mla manpreet ayali Archives - Ludhiana Live

ਜ਼ਮੀਨਾਂ ਦੀ NOC ਦੀ ਦਿੱਕਤ ਸਬੰਧੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਇਯਾਲੀ ਨੇ CM ਮਾਨ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਅਕਾਲੀ ਦਲ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਬਨ ਡਿਵੈੱਲਪਮੈਂਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ ਐਸੋਸ਼ੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ। ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਉਨ੍ਹਾਂ ਨੇ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।

ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ਰ ਦਾ ਕਹਿਣਾ ਹੈ ਕਿ ਰਜਿਸਟਰੀਆਂ ਕਰਨ ਲਈ ਸਰਕਾਰ ਵੱਲੋਂ ਜੋ ਐੱਨ. ਓ. ਸੀ. ਦੀ ਸ਼ਰਤ ਲਗਾਈ ਗਈ ਹੈ, ਉਸ ਨੂੰ ਲੈ ਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲਾਡਾ ’ਚ ਐੱਨ. ਓ. ਸੀ. ਲੈਣ ’ਚ ਕਾਫ਼ੀ ਦਿੱਕਤ ਆਉਂਦੀ ਹੈ। ਇਸ ਦੇ ਨਾਲ ਹੀ ਇਹ ਭਗਵੰਤ ਮਾਨ ਦੇ ਸਾਹਮਣੇ ਮੁੱਦਾ ਵੀ ਚੁੱਕਿਆ ਕਿ ਲੁਧਿਆਣਾ ’ਚ ਕਲਸਟਰ ਰੇਟ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ, ਜਿਸ ਕਰਕੇ ਗਲਾਡਾ ’ਚ ਐੱਨ. ਓ. ਸੀ. ਮਿਲਣ ’ਚ ਦਿੱਕਤ ਆਉਂਦੀ ਹੈ ।

ਉਥੇ ਹੀ ਮਨਪ੍ਰੀਤ ਇਯਾਲੀ ਦਾ ਕਹਿਣਾ ਹੈ ਕਿ ਪਿੰਡਾਂ ’ਚ ਲੋਕਾਂ ਦੀ ਖੇਤੀ ਜ਼ਮੀਨ ਦੀਆਂ ਵੀ ਰਜਿਸਟਰੀਆਂ ਨਹੀਂ ਹੋ ਰਹੀਆਂ ਹਨ। ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਸਾਰੀਆਂ ਸਮੱਸਿਆਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਵਲੋਂ ਜਲਦੀ ਦੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਹੈ।

The post ਜ਼ਮੀਨਾਂ ਦੀ NOC ਦੀ ਦਿੱਕਤ ਸਬੰਧੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਇਯਾਲੀ ਨੇ CM ਮਾਨ ਨਾਲ ਕੀਤੀ ਮੁਲਾਕਾਤ appeared first on Ludhiana Live.

ਪੰਜਾਬ ਦੇ ਇਸ ਵਿਧਾਇਕ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੇਸ਼ ਕੀਤੀ ਮਿਸਾਲ
ਲੁਧਿਆਣਾ : ਮੁੱਲਾਂਪੁਰ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਮਿਸਾਲ ਕਾਇਮ ਕੀਤੀ ਹੈ। ਮਨਪ੍ਰੀਤ ਸਿੰਘ ਇਆਲੀ ਪਾਣੀ ਦੀ ਸੰਭਾਲ ਲਈ 5 ਸਾਲਾਂ ਤੋਂ ਆਪਣੀ 40 ਏਕੜ ਜ਼ਮੀਨ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ ‘ਚ ਵੀ ਭੂ-ਜਲ ਦੇ ਡਿੱਗਦੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦਾ ਆਪਣਾ ਤਜ਼ਰਬਾ ਸਾਂਝਾ ਕੀਤਾ ਸੀ।

