mla kuldip vaid Archives - Ludhiana Live

ਹਲਕਾ ਗਿੱਲ ਦੇ ਸਰਪੰਚਾਂ-ਪੰਚਾਂ ਤੇ ਵਰਕਰਾਂ ਵਲੋਂ ਵਿਧਾਇਕ ਵੈਦ ਦੀ ਹਮਾਇਤ ਦਾ ਐਲਾਨ
ਲੁਧਿਆਣਾ :   ਹਲਕਾ ਗਿੱਲ ਦੇ ਯੂਥ ਕਾਂਗਰਸੀ ਵਰਕਰਾਂ ਅਤੇ ਸਰਪੰਚਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਹਮਾਇਤ ਦਾ ਐਲਾਨ ਕਰਦਿਆਂ ਭਾਰੀ ਬਹੁਮਤ ਨਾਲ ਜਿਤਾਉਣ ਲਈ ਹਲਕੇ ਅੰਦਰ ਡਿਊਟੀਆਂ ਸੰਭਾਲਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਸਰਪੰਚਾਂ ਨੇ ਕਾਂਗਰਸ ਹਾਈਕਮਾਨ ਤੋਂ ਦੂਸਰੀ ਸੂਚੀ ‘ਚ ਵਿਧਾਇਕ ਕੇ. ਡੀ. ਵੈਦ ਦੀ ਟਿਕਟ ਦੇ ਐਲੇਨ ਦੀ ਮੰਗ ਕੀਤੀ। ਇਸ ਸਮੇਂ ਸਰਪੰਚ ਯੂਨੀਅਨ ਵਲੋਂ ਇਹ ਐਲਾਨ ਵੀ ਕੀਤਾ ਕਿ ਸਮੁੱਚੀ ਯੂਨੀਅਨ ਸਿਰਫ ਵਿਧਾਇਕ ਕੇ. ਡੀ. ਵੈਦ ਨਾਲ ਚੱਟਾਨ ਵਾਂਗਰਾਂ ਖੜ੍ਹੇਗੀ ਜਦਕਿ ਹਾਈਕਮਾਨ ਵਲੋਂ ਵਰਕਰਾਂ ਦੀ ਕਾਂਗਰਸ ਪਾਰਟੀ ਪ੍ਰਤੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ।

ਇਸ ਸਮੇਂ ਸਰਪੰਚ ਯੂਨੀਅਨ ਆਗੂਆਂ ਦਾਅਵਾ ਕਰਦਿਆਂ ਕਿਹਾ ਕਿ ਜੇ ਹਾਈਕਮਾਨ ਵਿਧਾਇਕ ਕੇ. ਡੀ. ਵੈਦ ਨੂੰ ਛੱਡ ਕੇ ਕਿਸੇ ਨਵੇਂ ਚਿਹਰੇ ਨੂੰ ਉਮੀਦਵਾਰ ਬਣਾਇਆ ਗਿਆ ਤਾਂ ਹਲਕੇ ਦੇ ਵੱਡੀ ਗਿਣਤੀ ‘ਚ ਸਰਪੰਚ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰਨਗੇ।

ਇਸ ਤੋਂ ਇਲਾਵਾ ਬਲਾਕ ਸੰਮਤੀ ਚੇਅਰਪਰਸਨ ਬੀਬੀ ਵਰਿੰਦਰ ਕੌਰ ਗਿੱਲ ਘਵੱਦੀ, ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ ਸਮੇਤ ਵੱਡੀ ਗਿਣਤੀ ‘ਚ ਸਰਪੰਚਾਂ ਤੇ ਹਲਕੇ ਦੇ ਕਾਂਗਰਸੀ ਆਗੂਆਂ ਵਲੋਂ ਕਾਂਗਰਸ ਹਾਈਕਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਵਿਧਾਇਕ ਕੇ. ਡੀ. ਵੈਦ ਨੂੰ ਜਲਦ ਹਲਕਾ ਗਿੱਲ ਤੋਂ ਉਮੀਦਵਾਰ ਬਣਾਇਆ ਜਾਵੇ।

The post ਹਲਕਾ ਗਿੱਲ ਦੇ ਸਰਪੰਚਾਂ-ਪੰਚਾਂ ਤੇ ਵਰਕਰਾਂ ਵਲੋਂ ਵਿਧਾਇਕ ਵੈਦ ਦੀ ਹਮਾਇਤ ਦਾ ਐਲਾਨ appeared first on Ludhiana Live.

ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣ – ਵਿਧਾਇਕ ਵੈਦ
ਲੁਧਿਆਣਾ :   ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਪੂਰੀ ਤਰਾਂ ਮਜ਼ਬੂਤ ਹੈ, ਜਦਕਿ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣਗੇ।

ਚੋਣਾਂ ਸੰਬੰਧੀ ਫੇਰੀ ਸਮੇਂ ਵਿਧਾਇਕ ਕੇ.ਡੀ. ਵੈਦ ਡੇਹਲੋਂ ਵਿਖੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਹਿੱਤਾਂ ਲਈ ਲਏ ਸ਼ਲਾਘਾਯੋਗ ਫ਼ੈਸਲਿਆਂ ਸਦਕਾ ਸਾਰੇ ਵਰਗਾਂ ਦੇ ਲੋਕ ਸੰਤੁਸ਼ਟ ਤੇ ਖ਼ੁਸ਼ ਹਨ, ਜੋ ਸੂਬੇ ਅੰਦਰ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਵਿਚ ਹਨ।

ਵਿਧਾਇਕ ਕੇ.ਡੀ. ਵੈਦ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੇਵਾਵਾਂ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੇ 520 ਕਰੋੜ ਦੇ ਕਰਜੇ ਮੁਆਫ਼ ਕਰਨ ਨਾਲ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਦਕਿ ਸੂਬੇ ਦੇ 585 ਲੱਖ ਕਿਸਾਨਾਂ ਦੇ 4700 ਕਰੋੜ ਦੇ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਨਾਲ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਹਲਕੇ ਦੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ, ਜਿਸ ਸਦਕਾ ਪਿੰਡਾਂ ਅੰਦਰ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ। ਇਸ ਸਮੇਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਯੂਨੀਅਨ ਸਰਪ੍ਰਸਤ ਸਰਪੰਚ ਮਹਾਂ ਸਿੰਘ ਰੁੜਕਾ, ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਸਰਪੰਚ ਬਲਵੀਰ ਸਿੰਘ ਝੰਮਟ ਸਮੇਤ ਹਾਜ਼ਰ ਸਨ।

The post ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣ – ਵਿਧਾਇਕ ਵੈਦ appeared first on Ludhiana Live.

ਵਿਧਾਇਕ ਵੈਦ ਨੇ ਘਵੱਦੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਲੁਧਿਆਣਾ :   ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਕੂਲਾਂ ਦੀ ਦਿੱਖ ਅਤੇ ਮਿਆਰ ਨੂੰ ਪ੍ਰਭਾਵਸ਼ਾਲੀ ਰੂਪ ਦੇਣ ਦੀ ਲੜੀ ਤਹਿਤ ਹਲਕਾ ਗਿੱਲ ਦੇ ਸਕੂਲਾਂ ਤੇ ਕਰੋੜਾ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਰਾਜ ਵੇਅਰ ਹਾਊਸ ਦੇ ਚੇਅਰਮੈਨ ਅਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਕੀਤਾ।

ਦੱਸਣਯੋਗ ਹੈ ਕਿ ਸਰਕਾਰੀ ਸੈਕੰਡਰੀ ਸਕੂਲ ਘਵੱਦੀ ਬਰਾਂਡੇ ਦੀ ਛੱਤ ਬਦਲਣ, ਕਮਰਾ ਉਸਾਰੀ ਅਤੇ ਇੰਟਰਲੌਕ ਟਾਈਲਾਂ ਲਗਾਉਣ ਲਈ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਜ਼ੋਰਾਂ ‘ਤੇ ਚੱਲ ਰਹੇ ਹਨ। ਅਧਿਆਪਕ ਪ੍ਰੀਤਮ ਸਿੰਘ ਸਕੂਲ ਮੀਡੀਆ ਇੰਚਾਰਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਬਲਾਕ ਸੰਮਤੀ ਡੇਹਲੋਂ ਦੇ ਚੇਅਰਪਰਸਨ ਵਰਿੰਦਰ ਕੌਰ ਦੇ ਯਤਨਾਂ ਸਦਕਾ ਸਕੂਲ ਚੱਲ ਰਹੇ ਹਨ।

