mla mundian Archives - Ludhiana Live

ਵਿਧਾਇਕ ਮੂੰਡੀਆਂ ਵਲੋਂ ਹਲਕੇ ‘ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਵੱਲੋਂ ਈ-444 ਫੇਜ-6 ਫੋਕਲ ਪੁਆਇੰਟ ਦੇ ਸਾਹਮਣੇ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਮੂੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਰਹਿਨੁਮਾਈ ਹੇਠ ਅਤੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਸ. ਬਲਕਾਰ ਸਿੰਘ ਦੇ ਉੱਦਮ ਸਦਕਾ ਇਸ ਪ੍ਰੋਜੈਕਟ ਨੂੰ ਬੂਰ ਪਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਐਸ.ਈ. ਪ੍ਰਵੀਨ ਸਿੰਗਲਾ, ਐਸ.ਡੀ.ਓ. ਬਲਜਿੰਦਰ ਸਿੰਘ, ਰਣਜੀਤ ਸਿੰਘ ਸੈਣੀ, ਗੁਰਪਾਲ ਸਿੰਘ, ਪੰਕਜ਼ ਸ਼ਰਮਾ, ਅਨਿਲ ਗੁਪਤਾ, ਸੰਜੇ ਗੁਪਤਾ, ਸੰਜੀਵ ਗੁਪਤਾ, ਵਨੀਤ ਗੁਪਤਾ, ਵਰੁਣ ਗਰਗ, ਰਾਜੇਸ਼ ਮਿੱਤਲ, ਜੌਹਰ ਸਿੰਘ ਜੌਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

The post ਵਿਧਾਇਕ ਮੂੰਡੀਆਂ ਵਲੋਂ ਹਲਕੇ ‘ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਲੁਧਿਆਣਾ-ਚੰਡੀਗੜ੍ਹ ਰੋਡ ਤੋਂ ਸ੍ਰੀ ਦੇਗਸਰ ਸਾਹਿਬ (ਸ੍ਰੀ ਕਟਾਣਾ ਸਾਹਿਬ) ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ ਦੀ ਕਾਫੀ ਸਮੇਂ ਤੋਂ ਖਸਤਾ ਹਾਲਤ ਸੀ। ਲਗਭਗ 9 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਵੱਧ ਤੋਂ ਵੱਧ 2 ਜਾਂ 3 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਰਾਹੋਂ ਰੋਡ ਅਤੇ ਪਿੰਡ ਕਟਾਣਾ ਰੋਡ ਦੀ ਮਾੜੀ ਹਾਲਤ ਦਾ ਮੁੱਦਾ ਪਹਿਲਾਂ ਵੀ ਉਠਾਇਆ ਸੀ। ਇਸ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸੜਕਾਂ ਲਈ 2 ਕਰੋੜ 27 ਲੱਖ ਦਾ ਫੰਡ ਪਾਸ ਕੀਤਾ ਹੈ। ਸੜਕ ਬਣਨ ਨਾਲ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ।ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਰਹਿਣਗੇ। ਹਲਕਾ ਸਾਹਨੇਵਾਲ ਦੀਆਂ ਬਾਕੀ ਸੜਕਾਂ ਵੀ ਜਲਦੀ ਬਣਾਈਆਂ ਜਾਣਗੀਆਂ।

The post ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ appeared first on Ludhiana Live.