ਉਨ੍ਹਾਂ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਕਿਸਾਨਾਂ ਦੀ ਆਮਦਨ ਘੱਟ ਨਹੀਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਆਪਣਾ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ 5 ਸਾਲ ਦਾ ਤਜ਼ਰਬਾ ਸ਼ਾਨਦਾਰ ਰਿਹਾ ਹੈ ਅਤੇ ਇਸ ਨਾਲ ਫ਼ਸਲ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ। ਵਿਧਾਇਕ ਇਆਲੀ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ 40 ਏਕੜ ‘ਚ ਸਿੱਧੇ ਬੀਜੇ ਗਏ ਝੋਨੇ ਨੂੰ ਪਾਣੀ ਦੇਣ ਦੀ ਲੋੜ ਨਹੀਂ ਪੈਂਦੀ ਹੈ।

The post ਪੰਜਾਬ ਦੇ ਇਸ ਵਿਧਾਇਕ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੇਸ਼ ਕੀਤੀ ਮਿਸਾਲ appeared first on Ludhiana Live.

ਕਾਂਗਰਸ ਅਤੇ ਆਪ ਕੋਲ ਪੰਜਾਬ ਹਿਤੈਸ਼ੀ ਕੋਈ ਵੀ ਏਜੰਡਾ ਨਹੀਂ – ਇਯਾਲੀ
ਲੁਧਿਆਣਾ : ਹਲਕਾ ਦਾਖਾ ਤੋਂ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਛੋਕਰਾ ‘ਚ ਭਰਵਾਂ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਇਯਾਲੀ ਨੇ ਤੱਕੜੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਨ੍ਹਾਂ ਵਲੋਂ ਸ਼ੁਰੂ ਕੀਤੇ ਹਲਕੇ ਦੇ ਬਹੁਪੱਖੀ ਵਿਕਾਸ ਵਿਚ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਖੜੋਤ ਆ ਗਈ ਹੈ, ਜਿਸ ਨੂੰ ਦੂਰ ਕਰਨ ਲਈ ਇਨ੍ਹਾਂ ਚੋਣਾਂ ਵਿਚ ਹਲਕੇ ਦੇ ਲੋਕਾਂ ਉਨ੍ਹਾਂ ਨੂੰ ਦੁਬਾਰਾ ਸੇਵਾ ਕਰਨ ਦਾ ਮੌਕੇ ਦੇਣ।

ਇਯਾਲੀ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਾਖਾ ਦੇ ਲੋਕ ਆਮ ਆਦਮੀ ਪਾਰਟੀ ਨੂੰ ਕੀਤੀਆਂ ਦਗਾਬਾਜ਼ੀਆਂ ਦਾ ਸਬਕ ਸਿਖਾਉਣਗੇ, ਜਿਸ ਦਾ ਸਬੂਤ ਆਮ ਆਦਮੀ ਪਾਰਟੀ ਦੇ ਹਲਕੇ ਵਿਚ ਘਟ ਰਹੇ ਜਨ ਆਧਾਰ ਤੋਂ ਸਪੱਸ਼ਟ ਰੂਪ ਦੇਖਣ ਨੂੰ ਮਿਲ ਰਿਹਾ ਹੈ, ਬਲਕਿ ਹਲਕਾ ਦਾਖਾ ਦੇ ਲੋਕ ਆਪ ਪਾਰਟੀ ਦੇ ਚੋਣ ਸਭਾਵਾਂ ਤੋਂ ਕੰਨੀ ਕਤਰਾ ਰਹੇ ਹਨ, ਉੱਥੇ ਹੀ ਕਾਂਗਰਸ ਪਾਰਟੀ ਨੂੰ ਕੀਤੀਆਂ ਧੱਕੇਸ਼ਾਹੀਆਂ ਦਾ ਖਮਿਆਜ਼ਾ ਵੀ ਭੁਗਤਣਾ ਪਵੇਗਾ।