ਪਿ੍ੰ. ਤਜਿੰਦਰ ਕੌਰ ਨੇ ਹਲਕਾ ਵਿਧਾਇਕ ਕੇ.ਡੀ. ਵੈਦ, ਚੇਅਰਪਰਸਨ ਵਰਿੰਦਰ ਕੌਰ ਗਿੱਲ ਦਾ ਧੰਨਵਾਦ ਕੀਤਾ। ਇਸ ਸਮੇਂ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਚੇਅਰਮੈਨ ਰਣਜੀਤ ਸਿੰਘ ਮਾਂਗਟ, ਸੰਮਤੀ ਮੈਂਬਰ ਨਿਰਮਲ ਸਿੰਘ ਨਿੰਮਾ, ਵਰਿੰਦਰ ਕੌਰ ਗਿੱਲ ਚੇਅਰਪਰਸਨ ਬਲਾਕ ਸੰਮਤੀ ਡੇਹਲੋਂ, ਪਿ੍ੰਸੀਪਲ ਤਜਿੰਦਰ ਕੌਰ, ਗੁਰਮੀਤ ਸਿੰਘ ਮਿੰਟੂ ਪ੍ਰਧਾਨ, ਹਰਵਿੰਦਰ ਸਿੰਘ ਪੰਚ ਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।

The post ਵਿਧਾਇਕ ਵੈਦ ਨੇ ਘਵੱਦੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ appeared first on Ludhiana Live.

ਲੇਖਕਾਂ ਤੇ ਕਵੀਆਂ ਨੂੰ ਆਪਣੀ ਕਲਮ ਰਾਹੀਂ ਸਮਾਜ ਨੂੰ ਚੰਗੀ ਸੇਧ ਦੇਣੀ ਚਾਹੀਦੀ ਹੈ – ਵਿਧਾਇਕ ਵੈਦ
ਲੁਧਿਆਣਾ :  ਸਾਹਿਤਕ ਸੰਸਥਾ ਕਵਿਤਾ ਕਥਾ ਕਾਰਵਾਂ (ਰਜਿ:) ਵੱਲੋਂ ਸਥਾਨਕ ਮਾਇਆ ਨਗਰ ਵਿਖੇ ਸੇਠ ਹਸਪਤਾਲ ਦੇ ਕਾਨਫ਼ਰੰਸ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਉੱਘੇ ਅਤੇ ਸ਼ੌਕੀਆ ਕਵੀਆਂ ਨੇ ਸ਼ਾਇਰਾਨਾਂ ਅੰਦਾਜ਼ ‘ਚ ਨਵੇਂ ਸਾਲ 2022 ਦਾ ਸਵਾਗਤ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਵੈਦ ਸਨ। ਉਨ੍ਹਾਂ ਕਵੀਆਂ ਅਤੇ ਸਾਹਿਤਕਾਰਾਂ ਨੂੰ ਸਮਾਜ ਦੀ ਬਿਹਤਰੀ ਲਈ ਆਪਣੀ ਕਲਮ ਦੀ ਤਾਕਤ ਨਾਲ ਲਿਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਏਸ਼ੀਅਨ ਕਲੱਬ ਤੋਂ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਬਾਰੇ ਜਾਣ ਪਛਾਣ ਕੀਤੀ।

ਕਵਿਤਾ ਕਥਾ ਕਾਰਵਾਂ ਦੀ ਚੇਅਰਪਰਸਨ ਡਾ. ਜਸਪ੍ਰੀਤ ਕੌਰ ਫਾਲਕੇ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਨਵੇਂ ਸਾਲ ਦਾ ਸਵਾਗਤ ਕਰਦਿਆਂ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਦੱਸਿਆ। ਸਮਾਗਮ ਵਿੱਚ ਸ਼ਾਮਲ ਹੋਏ ਕਵੀਆਂ ਵਿੱਚ ਤ੍ਰੈਲੋਚਨ ਲੋਚੀ, ਡਾ. ਰਵਿੰਦਰ ਸਿੰਘ ਚੰਦੀ, ਹਰਦੀਪ ਬਿਰਦੀ, ਅਸ਼ੋਕ ਧੀਰ, ਸੁਖਵਿੰਦਰ ਸਿੰਘ ਏਸ਼ੀਅਨ ਕਲੱਬ, ਪਰਵਤ ਸਿੰਘ ਰੰਧਾਵਾ, ਜਿੰਮੀ ਅਹਿਮਦਗੜ੍ਹ ਅਤੇ ਆਂਚਲ ਜਿੰਦਲ ਨੇ ਕਵਿਤਾਵਾਂ ਸੁਣਾਈਆਂ। ਉਨ੍ਹਾਂ ਵੱਖ-ਵੱਖ ਸਮਾਜਿਕ ਸਰੋਕਾਰਾਂ ਨੂੰ ਛੂਹਿਆ ਜੋ ਸਮਕਾਲੀ ਸਮਾਜ ਦੇ ਸਾਹਮਣੇ ਹਨ।

