mla rajinderpal kaur chhina Archives - Ludhiana Live

ਲੁਹਾਰਾ ਅਤੇ ਆਸ – ਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ – ਵਿਧਾਇਕਾ ਬੀਬੀ ਛੀਨਾ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਸਥਿੱਤ ਬਿਜਲੀ ਘਰ ਵਿਖੇ ਨਵੇਂ 11 ਕੇ . ਵੀ ਫੀਡਰ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਛੀਨਾ ਨੇ ਕਿਹਾ ਕਿ 11 ਕੇ . ਵੀ ਲੁਹਾਰਾ ਫੀਡਰ ਜੋਕਿ 66 ਕੇ . ਵੀ  ਗਿੱਲ ਰੋਡ ਸਬ ਸਟੇਸ਼ਨ ਤੋਂ ਚੱਲਦਾ ਹੈ । ਉਹ ਪਿੱਛਲੇ ਕੁੱਝ ਸਾਲਾਂ ਤੋਂ ਓਵਰਲੋਡ ਹਾਲਤ ਵਿੱਚ ਚੱਲ ਰਿਹਾ ਸੀ । ਜਿਸ ਕਾਰਨ ਪਿੰਡ ਲੁਹਾਰਾ ਅਤੇ ਆਲੇ – ਦੁਆਲੇ ਦੀਆਂ ਕਾਲੋਨੀਆਂ ਨੂੰ ਬਿਜਲੀ ਸਬੰਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਨ੍ਹਾਂ ਕਿਹਾ ਕਿ ਅਸੀਂ ਫੀਡਰ ਦੇ ਬਟਵਾਰੇ ਦਾ ਲਗਭਗ 66 ਲੱਖ ਦਾ ਕੰਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ ਤੋਂ ਨਿੱਜੀ ਦਿਲਚਸਪੀ ਲੈ ਕੇ ਪਹਿਲ ਦੇ ਆਧਾਰ ਤੇ ਪਾਸ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਇਸ ਨਾਲ  6 ਤੋਂ 7 ਹਜ਼ਾਰ ਖ਼ਪਤਕਾਰਾਂ ਨੂੰ ਭਵਿੱਖ ਵਿੱਚ ਨਿਰਵਿਘਨ ਸਪਲਾਈ ਦੇਣ ਲਈ ਕੁਝ ਹੀ ਦਿਨਾਂ ਵਿੱਚ 5 ਕਿਲੋਮੀਟਰ ਤੋਂ ਜ਼ਿਆਦਾ ਐਚ . ਟੀ . ਐਕਸ . ਐਲ . ਪੀ . ਈ . ਕੇਬਲ ਪੀ . ਐਸ . ਪੀ .ਐਲ ਵੱਲੋਂ ਜੰਗੀ ਪੱਧਰ ‘ਤੇ ਖਿੱਚਵਾ ਦਿੱਤੀ ਗਈ ਹੈ ।

ਉਨ੍ਹਾਂ ਦੱਸਿਆ ਕਿ 11 ਕੇ . ਵੀ ਲੁਹਾਰਾ ਫੀਡਰ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਹੋਏ ਇੱਕ ਨਵਾਂ ਫੀਡਰ 11 ਕੇ . ਵੀ . ਸਤਿਸੰਗ ਘਰ ਵਿਖੇ ਬਣਾ ਦਿੱਤਾ ਗਿਆ ਹੈ । ਬੀਬੀ ਛੀਨਾ ਨੇ ਕਿਹਾ ਕਿ ਹੁਣ ਭਵਿੱਖ ਵਿੱਚ ਲੁਹਾਰਾ ਅਤੇ ਆਸ – ਪਾਸ ਦੇ ਇਲਾਕੇ ਦੇ ਨਿਵਾਸੀਆਂ ਨੂੰ ਬਿਜਲੀ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਵੇਗੀ ।

The post ਲੁਹਾਰਾ ਅਤੇ ਆਸ – ਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ – ਵਿਧਾਇਕਾ ਬੀਬੀ ਛੀਨਾ  appeared first on Ludhiana Live.