ਬੀਜੇਪੀ ਦੇ ਵਿਰੋਧ ‘ਚ ਲਗਾਏ ਜਾ ਰਹੇ ਧਰਨੇ ‘ਚ ਵਿਧਾਇਕ ਮੁੰਡੀਆਂ ਦੀ ਅਗਵਾਈ ‘ਚ ਜਥਾ ਰਵਾਨਾ
ਲੁਧਿਆਣਾ : ਮਣੀਪੁਰ ‘ਚ ਵਾਪਰੀ ਅਣਮਨੁੱਖੀ ਘਟਨਾ ਦੇ ਵਿਰੋਧ ਵਿੱਚ ਬੀਜੇਪੀ ਦੇ ਦਫ਼ਤਰ ਚੰਡੀਗੜ੍ਹ ਵਿਖੇ ਆਪ ਸਰਕਾਰ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਸੈਂਕੜੇ ਪਾਰਟੀ ਵਰਕਰ ਅਤੇ ਹੋਰ ਪਤਵੰਤਿਆਂ ਵੱਲੋਂ ਇੱਕ ਜੁੱਟ ਹੋ ਕੇ ਭਾਰੀ ਗਿਣਤੀ ਵਿੱਚ ਜਥਾ ਰਵਾਨਾ ਹੋਇਆ।

ਇਸ ਮੌਕੇ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਣੀਪੁਰ ‘ਚ ਵਾਪਰੀ ਅਣਮਨੁੱਖੀ ਘਟਨਾ ਅਤਿ-ਨਿੰਦਣਯੋਗ ਹੈ ਅਤੇ ਇਸ ਨਾਲ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਘਟਨਾ ਨੂੰ ਮੁੱਖ ਰੱਖਦਿਆਂ ਆਪ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਇਹ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਮਣੀਪੁਰ ‘ਚ ਈਸਾਈ ਔਰਤਾਂ ਨਾਲ ਹੋਈ ਹੈਵਾਨੀਅਤ ‘ਤੇ ਦਰਿੰਦਗੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ।

The post ਬੀਜੇਪੀ ਦੇ ਵਿਰੋਧ ‘ਚ ਲਗਾਏ ਜਾ ਰਹੇ ਧਰਨੇ ‘ਚ ਵਿਧਾਇਕ ਮੁੰਡੀਆਂ ਦੀ ਅਗਵਾਈ ‘ਚ ਜਥਾ ਰਵਾਨਾ appeared first on Ludhiana Live.

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ
ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਮਾਲਪੁਰ ਅਵਾਣਾ ਵਿਖੇ ਐਮ ਐਲ ਏ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਕੂਲ ਚ ਉਚੇਚੇ ਪ੍ਰਬੰਧ ਕਰਨ ਦਾ ਭਰੋਸਾ ਜਤਾਇਆ। ਇਸ ਮੌਕੇ ਐਮ ਐਲ ਏ ਵੱਲੋਂ  ਵਿਦਿਆਰਥੀਆਂ ਦੇ ਨਾਲ  ਗੱਲਬਾਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਚ ਬਿਹਤਰ ਸਿਖਿਆ ਮਾਡਲ ਪੇਸ਼ ਕਰਕੇ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਇੰਟਰਨੈੱਟ ਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈ। ਬੱਚਿਆਂ ਦੇ ਸੁਨਹਿਰੇ ਭਵਿਖ ਲਈ ਉਨ੍ਹਾਂ ਨੂੰ ਇਸਰੋ ਲਿਜਾਇਆ ਗਿਆ ਹੈ, ਸਕੂਲ ਆਫ ਐਮੀਨੈਸ ਬਣਾਏ ਜਾ ਰਹੇ ਨੇ। ਇਸ ਮੌਕੇ ਸਕੂਲ ਸਟਾਫ ਵੱਲੋਂ ਐਮ ਐਲ ਏ ਹਰਦੀਪ ਸਿੰਘ ਮੂੰਡੀਆਂ ਦਾ ਭਰਵਾਂ ਸੁਆਗਤ ਕੀਤਾ ਗਿਆ।

The post ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ appeared first on Ludhiana Live.