ਪ੍ਰੋਗਰਾਮ ਦੀ ਸ਼ੁਰੂਆਤ ਸ਼ੈਲੀ ਵਧਵਾ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਕਵਿਤਾ ਕਥਾ ਕਾਰਵਾਂ ਦੇ ਸਕੱਤਰ ਜਸਬੀਰ ਕੌਰ ਅਤੇ ਡਾ. ਰਵਿੰਦਰ ਸੇਠ ਨੇ ਸਮਾਗਮ ਦੇ ਸੰਚਾਲਨ ਦੇ ਤਰੀਕੇ ਦੀ ਸ਼ਲਾਘਾ ਕੀਤੀ. ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਰੇ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।

The post ਲੇਖਕਾਂ ਤੇ ਕਵੀਆਂ ਨੂੰ ਆਪਣੀ ਕਲਮ ਰਾਹੀਂ ਸਮਾਜ ਨੂੰ ਚੰਗੀ ਸੇਧ ਦੇਣੀ ਚਾਹੀਦੀ ਹੈ – ਵਿਧਾਇਕ ਵੈਦ appeared first on Ludhiana Live.

ਵਿਧਾਇਕ ਵੈਦ ਨੇ ਹੁਸੈਨਪੁਰਾ ਵਿਖੇ ਕੀਤਾ ਟੈਕਨੀਕਲ ਆਈ. ਟੀ. ਆਈ. ਕਾਲਜ ਦਾ ਉਦਘਾਟਨ
ਲੁਧਿਆਣਾ :   ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਵਿਖੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਟੈਕਨੀਕਲ ਆਈ. ਟੀ. ਆਈ. ਕਾਲਜ ਬਣਾਉਣ ਦਾ ਨੀਂਹ ਪੱਥਰ ਯੂਥ ਆਗੂ ਖੁਸ਼ਦਮਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਰੱਖਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਹੁਸੈਨਪੁਰਾ ਵਿਖੇ ਅੱਜ ਟੈਕਨੀਕਲ ਆਈ.ਟੀ.ਆਈ. ਕਾਲਜ ਬਣਾਉਣ ਦਾ ਉਦਘਾਟਨ ਕੀਤਾ ਗਿਆ ਹੈ, ਜੋ ਸਾਢੇ 7 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਇਹ ਚਾਰ ਕਿਲੇ ਜ਼ਮੀਨ ਵਿਚ ਉਸਾਰਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਬੇਟ ਇਲਾਕੇ ਵਿਚ ਕੋਈ ਅਜਿਹਾ ਕਾਲਜ ਜਾਂ ਟੈਕਨੀਕਲ ਆਈ.ਟੀ.ਆਈ. ਕਾਲਜ ਨਹੀਂ ਹੈ, ਜਿੱਥੋਂ ਇਲਾਕੇ ਦੇ ਹੋਣਹਾਰ ਬੱਚੇ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਸੰਵਾਰ ਸਕਣ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਅਸ਼ੀਰਵਾਦ ਨਾਲ ਇਹ ਟੈਕਨੀਕਲ ਆਈ.ਟੀ.ਆਈ. ਕਾਲਜ 9 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ।

ਇਸ ਮੌਕੇ ਕੌਂਸਲਰ ਹਰਕਰਨ ਸਿੰਘ ਵੈਦ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਸੁਰਿੰਦਰ ਸਿੰਘ ਪਵਾਰ, ਸਰਪੰਚ ਗੁਰਦੀਪ ਸਿੰਘ ਮੰਝਫੱਗੂਵਾਲ, ਸਰਪੰਚ ਬਾਦਸ਼ਾਹ ਸਿੰਘ ਦਿਓਲ, ਸਰਪੰਚ ਪਰਮਜੀਤ ਸਿੰਘ ਲਾਦੀਆਂ, ਸਰਪੰਚ ਬਲਕਾਰ ਸਿੰਘ ਸਰਪੰਚ ਸਤਪਾਲ ਸਿੰਘ, ਸਰਪੰਚ ਗੁਰਚਰਨ ਸਿੰਘ ਆਲੋਵਾਲ ਆਦਿ ਹਾਜ਼ਰ ਸਨ।

