mla lakhvir lakha Archives - Ludhiana Live

ਸ਼ਾਂਤੀਪੂਰਵਕ ਵੋਟਿੰਗ ‘ਤੇ ਵੋਟਰ ਤੇ ਪ੍ਰਸ਼ਾਸਨ ਦਾ ਧੰਨਵਾਦ-ਵਿਧਾਇਕ ਲਖਵੀਰ ਸਿੰਘ
ਦੋਰਾਹਾ (ਲੁਧਿਆਣਾ ) : ਪੰਜਾਬ ਵਿਧਾਨ ਸਭਾ ਲਈ ਹਲਕਾ ਪਾਇਲ ਵਿਚ ਵੋਟਾਂ ਸ਼ਾਂਤੀਪੂਰਵਕ ਅਤੇ ਵੱਡੀ ਗਿਣਤੀ ਵਿਚ ਪੈਣ ‘ਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਹਲਕੇ ਦੇ ਵੋਟਰਾਂ, ਚੋਣ ਕਮਿਸ਼ਨ, ਚੋਣ ਅਮਲਾ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਲੋਕਤੰਤਰ ਦੀ ਮਰਿਯਾਦਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੇ ਸੰਵਿਧਾਨ ਦਾ ਸਤਿਕਾਰ ਕਾਇਮ ਰੱਖਿਆ ਹੈ।

ਇਸ ਸਮੇਂ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਖਦਰਸ਼ਨ ਕੁਮਾਰ ਪੱਪ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਮਾਂਗਟ, ਆਲ ਟ੍ਰੇਡ ਯੂਨੀਅਨ ਪ੍ਰਧਾਨ ਰਾਜਵੀਰ ਸਿੰਘ ਰੂਬਲ, ਐਡਵੋਕੇਟ ਜਸਪ੍ਰੀਤ ਸਿੰਘ, ਪਿੰ੍ਰ. ਜਤਿੰਦਰ ਸ਼ਰਮਾਂ, ਸ਼ਹਿਰੀ ਪ੍ਰਧਾਨ ਬੌਬੀ ਤਿਵਾੜੀ, ਮਨਦੀਪ ਸਿੰਘ ਮਾਂਗਟ ਸਾਬਕਾ ਕੌਂਸਲ ਆਦਿ ਹਾਜ਼ਰ ਸਨ।

The post ਸ਼ਾਂਤੀਪੂਰਵਕ ਵੋਟਿੰਗ ‘ਤੇ ਵੋਟਰ ਤੇ ਪ੍ਰਸ਼ਾਸਨ ਦਾ ਧੰਨਵਾਦ-ਵਿਧਾਇਕ ਲਖਵੀਰ ਸਿੰਘ appeared first on Ludhiana Live.

ਕਾਂਗਰਸੀ ਉਮੀਦਵਾਰ ਲਖਵੀਰ ਸਿੰਘ ਲੱਖਾ ਦੀ ਚੋਣ ਮੁਹਿੰਮ ਸਿਖ਼ਰਾਂ ‘ਤੇ ਪੁੱਜੀ
ਦੋਰਾਹਾ (ਲੁਧਿਆਣਾ) : ਪਾਇਲ ਹਲ਼ਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ ਤੇ ਪਹੰੁਚਾਉਂਦਿਆਂ ਦੋਰਾਹਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਭਵਿੱਖ ਵਿਚ ਬਣਨ ਵਾਲੀ ਸਰਕਾਰ ਹਲ਼ਕਾ ਪਾਇਲ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਅੱਗੇ ਵਧਾਉਣ ਵਿੱਚ ਸਹਾਈ ਹੋਵੇਗੀ ਤੇ ਇਲਾਕੇ ਵਿੱਚ ਵਿਕਾਸ ਦੇ ਹੋਰ ਪ੍ਰਾਜੈਕਟ ਲਿਆਏਗੀ।