ਉਨ੍ਹਾਂ ਆਖਿਆ ਕਿ ਕਾਂਗਰਸ ਅਤੇ ਆਪ ਪਾਰਟੀ ਕੋਲ ਪੰਜਾਬ ਹਿਤੈਸ਼ੀ ਕੋਈ ਵੀ ਏਜੰਡਾ ਨਹੀਂ ਹੈ, ਬਲਕਿ ਉਹ ਸਿਰਫ਼ ਝੂਠ ਅਤੇ ਗੁੰਮਰਾਹਕੁੰਨ ਪ੍ਰਚਾਰ ਸਹਾਰੇ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਇਯਾਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਖਦੇਵ ਕੌਰ ਸਰਪੰਚ, ਪੰਚ ਗੁਰਮੇਲ ਸਿੰਘ, ਪੰਚ ਮੋਹਣ ਸਿੰਘ, ਪੰਚ ਗਿਆਨ ਸਿੰਘ, ਪੰਚ ਬਲਜੀਤ ਕੌਰ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਰਛਪਾਲ ਸਿੰਘ, ਡਾ ਅਮਰਜੀਤ ਸਿੰਘ, ਨਿਰਮਲ ਸਿੰਘ ਕੰਡਕਟਰ, ਸੋਨੀ ਸਿੰਘ, ਨਿੰਦੀ ਡੇਅਰੀ ਵਾਲਾ ਆਦਿ ਹਾਜ਼ਰ ਸਨ।

The post ਕਾਂਗਰਸ ਅਤੇ ਆਪ ਕੋਲ ਪੰਜਾਬ ਹਿਤੈਸ਼ੀ ਕੋਈ ਵੀ ਏਜੰਡਾ ਨਹੀਂ – ਇਯਾਲੀ appeared first on Ludhiana Live.

ਹਲਕਾ ਦਾਖਾ ਦੀ ਬਿਹਤਰੀ ਲਈ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ – ਇਯਾਲੀ
ਲੁਧਿਆਣਾ   :   ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਹਲਕਾ ਦਾਖਾ ਲਈ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਆਪਣੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਦੀ ਅਪੀਲ ਲਈ ਪਿੰਡਾਂ ਵਾਂਗ ਸ਼ਹਿਰੀ ਖੇਤਰ ਵਿਚ ਵੀ ਚੋਣ ਜਲਸੇ ਹੋ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ ਦੇ ਯਤਨਾਂ ਨਾਲ ਦਸ਼ਮੇਸ਼ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਸਮੇਂ ਐੱਮ.ਐੱਲ.ਏ. ਇਯਾਲੀ ਕਿਹਾ ਕਿ ਹਲਕਾ ਦਾਖਾ ਦੀ ਬਿਹਤਰੀ ਲਈ ਮੇਰੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ।

ਇਯਾਲੀ ਨੇ ਕਿਹਾ ਕਿ ਆਪ ਸਭ ਦੀ ਵੋਟ ਤਾਕਤ ਨਾਲ ਸਾਡੀ ਸਰਕਾਰ ਬਣਨ ‘ਤੇ ਜਿਥੇ ਡਾਕਟਰੀ ਇਲਾਜ, ਸਿਹਤ ਸੇਵਾਵਾਂ ਅਸਰਦਾਰ ਹੋਣਗੀਆਂ, ਉਥੇ ਵੱਖੋ-ਵੱਖ ਵਿਭਾਗਾਂ ‘ਚ ਚਿਰਾਂ ਤੋਂ ਠੇਕਾ ਭਰਤੀ ਮੁਲਾਜ਼ਮ ਪੱਕੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਆਂਗੇ। ਇਯਾਲੀ ਵਲੋਂ ਦੇਰ ਰਾਤ ਤੱਕ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਹਦੂਦ ਵਾਲੇ ਕਈ ਹੋਰ ਚੋਣ ਜਲਸਿਆਂ ਵਿਚ ਜਾ ਕੇ ਤੱਕੜੀ ਚੋਣ ਨਿਸ਼ਾਨ ਲਈ ਵੋਟ ਮੰਗ ਕੀਤੀ।