The post ਵਿਧਾਇਕ ਵੈਦ ਨੇ ਹੁਸੈਨਪੁਰਾ ਵਿਖੇ ਕੀਤਾ ਟੈਕਨੀਕਲ ਆਈ. ਟੀ. ਆਈ. ਕਾਲਜ ਦਾ ਉਦਘਾਟਨ appeared first on Ludhiana Live.

ਐਸ.ਸੀ. ਕਾਰਪੋਰੇਸ਼ਨ ਦੇ 64 ਕਰਜ਼ਦਾਰਾਂ ਨੂੰ ਵੰਡੇ 28.54 ਲੱਖ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ
ਲੁਧਿਆਣਾ, 31 ਦਸੰਬਰ (000) – ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਵੱਲੋਂ ਅੱਜ ਐਸ.ਸੀ. ਕਾਰਪੋਰੇਸ਼ਨ ਦੇ 64 ਕਰਜ਼ਦਾਰਾਂ ਨੂੰ 28.54 ਲੱਖ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਗਏ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਅਤੇ ਉਹ ਕੋਵਿਡ-19 ਮਹਾਂਮਾਰੀ ਦੌਰਾਨ ਕੰਮਕਾਜ਼ ਠੱਪ ਹੋ ਜਾਣ ਦੀ ਸੂਰਤ ਵਿੱਚ ਵਿੱਤੀ ਸੰਕਟ ਨਾਲ ਜੂਝ ਰਹੇ ਸਨ ਅਤੇ ਆਪਣਾ ਇਹ ਕਰਜ਼ਾ ਮੋੜਨ ਵਿੱਚ ਅਸਮਰੱਥ ਸਨ।

ਵਿਧਾਇਕ ਸ. ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40 ਫੀਸਦ ਤੋਂ ਵੱਧ ਅੰਗਹੀਣ ਵਿਅਕਤੀ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹਨ, ਨੂੰ ਬਹੁਤ ਹੀ ਘੱਟ ਵਿਆਜ਼ ਤੇ ਸਵੈ-ਰੋਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਵਿਅਕਤੀ ਜੋ ਸਵੈ-ਰੋਜ਼ਗਾਰ ਚਲਾਉਣਾ ਚਾਹੁੰਦੇ ਹਨ, ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜ਼ਾ ਦਿੱਤਾ ਜਾਂਦਾ ਹੈ।

The post ਐਸ.ਸੀ. ਕਾਰਪੋਰੇਸ਼ਨ ਦੇ 64 ਕਰਜ਼ਦਾਰਾਂ ਨੂੰ ਵੰਡੇ 28.54 ਲੱਖ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ appeared first on Ludhiana Live.

ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ – ਵੈਦ
ਲੁਧਿਆਣਾ : ਹਲਕਾ ਗਿੱਲ ‘ਸੀ ਕਰਵਾਏ ਵਿਕਾਸ ਕਾਰਜ 2022 ‘ਚ ਕਾਂਗਰਸ ਦੀ ਮੁੜ ਜਿੱਤ ਦਾ ਜਾਮਨ ਬਣਨਗੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਹਲਕੇ ਦੇ ਪਿੰਡ ਸਲੇਮਪੁਰ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਵੈਦ ਨੇ ਕਿਹਾ ਕਿ ਪਹਿਲੀ ਵਾਰ ਹੈ, ਜਦੋਂ ਹਲਕੇ ‘ਚ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਹੋਏ ਹਨ। ਵਿਧਾਇਕ ਵੈਦ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਨੂੰ ਦੇਖਦਿਆਂ ਲੋਕ 2022 ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਨੂੰ ਮੂੰਹ ਨਹੀਂ ਲਾਉਣਗੇ ਅਤੇ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ।

ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਕਾਂਗਰਸੀ ਆਗੂ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਸਰਪੰਚ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ, ਕਾਂਗਰਸੀ ਆਗੂ ਬਲਵੀਰ ਸਿੰਘ ਝੱਮਟ, ਸਰਪੰਚ ਸੁਖਦੇਵ ਸਿੰਘ ਗੌਂਸਪੁਰ, ਸੁਖਵਿੰਦਰ ਸਿੰਘ ਗੌਂਸਪੁਰ, ਹਰਜਿੰਦਰ ਸਿੰਘ ਗਿੱਲ ਗੌਂਸਪੁਰ, ਯੂਥ ਆਗੂ ਸੋਨੀ ਧਾਲੀਵਾਲ, ਬੀ.ਡੀ.ਪੀ.ਓ ਮਲਕੀਤ ਸਿੰਘ ਭੱਟੀ, ਸਕੱਤਰ ਬਲਦੇਵ ਸਿੰਘ ਮੁੱਲਾਂਪੁਰ ਆਦਿ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

The post ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ – ਵੈਦ appeared first on Ludhiana Live.

ਵਿਧਾਇਕ ਵੈਦ ਨੇ ਮਲਕਪੁਰ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ
ਹੰਬੜਾਂ :        ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਮਲਕਪੁਰ ਬੇਟ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੂਬੇ ‘ਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕਾ ਗਿੱਲ ‘ਚ ਕਾਂਗਰਸ ਦੇ ਰਾਜ ‘ਚ ਵੱਡੇ ਵਿਕਾਸ ਕਾਰਜ ਕਰਵਾਉਣ ਨਾਲ ਹਲਕੇ ਅੰਦਰ ਕਾਂਗਰਸ ਪਾਰਟੀ ਮਜਬੂਤ ਹੋਈ ਹੈ।

ਸ. ਵੈਦ ਨੇ ਕਿਹਾ ਕਿ ਹਲਕਾ ਗਿੱਲ ‘ਚ ਜੋ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ 10 ਸਾਲਾਂ ‘ਚ ਨਹੀਂ ਕਰਵਾ ਸਕੀਆਂ ਉਹ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ਅੰਦਰ ਪੂਰੇ ਕਰਕੇ ਨਵਾਂ ਇਤਿਹਾਸ ਰਚਿਆ ਹੈ।

ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਅਤੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਦੀ ਅਗਵਾਈ ਹੇਠ ਵਿਧਾਇਕ ਵੈਦ ਨੂੰ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਦਲੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਬੀ.ਡੀ.ਪੀ.ਓ ਮਲਕੀਤ ਸਿੰਘ ਭੱਟੀ, ਸਕੱਤਰ ਬਲਦੇਵ ਸਿੰਘ ਮੁੱਲਾਂਪੁਰ, ਕਾਂਗਰਸੀ ਆਗੂ ਸੁਖਦੀਪ ਸਿੰਘ, ਪੰਚ ਸਰਵਣ ਸਿੰਘ, ਪੰਚ ਅਮਰੀਕ ਸਿੰਘ, ਪੰਚ ਲਖਵੀਰ ਸਿੰਘ ਸੀਰਾ, ਪੰਚ ਹਰਚੰਦ ਸਿੰਘ, ਹਰਬੰਸ ਸਿੰਘ ਗਰੇਵਾਲ, ਸਾਬਕਾ ਪੰਚ ਸੰਤਾ ਸਿੰਘ, ਪੰਚ ਬਿੱਕਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ |

The post ਵਿਧਾਇਕ ਵੈਦ ਨੇ ਮਲਕਪੁਰ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ appeared first on Ludhiana Live.

12 ਲੱਖ 52 ਹਜ਼ਾਰ ਦੀ ਲਾਗਤ ਨਾਲ ਬਣਾਏ ਨਵੇਂ ਕਮਰਿਆਂ ਦਾ ਉਦਘਾਟਨ
ਲੁਧਿਆਣਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾ ‘ਚ ਕਰਵਾਏ ਗਏ ਸਮਾਗਮ ਦੌਰਾਨ 12 ਲੱਖ 52 ਹਜ਼ਾਰ ਦੀ ਲਾਗਤ ਨਾਲ ਬਣਾਏ ਨਵੇਂ ਕਮਰਿਆਂ ਦਾ ਉਦਘਾਟਨ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪ੍ਰਿੰਸੀਪਲ ਚਰਨਜੀਤ ਕੌਰ ਆਹੂਜਾ ਨੇ ਕੀਤਾ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਕਈ ਨਵੀਆਂ ਸਕੀਮਾਂ ਰਾਹੀਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਰਹੀ ਹੈ ਤਾਂ ਜੋ ਸਕੂਲਾਂ ‘ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਪ੍ਰਧਾਨ ਮਨਜੀਤ ਸਿੰਘ ਹੰਬੜਾ, ਸਰਪੰਚ ਰਣਜੋਧ ਸਿੰਘ, ਨੰਬਰਦਾਰ ਬਲਵੀਰ ਸਿੰਘ ਕਲੇਰ ਤੇ ਪਿੰ੍ਸੀਪਲ ਚਰਨਜੀਤ ਕੋਰ ਅਹੂਜਾ ਵਲੋਂ ਲੈਕਚਰਾਰ ਅਲਵੇਲ ਸਿੰਘ ਪੁੜੈਣ ਨੂੰ ਕੀਤੇ ਗਏ ਸਮਾਜ ਸੇਵੀ ਕੰਮਾਂ ਤੇ ਆਪਣੀ ਡਿਊਟੀ ਸਮੇਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।