ਟਿੱਪਰ ਚਾਲਕਾਂ ਦੀ ਫਰਿਆਦ ਲੈਕੇ ਮੰਤਰੀ ਮੀਤ ਹੇਅਰ ਨੂੰ ਮਿਲੇ ਵਿਧਾਇਕ ਮੂੰਡੀਆਂ
ਲੁਧਿਆਣਾ :  ਪੰਜਾਬ ਭਰ ਦੇ ਮਿੱਟੀ ਟਿੱਪਰ ਚਾਲਕਾਂ ਵੱਲੋਂ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਨਾਲ ਹੀ ਉਨ੍ਹਾਂ ਦੇ ਹੱਲ ਦੀ ਵੀ ਅਪੀਲ ਕੀਤੀ, ਜਿਸ ਤੇ ਤੁਰੰਤ ਫੈਸਲਾ ਲੈਂਦੇ ਹੋਏ ਐਮ ਐਲ ਏ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਸਮਾਂ ਲਿਆ ਗਿਆ ਅਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਵਿਧਾਇਕ ਮੂੰਡੀਆਂ  ਨੂੰ ਭਰੋਸਾ ਦਿਤਾ ਗਿਆ ਕਿ ਮਿੱਟੀ ਟਿੱਪਰ ਚਾਲਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਅਸੀਂ ਮਿੱਟੀ ਦੇ ਲਈ ਨਿਯਮਾਂ ਵਿੱਚ ਤਬਦੀਲੀਆਂ ਵੀ ਕੀਤੀਆਂ ਹਨ ਅਤੇ ਟਿੱਪਰ ਚਲਾਉਣ ਵਾਲਿਆਂ ਨੂੰ ਵੀ ਵੱਡੀ ਰਾਹਤ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦਾ ਰੋਜ਼ਗਾਰ ਵੀ ਚੱਲਦਾ ਰਹੇ।

The post  ਟਿੱਪਰ ਚਾਲਕਾਂ ਦੀ ਫਰਿਆਦ ਲੈਕੇ ਮੰਤਰੀ ਮੀਤ ਹੇਅਰ ਨੂੰ ਮਿਲੇ ਵਿਧਾਇਕ ਮੂੰਡੀਆਂ appeared first on Ludhiana Live.

ਮੇਹਰਬਾਨ ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ
ਲੁਧਿਆਣਾ :  ਆਮ ਆਦਮੀਂ ਪਾਰਟੀ ਨੇ ਵਿਧਾਨ ਸਭਾ ਚੋਣਾਂ ‘ਚ ਵਿਕਾਸ ਕਰਵਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਜ ਸ਼ੁਰੂ ਕਰ ਦਿੱਤੇ ਹਨ। ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਨ੍ਹਾਂ ਦੇ ਭਰਾ ਚੇਅਰਮੈਨ ਜੋਰਾਵਰ ਸਿੰਘ ਨੇ ਮੇਹਰਬਾਨ ਵਿੱਚ ਕਰੀਬ 13 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ।

ਉਦਘਾਟਨ ਕਰਨ ਪੁੱਜੇ ਸ੍ਰ ਜੋਰਾਵਰ ਸਿੰਘ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਦਾ ਅਮਰੀਕ ਚੰਦ ਬੰਗੜ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਨ ਉਪਰੰਤ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ ਜੋਰਾਵਰ ਸਿੰਘ ਨੇ ਕਿਹਾ ਕਿ ਚੰਡੀਗੜ ਵਿੱਚ ਵਿਧਾਇਕਾਂ ਦੀ ਸਪੈਸ਼ਲ ਵਰਕਸ਼ਾਪ ਲੱਗਣ ਕਾਰਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਹੀਂ ਆ ਪਾਏ।

ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜਿਸ ਦੁਆਰਾ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੱਸਣ ਮੁਤਾਬਿਕ ਇਸ ਮੁੱਹਲੇ ਵਿੱਚ ਪਹਿਲਾਂ ਵਾਲੀ ਕਿਸੇ ਵੀ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ।

