mla kulwant sidhu Archives - Ludhiana Live

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ  ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 45 (ਜੋਕਿ ਪਹਿਲਾਂ ਵਾਰਡ ਨੰਬਰ 41 ਸੀ) ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 28 ਲੱਖ 76 ਹਜ਼ਾਰ ਰੁਪਏ ਦੀ ਲਾਗਤ ਆਵੇਗੀ।ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

The post ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ appeared first on Ludhiana Live.

ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ਛਾਪਾ ਮਾਰਿਆ। ਸਿੱਧੂ ਆਤਮਨਗਰ ਦੇ ਕਰਤਾਰ ਚੌਕ ਤੋਂ ਕਿਸੇ ਕੰਮ ਲਈ ਜਾ ਰਹੇ ਸਨ। ਇੱਥੇ ਉਸ ਨੇ ਤਿੰਨ ਨੌਜਵਾਨਾਂ ਨੂੰ ਇਕ ਅਲੱਗ ਥਾਂ ‘ਤੇ ਲੁਕੇ ਬੈਠੇ ਦੇਖਿਆ। ਵਿਧਾਇਕ ਨੇ ਇਕ ਸੁੰਨਸਾਨ ਜਗ੍ਹਾ ‘ਤੇ ਗੱਡੀ ਰੋਕ ਕੇ ਤਿੰਨ ਨੌਜਵਾਨਾਂ ਤੋਂ ਗੰਨਮੈਨ ਦੀ ਮਦਦ ਨਾਲ ਪੁੱਛਗਿੱਛ ਕੀਤੀ।

ਨੌਜਵਾਨਾਂ ਦੀ ਜੇਬ ‘ ਚੋਂ ਗਾਂਜਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ, ਜਿਨ੍ਹਾਂ ਦੀ ਜੇਬ ‘ਚੋਂ ਗਾਂਜਾ, ਲਾਈਟਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਮੌਕੇ ‘ਤੇ ਥਾਣਾ ਦੁੱਗਰੀ ਦੀ ਪੁਲਸ ਨੂੰ ਬੁਲਾਇਆ ਗਿਆ ਅਤੇ ਤਿੰਨਾਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਨਾਲ ਕੁਝ ਹੋਰ ਨੌਜਵਾਨ ਵੀ ਮੌਜੂਦ ਸਨ, ਜਿਨ੍ਹਾਂ ਨੂੰ ਵਿਧਾਇਕ ਸਿੱਧੂ ਨੇ ਨਸ਼ਾ ਛੱਡਣ ਦਾ ਮੌਕਾ ਦੇ ਕੇ ਛੱਡ ਦਿੱਤਾ।

The post ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ appeared first on Ludhiana Live.

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਦੁੱਗਰੀ ਅਰਬਨ ਅਸਟੇਟ ਫੇਸ-1 ਦੀ ਲੇਬਰ ਕਲੋਨੀ ਅਤੇ 200 ਗਜ, 250 ਗਜ ਅਤੇ 300 ਗਜ ਬਲਾਕ ਦੀਆਂ 15 ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਹਨਾਂ ਸੜਕਾਂ ਦੇ ਮੁੜ ਨਿਰਮਾਣ ਤੇ 49 ਲੱਖ, 7 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਸ੍ਰੀ ਸ਼ਰਨ ਪਾਲ ਸਿੰਘ ਮੱਕੜ ਵੀ ਹਾਜ਼ਰ ਸਨ।

ਵਿਧਾਇਕ ਸਿੱਧੂ ਨੇ ਕਿਹਾ ਕਿ ਦੁੱਗਰੀ ਅਰਬਨ ਅਸਟੇਟ ਫੇਸ-1 ਦੀ ਅਰਬਨ ਅਸਟੇਟ ਵੈਲਫੇਅਰ ਕੌਸਲ ਦੇ ਮੈਂਬਰਾਂ ਅਤੇ ਇੱਥੇ ਰਹਿਣ ਵਾਲੇ ਲੋਕਾਂ ਨੂੰ ਕਿਹਾ ਕਿ ਇਹ ਸੜਕਾਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਾਇਆ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ  ਉਹਨਾਂ ਨੇ ਅਧਿਕਾਰੀਆਂ ਨੂੰ ਵੀ ਸਪੱਸ਼ਟ ਕੀਤਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ।

ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਧਾਂਦਰਾ ਰੋਡ ਬਣਨ ਦਾ ਕੰਮ ਵੀ ਉਦਘਾਟਨ ਕਰਕੇ ਬੜੀ ਜਲਦੀ ਸ਼ੁਰੂ ਕਰਵਾਇਆ ਜਾਵੇਗਾ, ਜਿਸ ਦੀ ਗਰਾਂਟ ਲੋਕ ਨਿਰਮਾਣ ਵਿਭਾਗ ਨੂੰ ਜਲਦ ਹੀ ਜ਼ਾਰੀ ਹੋ ਜਾਵੇਗੀ। ਇਲਾਕਾ ਨਿਵਾਸੀਆਂ ਨੇ ਮੁੜ ਨਿਰਮਾਣ ਸ਼ੁਰੂ ਕਰਵਾਉਣ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਵੀ ਕੀਤਾ।

The post ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ
ਲੁਧਿਆਣਾ : ਅਰਬਨ ਅਸਟੇਟ ਦੁੱਗਰੀ ਦੇ ਵਾਰਡ ਨੰਬਰ 44 ਵਿੱਚ ਗੋਲਡਨ ਲੇਨ ਵੈਲਫੇਅਰ ਸੋਸਾਇਟੀ ਦੇ ਨਿਵਾਸੀਆਂ ਵਲੋਂ ਆਪਣੀਆਂ ਸਮਸਿਆਵਾਂ ਦਾ ਸਮਾਧਾਨ ਕਰਨ ਲਈ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੂੰ ਬੁਲਾ ਕੇ ਆਪਣੀਆਂ ਸਮਸਿਆਵਾਂ ਬਾਰੇ ਜਾਣੂ ਕਰਵਾਇਆ । ਇਲਾਕਾ ਨਿਵਾਸੀਆਂ ਦੀਆਂ ਸਮਸਿਆਵਾਂ ਬਾਰੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ ਗਿਆ।

ਜਿਸ ਵਿੱਚ ਮੁੱਖ ਮੁਦੇ ਬਰਸਾਤਾਂ ਵਿੱਚ ਸੜਕਾ ਤੇ ਪਾਣੀ ਦੀ ਨਿਕਾਸੀ ਦਾ ਨਾ ਹੋਣਾ, ਪਾਰਕ ਨੂੰ: 156/157 ਵਿੱਚ ਸਬਮਰਸੀਬਲ ਅਤੇ ਵਾਟਰ ਹਾਰਵੈਸਟਿੰਗ ਪ੍ਰਬੰਧਾ ਦੀ ਲੋੜ, ਕਮਿਊਨਿਟੀ ਸੈਂਟਰ ਦੀ ਸਾਈਡ ਦੀਵਾਰ ਦੀ ਉਚਾਈ ਵਧਾਉਣ ਬਾਰੇ, ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਸਮਸਿਆ ਕਰਕੇ ਬਜ਼ੁਰਗਾਂ ਅਤੇ ਖੇਡਣ ਵਾਲੇ ਬੱਚਿਆਂ ਲਈ ਖਤਰਨਾਕ ਆਦਿ ਸ਼ਾਮਲ ਹਨ। । ਇਨ੍ਹਾਂ ਮੁਦਿਆਂ ਵਿਚੋਂ ਕੁਝ ਮੁਦਿਆਂ ਦਾ ਹੱਲ ਮੌਕੇ ਤੇ ਹੀ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ।

The post ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ appeared first on Ludhiana Live.

ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਾਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ  ਦੀਆਂ ਮੁਸ਼ਕਿਲਾਂ ਦਾ ਹੱਥੋ-ਹੱਥ ਨਿਪਟਾਰਾ ਵੀ ਕਰਵਾਇਆ। ਵਿਧਾਇਕ ਸਿੱਧੂ ਕਿਹਾ ਕਿ ਆਮ ਜਨਤਾ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਸਿੱਧੂ ਵਲੋਂ ਸਟਾਫ ਦੀ ਹਾਜ਼ਰੀ ਵੀ ਚੈਕ ਕੀਤੀ ਗਈ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਬ-ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕਰਵਾਇਆ।

ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਸਫਾਈ ਵਿਵਸਥਾ ਦਰੁਸਤ ਕਰਨ ‘ਤੇ ਵੀ ਜ਼ੋਰ ਦਿੱਤਾ।

ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ ‘ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

The post ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.

ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਦਾ ਮੁੱਦਾ CM ਕੋਲ ਚੁੱਕਣ ਦਾ ਦਿੱਤਾ ਭਰੋਸਾ
ਲੁਧਿਆਣਾ :  ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਮੌਜੂਦਾ ਐਮ.ਐਸ.ਐਮ.ਈ. ਯੂਨਿਟਾਂ ਨੂੰ ਦਿਲੋਂ ਸਮਰਥਨ ਦੇਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਉਨ੍ਹਾਂ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿੱਚ ਸੀਸੂ ਨਾਲ ਮੀਟਿੰਗ ਵਿੱਚ ਸਿੱਧੂ ਨੇ ਕਿਹਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਉਣਗੇ ਅਤੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਐਮ.ਐਲ.ਯੂ. ਖੇਤਰਾਂ ਵਿੱਚ 25000 ਯੂਨਿਟ ਕੰਮ ਕਰ ਰਹੇ ਹਨ ਅਤੇ ਜ਼ਿਆਦਾਤਰ ਯੂਨਿਟ ਮਾਈਕਰੋ ਸੈਕਟਰ ਦੇ ਸਨ ਅਤੇ ਇਨ੍ਹਾਂ ਯੂਨਿਟਾਂ ਨੂੰ ਜ਼ੋਨ-1 ਤੋਂ ਸ਼ਿਫਟ ਕਰਨ ਲਈ ਸਰਕਾਰ ਨੂੰ ਮਿਸਾਲੀ ਪੈਕੇਜ ਤਿਆਰ ਕਰਨੇ ਚਾਹੀਦੇ ਹਨ ਜਿਸ ਵਿੱਚ ਘੱਟ ਕੀਮਤ ਵਾਲੀ ਜ਼ਮੀਨ, ਬਿਜਲੀ ਕੁਨੈਕਸ਼ਨ ਸ਼ਿਫਟ ਕਰਨ ਲਈ ਕੋਈ ਖਰਚਾ ਨਾ ਦੇਣਾ, ਘੱਟ ਵਿਆਜ ਦਰ ‘ਤੇ ਕਰਜ਼ੇ ਦੀ ਉਪਲਬਧਤਾ ਅਤੇ ਕੰਮਕਾਜੀ ਅਤੇ ਸਥਿਰ ਪੂੰਜੀ ਲੋੜਾਂ ਲਈ ਆਸਾਨ ਕਿਸ਼ਤਾਂ ਸ਼ਾਮਲ ਹਨ।

ਆਹੂਜਾ ਨੇ ਇਹ ਵੀ ਮੰਗ ਕੀਤੀ ਕਿ ਉਦਯੋਗਿਕ ਇਕਾਈਆਂ ਖਾਸ ਤੌਰ ‘ਤੇ ਗ੍ਰੀਨ ਕੈਟਾਗਰੀ ਦੀਆਂ ਜੋ ਇਨ੍ਹਾਂ ਖੇਤਰਾਂ ਵਿੱਚ ਆਪਣਾ ਕਾਰੋਬਾਰ ਜਾਰੀ ਰੱਖਣਾ ਚਾਹੁੰਦੀਆਂ ਹਨ, ਨੂੰ ਬਾਹਰ ਜਾਣ ਲਈ ਮਜ਼ਬੂਰ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਐਮ.ਐਲ.ਯੂ. ਖੇਤਰਾਂ ਵਾਲੇ ਮਾਸਟਰ ਪਲਾਨ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

The post ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਦਾ ਮੁੱਦਾ CM ਕੋਲ ਚੁੱਕਣ ਦਾ ਦਿੱਤਾ ਭਰੋਸਾ appeared first on Ludhiana Live.

ਦੁੱਗਰੀ ਫੇਸ-2 ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਸਥਾਨਕ ਦੁੱਗਰੀ ਫੇਜ-2 ਵਿਖੇ ਡਰੱਮ ਚੌਂਕ ਦੀ ਮਾਰਕੀਟ ‘ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

The post  ਦੁੱਗਰੀ ਫੇਸ-2 ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ appeared first on Ludhiana Live.