ਤੱਕੜੀ ਚੋਣ ਨਿਸ਼ਾਨ ਨੂੰ ਚੋਣ ਜਲਸਿਆਂ ਵਿਚ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ, ਸਜਨ ਬਾਂਸਲ, ਸੁਸ਼ੀਲ ਵਿੱਕੀ ਚੌਧਰੀ, ਬਲਬੀਰ ਬੀਰਾ, ਤਰਸੇਮ ਸੇਮੀ, (ਸਾਰੇ ਸਾਬਕਾ ਕੌਂਸਲਰ), ਤਰਲੋਕ ਸਿੰਘ, ਸਰਵਿੰਦਰ ਸਿੰਘ ਚੀਮਾ, ਡਾ: ਅਜਮੇਰ ਸਿੰਘ, ਕੁਲਦੀਪ ਸਿੰਘ ਮੋਹੀ, ਮਾ: ਬੰਤ ਸਿੰਘ, ਕਮਲ ਜੋਧਾਂ ਵਾਲੇ, ਚਰਨ ਸਿੰਘ, ਮਦਨ ਲਾਲ, ਰਣਜੀਤ ਸਿੰਘ, ਅਵਤਾਰ ਸਿੰਘ ਸਚਦੇਵਾ ਤੇ ਹੋਰਨਾਂ ਇਯਾਲੀ ਨੂੰ ਵਿਸ਼ਵਾਸ ਦਿੱਤਾ ਕਿ ਮੁੱਲਾਂਪੁਰ ਦਾਖਾ ਦੇ ਕੁੱਲ ਵਾਰਡਾਂ ‘ਚ ਚੋਣ ਨਤੀਜਾ ਜ਼ਿਮਨੀ ਚੋਣ ਨਾਲੋਂ ਵੀ ਚੰਗਾ ਹੋਵੇਗਾ।

The post ਹਲਕਾ ਦਾਖਾ ਦੀ ਬਿਹਤਰੀ ਲਈ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਪਾਈ ਜਾਵੇ – ਇਯਾਲੀ appeared first on Ludhiana Live.

ਹਲਕਾ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼
ਮੁੱਲਾਂਪੁਰ ਦਾਖਾ (ਲੁਧਿਆਣਾ ) :   20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਹਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਹਿਲੀ ਨਾਜ਼ਦਗੀ ਭਰੀ ਹੈ।

ਪਿੰਡ ਮੁੱਲਾਂਪੁਰ ਗੁਰਦੁਆਰਾ ਮੁਸਕੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੜੇ ਸਾਦੇ ਢੰਗ ਨਾਲ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਦਕਿ ਕਵਰਿੰਗ ਵਿਚ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਛੋਟੇ ਭਰਾ ਹਰਜਿੰਦਰ ਸਿੰਘ ਗਰੇਵਾਲ ਨੇ ਦਾਖਲ ਕਰਵਾਏ।

ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਮਨਪ੍ਰੀਤ ਇਯਾਲੀ ਨੇ ਕਿਹਾ ਹੈ ਕਿ ਵਾਹਿਗੁਰੂ ਦੀ ਕ੍ਰਿਪਾ ਨਾਲ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਭਾਰੀ ਬਹੁਮਤ ਨਾਲ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਮੁਤਾਬਕ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ।

The post ਹਲਕਾ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼ appeared first on Ludhiana Live.