ਪਿੰਡ ਲੰਢਾ, ਗੁਰਦਿੱਤਪੁਰਾ, ਚਣਕੋਈਆਂ, ਜੈਪੁਰਾ ਤੇ ਕੱਦੋਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੱਖਾ ਪਾਇਲ ਨੇ ਵਿਕਾਸ ਦੇ ਨਾਂ ਤੇ ਵੋਟ ਮੰਗੀ ਤੇ ਕਿਹਾ ਕਿ ਉਨ੍ਹਾਂ ਕਦੇ ਵੀ ਇਲਾਕੇ ਵੱਲ ਪਿੱਠ ਨਹੀਂ ਕੀਤੀ ਤੇ ਨਾ ਹੀ ਕਰਨਗੇ। ਉਨ੍ਹਾਂ ਅਪਣੇ ਭਾਸ਼ਣਾਂ ਵਿੱਚ ਵੱਖ ਵੱਖ ਪਿੰਡਾਂ ਦਾ ਵਿਕਾਸ, ਕਰਜ਼ਾ ਮੁਆਫ਼ੀ, ਭਾਈਚਾਰਕ ਸਾਂਝ ਅਤੇ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਦੁੱਖ ਸੁੱਖ ਦੀ ਸਾਂਝ ਦਾ ਜ਼ਿਕਰ ਕੀਤਾ।

ਇਸ ਮੌਕੇ ਹੋਏ ਚੋਣ ਜਲਸਿਆਂ ਨੂੰ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ, ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ, ਐਡ. ਜਸਪ੍ਰੀਤ ਸਿੰਘ ਕਲਾਲ ਮਾਜਰਾ, ਯੂਥ ਕਾਂਗਰਸ ਦੇ ਪ੍ਰਧਾਨ ਗਗਨਦੀਪ ਸਿੰਘ ਲੰਢਾ, ਚੇਅਰਮੈਨ ਬਿੱਕਰ ਸਿੰਘ ਚਣਕੋਈਆਂ ਨੇ ਵੀ ਸੰਬੋਧਨ ਕੀਤਾ।

The post ਕਾਂਗਰਸੀ ਉਮੀਦਵਾਰ ਲਖਵੀਰ ਸਿੰਘ ਲੱਖਾ ਦੀ ਚੋਣ ਮੁਹਿੰਮ ਸਿਖ਼ਰਾਂ ‘ਤੇ ਪੁੱਜੀ appeared first on Ludhiana Live.

ਕਾਂਗਰਸੀ ਉਮੀਦਵਾਰ ਲੱਖਾ ਦੇ ਹੱਕ ‘ਚ ਵੱਖ-ਵੱਖ ਪਿੰਡਾਂ ‘ਚ ਵਿਸ਼ਾਲ ਚੋਣ ਜਲਸੇ
ਦੋਰਾਹਾ (ਲੁਧਿਆਣਾ) : ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ ਰਾਜਗੜ, ਅਜਨੌਦ, ਰਾਣੋਂ ਅਤੇ ਦੋਰਾਹਾ ਪਿੰਡ ਆਦਿ ਥਾਵਾਂ ‘ਤੇ ਵੱਡੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਦੂਸਰੀਆਂ ਰਾਜਨੀਤਿਕ ਪਾਰਟੀਆਂ ਦਲਿਤ ਪੱਖੀ ਹੋਣ ਦਾ ਵਧੇਰੇ ਢੰਡੋਰਾ ਪਿੱਟਦੀਆਂ ਹਨ, ਜਦਕਿ ਅਸਲੀਅਤ ਵਿਚ ਦਲਿਤ ਵਿਰੋਧੀ ਹਨ।

ਕਾਂਗਰਸ ਪਾਰਟੀ ਨੇ ਇੱਕ ਦਲਿਤ ਤੇ ਗਰੀਬ ਪਰਿਵਾਰ ਦੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸਮੁੱਚੇ ਦਲਿਤ ਭਾਈਚਾਰੇ ਨੂੰ ਮਾਣ ਤੇ ਸਤਿਕਾਰ ਦਿੱਤਾ ਹੈ। ਉਨ੍ਹਾਂ ਹਲਕੇ ਵਿਚ ਵਿਧਾਇਕ ਵਜੋਂ ਕੀਤੇ ਕੰਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਹਲਕੇ ਦੇ ਵੱਡੀ ਗਿਣਤੀ ‘ਚ ਗਰੀਬ ਪਰਿਵਾਰਾਂ ਲਈ ਕੱਚੇ ਮਕਾਨਾਂ ਵਾਸਤੇ ਪੈਸੇ ਸਮੇਤ ਅਨੇਕਾਂ ਹੀ ਭਲਾਈ ਸਕੀਮਾਂ ਲਾਗੂ ਕਰਵਾਈਆਂ ਅਤੇ ਦੋਰਾਹਾ ‘ਚ ਕਰੋੜਾਂ ਰੁਪਏ ਦੀ ਲਾਗਤ ਸਿਵਲ ਹਸਪਤਾਲ, ਪਿੰਡਾਂ ‘ਚ ਗਲੀਆਂ ਨਾਲੀਆਂ ਅਤੇ ਛੱਪੜਾਂ ਸਫ਼ਾਈ ਆਦਿ ਦੇ ਵਿਕਾਸ ਕਾਰਜ ਕਰਵਾਏ।

