mla jivan singh sangowal Archives - Ludhiana Live

83ਵਾਂ ਰੂਰਲ ਸਪੋਰਟਸ ਫੈਸਟੀਵਲ ਕਿਲ੍ਹਾ ਰਾਏਪੁਰ ਧੁਮ-ਧੜੱਕੇ ਨਾਲ ਆਰੰਭ
ਲੁਧਿਆਣਾ : ਪੰਜਾਬ ਦੇ ਖੇਡ ਇਤਿਹਾਸ ਤੇ ਸੱਭਿਆਚਾਰ ‘ਚ ਸੁਨਹਿਰੀ ਅੱਖਰਾਂ ਵਾਂਗ ਚਮਕਦੇ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਰੂਰਲ ਸਪੋਰਟਸ ਫੈਸਟੀਵਲ, ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੀ ਅਗਵਾਈ ‘ਚ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਆਰੰਭ ਹੋ ਗਿਆ ਹੈ। ਸਵ. ਮਾਤਾ ਕੁਲਦੀਪ ਕੌਰ ਗਰੇਵਾਲ ਅਤੇ ਸਵ. ਕਮਲਜੀਤ ਸਿੰਘ ਗਰੇਵਾਲ (ਕਮਲ) ਨੂੰ ਸਮਰਪਿਤ ਇਸ ਖੇਡ ਦਾ ਉਦਘਾਟਨ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ।

ਫੈਸਟੀਵਲ ਦੀ ਮੇਜ਼ਬਾਨ ਕਿਲ੍ਹਾ ਰਾਏਪੁਰ ਸੁਸਾਇਟੀ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਗਰੇਵਾਲ, ਸਰਪੰਚ ਗਿਆਨ ਸਿੰਘ, ਬਲਜੀਤ ਸਿੰਘ ਤੇ ਦਵਿੰਦਰ ਸਿੰਘ ਪੂਨੀਆ ਆਦਿ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਵਿਧਾਇਕ ਜੀਵਨ ਸਿੰਘ ਗਿੱਲ ਨੇ ਉਦਘਾਟਨ ਮੌਕੇ ਹਾਕੀ ਮੈਚ ਦੀ ਸ਼ੁਰੂਆਤ ਕਰਵਾਈ ਅਤੇ ਹਵਾ ‘ਚ ਗੁਬਾਰੇ ਛੱਡ ਕੇ ਖੇਡਾਂ ਦਾ ਅਗਾਜ਼ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਖੇਡ ਸਰਗਰਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਲ੍ਹਾ ਰਾਏਪੁਰ ਖੇਡਾਂ ਪੰਜਾਬ ਦੇ ਖੇਡ ਸੱਭਿਆਚਾਰ ਦੀਆਂ ਪ੍ਰਤੀਕ ਹਨ। ਇੰਨ੍ਹਾਂ ਖੇਡਾਂ ਨੂੰ ਹੋਰ ਅਮੀਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਕਰਨਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਖੇਡਾਂ ਦੌਰਾਨ ਹਰ ਤਰ੍ਹਾਂ ਦੀਆਂ ਖੇਡ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿੰਨ੍ਹਾਂ ‘ਚ ਵਿਰਾਸਤੀ ਖੇਡਾਂ, ਉਲੰਪਿਕ ਲਹਿਰ ਨਾਲ ਜੁੜੀਆਂ ਖੇਡਾਂ ਅਤੇ ਪੰਜਾਬ ਦੀਆਂ ਮਾਰਸ਼ਲ ਖੇਡਾਂ ਸ਼ਾਮਲ ਹਨ। ਉਦਘਾਟਨੀ ਸਮਾਰੋਹ ਦੌਰਾਨ ਨਨਕਾਣਾ ਸਾਹਿਬ ਸਕੂਲ ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ ਅਤੇ ਭੰਗੜਾ ਪਾਇਆ। ਇਸ ਦੇ ਨਾਲ ਹੀ ਏਵਨ ਡਾਂਸਿੰਗ ਘੋੜੀ ਦਾ ਨਾਚ ਵੀ ਖਿੱਚ ਦਾ ਕੇਂਦਰ ਦਾ ਬਣਿਆ। ਲੋਕ ਰੰਗ ਮਲਵਈ ਗਿੱਧੇ ਦੀ ਟੀਮ ਨੇ ਪੰਜਾਬ ਦੇ ਲੋਕ ਨਾਚਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ।

ਮੀਰੀ-ਪੀਰੀ ਗਤਕਾ ਅਖਾੜਾ ਚਮਿੰਡਾ (ਲੁਧਿਆਣਾ) ਵੱਲੋਂ ਗਤਕੇ ਦੇ ਜੌਹਰ ਦਿਖਾਕੇ, ਮਾਹੌਲ ਨੂੰ ਜੋਸ਼ੀਲਾ ਬਣਾ ਦਿੱਤਾ। ਓਮਿਨੀ ਜੈੱਲ ਦੀ ਟੀਮ ਵੱਲੋਂ ਆਮ ਜ਼ਿੰਦਗੀ ‘ਚ ਤੰਦਰੁਸਤ ਰਹਿਣ ਲਈ ਨਾਚਾਂ ਤੇ ਕਸਰਤਾਂ ਰਾਹੀਂ ਗੁਰ ਦੱਸੇ। ਅਪੋਲੋ ਟਾਈਰਜ਼ ਵੱਲੋਂ ਤਾਕਤ ਤੇ ਵਰਜਿਸ਼ਾਂ ਨਾਲ ਸਬੰਧਤ ਇਨਾਮੀ ਮੁਕਾਬਲੇ ਕਰਵਾਏ। ਅੱਜ ਹੋਏ ਪਹਿਲੇ ਹਾਕੀ ਮੈਚ ਰਾਮਪੁਰ ਹਾਕੀ ਅਕੈਡਮੀ ਨੇ ਮੇਜ਼ਬਾਨ ਕਿਲ੍ਹਾ ਰਾਏਪੁਰ ਦੀ ਟੀਮ ਨੂੰ 2-1 ਗੋਲਾਂ ਨਾਲ ਹਰਾਕੇ ਜਿੱਤ ਦਰਜ ਕੀਤੀ।