ਮੁੱਲਾਂਪੁਰ ਸ਼ਹਿਰ ‘ਚ ਇਯਾਲੀ ਦੀ ਹਮਾਇਤ ‘ਤੇ ਨਿੱਤਰੇ ਲੋਕਾਂ ਨੂੰ ਸਿਰੋਪਾਓ ਪਾ ਕੀਤਾ ਸਨਮਾਨਿਤ
ਮੁੱਲਾਪੁਰ (ਲੁਧਿਆਣਾ) :   ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਲੋਂ ਹਲਕਾ ਦਾਖਾ ਲਈ ਉਮੀਦਵਾਰ, ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਦਾ ਚੋਣ ਪ੍ਰਚਾਰ ਸ਼ਿਖਰਾਂ ‘ਤੇ ਹੈ।

ਇਯਾਲੀ ਦੀ ਚੋਣ ਮੁਹਿੰਮ ਨੂੰ ਅੱਜ ਉਦੋਂ ਹੋਰ ਬਲ ਮਿਲਿਆ ਜਦ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ ਅਤੇ ਮੈਡਮ ਮਨੀਸ਼ਾ ਸਿੰਘ ਦੇ ਯਤਨਾਂ ਨਾਲ ਹਲਕਾ ਦਾਖਾ ‘ਚ ਆਮ ਆਦਮੀ ਪਾਰਟੀ ਦਾ ਸੀਨੀਅਰ ਆਗੂ ਮਨੂ ਸ਼ਰਮਾ, ਰੂਪ ਲਾਲ, ਭਾਰਤੀ ਜਨਤਾ ਪਾਰਟੀ ਦਾ ਮਹਿੰਦਰਪਾਲ ਦੋਵੇਂ ਆਪੋ-ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

ਭਾਰਤੀ ਜਨਤਾ ਪਾਰਟੀ ਅਤੇ ‘ਆਪ’ ਨੂੰ ਅਲਵਿਦਾ ਆਖ ਇਯਾਲੀ ਦੀ ਹਮਾਇਤ ‘ਤੇ ਨਿੱਤਰੇ ਲੋਕਾਂ ਨੂੰ ਐੱਮ.ਐੱਲ.ਏ. ਸਿਰੋਪਾਓ ਪਾ ਸਨਮਾਨਿਤ ਕੀਤਾ। ਇਯਾਲੀ ਕਿਹਾ ਕਿ ਕਿਸੇ ਵੀ ਪਾਰਟੀ ‘ਚੋਂ ਆਏ ਵਿਅਕਤੀ ਦਾ ਸ਼੍ਰੋਮਣੀ ਅਕਾਲੀ ਦਲ ਸਤਿਕਾਰ ਕਰੇਗਾ। ਵਰਣਨਯੋਗ ਹੈ ਕਿ ‘ਆਪ’ ਅਤੇ ਭਾਜਪਾ ਦੇ ਦੋਵੇਂ ਆਗੂ ਮੁੱਲਾਂਪੁਰ ਦਾਖਾ ਸ਼ਹਿਰ ‘ਚ ਵੋਟਰਾਂ ‘ਤੇ ਚੰਗਾ ਪ੍ਰਭਾਵ ਰੱਖਦੇ ਹਨ।

The post ਮੁੱਲਾਂਪੁਰ ਸ਼ਹਿਰ ‘ਚ ਇਯਾਲੀ ਦੀ ਹਮਾਇਤ ‘ਤੇ ਨਿੱਤਰੇ ਲੋਕਾਂ ਨੂੰ ਸਿਰੋਪਾਓ ਪਾ ਕੀਤਾ ਸਨਮਾਨਿਤ appeared first on Ludhiana Live.