ਜਿਸ ਕਾਰਨ ਲੋਕਾਂ ਵਲੋਂ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਇਸ ਸਮੇਂ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸਰਪੰਚ ਗਗਨਦੀਪ ਸਿੰਘ ਲੰਢਾ, ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ, ਪ੍ਰਧਾਨ ਰਾਜਵੀਰ ਸਿੰਘ ਰੂਬਲ, ਗੁਰਪ੍ਰੀਤ ਸਿੰਘ ਗੁਰੀ ਰਾਣੋਂ, ਅਜੀਤਪਾਲ ਸਿੰਘ ਰਾਣੋਂ ਆਦਿ ਆਗੂਆਂ ਨੇ ਵਿਧਾਇਕ ਲੱਖਾ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਦੁਬਾਰਾ ਵਿਧਾਨ ਸਭਾ ਭੇਜਿਆ ਜਾਵੇਗਾ।

The post ਕਾਂਗਰਸੀ ਉਮੀਦਵਾਰ ਲੱਖਾ ਦੇ ਹੱਕ ‘ਚ ਵੱਖ-ਵੱਖ ਪਿੰਡਾਂ ‘ਚ ਵਿਸ਼ਾਲ ਚੋਣ ਜਲਸੇ appeared first on Ludhiana Live.

ਚੋਣਾਂ ‘ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੱਤਾ ‘ਚ ਵਾਪਸੀ ਕਰੇਗੀ : ਵਿਧਾਇਕ ਲੱਖਾ
ਮਲੌਦ (ਲੁਧਿਆਣਾ ) : ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਮਲੌਦ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰਾਂ ਕੀਤੀਆਂ ਗਈਆਂ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਪੰਜ ਸਾਲ ਦੌਰਾਨ ਉਨ੍ਹਾਂ ਵੱਲੋਂ ਕੀਤੇ ਵਿਕਾਸ ਕਾਰਜ ਤੇ ਘਰ ਘਰ ਪਹੁੰਚਾਈਆਂ ਲੋਕ ਭਲਾਈ ਸਕੀਮਾਂ ਮੁੱਖ ਮੁੱਦਾ ਹੋਣਗੀਆਂ, ਜਿਸ ਦੇ ਆਧਾਰ ‘ਤੇ ਜਨਤਾ ਵੋਟ ਕਰੇਗੀ ਤੇ ਇੰਨ੍ਹਾਂ ਚੋਣਾਂ ‘ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੱਤਾ ‘ਚ ਵਾਪਸੀ ਕਰੇਗੀ।

ਵਿਧਾਇਕ ਲੱਖਾ ਨੇ ਕਿਹਾ ਬਤੌਰ ਵਿਧਾਇਕ 5 ਸਾਲ ਦਾ ਹਰ ਇਕ ਦਿਨ ਹਲਕੇ ਦੀ ਸੇਵਾ ਲਈ ਸਮਰਪਿਤ ਹੋ ਕੇ ਕੰਮ ਕੀਤਾ ਹੈ। ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ, ਪ੍ਰਧਾਨ ਅਮਰਦੀਪ ਮੜਕਣ, ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ ਤੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਹਰ ਘਰ ਤਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਪਹੁੰਚਾ ਕੇ ਲਖਵੀਰ ਸਿੰਘ ਲੱਖਾ ਦੀ ਜਿੱਤ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਆੜ੍ਹਤੀ ਵਰਿੰਦਰ ਕੁਮਾਰ, ਕੌਂਸਲਰ ਗੁਰਦੀਪ ਸਿੰਘ ਕਾਲਾ, ਕੌਂਸਲਰ ਗੁਰਜੰਟ ਸਿੰਘ ਬਿੱਲੂ, ਕੌਂਸਲਰ ਅਵਤਾਰ ਸਿੰਘ ਭੋਲਾ, ਆੜ੍ਹਤੀ ਲਖਵੀਰ ਸਿੰਘ ਸੋਮਲ ਖੇੜੀ, ਰਾਮਦਾਸ ਸਿੰਘ ਸੋਮਲ ਖੇੜੀ ਆਦਿ ਹਾਜ਼ਰ ਸਨ।