ਵਿਧਾਇਕਾ ਛੀਨਾ ਨੇ 44 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਉਦਘਾਟਨ
ਲੁਧਿਆਣਾ  : ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ  ਵੱਲੋਂ ਅੱਜ ਹਲਕੇ ਅਧੀਨ ਪੈਂਦੇ ਵਾਰਡ ਨੰ : 40 ‘ ਚ ਸਥਿੱਤ  ਮੁਹੱਲਾ ਕੋਟ ਮੰਗਲ ਸਿੰਘ ਦੀ ਗਲੀ ਨੰ : 18 ਨੂੰ ਬਣਾਉਣ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਬੀਬੀ ਛੀਨਾ ਨੇ ਦੱਸਿਆ ਕਿ ਇਸ ਗਲੀ ਦੀ ਬਹੁਤ ਹੀ ਤਰਸਯੋਗ ਹਾਲਤ ਸੀ  ਜਿਸ ਨੂੰ ਦੇਖਦਿਆਂ ਇਸ ਨੂੰ ਪਹਿਲ ਦੇ ਆਧਾਰ ਤੇ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਗਲੀ ਨੂੰ ਬਣਾਉਣ ਤੇ 44 ਲੱਖ ਰੁਪਏ ਦੀ ਲਾਗਤ ਆਵੇਗੀ ।

ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਵਾਰਡ ਨੰ : 40 ਦੀਆਂ ਰਹਿੰਦੀਆਂ ਅਧੂਰੀਆਂ ਗਲੀਆਂ  ਜਾਂ ਸੜਕਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਵਾਰਡ ਅੰਦਰ ਵੱਖ – ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਇਸ ਵਾਰਡ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ ਤਾਂ ਜੋ ਵਿਰੋਧੀਆਂ ਨੂੰ ਪਤਾ ਲੱਗ ਸਕੇ ਕਿ ਆਮ ਆਦਮੀ ਪਾਰਟੀ ਕੰਮ ਕਰਨ ‘ ਚ ਵਿਸ਼ਵਾਸ ਰੱਖਦੀ ਹੈ ਨਾ ਕਿ ਸ਼ੋਸ਼ੇਬਾਜ਼ੀਆਂ ਕਰਨ ਵਿੱਚ । ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਅਧੀਨ ਪੈਂਦੇ ਸਾਰੇ ਵਾਰਡਾਂ ‘ ਚ ਹੀ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ।

ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਤੇ ਵਾਰਡ ਵਾਸੀਆਂ ਨੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਐਡਵੋਕੇਟ ਗੌਰਵ ਅਰੋੜਾ , ਅਮਰਜੀਤ ਅਰੋੜਾ , ਜਤਿੰਦਰ ਸਿੰਘ , ਸਹਿਜਦੀਪ ਸਿੰਘ , ਦਰਸ਼ਨ ਸਿੰਘ , ਮਨਪ੍ਰੀਤ ਸਿੰਘ , ਮਨੀਸ਼ ਧਵਨ ਅਤੇ ਹੋਰ ਵੀ ਹਾਜ਼ਰ ਸਨ ।

The post ਵਿਧਾਇਕਾ ਛੀਨਾ ਨੇ 44 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਉਦਘਾਟਨ   appeared first on Ludhiana Live.

