mla rajinder chhina Archives - Ludhiana Live

ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ
ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪਿਛਲੇ 15 ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੀ ਹੈ।  ਇਲਾਕੇ ਦੇ ਲੋਕ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਲਾਕੇ ‘ਚ ਪਿਛਲੇ ਕਈ ਸਾਲਾਂ ਤੋਂ ਲੋਕ ਪ੍ਰੇਸ਼ਾਨ ਸਨ, ਪਰ ਇਲਾਕਾ ਵਾਸੀਆਂ ਦੀ ਸਮੱਸਿਆ ਨੂੰ 25 ਐਚ ਪੀ ਦੇ ਟਿਊਬਵੈਲ ਦੀ ਸਥਾਪਨਾ ਨਾਲ ਦੂਰ ਕਰ ਦਿੱਤਾ ਗਿਆ ਹੈ ਵਿਧਾਇਕ ਛੀਨਾ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹਾਂ, ਉਨ੍ਹਾ ਕਿਹਾ ਕਿ ਸੁੰਦਰ ਨਗਰ ਵਾਰਡ 34 ਦੇ ਲੋਕ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ, ਫਿਰ ਕਾਂਗਰਸ ਦੀ ਸਰਕਾਰ ਵੇਲੇ ਵੀ ਇਸੇ ਟਿਊਬਵੈਲ ਦੀ ਮੰਗ ਕਰ ਰਹੇ ਸਨ।

The post ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ appeared first on Ludhiana Live.

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ
ਲੁਧਿਆਣਾ :  ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।

ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 22, 29 ਅਤੇ 36 ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ।

The post ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ  ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ appeared first on Ludhiana Live.

ਵਿਧਾਇਕਾ ਰਾਜਿੰਦਰ ਕੌਰ ਛੀਨਾ ਦੀ ਅਗਵਾਈ ‘ਚ ਲਗਾਇਆ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ
ਲੁਧਿਆਣਾ :ਬੀਤੇ ਦਿਨ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ ਲੁਧਿਆਣਾ ਦੇ ਦੱਖਣੀ ਹਲਕੇ ਦੀ ਵਿਧਾਇਕਾ ਰਾਜਿੰਦਰ ਕੌਰ ਛੀਨਾ ਅਤੇ ਜਸਜੋਤ ਸਿੰਘ ਰੋਬੀ ਬਤਰਾ (ਸਰਬਹਿਤਕਾਰੀ ਵੈਲਫੇਅਰ ਸੋਸਾਇਟੀ) ਵੱਲੋਂ ਲਗਾਇਆ ਗਿਆ। ਜਿਸ ਵਿੱਚ ਪੀ ਏ ਹਰਪ੍ਰੀਤ, ਵਾਰਡ ਨੰਬਰ 22 ਤੋਂ ਅਜੇ ਮਿੱਤਲ , ਗਗਨ ਗੱਗੀ, ਮਹਿੰਦਰ ਧੁੰਨਾ, ਨੂਰ ਅਹਮਿਦ, ਧਰਮੇਂਦਰ ਪ੍ਰਧਾਨ, ਵਿਨੋਦ ਕੁਮਾਰ ਸਮੇਤ ਪਾਰਟੀ ਦੇ ਕਈ ਵਲੰਟੀਅਰ ਨੇ ਖੂਨਦਾਨ ਕੀਤਾ।ਇਸ ਮੌਕੇ ਕਈ ਲੇਡੀਜ਼ ਵੀ ਖੂਨਦਾਨ ਲਈ ਆਈਆਂ।

400 ਵਿਅਕਤੀਆਂ ਦੀਆਂ ਅੱਖਾਂ ਅਤੇ 280 ਦੇ ਕਰੀਬ ਵਿਅਕਤੀਆਂ ਦਾ ਦੰਦਾਂ ਦਾ ਚੈੱਕਅਪ ਹੋਇਆ। ਇਸ ਸਮਾਗਮ ਦੌਰਾਨ ਲੋੜਵੰਦ ਵਿਅਕਤੀਆਂ ਨੂੰ 92 ਐਨਕਾਂ ਵੰਡਿਆ ਗਇਆ। ਇਸ ਦੌਰਾਨ 14 ਦੇ ਕਰੀਬ ਅਪਰੇਸ਼ਨ ਵੀ ਕਰਵਾਏ ਜਾਣਗੇ। ਇਸ ਕੈਂਪ ਵਿੱਚ ਮੈਡਮ ਛੀਨਾ ਨੇ ਸਮਾਜ ਨੂੰ ਇੱਕ ਸੰਦੇਸ਼ ਦਿੰਦੇ ਕਿਹਾ ਕਿ ਉਹ ਭਾਈਚਾਰੇ ਦੀ ਸਮਰਥਨ ਤੇ ਸਿਹਤ ਤੰਦਰੁਸਤੀ ਲਈ ਸਮਰਥਨ ਕਰਦੇ ਰਹਿਣਗੇ।

The post ਵਿਧਾਇਕਾ ਰਾਜਿੰਦਰ ਕੌਰ ਛੀਨਾ ਦੀ ਅਗਵਾਈ ‘ਚ ਲਗਾਇਆ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ appeared first on Ludhiana Live.