The post ਚੋਣਾਂ ‘ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੱਤਾ ‘ਚ ਵਾਪਸੀ ਕਰੇਗੀ : ਵਿਧਾਇਕ ਲੱਖਾ appeared first on Ludhiana Live.

ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਿਧਾਇਕ ਲੱਖਾ ਗੁਰਦੁਆਰਾ ਕਟਾਣਾ ਸਾਹਿਬ ਹੋਏ ਨਤਮਸਤਕ
ਦੋਰਾਹਾ (ਲੁਧਿਆਣਾ ) :   ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਤੀਜੀ ਵਾਰ ਕਾਂਗਰਸ ਪਾਰਟੀ ਦੀ ਟਿਕਟ ਮਿਲਣ ‘ਤੇ ਦੋਰਾਹਾ ਨੇੜੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਪ੍ਰਮੁੱਖ ਆਗੂਆਂ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਮਾਰਕੀਟ ਕਮੇਟੀ ਦੋਰਾਹਾ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ, ਉੱਪ ਚੇਅਰਮੈਨ ਅਜੀਤ ਸਿੰਘ ਰਾਮਪੁਰ, ਪ੍ਰਧਾਨ ਮਲਕੀਤ ਸਿੰਘ ਗੋਗਾ ਧਾਲੀਵਾਲ ਸਮੇਤ ਪ੍ਰਮੁੱਖ ਆਗੂਆਂ ਨਾਲ ਸ਼ਾਮਿਲ ਸਨ ।

ਗੁਰਦੁਵਾਰਾ ਤੇਗਸਰ ਵਿਖੇ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆ ਵਿਧਾਨ ਸਭਾ ਚੋਣਾਂ ਵਿਚ ਜਿੱਤ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਲੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।

ਇਸ ਸਮੇਂ ਉੱਪ ਚੇਅਰਮੈਨ ਯੂਥ ਕਾਂਗਰਸ ਪ੍ਰਧਾਨ ਗਗਨਦੀਪ ਸਿੰਘ ਲੰਢਾ, ਉੱਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ, ਜਥੇਦਾਰ ਅੱਛਰਾ ਸਿੰਘ ਰਾਮਪੁਰ, ਨੰਬਰਦਾਰ ਰਾਮ ਪ੍ਰਕਾਸ਼ ਸਿੰਘ ਪੱਪੂ ਅੜੈਚਾ, ਸਾਬਕਾ ਕੌਂਸਲਰ ਜਸਮਿੰਦਰ ਸਿੰਘ ਜੱਸਾ, ਹਰਮਿੰਦਰ ਸਿੰਘ ਛਿੰਦਾ, ਸਰਪੰਚ ਰਮਨਪਾਲ ਸਿੰਘ ਧਮੋਟ ਅਤੇ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ।

The post ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਿਧਾਇਕ ਲੱਖਾ ਗੁਰਦੁਆਰਾ ਕਟਾਣਾ ਸਾਹਿਬ ਹੋਏ ਨਤਮਸਤਕ appeared first on Ludhiana Live.

ਵਿਧਾਇਕ ਨੇ ਓਪਨ ਜਿਮ ਬਣਾਉਣ ਦਾ ਰੱਖਿਆ ਨੀਂਹ ਪੱਥਰ
ਦੋਰਾਹਾ (ਲੁਧਿਆਣਾ ) : ਦੋਰਾਹਾ ਸ਼ਹਿਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ ਪੱਪੂ ਦੀ ਅਗਵਾਈ ਹੇਠ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਦੋਰਾਹਾ ਦੇ ਵਾਰਡ ਨੰਬਰ 13 ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਦੋਰਾਹਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕਰ ਕੇ ਇਥੋਂ ਦੀ ਧਰਤੀ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨਾ ਚਾਹੁੰਦੀ ਹੈ।

