mla manpreet ayali sad Archives - Ludhiana Live

ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਵਲੋਂ ਰਾਸ਼ਟਰਪਤੀ ਚੋਣ ਦੇ ਬਾਇਕਾਟ ਦਾ ਐਲਾਨ
ਲੁਧਿਆਣਾ : ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦੇ ਬਾਇਕਾਟ ਦਾ ਐਲਾਨ ਕੀਤਾ ਹੈ। ਮਨਪ੍ਰੀਤ ਇਯਾਲੀ ਦੇ ਇਸ ਫ਼ੈਸਲੇ ਨੂੰ ਅਕਾਲੀ ਦਲ ਵਿਚ ਇਕ ਵਾਰ ਫਿਰ ਬਗਾਵਤ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਵਿਚ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਦੇ ਮੱਦੇਨਜ਼ਰ ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ ‘ਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਵੋਟ ਪਾਈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵੀ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ।

The post ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਵਲੋਂ ਰਾਸ਼ਟਰਪਤੀ ਚੋਣ ਦੇ ਬਾਇਕਾਟ ਦਾ ਐਲਾਨ appeared first on Ludhiana Live.