ਵਿਧਾਇਕਾ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮਿਲਕੇ ਕੂੜੇ ਦੇ ਡੰਪ ਦਾ ਲਿਆ ਗਿਆ ਜਾਇਜ਼ਾ
ਲੁਧਿਆਣਾ : ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਜੋਨ – ਸੀ ਦੇ ਜ਼ੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ , ਸਿਹਤ ਅਫਸਰ ਡਾ . ਵਿਪੁਲ ਮਲਹੋਤਰਾ ਅਤੇ ਸੈਨਟਰੀ ਇੰਸਪੈਕਟਰ ਅਮਨਦੀਪ ਸਿੰਘ ਨਾਲ ਗਿਆਸਪੁਰਾ ਸਥਿੱਤ ਫਲੈਟਾਂ ਵਿੱਚ ਲੱਗੇ ਕੂੜੇ ਦੇ ਡੰਪ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਤੇ ਵਿਧਾਇਕਾ ਬੀਬੀ ਛੀਨਾ ਨੇ ਉਕਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇੱਥੋਂ ਇਸ ਕੂੜੇ ਦੇ ਡੰਪ ਨੂੰ ਚੁਕਵਾ ਕੇ ਤਾਜਪੁਰ ਰੋਡ ਸਥਿੱਤ ਡੰਪ ਉੱਤੇ ਭੇਜਿਆ ਜਾਵੇ ।

ਉਨ੍ਹਾਂ ਕਿਹਾ ਕਿ ਇਸ ਕੂੜੇ ਦੇ ਡੰਪ ਕਾਰਨ ਆਸ – ਪਾਸ ਰਹਿਣ ਵਾਲੇ ਲੋਕ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਹੋਣ ਕਰਕੇ ਇਸ ਡੰਪ ਤੋਂ ਇੰਨੀ ਬਦਬੂ ਫੈਲਦੀ ਹੈ ਜੋ ਦੂਰ – ਦੂਰ ਤੱਕ ਲੋਕਾਂ ਨੂੰ ਪ੍ਰੇਸ਼ਾਨ ਕਰਦੀ। ਇਥੋਂ ਲੰਘਣ ਵਾਲੇ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ । ਬੀਬੀ ਛੀਨਾ ਨੇ ਕਿਹਾ ਕਿ ਜਦੋਂ ਤੱਕ ਕੰਪੈਕਟਰ ਨਹੀਂ ਲੱਗ ਜਾਂਦਾ, ਇੱਥੋਂ ਰੋਜ਼ਾਨਾ ਕੂੜਾ ਚੁਕਵਾਇਆ ਜਾਵੇ । ਬੀਬੀ ਛੀਨਾ ਵੱਲੋਂ ਆਦੇਸ਼ ਮਿਲਣ ਉਪਰੰਤ ਨਿਗਮ ਅਧਿਕਾਰੀਆਂ ਨੇ ਤੁਰੰਤ ਹੀ ਇੱਥੇ ਪਏ ਕੂੜੇ ਦੇ ਢੇਰ ਨੂੰ ਚੁਕਵਾ ਦਿੱਤਾ ।

ਇਸ ਤੋਂ ਉਪਰੰਤ ਬੀਬੀ ਛੀਨਾ  ਵੱਲੋਂ ਢੰਡਾਰੀ ਸਥਿੱਤ ਸਰਕਾਰੀ ਹਸਪਤਾਲ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਇਸ 30  ਬਿਸਤਰਿਆਂ ਦੇ ਹਸਪਤਾਲ ਦੀ ਅਜਿਹੀ ਦੁਰਦਸ਼ਾ ਦੇਖ ਕੇ ਮਨ ਬਹੁਤ ਦੁਖੀ ਹੋਇਆ ਹੈ । ਉਨ੍ਹਾਂ ਕਿਹਾ ਕਿ ਪਿੱਛਲੇ 10 ਸਾਲ ਇਸ ਹਲਕੇ ਤੋਂ ਵਿਧਾਇਕ ਰਹੇ ਵਿਅਕਤੀ ਨੇ ਹਲਕੇ ਦਾ ਕੁਝ ਨਹੀਂ ਸੰਵਾਰਿਆ ।