ਪ੍ਰਿੰਸੀਪਲ ਜਤਿੰਦਰ ਸ਼ਰਮਾ ਤੇ ਭੰਗੜਾ ਕੋਚ ਅਨੀਸ਼ ਭਨੋਟ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਵਿਸ਼ੇਸ਼ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਯਤਨਾਂ ਸਦਕਾ ਵਾਰਡ ਨੰਬਰ 13 ਦੇ ਬੋਪਾਰਾਏ ਰੋਡ ‘ਤੇ ਇੰਟਰਲਾਕ ਟਾਈਲਾਂ ਲਾਉਣ ਤੇ ਪ੍ਰਾਇਮਰੀ ਸਕੂਲ ਦੋਰਾਹਾ ਵਿਖੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਓਪਨ ਜਿਮ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸ਼ਹਿਰੀ ਪ੍ਰਧਾਨ ਬੋਬੀ ਤਿਵਾੜੀ, ਚੇਅਰਮੈਨ ਬੰਤ ਸਿੰਘ ਦੋਬੁਰਜੀ, ਕੌਂਸਲਰ ਹਰਨੇਕ ਸਿੰਘ ਨੇਕੀ, ਕੌਂਸਲਰ ਕਾਕਾ ਬਾਜਵਾ, ਸਾਬਕਾ ਕੌਂਸਲਰ ਹਰਿੰਦਰ ਮਲਹੋਤਰਾ ਹਿੰਦਾ, ਕੌਂਸਲਰ ਪਤੀ ਕੰਵਲਜੀਤ ਬਿੱਟੂ, ਕੌਂਸਲਰ ਕੁਲਵੰਤ ਕਾਲੂ, ਅਨਮੋਲ ਸ਼ਰਮਾ ਐਨੀ, ਦਰਸ਼ਨ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

The post ਵਿਧਾਇਕ ਨੇ ਓਪਨ ਜਿਮ ਬਣਾਉਣ ਦਾ ਰੱਖਿਆ ਨੀਂਹ ਪੱਥਰ appeared first on Ludhiana Live.

ਵਿਧਾਇਕ ਲੱਖਾ ਵੱਲੋਂ ਜਰਗ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਦਾ ਉਦਘਾਟਨ
ਜੌੜੇਪੁਲ ਜਰਗ / ਲੁਧਿਆਣਾ : ਪਿੰਡ ਜਰਗ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ਼ ਕੀਤੇ ਖੇਡ ਸਟੇਡੀਅਮ ਦੇ ਆਲੇ ਦੁਆਲੇ ਲਗਾਏ ਜਾਲ, ਉੱਘੇ ਸਮਾਜ ਸੇਵਕ ਦਵਿੰਦਰ ਸਿੰਘ ਵੀਡਿਓ ਵੱਲੋਂ ਦਾਨ ਕੀਤੀ 8 ਵਿਸਵੇ ਜ਼ਮੀਨ ‘ਤੇ ਪੰਚਾਇਤ ਪਾਰਕ ਤੇ ਖੇਡ ਦੇ ਮੈਦਾਨ ਲਈ ਰੱਖੇ ਨੀਂਹ ਪੱਥਰਾਂ ਦਾ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਕੀਤਾ ਗਿਆ।

ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੀ ਨੁਹਾਰ ਬਦਲਣ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ ਤੇ ਚਿਰਾਂ ਤੋਂ ਅਧੂਰੇ ਪਏ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਪਿੰਡ ਦੇੇ ਲੋੜਵੰਦ ਪਰਿਵਾਰਾਂ ਨੂੰ ਘਰਾਂ ਦੀ ਛੱਤ ਬਦਲਣ ਤੇ ਮੁਰੰਮਤ ਕਰਨ ਲਈ 25-25 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ ਜਿਸ ਤਹਿਤ ਪੂਰੇ ਹਲਕੇ ਅੰਦਰ 7ਕਰੋੜ 12 ਲੱਖ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਸਰਪੰਚ ਜਸਪ੍ਰੀਤ ਸਿੰਘ ਸੋਨੀ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।

The post ਵਿਧਾਇਕ ਲੱਖਾ ਵੱਲੋਂ ਜਰਗ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਦਾ ਉਦਘਾਟਨ appeared first on Ludhiana Live.