ਵਿਧਾਇਕ ਛੀਨਾ ਵਲੋਂ ਦਾਣਾ ਮੰਡੀ GAMMSA ਐਕਸਪੋ 2023 ‘ਚ ਸ਼ਿਰਕਤ
ਲੁਧਿਆਣਾ :  ਵਿਧਾਇਕ ਛੀਨਾ ਨੇ ਗੈਮਸਾ 2023 ਵਿਖੇ ਜੈਕ ਸਿਲਾਈ ਮਸ਼ੀਨ ਦੇ ਸਟਾਲ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ।  ਵਿਧਾਇਕ ਛੀਨਾ ਵੱਲੋਂ ਜੈਕ ਕੰਪਨੀ ਦੇ ਨਵੇਂ ਮਾਡਲਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ, ਉਦਘਾਟਨ ਮੌਕੇ ਕੰਪਨੀ ਦੇ ਖੇਤਰੀ ਮੁਖੀ ਵਿਕਾਸ ਪਾਂਡੇ ਨੇ ਵਿਧਾਇਕਾ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਛੀਨਾ ਨੇ ਦੱਸਿਆ ਕਿ ਉਹ ਖੁਦ ਹੌਜ਼ਰੀ ਲਾਈਨ ਤੋਂ ਹਨ, ਇਸ ਲਈ ਉਹ ਇਸ ਕਾਰੋਬਾਰ ਨੂੰ ਦਰਪੇਸ਼ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਲੁਧਿਆਣਾ ਹੌਜ਼ਰੀ ਦਾ ਧੁਰਾ ਹੋਣ ਕਰਕੇ ਉਨ੍ਹਾਂ ਸਮੂਹ ਉਦਯੋਗਪਤੀਆਂ ਨੂੰ ਇੱਥੇ ਆ ਕੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਟਾਟਾ ਸਟੀਲ ਦੀ ਆਮਦ ਇਸ ਦੀ ਇੱਕ ਮਿਸਾਲ ਹੈ। ਅੰਤ ਵਿੱਚ ਉਹਨਾਂ ਨੇ ਦੱਸਿਆ ਕਿ ਉਹ ਜੈਕ ਸਿਲਾਈ ਮਸ਼ੀਨ ਤੋਂ ਪੁਰਾਣੇ ਜਾਣੂੰ ਹਨ।  ਇਹ ਸਿਲਾਈ ਮਸ਼ੀਨ ਵਾਲੀ ਸਿਰਫ ਅਤੇ ਸਿਰਫ ਆਪਣੀ ਗੁਣਵੱਤਾ ਦੇ ਅਧਾਰ ‘ਤੇ ਦੁਨੀਆ ਦੀ ਸਭ ਤੋਂ ਵੱਡੀ ਤੇ ਭਰੋਸੇਮੰਦ ਕੰਪਨੀ ਹੈ।

The post ਵਿਧਾਇਕ ਛੀਨਾ ਵਲੋਂ ਦਾਣਾ ਮੰਡੀ GAMMSA ਐਕਸਪੋ 2023 ‘ਚ ਸ਼ਿਰਕਤ appeared first on Ludhiana Live.

ਵਾਰਡ ਨੰਬਰ 22 ਚ ਵਿਧਾਇਕ ਛੀਨਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ
ਲੁਧਿਆਣਾ : ਜਿਸ ਦਿਨ ਤੋ ਸੂਬੇ ਦੇ ਵਿਕਾਸ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਆਈ ਹੈ ਉਸੇ ਦਿਨ ਤੋ ਹੀ ਜਿੱਥੇ ਬੜ੍ਹੀ ਤੇਜੀ ਨਾਲ ਇਤਹਾਸਿਕ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਹਰ ਵਸਨੀਕ ਨੂੰ ਉਹਨਾ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਸਿਰ ਤੋੜ੍ਹ ਯਤਨ ਕੀਤੇ ਜਾ ਰਹੇ ਹਨ।ਇੰਨਾਂ ਸਬਦਾਂ ਦਾ ਪ੍ਰਗਟਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਿਧਾਇਕ ਨੇ ਵਾਰਡ ਨੰਬਰ 22 ਵਿਖੇ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਸਮੱਸਿਆਵਾਂ ਦਾ ਜਿਹੜਾਂ ਜਾਲ ਪਿਛਲੀਆਂ ਸਰਕਾਰਾਂ ਨੇ ਬੁਣਿਆਂ ਹੈ ਉਸ ਨੂੰ ਤੋੜਣ ਲਈ ਥੋੜ੍ਹਾ ਸਮਾ ਲੱਗੇਗਾ ਪਰ ਅਸੀ ਵਾਅਦਾ ਕਰਦੇ ਹਾਂ ਕਿ ਅਸੀ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਵਾਂਗੇ। ਇਸ ਮੌਕੇ ਵਾਰਡ ਨੰਬਰ 22 ਦੇ ਵਾਸੀਆਂ ਵੱਲੋਂ ਦੱਸੀਆਂ ਮੁਸਕਿਲਾਂ ਦਾ ਵਿਧਾਇਕ ਬੀਬੀ ਛੀਨਾ ਨੇ ਮੌਕੇ ਤੇ ਹੀ ਹੱਲ ਕੀਤਾ। ਅੰਤ ਵਿੱਚ ਬਲਵਿੰਦਰ ਸਿੰਘ ਸੈਣੀ ਅਤੇ ਵਾਰਡ ਵਾਸੀਆਂ ਵੱਲੋਂ ਬੀਬੀ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ ਵੀ ਕੀਤਾ ਗਿਆ।

The post ਵਾਰਡ ਨੰਬਰ 22 ਚ ਵਿਧਾਇਕ ਛੀਨਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ appeared first on Ludhiana Live.