐਮ.ਡੀ.ਆਈ.ਸੀ. ਦੇ ਸੀਈਓ ਵੱਲੋਂ ਨਗਰ ਨਿਗਮ ਕੰਟਰੋਲ ਕੇਂਦਰ ਦਾ ਦੌਰਾ, ਪਹਿਲਕਦਮੀ ਦੀ ਵੀ ਕੀਤੀ ਸ਼ਲਾਘਾ

ਸੀਈਓ ਪੀ.ਐਮ.ਡੀ.ਆਈ.ਸੀ. ਈਸ਼ਾ ਕਾਲੀਆ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਆਈ.ਸੀ.ਸੀ.ਸੀ. (ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ) ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਅਪਗ੍ਰੇਡ ਕਰਨ ਲਈ ਕਿਹਾ ਤਾਂ ਜੋ ਇਸ ਸਿਸਟਮ ਦੁਆਰਾ ਕੂੜਾ ਕਰਕਟ ਦੇ ਪ੍ਰਬੰਧਨ ਵਰਗੇ ਹੋਰ ਨਗਰ ਨਿਗਮ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਕੀਤੀ ਜਾ ਸਕੇ।

ਬਾਅਦ ਵਿੱਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸੀਈਓ ਈਸ਼ਾ ਕਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਮੁਰੰਮਤ ਕੀਤੇ ਗਏ ਮਲਹਾਰ ਰੋਡ ਅਤੇ ਸਰਾਭਾ ਨਗਰ ਮਾਰਕੀਟ ਦਾ ਵੀ ਦੌਰਾ ਕੀਤਾ। ਉਨ੍ਹਾਂ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

The post ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ‘ਚ ਲਿਆਂਦੀ ਜਾਵੇ ਤੇਜ਼ੀ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ appeared first on Ludhiana Live.

ਫੀਕੋ ਦੇ ਵਫ਼ਦ ਨੇ ਵਿਧਾਇਕ ਗੋਗੀ ਨਾਲ ਪਲਾਸਟਿਕ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦਾ ਇੱਕ ਵਫਦ ਸ਼. ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗੂਵਾਹੀ ਹੇਠ ਗੁਰਪ੍ਰੀਤ ਗੋਗੀ ਵਿਧਾਇਕ ਲੁਧਿਆਣਾ ਪੱਛਮੀ ਨੂੰ ਮਿਲਿਆ ਅਤੇ ਲੁਧਿਆਣਾ ਦੇ ਪਲਾਸਟਿਕ ਉਤਪਾਦਕਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਦਖਲ ਦੇ ਕੇ ਇਸ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ।

ਪਲਾਸਟਿਕ ਕੈਰੀ ਬੈਗ, ਕਾਗਜ਼ ਦੇ ਕੈਰੀ ਬੈਗ ਦਾ ਬਦਲ ਹਨ ਅਤੇ ਅਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਪੰਜਾਬ ਦਾ ਕੁੱਲ ਜੰਗਲਾਤ ਪੰਜਾਬ ਦੇ ਕੁੱਲ ਰਕਬੇ ਦਾ ਸਿਰਫ 6% ਹੈ। ਭਾਰਤ ਸਰਕਾਰ ਵਲੋਂ ਘੱਟ ਤੋਂ ਘੱਟ 75 ਮਾਈਕਰੋਨ ਮੋਟਾਈ ਵਾਲੇ ਪਲਾਸਟਿਕ ਕੈਰੀ ਬੈਗ ਅਤੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗ 60 ਗ੍ਰਾਮ ਪ੍ਰਤੀ ਵਰਗ ਮੀਟਰ ਦੇ ਬਣੇ ਹੋਣ ਦੀ ਇਜਾਜ਼ਤ ਦਿੱਤੀ ਹੈ। ਫੀਕੋ ਨੇ 75 ਮਾਈਕਰੋਨ ਵਾਲੇ ਪਲਾਸਟਿਕ ਕੈਰੀ ਬੈਗ ਅਤੇ 60ਜੀ.ਐੱਸ.ਐੱਮ. ਦੇ ਬਣੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗਾਂ ਦੇ ਨਿਰਮਾਣ ਦੀ ਆਗਿਆ ਦੇਣ ਦੀ ਵੀ ਮੰਗ ਕੀਤੀ।