ਆਪ ਛੱਡ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਕੀਤੇ ਸਨਮਾਨਿਤ
ਮੁੱਲਾਂਪੁਰ ਦਾਖਾ (ਲੁਧਿਆਣਾ) : ਮੁੱਲਾਂਪੁਰ ‘ਚ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲਿਆਂ ਦਾ ਬੁੱਧਵਾਰ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲਿਆਂ ‘ਚ ਮੰਨੂ ਸ਼ਰਮਾ, ਰੂਪ ਲਾਲ, ਮਹਿੰਦਰਪਾਲ ਸਿੰਘ, ਸਦੀਕ ਕੁਮਾਰ, ਗੁਰਨਾਮ ਸਿੰਘ, ਰਿੰਕੂ ਕੁਮਾਰ, ਆਜ਼ਾਦ, ਵਿਕਾਸ ਕੁਮਾਰ, ਲਾਡੀ, ਪ੍ਰਵੀਨ ਕੁਮਾਰ, ਮਨਿੰਦਰ ਕੁਮਾਰ ਮੋਨੂੰ, ਸਤਵੀਰ ਕੁਮਾਰ, ਪੇ੍ਮ ਕੁਮਾਰ, ਮੇਜਰ ਸਿੰਘ, ਅਵਿਨਾਸ਼, ਸੰਜੀਵ ਕੁਮਾਰ, ਅਵਿਨਾਸ਼, ਲਵਲੀ, ਤਨੀਸ਼, ਗੌਰਵ, ਸਾਗਰ, ਮੋਹਿਤ, ਸੰਤੋਸ਼ ਰਾਣੀ ਤੇ ਸਰਿਤਾ ਰਾਣੀ ਨੂੰ ਵਿਧਾਇਕ ਇਆਲੀ ਨੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਡਾ. ਅਮਰਜੀਤ ਸਿੰਘ ਮੁੱਲਾਂਪੁਰ ਸ਼ਹਿਰੀ ਪ੍ਰਧਾਨ, ਮਨੀਸ਼ਾ ਸਿੰਘ ਸੀਨੀਅਰ ਆਗੂ ਇਸਤਰੀ ਅਕਾਲੀ ਦਲ, ਲਖਵਿੰਦਰ ਸਿੰਘ ਮੁੱਲਾਂਪੁਰ, ਵਿੱਕੀ ਚੌਧਰੀ, ਬਲਵੀਰ ਚੰਦ, ਸੱਜਣ ਕੁਮਾਰ ਬਾਂਸਲ, ਤਰਸੇਮ ਸੇਮੀ, ਰੁਪਿੰਦਰਜੀਤ ਸਿੰਘ, ਸਰਪੰਚ ਹਰਬੰਸ ਸਿੰਘ ਮਾਜਰੀ ਤੇ ਕਰਮਜੀਤ ਸਿੰਘ ਮੁੱਲਾਂਪੁਰ ਆਦਿ ਹਾਜ਼ਰ ਸਨ।

The post ਆਪ ਛੱਡ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਕੀਤੇ ਸਨਮਾਨਿਤ appeared first on Ludhiana Live.

ਹਲਕਾ ਦਾਖਾ ਦਾ ਵੋਟਰ ਸਾਲ 2019 ਜ਼ਿਮਨੀ ਚੋਣ ਵਾਲਾ ਇਤਿਹਾਸ ਮੁੜ ਰਚੇਗਾ – ਮਨਪ੍ਰੀਤ ਇਯਾਲੀ
ਮੁੱਲਾਂਪੁਰ (ਲੁਧਿਆਣਾ ) :   16ਵੀਂ ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਹਲਕਾ ਦਾਖਾ ‘ਚ ਉਮੀਦਵਾਰ ਐਲਾਨੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਹਿਲੇ ਗੇੜ ਦੇ ਚੋਣ ਪ੍ਰਚਾਰ ਲਈ ਪਿੰਡ ਮੋਹੀ ਸਮੇਤ ਦਰਜਨ ਹੋਰ ਪਿੰਡਾਂ ਅੰਦਰ ਵੋਟਰਾਂ ਨਾਲ ਰਾਬਤਾ ਬਣਾਇਆ।