The post 83ਵਾਂ ਰੂਰਲ ਸਪੋਰਟਸ ਫੈਸਟੀਵਲ ਕਿਲ੍ਹਾ ਰਾਏਪੁਰ ਧੁਮ-ਧੜੱਕੇ ਨਾਲ ਆਰੰਭ appeared first on Ludhiana Live.

ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸੀਵਰੇਜ ਦੇ ਕੰਮ ਦਾ ਸ਼ੁੱਭ ਆਰੰਭ
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਤੇ ਰਹਿੰਦੇ ਸੀਵਰੇਜ ਦੇ ਕੰਮ ਨੰੂ ਪੂਰਾ ਕਰਵਾਉਣ ਲਈ ਸੀਵਰੇਜ ਲਾਇਨ ਪਾਉਣ ਦੇ ਕੰਮ ਦਾ ਸ਼ੁੱਭ ਆਰੰਭ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਵਿਧਾਇਕ ਨੇ ਹਾਜ਼ਰੀਨਾਂ ਨੂੰ ਸੰਬੋਧਨ ਕਰਦੇ ਕਿਹਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ ਹੈ। ਆਪ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਗਰੇਵਾਲ, ਸਰਪੰਚ ਅਮਰਜੀਤ ਸਿੰਘ ਮਿੱਠਾ ਅਤੇ ਡਾ. ਗੁਰਮੀਤ ਸਿੰਘ ਨੇ ਵਿਧਾਇਕ ਨੂੰ ਪਿੰਡ ਵਿਖੇ ਆਉਣ ਤੇ ਜੀ ਆਇਆਂ ਕਹਿੰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪੰਚਾਇਤ ਅਫ਼ਸਰ ਮਲਕੀਤ ਸਿੰਘ ਭੱਟੀ, ਪੰਚ ਅਵਤਾਰ ਸਿੰਘ, ਪੰਚ ਤਰਨ ਕੁਮਾਰ, ਪੰਚ ਲਾਭ ਸਿੰਘ, ਪੰਚ ਅਰਵਿੰਦ ਸਿੰਘ, ਪੰਚ ਜਗਤਾਰ ਕੌਰ, ਪੰਚ ਨਰਿੰਦਰ ਕੌਰ, ਪੰਚ ਬੇਅੰਤ ਸਿੰਘ, ਸੈਕਟਰੀ ਕਮਲ ਭਾਰਤੀ, ਜੂਨੀਅਰ ਇੰਜੀਨੀਅਰ ਵਿਪਨ ਕੁਮਾਰ ਸ਼ਰਮਾ, ਜੋਗਾ ਸਿੰਘ, ਪ੍ਰਧਾਨ ਗੁਰਬਚਨ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ ਹਾਜਰ ਸਨ।

The post ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸੀਵਰੇਜ ਦੇ ਕੰਮ ਦਾ ਸ਼ੁੱਭ ਆਰੰਭ appeared first on Ludhiana Live.

ਪਿੰਡ ਠੱਕਰਵਾਲ ਵਾਸੀਆਂ ਵਲੋਂ ਸੰਗੋਵਾਲ ਦਾ ਸਨਮਾਨ
ਲੁਧਿਆਣਾ : ਸੂਬੇ ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਤੋਂ ਰਿਕਾਰਡ ਤੋੜ ਜਿੱਤ ‘ਤੇ ਸੂਬੇ ਭਰ ‘ਚੋਂ ਵੱਡੀ ਲੀਡ ਪ੍ਰਾਪਤ ਕਰਕੇ ਪੰਜਵੇਂ ਸਥਾਨ ‘ਤੇ ਆਉਣ ਵਾਲੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਪਿੰਡ ਠੱਕਰਵਾਲ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਲੁਧਿਆਣਾ ਦੇ ਜਨਰਲ ਸਕੱਤਰ ਆਤਮਾ ਸਿੰਘ ਗਰੇਵਾਲ ਦੀ ਅਗਵਾਈ ਹੇਠ ਨੂੰ ਸਨਮਾਨ ਕੀਤਾ ਗਿਆ।

ਆਤਮਾ ਸਿੰਘ ਨੇ ਸੰਗੋਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕੀਤੀ ਗਈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਇਸ ਮੌਕੇ ਠੱਕਰਵਾਲ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਵੋਟਰਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਨੂੰ ਜ਼ਮੀਨੀ ਪੱਧਰ ‘ਤੇ ਇੰਨ ਬਿੰਨ ਲਾਗੂ ਕੀਤਾ ਜਾਵੇਗਾ।

The post ਪਿੰਡ ਠੱਕਰਵਾਲ ਵਾਸੀਆਂ ਵਲੋਂ ਸੰਗੋਵਾਲ ਦਾ ਸਨਮਾਨ appeared first on Ludhiana Live.