ਉਨ੍ਹਾਂ ਕਿਹਾ ਕਿ ਹਲਕਾ ਇੰਨਾ ਪੱਛੜਿਆ ਹੋਇਆ ਹੈ ਕਿ ਇਸ ਦੇ ਸੁਧਾਰ ਲਈ ਕੁਝ ਸਮਾਂ ਲੱਗੇਗਾ ਪਰ ਹਲਕੇ ਨੂੰ ਇਕ ਨਮੂਨੇ ਦਾ ਹਲਕਾ ਬਣਾ ਕੇ ਦਿਖਾਵਾਂਗੇ । ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੀ ਸਾਡਾ ਮੁੱਖ ਟੀਚਾ ਹੈ । ਇਸ ਮੌਕੇ ਪ੍ਰਮਿੰਦਰ ਸਿੰਘ ਸੌਂਦ , ਹਰਪ੍ਰੀਤ ਸਿੰਘ ਪੀ .ਏ ਆਦਿ ਵੀ ਹਾਜ਼ਰ ਸਨ ।

The post ਵਿਧਾਇਕਾ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮਿਲਕੇ ਕੂੜੇ ਦੇ ਡੰਪ ਦਾ ਲਿਆ ਗਿਆ ਜਾਇਜ਼ਾ appeared first on Ludhiana Live.

ਲੁਧਿਆਣਾ ‘ਚ ਵਿਧਾਇਕਾਂ ਵਲੋਂ ਨਸ਼ਿਆਂ ਖਿਲਾਫ ਛਾਪਾ : ਪੁਲਿਸ ਫੋਰਸ ਨਾਲ ਸਰਚ ਆਪਰੇਸ਼ਨ ਜਾਰੀ, ਬਿਨਾਂ ਕਾਗਜ਼ਾਂ ਤੋਂ ਗੱਡੀਆਂ ਜ਼ਬਤ
ਲੁਧਿਆਣਾ : ਲੁਧਿਆਣਾ ‘ਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਪੁਲਸ ਨੇ ਅੱਜ ਬੁੱਧਵਾਰ ਨੂੰ ਹਲਕਾ ਆਤਮ ਨਗਰ ‘ਚ ਸਰਚ ਮੁਹਿੰਮ ਚਲਾਈ। ਇਸ ਸਰਚ ਆਪਰੇਸ਼ਨ ਵਿਚ ਕਰੀਬ 7 ਤੋਂ 10 ਥਾਣਿਆਂ ਦੀ ਪੁਲਸ ਸ਼ਾਮਲ ਸੀ। ਤਲਾਸ਼ੀ ਦੀ ਸੂਚਨਾ ਮਿਲਦੇ ਹੀ ਨਸ਼ਾ ਤਸਕਰਾਂ ਦੇ ਹੱਥ ਪੈਰ ਵੀ ਫੁੱਲ ਗਏ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਘਰਾਂ ਦੇ ਆਲੇ-ਦੁਆਲੇ ਘੁੰਮਦੇ ਰਹੇ। ਤਲਾਸ਼ੀ ਮੁਹਿੰਮ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਕੁਲਵੰਤ ਸਿੰਘ ਸਿੱਧੂ ਆਪਣੇ ਤੌਰ ‘ਤੇ ਮੌਜੂਦ ਸਨ।

ਸਵੇਰੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਅਤੇ ਜੁਆਇੰਟ ਕਮਿਸ਼ਨਰ ਰਵਚਰਨ ਬਰਾੜ ਨੇ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ। ਹਲਕਾ ਆਤਮ ਨਗਰ ਦੇ ਜੁਝਾਰ ਮਾਰਗ, ਕਲਗੀਧਰ ਮਾਰਗ, ਰਵਿੰਦਰ ਕਾਲੋਨੀ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ। ਪੁਲਿਸ ਨੇ ਘਰਾਂ ਵਿੱਚ ਲੋਕਾਂ ਦੇ ਕਈ ਵਾਹਨਾਂ ਦੀ ਜਾਂਚ ਵੀ ਕੀਤੀ। ਛਾਪੇਮਾਰੀ ਦੌਰਾਨ ਪੁਲਸ ਨੂੰ ਕਈ ਘਰਾਂ ਤੋਂ ਇਤਰਾਜ਼ ਯੋਗ ਵਸਤੂਆਂ ਵੀ ਮਿਲੀਆਂ । ਕਈ ਘਰਾਂ ਤੋਂ ਪੁਲਸ ਨੇ ਅਜਿਹੇ ਵਾਹਨ ਵੀ ਜ਼ਬਤ ਕੀਤੇ, ਜਿਨ੍ਹਾਂ ਕੋਲ ਕੋਈ ਕਾਗਜ਼ ਨਹੀਂ ਸਨ।

ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਕਈ ਲੋਕ ਨਸ਼ਾ ਤਸਕਰਾਂ ਕੋਲ ਵਾਹਨ ਗਿਰਵੀ ਰੱਖਦੇ ਹਨ। ਪੁਲਿਸ ਹੁਣ ਉਨ੍ਹਾਂ ਵਾਹਨਾਂ ਦੇ ਮਾਲਕਾਂ ਦੀ ਭਾਲ ਵਿੱਚ ਹੈ। ਦੱਸ ਦਈਏ ਕਿ ਸੂਰਜ ਨਗਰ, ਰਵਿੰਦਰ ਕਾਲੋਨੀ, ਪ੍ਰੀਤ ਨਗਰ, ਡਾਬਾ ਰੋਡ, ਗਿੱਲ ਰੋਡ ‘ਤੇ ਨਸ਼ੇ ਦੀ ਸਮੱਗਲਿੰਗ ਜ਼ੋਰਾਂ ‘ਤੇ ਹੈ। ਕਈ ਵਾਰ ਲੋਕ ਪੁਲਸ ਨੂੰ ਨਸ਼ਾ ਸਮੱਗਲਿੰਗ ਬੰਦ ਕਰਨ ਲਈ ਵੀ ਕਹਿ ਚੁੱਕੇ ਹਨ ਪਰ ਪੁਲਸ ਕਿਸੇ ਦੀ ਨਹੀਂ ਸੁਣ ਰਹੀ ਸੀ। ਇਸ ਕਾਰਨ ਅੱਜ ਹਲਕਾ ਵਿਧਾਇਕ ਨੂੰ ਹੀ ਅੱਗੇ ਆ ਕੇ ਇਲਾਕਿਆਂ ਚ ਸਰਚ ਮੁਹਿੰਮ ਚਲਾਉਣੀ ਪਈ।

ਜੇਲ ਤੋਂ ਜ਼ਮਾਨਤ ਤੇ ਘਰ ਆਏ ਨਸ਼ਾ ਤਸਕਰਾਂ ਦੀ ਵੱਖਰੀ ਸੂਚੀ ਪੁਲਸ ਨੇ ਸੰਭਾਲੀ ਹੋਈ ਹੈ। ਪੁਲਿਸ ਜ਼ਮਾਨਤ ‘ਤੇ ਆਏ ਲੋਕਾਂ ਦੇ ਘਰ ਵੀ ਜਾ ਰਹੀ ਹੈ। ਉਨ੍ਹਾਂ ਦੇ ਘਰਾਂ ਦੇ ਬੈੱਡਰੂਮ ਤੋਂ ਲੈ ਕੇ ਵਾਸ਼ਰੂਮ ਤੱਕ, ਪੁਲਿਸ ਜਾਂਚ ਕਰ ਰਹੀ ਹੈ। ਜਿਨ੍ਹਾਂ ਘਰਾਂ ਤੋਂ ਸ਼ੱਕੀ ਚੀਜ਼ਾਂ ਮਿਲ ਰਹੀਆਂ ਹਨ, ਉਨ੍ਹਾਂ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਤਲਾਸ਼ੀ ਮੁਹਿੰਮ ਦੌਰਾਨ ਪੁਲਸ ਮੁਲਾਜ਼ਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਹਰ ਘਰ ਦੇ ਬਾਹਰ ਪੁਲਿਸ ਗਾਰਡ ਲਗਾਏ ਗਏ ਸਨ। ਕਈ ਗਲੀਆਂ ਦੇ ਬਾਹਰ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ।

The post ਲੁਧਿਆਣਾ ‘ਚ ਵਿਧਾਇਕਾਂ ਵਲੋਂ ਨਸ਼ਿਆਂ ਖਿਲਾਫ ਛਾਪਾ : ਪੁਲਿਸ ਫੋਰਸ ਨਾਲ ਸਰਚ ਆਪਰੇਸ਼ਨ ਜਾਰੀ, ਬਿਨਾਂ ਕਾਗਜ਼ਾਂ ਤੋਂ ਗੱਡੀਆਂ ਜ਼ਬਤ appeared first on Ludhiana Live.