The post 12 ਲੱਖ 52 ਹਜ਼ਾਰ ਦੀ ਲਾਗਤ ਨਾਲ ਬਣਾਏ ਨਵੇਂ ਕਮਰਿਆਂ ਦਾ ਉਦਘਾਟਨ appeared first on Ludhiana Live.

ਵਿਧਾਇਕ ਵੈਦ ਵਲੋਂ ਹੰਬੜਾਂ ‘ਚ ਲਾਇਬ੍ਰੇਰੀ ਸਮੇਤ ਹੋਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਲੁਧਿਆਣਾ : ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਸਬਾ ਹੰਬੜਾਂ ‘ਚ ਸਵ: ਅਲਬੇਲ ਸਿੰਘ ਯਾਦਗਾਰੀ ਲਾਇਬ੍ਰੇਰੀ ਅਤੇ ਪਿੰਡ ‘ਚ ਲੱਖਾਂ ਰੁਪਏ ਦੀ ਲਾਗਤ ਨਾਲ ਪਾਏ ਗਏ ਸੀਵਰੇਜ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਹੋਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਹਲਕੇ ਦੇ ਲੋਕ ਇਸ ਵਾਰ ਵੀ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਨੂੰ ਬਹੁਮੱਤ ਨਾਲ ਜਿਤਾਉਣਗੇ ਅਤੇ 2022 ਵਿਚ ਸੂਬੇ ‘ਚ ਮੁੜ ਕਾਂਗਰਸ ਸਰਕਾਰ ਬਣਾਕੇ ਨਵਾ ਇਤਿਹਾਸ ਸਿਰਜਣਗੇ।

ਆਲ ਇੰਡਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਨੇ ਕਿਹਾ ਕਿ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਪਹਿਲੀ ਵਾਰ ਕਸਬਾ ਹੰਬੜਾਂ ‘ਚ ਕਰਵਾਏ ਗਏ ਵੱਡੇ ਵਿਕਾਸ ਕਾਰਜਾਂ ਨਾਲ ਪਿੰਡ ਦੀ ਨਹਾਰ ਬਦਲੀ ਹੈ ਤੇ ਸਰਪੰਚ ਰਣਜੋਧ ਸਿੰਘ ਜੱਗਾ ਵੱਲੋਂ ਸ. ਵੈਦ ਦੀ ਅਗਵਾਈ ਹੇਠ ਕਰੋੜਾਂ ਰੁਪਏ ਹੰਬੜਾਂ ਦੇ ਵਿਕਾਸ ਕਾਰਜਾਂ ਉੱਪਰ ਖ਼ਰਚ ਕੀਤੇ ਗਏ ਹਨ।

ਸਰਪੰਚ ਰਣਜੋਧ ਸਿੰਘ ਜੱਗਾ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਯੂਥ ਆਗੂ ਸੋਨੀ ਧਾਲੀਵਾਲ, ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਪੰਚ ਸਰਬਜੀਤ ਸਿੰਘ ਕਾਲਾ, ਪੰਚ ਜਸਪਾਲ ਸਿੰਘ ਪਾਲਾ, ਪੰਚ ਹਰਪਾਲ ਸਿੰਘ ਫੌਜੀ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

The post ਵਿਧਾਇਕ ਵੈਦ ਵਲੋਂ ਹੰਬੜਾਂ ‘ਚ ਲਾਇਬ੍ਰੇਰੀ ਸਮੇਤ ਹੋਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ appeared first on Ludhiana Live.