ਵਾਰਡ ਨੰਬਰ 41 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 41 ਅਧੀਨ ਇੰਡਸਟਰੀਅਲ ਏਰੀਆ-ਬੀ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 2000 ਫੁੱਟ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

The post ਵਾਰਡ ਨੰਬਰ 41 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ appeared first on Ludhiana Live.

ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ :  ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਕਾਲਜ ਆਫ ਐਜੁਕੇਸਨ ਗੋਪਾਲਪੁਰ ਦਾ 20ਵਾਂ ਤਿੰਨ ਰੌਜਾ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ  ਦਾ ਆਗਾਜ਼ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ 10 ਅਪ੍ਰੈਲ ਨੂੰ ਇਸਦਾ ਸਮਾਪਨ ਹੋਵੇਗਾ।  ਮੁੱਖ ਮਹਿਮਾਨ ਸਿੱਧੂ ਵਲੋਂ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

ਖੇਡ ਦਿਵਸ ਦੀ ਸ਼ੁਰੂਆਤ ਮੌਕੇ ਤਿੰਨ ਕਾਲਜ ਦੇ  ਵਿਦਿਆਰਥੀਆਂ ਨੇ ਮਾਰਚਪਾਸਟ ਵਿੱਚ ਹਿੱਸਾ ਲਿਆ ਅਤੇ ਸਮਾਗਮ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਸਿੱਧੂ  ਨੂੰ ਸਲਾਮੀ ਦਿੱਤੀ। ਇਸ ਦੋਰਾਨ ਮੁੱਖ ਮਹਿਮਾਨ ਸਿੱਧੂ ਵਲੋਂ ਜੇਤੂ ਖਿਡਾਰੀ ਵਿਦਿਆਰਥੀਆ ਨੂੰ ਗਲੇ ਵਿੱਚ ਮੈਡਲ ਪਾ ਕੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਅਤੇ ਚੈਅਰਮੈੱਨ ਡਾ. ਬਲਵਿੰਦਰ ਸਿੰਘ ਵਾਲੀਆ ਨੂੰ ਇਸ ਇਲਾਕੇ ਵਿੱਚ ਵਿਦਿਅਕ ਸੰਸਥਾਵਾ ਚਲਾਉਣ ਲਈ ਵਧਾਈ ਦਿੱਤੀ।

ਡਾ. ਬਲਵਿੰਦਰ ਸਿੰਘ ਵਾਲੀਆ ਚੇਅਰਮੈਨ ਨੇ ਬੱਚਿਆ ਨੂੰ ਆਸ਼ੀਰਵਾਦ ਦਿੱਤਾ । ਉਨ੍ਹਾਂ ਵਿfਦਆਰਥੀਆ ਨੂੰ ਨਸਿ਼ਆ ਤੋ ਬੱਚਣ ਅਤੇ ਤੁੰਦਰੁਸਤ ਜਿੰਦਗੀ  ਜਿਉਣ ਦੀ ਅਪੀਲ ਕੀਤੀ। ਲੜਕਿਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਬਾਹੂਦੀਨ ਅਤੇ ਲੜਕੀਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ।

ਲੜਕਿਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਮਹੁੰਮਦ ਕੈਫ ਅਤੇ ਲੜਕੀਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ। ਲੜਕਿਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਮੁਸਲੀਮ ਅਤੇ ਲੜਕੀਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਅਲੀਨਾ ਅਲੀ ਨੇ ਪ੍ਰਾਪਤ ਕੀਤਾ।

ਤਿੰਨ ਟੰਗੀ ਲੜਕੀਆ ਦੀ ਰੇਸ ਵਿੱਚ ਪਹਿਲਾ ਸਥਾਨ ਨੀਮਰੀਤ ਅਤੇ ਅਮਨਦੀਪ ਅਤੇ ਲੜਕਿਆਂ ਦੀ ਤਿੰਨ ਟੰਗੀ ਰੇਸ ਵਿੱਚ ਪਹਿਲਾ ਸਥਾਨ ਅਕਾਸ਼ ਅਤੇ ਨੀਤੀਨ ਨੇ ਪ੍ਰਾਪਤ ਕੀਤਾ। ਅੰਤ ਵਿੱਚ ਕਾਲਜ਼ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵੀ ਕੀਤਾ।

ਆਪਣੇ ਹਲਕੇ ਦੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂਗਾ ਅਤੇ ਚੌਣਾਂ ਦੌਰਾਨ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post  ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.