mla prasher Archives - Ludhiana Live

ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਦੇ ਵਫਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਆਪਣਾ ਪੱਖ ਰੱਖਿਆ ਅਤੇ ਆਪਣਾ ਮੰਗ ਪੱਤਰ ਵੀ ਸੌਂਪਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਵੀ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਕਰਦਿਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾ ਸਰਕਾਰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਕਰਮਚਾਰੀਆਂ ਦੀ ਕਮੇਟੀ ਵਲੋਂ ਵਿਧਾਇਕ ਪੱਪੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਬੀਤੇ ਦਿਨੀਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਹੜ੍ਹਤਾਲ ‘ਤੇ ਚੱਲ ਰਹੇ ਕੱਚੇ ਮੁਲਾਜ਼ਮਾਂ ਨੇ ਆਪਣੀ ਹੜ੍ਹਤਾਲ ਵਾਪਸ ਲਈ ਸੀ।

The post ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ appeared first on Ludhiana Live.

ਵਿਧਾਇਕ ਪਰਾਸ਼ਰ ਵਲੋਂ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੁਧਿਆਣਾ ਕੇਂਦਰੀ ਹਲਕੇ ਵਿੱਚ ਪੈਂਦੇ ਧਰਮਪੁਰਾ, ਢੋਕਾ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਨਾਲੇ ਨੇੜੇ ਕੂੜਾ ਡੰਪ ਕਰਨਾ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਿਹਾ ਹੈ। ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਨਾਲੇ ਨੂੰ ਢੱਕ ਦਿੱਤਾ ਜਾਵੇਗਾ ਅਤੇ ਹੁਣ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਹੋਣ ਵਿੱਚ ਇੱਕ ਸਾਲ ਦਾ ਸਮਾਂ ਲੱਗੇਗਾ, ਜਿਸ ਤਹਿਤ ਨਾਲੇ ‘ਤੇ ਸੀਵਰੇਜ ਲਾਈਨਾਂ ਪਾ ਕੇ ਕੰਕਰੀਟ ਦੀ ਸੜਕ ਬਣਾਈ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਨੂੰ ਦੇਸ਼ ਦਾ ਸਰਵੋਤਮ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਠੇਕੇਦਾਰ ਨੂੰ ਉਸਾਰੀ ਲਈ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਨਜ਼ਰ ਰੱਖਣਗੇ।

The post ਵਿਧਾਇਕ ਪਰਾਸ਼ਰ ਵਲੋਂ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ appeared first on Ludhiana Live.