ਹਲਕੇ ਦੇ ਹਰ ਪਿੰਡ ਬੱਚੇ-ਬੱਚੇ ਵਲੋਂ ਪਹਿਚਾਣਿਆ ਜਾਣ ਵਾਲਾ ਚਿਹਰਾ ਮਨਪ੍ਰੀਤ ਸਿੰਘ ਇਯਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਆਪਣੇ ਦੁਆਰਾ ਕਰਵਾਏ ਵਿਕਾਸ ਦੇ ਬਲਬੂਤੇ ‘ਤੇ ਵੋਟ ਦੀ ਮੰਗ ਕਰ ਰਿਹਾ। ਬੇਹੱਦ ਤਾਲਮੇਲ ਨਾਲ ਵੋਟ ਦੀ ਅਪੀਲ ਲਈ ਪਿੰਡ-ਪਿੰਡ ਪਹੁੰਚ ਰਹੇ ਇਯਾਲੀ ਨੂੰ ਉਸ ਦੇ ਸਮਰਥਕ ਭਰਪੂਰ ਸਮਰਥਨ ਕਰ ਰਹੇ ਹਨ।

ਪਿੰਡ ਮੋਹੀ ਵਿਖੇ ਗੱਲਬਾਤ ਸਮੇਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬਗ਼ਾਵਤੀ ਸੁਰਾਂ ਵਾਲੀ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੇ ਪਿਛਲੇ 5 ਸਾਲ ਦੇ ਰਾਜ ‘ਚ ਵਿਕਾਸ ਤੋਂ ਅੱਖਾਂ ਫੇਰਦਿਆਂ ਕੁਰਸੀ ਦੀ ਲੜਾਈ ਲੜੀ, ਅੱਜ ਵੀ ਉਹੋ ਜਾਰੀ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦਾ ਵੋਟਰ ਸਾਲ 2019 ਜ਼ਿਮਨੀ ਚੋਣ ਵਾਲਾ ਇਤਿਹਾਸ ਮੁੜ ਰਚੇਗਾ, ਇਹ ਤੈਅ ਹੈ।

ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਇਯਾਲੀ ਨੇ ਕਿਹਾ ਕਿ ‘ਆਪ’ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਦਾਖਾ ‘ਚ ਕੋਈ ਉਮੀਦਵਾਰ ਨਜ਼ਰ ਨਹੀਂ ਆਇਆ, ਤਾਂ ਅੱਗੋਂ ਉਹੋ ਹੋਵੇਗਾ, ਜੋ ਪਿਛਲੀਆਂ ਚੋਣਾਂ ‘ਚ ਹਲਕਾ ਦਾਖਾ ਦੇ ਲੋਕਾਂ ਨੇ ਪਿੰਡੇ ‘ਤੇ ਹੰਢਾਇਆ।

The post ਹਲਕਾ ਦਾਖਾ ਦਾ ਵੋਟਰ ਸਾਲ 2019 ਜ਼ਿਮਨੀ ਚੋਣ ਵਾਲਾ ਇਤਿਹਾਸ ਮੁੜ ਰਚੇਗਾ – ਮਨਪ੍ਰੀਤ ਇਯਾਲੀ appeared first on Ludhiana Live.

ਵਿਰੋਧੀਆਂ ਦੇ ਝੂਠ ਦੇ ਪੁਲੰਦੇ ਦਾ ਪਰਦਾਫ਼ਾਸ਼ ਹੋਇਆ – ਵਿਧਾਇਕ ਇਯਾਲੀ
ਲੁਧਿਆਣਾ :   ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਨਾਲ ਕਾਂਗਰਸ ਦੀਆਂ ਬਦਲਾਖੋਰੀ ਨੀਤੀਆਂ ਦਾ ਚਿਹਰਾ ਬੇਨਕਾਬ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰੰਘ ਇਯਾਲੀ ਤੇ ਅਕਾਲੀ ਆਗੂ ਮਨਜਿੰਦਰ ਸਿੰਘ ਆੜ੍ਹਤੀਏ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਾਫ ਸੁਥਰੇ ਅਕਸ ਵਾਲੇ ਆਗੂ ਹਨ, ਉਨ੍ਹਾਂ ਦੀ ਚੜ੍ਹਤ ਕਾਂਗਰਸੀ ਆਗੂਆਂ ਨੂੰ ਹਜ਼ਮ ਨਹੀਂ ਹੋ ਰਹੀ। ਸ. ਮਜੀਠੀਆ ਨੂੰ ਅਗਾਊਾ ਜ਼ਮਾਨਤ ਮਿਲਣਾ ਉਨ੍ਹਾਂ ਵਿਰੋਧੀ ਰਾਜਸੀ ਆਗੂਆਂ ਦੇ ਝੂਠ ਦੇ ਪੁਲੰਦੇ ਦਾ ਪਰਦਾਫ਼ਾਸ਼ ਹੋਇਆ ਹੈ, ਜਿਹੜੇ ਮਜੀਠੀਆ ਦਾ ਰਾਜਸੀ ਅਕਸ ਖ਼ਰਾਬ ਕਰਨ ਲਈ ਮਨਘੜ੍ਹਤ ਚਾਲਾਂ ਚੱਲ ਰਹੇ ਹਨ।

