mla-public meeting Archives - Ludhiana Live

ਵਿਧਾਇਕ-ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਜੇ ਵਿਖੇ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।

ਵਿਧਾਇਕ ਗੋਗੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਐਨਕ੍ਰੋਚਮੈਂਟ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਤੁੰਰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚੋਂ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਗਿਆ।

ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਸੰਨੀ ਮਾਸਟਰ, ਨਗਰ ਨਿਗਮ ਦੇ ਐਸ.ਸੀ. ਸ੍ਰੀ ਰਜਿੰਦਰ ਗਰਗ, ਬਾਗਵਾਨੀ ਸ਼ਾਖਾ ਤੋਂ ਸ. ਕ੍ਰਿਪਾਲ ਸਿੰਘ ਅਤੇ ਸ੍ਰੀ ਨਵੀਨ ਗੋਗਨਾ ਵੀ ਮੌਜੂਦ ਸਨ।

The post ਵਿਧਾਇਕ-ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ appeared first on Ludhiana Live.

ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਕੀਤਾ ਨਿਪਟਾਰਾ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ, ਜ਼ੋਨ-ਸੀ ਵਿਖੇ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੂਨਮਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਬ੍ਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ 100 ਦੇ ਕਰੀਬ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚ 15-20 ਪੁਲਿਸ ਵਿਭਾਗ ਨਾਲ ਸਬੰਧਤ ਸਨ, 10-15 ਬਿਜਲੀ ਵਿਭਾਗ ਅਤੇ ਬਾਕੀ ਨਗਰ ਨਿਗਮ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਇਸ ਮੌਕੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਵੱਲੋਂ ਕਰੀਬ 5 ਲੱਖ ਰੁਪਏ ਦੀ ਰਿਕਵਰੀ ਵੀ ਕੀਤੀ ਗਈ। ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ। ਵਿਧਾਇਕ ਸਿੱਧੂ ਵੱਲੋਂ ਸਾਰੇ ਜੋਨਲ ਕਮਿਸ਼ਨਰ ਅਤੇ ਨਿਗਰਾਨ ਇੰਜੀਨੀਅਰਜ ਨੂੰ ਦਿਸਾ-ਨਿਰਦੇਸ਼ ਦਿੱਤੇ ਗਏ ਕਿ ਸਾਰੇ ਅਧਿਕਾਰੀ/ਕਰਮਚਾਰੀਆਂ ਵੱਲੋਂ ਆਮ ਪਬਲਿਕ ਨੂੰ ਰੋਜਾਨਾ ਦਫਤਰੀ ਸਮੇਂ ਵਿੱਚ ਸਵੇਰੇ 9 ਤੋ 11 ਵਜੇ ਤੱਕ ਮਿਲਿਆ ਜਾਵੇ ਅਤੇ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਵਿਧਾਇਕ ਸਿੱਧੂ ਵੱਲੋਂ ਸਮੂਹ ਨਿਗਰਾਨ ਇੰਜੀਨੀਅਰਜ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਉਹ ਰੋਜਾਨਾ ਚੈਕਿੰਗ ਕਰਨਗੇ ਅਤੇ ਕ੍ਰਮਵਾਰ 30, 70 ਅਤੇ 100 ਪ੍ਰਤੀਸ਼ਤ ਕੰਮ ਮੁਕੰਮਲ ਹੋਣ ‘ਤੇ ਸਰਟੀਫਿਕੇਟ ਪੇਸ਼ ਕਰਨਗੇ ਕਿ ਕੰਮ ਮਾਪਦੰਡ ਅਨੁਸਾਰ ਸਹੀ ਹੈ। ਉਨ੍ਹਾਂ ਅੱਗੇ ਕਿਹਾ ਜੋਨਲ ਕਮਿਸ਼ਨਰਜ ਵੱਲੋ ਕਿਸੇ ਵੀ ਤਰ੍ਹਾਂ ਦੀ ਜੇਕਰ ਕੋਈ ਮੀਟਿੰਗ ਕਰਨੀ ਹੈ ਤਾਂ ਹਰ ਬੁੱਧਵਾਰ ਨੂੰ ਸ਼ਾਮ 05:00 ਵਜੇ ਤੋਂ ਬਾਅਦ ਕਰਨਗੇ। ਉਨ੍ਹਾਂ ਸਮੂਹ ਜੋਨਲ ਕਮਿਸ਼ਨਰਾਂ ਨੂੰ ਵੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਸਾਰੀ ਜਾਣਕਾਰੀ ਪੇਸ਼ ਕਰਨ ਲਈ ਕਿਹਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਚੈਕਿੰਗ ਰੋਜਾਨਾ ਸ਼ਾਮ 03 ਵਜੇਂ ਤੋਂ ਬਾਅਦ ਕਰਨਗੇ।

The post ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਕੀਤਾ ਨਿਪਟਾਰਾ  appeared first on Ludhiana Live.