ਵਿਧਾਇਕ ਛੀਨਾ ਨੇ ਸਾਈਕਲ ਉਦਯੋਗ ਦੀਆਂ ਸੁਣੀਆਂ ਮੁਸ਼ਕਿਲਾਂ, ਹੱਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਏਵਨ ਸਾਈਕਲ ਲਿਮਟਿਡ ਵਿਖੇ ਸਾਈਕਲ ਉਦਯੋਗ ਨਾਲ ਸਬੰਧਤ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਏਵਨ ਸਾਈਕਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਛੀਨਾ ਦਾ ਜ਼ੋਰਦਾਰ ਸਵਾਗਤ ਵੀ ਕੀਤਾ ਗਿਆ।

ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਉਦਯੋਗਪਤੀਆਂ ਨਾਨ ਗੱਲਬਾਤ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਸਾਈਕਲ ਉਦਯੋਗ ਲਈ ਵਿਸਵ ਭਰ ਵਿੱਚ ਪ੍ਰਸਿੱਧ ਹੈ ਅਤੇ ਭਾਰਤ ਦੇ ਹਰ ਕੋਨੇ ਵਿੱਚੋ ਲੋਕ ਇੱਥੇ ਆਪਣੀ ਰੋਜੀ ਰੋਟੀ ਕਮਾਉਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਈਕਲ ਉਦਯੋਗ ਨੂੰ ਸ਼ਿਖਰਾਂ ‘ਤੇ ਪਹੰਚਾਉਣ ਲਈ ਤੱਤਪਰ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਕਈ ਵੱਡੀਆਂ ਕੰਪਨੀਆਂ ਇਥੇ ਆਪਣੇ ਮੈਗਾ ਯੂਨਿਟ ਸਥਾਪਤ ਕਰਨ ਵੱਲ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਬਲਕਿ ਹਜ਼ਾਰਾਂ ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਕਰੇਗਾ।

ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਓਕਾਰ ਸਿੰਘ ਪਾਹਵਾ, ਰਿਸ਼ੀ ਪਾਹਵਾ, ਰਾਲਸਨ ਸਾਈਕਲ ਤੋਂ ਸੰਜੀਵ ਪਾਹਵਾ, ਬਿੱਗ ਬੈਨ ਸਾਈਕਲ ਤੋਂ ਜੋਗਿੰਦਰ ਸਿੰਘ ਤੋਂ ਇਲਾਵਾ ਹੋਰ ਉਦਯੋਗਪਤੀ ਵੀ ਮੌਜੂਦ ਸਨ।

The post ਵਿਧਾਇਕ ਛੀਨਾ ਨੇ ਸਾਈਕਲ ਉਦਯੋਗ ਦੀਆਂ ਸੁਣੀਆਂ ਮੁਸ਼ਕਿਲਾਂ, ਹੱਲ ਕਰਨ ਦਾ ਦਿੱਤਾ ਭਰੋਸਾ appeared first on Ludhiana Live.

ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਦੀ ਕੈਬਨਿਟ ਵਿੱਚ 7 ​​ਮੰਤਰੀਆਂ ਦੇ ਅਹੁਦੇ ਖਾਲੀ ਰੱਖੇ ਹਨ। ਕਈ ਵੱਡੇ ਆਗੂ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਹਨ ਅਤੇ ਉਹ ਦਿੱਲੀ ਦਰਬਾਰ ਵਿੱਚ ਹਾਜ਼ਰੀ ਭਰਨ ਲੱਗੇ ਹਨ। ਲੁਧਿਆਣਾ ਸ਼ਹਿਰ ਤੋਂ ਹਮੇਸ਼ਾ ਇੱਕ ਵਿਧਾਇਕ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਅਜਿਹੇ ‘ਚ ਸ਼ਹਿਰ ਦੇ 7 ਵਿਧਾਇਕਾਂ ‘ਚੋਂ 4 ਮੰਤਰੀ ਅਹੁਦੇ ਦੀ ਦੌੜ ‘ਚ ਹਨ।