ਉਨ੍ਹਾਂ ਸ਼ੁਰੂ ਕੀਤੇ ਕੰਮ ਨੂੰ ਸਮਾਂ ਵਧ ਕਰਵਾਉਣ ਲਈ ਬਲਾਕ ਪ੍ਰਧਾਨ ਜਸਵੰਤ ਸਿੰਘ ਦੀ ਡਿਊਟੀ ਵੀ ਲਗਾਈ। ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮੁੱਹਲੇ ਵਾਂਗ ਮੇਹਰਬਾਨ ਪੰਚਾਇਤ ਦੀਆਂ ਬਾਕੀ ਕਲੋਨੀਆਂ ਦੀਆਂ ਗਲੀਆਂ ਵਿੱਚ ਵੀ ਜਲਦ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਸ਼੍ਰੀ ਬੰਗੜ, ਗੌਰਵ ਸ਼ਰਮਾ ਅਤੇ ਗੁਰਦੀਪ ਸਿੰਘ ਫੌਜੀ ਵੱਲੋਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਨ ਤੇ ਵਿਧਾਇਕ ਮੁੰਡੀਆਂ ਅਤੇ ਜੋਰਾਵਰ ਸਿੰਘ ਦਾ ਧੰਨਵਾਦ ਕੀਤਾ ਗਿਆ।

The post ਮੇਹਰਬਾਨ ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ
ਸਾਹਨੇਵਾਲ/ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੁਖੜੀ ਚ ਸਰਕਾਰੀ ਖੱਡ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ ਨੂੰ ਦੋ ਖੱਡਾਂ ਪਿੰਡ ਭੁਖੜੀ ਅਤੇ ਜਮਾਲਪੁਰ ਲੇਲੀ ਚ ਮਿਲੀਆਂ ਹਨ। ਉਨ੍ਹਾਂ ਇਸਦੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਮਾਨ ਦੇ ਕੀਤੇ ਵਾਅਦੇ ਮੁਤਾਬਿਕ ਹੁਣ ਰੇਤੇ ਦੀ ਟਰਾਲੀ 11 ਸੌ ਦੇ ਕਰੀਬ ਵਿੱਚ ਮਿਲੇਗੀ। ਉਨ੍ਹਾਂ ਕਿਹਾ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਜਿੱਥੇ ਗਰੰਟੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ।

ਕਾਰਜਕਾਰੀ ਇੰਜੀਨੀਅਰ ਸੰਦੀਪ ਸਿੰਘ ਮਾਂਗਟ ਨੇ ਕਿਹਾ ਕਿ ਸਾਡੇ ਕੋਲ ਰੇਤ ਭਰਨ ਵਾਲੀ ਲੇਬਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਰੇਤ ਲੈਣ ਵਾਲਾ ਖੁਦ ਦੀ ਲੇਬਰ ਨਾਲ ਵੀ ਆਪਣੀ ਟਰਾਲੀ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੇਤ ਲਈ ਘਰ ਬੈਠ ਕੇ ਵੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਬੁਕਿੰਗ ਕਰਵਾ ਸਕਦਾ ਹੈ ਜਿਸਦੇ ਲਈ ਐਪ ‘ਪੰਜਾਬ ਸੈਂਡ’ ਡਾਊਨਲੋਡ ਕਰਕੇ ਉਸ ਉਤੇ ਅਪਲਾਈ ਕੀਤਾ ਜਾ ਸਕਦਾ ਹੈ।

The post ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ appeared first on Ludhiana Live.