ਕੋਵਿਡ ਮਹਾਂਮਾਰੀ ਦੇ ਦੌਰਾਨ ਇਹ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਸਨ ਜਿਨ੍ਹਾਂ ਨੇ ਮਹੱਤਵਪੂਰਣ ਭੂਮਿਕਾ ਨਿਭਾਈ, ਇਹ ਕਹਿਣ ਦੀ ਜ਼ਰੂਰਤ ਨਹੀਂ ਹੈ ਕਿ ਭਾਰਤ ਵਿੱਚ ਸਿੰਗਲ ਯੂਜ਼ ਪਲਾਸਟਿਕ (ਟੰਬਲਰ, ਕਟੋਰਾ, ਪਲੇਟ) ਦਾ ਬਾਜ਼ਾਰ 2,25,000 ਕਰੋੜ ਰੁਪਏ ਦਾ ਹੈ। ਦੇਸ਼ ਭਰ ਵਿੱਚ ਹਜ਼ਾਰਾਂ ਨਿਰਮਾਤਾਵਾਂ ਅਤੇ ਲੱਖਾਂ ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਐਮਐਸਐਮਈ ਸੈਕਟਰ ਦੀਆਂ ਇਕਾਈਆਂ ਹਨ।

ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਉਣਾ ਅਤੇ ਲੋਕਾਂ ਨੂੰ ਕਾਰੋਬਾਰ ਤੋਂ ਬਾਹਰ ਕਰਨਾ ਹੱਲ ਨਹੀਂ ਹੈ। ਪਾਬੰਦੀ ਲਗਾਉਣ ਤੋਂ ਪਹਿਲਾਂ ਸਾਨੂੰ ਇਸਦੇ ਬਦਲ ‘ਤੇ ਕੰਮ ਕਰਨਾ ਚਾਹੀਦਾ ਹੈ। ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਇਸ ਤਰੀਕੇ ਨਾਲ ਮਾਨਕੀਕਰਨ ਕੀਤਾ ਜਾਵੇ ਕਿ ਸਾਰੇ ਉਤਪਾਦ ਉਸ ਅਨੁਸਾਰ ਬਣਾਏ ਜਾਣ।

The post ਫੀਕੋ ਦੇ ਵਫ਼ਦ ਨੇ ਵਿਧਾਇਕ ਗੋਗੀ ਨਾਲ ਪਲਾਸਟਿਕ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ appeared first on Ludhiana Live.

ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ
ਲੁਧਿਆਣਾ : ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੱਖੋਵਾਲ ਰੋਡ ‘ਤੇ ਸਥਿਤ ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਜਿਸ ‘ਤੇ ਕਰੀਬ 60 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਗੱਲ ਵਿਧਾਇਕ ਗੋਗੀ ਵੱਲੋਂ ਅੱਜ ਇਲਾਕੇ ਵਿੱਚ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਵੀ ਉਨ੍ਹਾਂ ਦੀ ਟੀਮ ਨੇ ਇੱਕ ਵਿਆਪਕ ਵਿਕਾਸ ਯੋਜਨਾ ਤਿਆਰ ਕਰ ਲਈ ਹੈ, ਜਿਸ ‘ਤੇ ਉਨ੍ਹਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਟਰ ਰੀਚਾਰਜਿੰਗ ਪ੍ਰਣਾਲੀ ਦੀ ਸੁਵਿਧਾ ਵਾਲੀਆਂ ਵਧੀਆ ਕੁਆਲਿਟੀ ਦੀਆਂ ਸੜਕਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।

The post ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ appeared first on Ludhiana Live.