The post ਵਿਰੋਧੀਆਂ ਦੇ ਝੂਠ ਦੇ ਪੁਲੰਦੇ ਦਾ ਪਰਦਾਫ਼ਾਸ਼ ਹੋਇਆ – ਵਿਧਾਇਕ ਇਯਾਲੀ appeared first on Ludhiana Live.

ਇਆਲੀ ਦੇ ਹਮਾਇਤੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ
ਮੁੱਲਾਂਪੁਰ ਦਾਖਾ (ਲੁਧਿਆਣਾ ) : ਵਿਧਾਨ ਸਭਾ ਹਲਕਾ ਦਾਖਾ ਤੋਂ ਸ਼ੋ੍ਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਮੁੜ ਪਹਿਲਕਦਮੀ ਕਰਦਿਆਂ ਆਪਣੇ ਸਮਰਥਕਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਨਾਂ ਨੂੰ ਚੋਣ ਪ੍ਰਚਾਰ ਲਈ ਰਵਾਨਾ ਕੀਤਾ ਗਿਆ। ਜਿਨ੍ਹਾਂ ਵਿੱਚੋਂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਦੀ ਚੋਣ ਪ੍ਰਚਾਰ ਟੀਮ ਨੇ ਦਸ਼ਮੇਸ਼ ਨਗਰ ਵਿਖੇ ਘਰ=ਘਰ ਜਾ ਕੇ ਆਪਣੇ ਉਮੀਦਵਾਰ ਲਈ ਵੋਟਾਂ ਦੀ ਮੰਗ ਕੀਤੀ।

ਮੁੱਲਾਂਪੁਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਚ ਕੇ ਨਿਯਮਾਂ ਦੀ ਪਾਲਣਾ ਕਰਦਿਆਂ ਹੀ ਚੋਣ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਵਿਧਾਇਕ ਇਆਲੀ ਵੱਲੋਂ ਹਲਕਾ ਦਾਖਾ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਦਿਆਂ ਵੋਟਾਂ ਦੀ ਮੰਗ ਕੀਤੀ।

ਇਸ ਮੌਕੇ ਡਾ. ਅਜਮੇਲ ਸਿੰਘ, ਮਾਸਟਰ ਬੰਤ ਸਿੰਘ, ਮਾਸਟਰ ਸੁਰਿੰਦਰਪਾਲ ਸ਼ਰਮਾ, ਕੁਲਦੀਪ ਸਿੰਘ ਮੋਹੀ, ਕਮਲਪ੍ਰਰੀਤ ਸਿੰਘ, ਸੁਖਰਾਜ ਸਿੰਘ, ਸੁਰਜੀਤ ਕੌਰ, ਗੁਰਦੀਪ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ ਅਤੇ ਹਰਦੀਪ ਕੌਰ ਆਦਿ ਹਾਜ਼ਰ ਸਨ।

The post ਇਆਲੀ ਦੇ ਹਮਾਇਤੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ appeared first on Ludhiana Live.