34 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦਾ ਕੀਤਾ ਉਦਘਾਟਨ
ਲੁਧਿਆਣਾ :  ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਾਂਝੇ ਤੌਰ ਤੇ ਫੋਕਲ ਪੁਆਇੰਟ ਦੇ ਜੀਵਨ ਨਗਰ ਵਿਖੇ ਉਦਯੋਗਿਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਸੜਕਾ ਨੂੰ ਬਣਾਏ ਜਾਣ ਦੀ ਮੰਗ ਉੱਠ ਰਹੀ ਸੀ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਵੀ ਸਰਕਾਰ ਬਣਨ ਉਪਰੰਤ ਸੱਭ ਤੋਂ ਪਹਿਲਾਂ ਪੰਜਾਬ ‘ਚ ਇੰਡਸਟਰੀ ਨੂੰ ਕਾਮਯਾਬ ਕਰਨ ਦੀ ਗੱਲ ਆਖੀ ਸੀ।

ਉਨ੍ਹਾਂ ਕਿਹਾ ਕਿ ਸੜ੍ਹਕਾਂ ਨੂੰ ਬਣਾਏ ਜਾਣ ਦਾ ਕਾਰਜ ਮੁੱਖ ਮੰਤਰੀ ਸ੍ਰ ਮਾਨ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ ਜਿਸ ਤਹਿਤ ਉਨ੍ਹਾਂ ਫੋਕਲ ਪੁਆਇੰਟਾਂ ਦੀ ਦਸ਼ਾ ਸੁਧਾਰਨ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦਾ ਵੱਡਾ ਹਿੱਸਾ ਹਲਕਾ ਸਾਹਨੇਵਾਲ ‘ਚ ਪੈਂਦਾ ਹੈ, ਜਿਸਦੀਆਂ ਸੜਕਾਂ ਦੇ ਨਿਰਮਾਣ ਕਾਰਜ਼ ਦੇ ਕੰਮ ਲਈ ਚੇਅਰਮੈਨ ਢਿੱਲੋਂ ਨੇ ਪੂਰਾ ਸਹਿਯੋਗ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਸੜ੍ਹਕ ਬਣਾਉਣ ਵੇਲੇ ਤਾਰਾਂ ਨੀਵੀਂਆਂ ਹੋ ਜਾਂਦੀਆਂ ਹਨ ਜਿਨ੍ਹਾਂ ਦਾ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ, ਸਗੋਂ ਮੈਂ ਖੁਦ ਖੜ੍ਹ ਕੇ ਇਹ ਕੰਮ ਕਰਵਾਵਾਂਗਾ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਫੋਕਲ ਪੁਆਇੰਟਾਂ ਦੇ ਵੱਖ-ਵੱਖ ਇਲਾਕਿਆਂ ‘ਚ ਪੈਂਦੀਆਂ 16 ਕਿ.ਮੀ. ਦੀਆਂ ਸੜ੍ਹਕਾਂ ਜੋ ਕਿ 34 ਕਰੋੜ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਹਨ ਦੇ ਮੁਕੰਮਲ ਹੋਣ ਨਾਲ ਬਹੁਤ ਜਲਦ ਫੋਕਲ ਪੁਆਇੰਟਾਂ ਚ ਸੁਧਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਪ੍ਰਫੁੱਲਿਤ ਹੋਣ ਨਾਲ ਰੋਜ਼ਗਾਰ ‘ਚ ਵਾਧਾ ਹੁੰਦਾ ਹੈ ਜਿਸ ਨਾਲ ਪੰਜਾਬ ਦਾ ਨੌਜਵਾਨ ਵਰਗ ਵਿਦੇਸ਼ਾਂ ‘ਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਕੰਮ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਛੇ ਮਹੀਨੇ ਤੋਂ ਪਹਿਲਾਂ ਹੀ ਇਹ ਕਾਰਜ ਪੂਰਾ ਹੋ ਜਾਵੇ ਤੇ ਸੜਕਾਂ ਬਣਾਉਣ ਸਮੇਂ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ। ਉਦਯੋਗਪਤੀਆਂ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਤੇ ਧੰਨਵਾਦ ਕਰਦਿਆਂ ਵਿਧਾਇਕ ਮੁੰਡੀਆਂ ਅਤੇ ਚੇਅਰਮੈਨ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ।

The post 34 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦਾ ਕੀਤਾ ਉਦਘਾਟਨ appeared first on Ludhiana Live.