ਪਰ ਜੇਕਰ ਆਮ ਆਦਮੀ ਪਾਰਟੀ ਵੱਲੋਂ ਪਹਿਲੇ ਪੜਾਅ ‘ਚ ਬਣਾਏ ਗਏ 10 ਮੰਤਰੀਆਂ ਦੇ ਸਿਆਸੀ ਕਰੀਅਰ ‘ਤੇ ਨਜ਼ਰ ਮਾਰੀਏ ਤਾਂ ਲੁਧਿਆਣਾ ਸ਼ਹਿਰ ਤੋਂ ਰਾਜਿੰਦਰਪਾਲ ਕੌਰ ਛੀਨਾ ਮੰਤਰੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ ਹਨ। ਰਜਿੰਦਰਪਾਲ ਕੌਰ ਛੀਨਾ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੀ ਹੈ।

ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦੀ ਕੈਬਨਿਟ ਵਿੱਚ ਬਣਾਏ ਗਏ 10 ਮੰਤਰੀਆਂ ਵਿੱਚੋਂ ਇੱਕ ਵੀ ਮੰਤਰੀ ਅਜਿਹਾ ਨਹੀਂ ਹੈ ਜੋ ਦੂਜੀਆਂ ਪਾਰਟੀਆਂ ਵਿੱਚੋਂ ਪਾਰਟੀ ਵਿੱਚ ਸ਼ਾਮਲ ਹੋਇਆ ਹੋਵੇ। ਸਾਰੇ ਮੰਤਰੀ ਤੁਹਾਡੇ ਵਲੰਟੀਅਰ ਰਹੇ ਹਨ। ਰਜਿੰਦਰਪਾਲ ਕੌਰ ਛੀਨਾ ਆਮ ਆਦਮੀ ਪਾਰਟੀ ਦੀ ਵਲੰਟੀਅਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਉਨ੍ਹਾਂ ਦੇ ਚੰਗੇ ਸਬੰਧ ਹਨ।

ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਤੋਂ ਬਾਅਦ ਸ਼ਹਿਰ ਵਿੱਚ ਰਾਜਿੰਦਰਪਾਲ ਕੌਰ ਦੇ ਨਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਅਸਲ ਵਿਚ ਲੁਧਿਆਣਾ ਸ਼ਹਿਰ ਦੇ ਬਾਕੀ ਸਾਰੇ ਵਿਧਾਇਕ ਅਜਿਹੇ ਹਨ, ਜਿਨ੍ਹਾਂ ਨੇ ਦੂਜੀਆਂ ਪਾਰਟੀਆਂ ਤੋਂ ‘ਆਪ’ ਵਿਚ ਸ਼ਾਮਲ ਹੋ ਕੇ ਚੋਣ ਜਿੱਤੀ ਹੈ। ਮੰਤਰੀ ਅਹੁਦੇ ਲਈ ਦਲਜੀਤ ਸਿੰਘ ਗਰੇਵਾਲ ਭੋਲਾ, ਪੂਰਬੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ, ਪੱਛਮੀ ਤੋਂ ਵਿਧਾਇਕ ਮਦਨਲਾਲ ਬੱਗਾ ਅਤੇ ਉੱਤਰੀ ਤੋਂ ਵਿਧਾਇਕ ਮਦਨਲਾਲ ਬੱਗਾ ਵੀ ਮੰਤਰੀ ਅਹੁਦਾ ਹਾਸਲ ਕਰਨ ਲਈ ਭੱਜ ਦੌੜ ਕਰ ਰਹੇ ਹਨ।

The post ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ appeared first on Ludhiana Live.